Wednesday, November 25, 2026

Daily Archives: November 2, 2014

 ਮਿਸ਼ਨ ਬੂੰਦ ਪ੍ਰੋਜੈਕਟ ਦਾ ਡਾ. ਨਵਜੋਤ ਕੌਰ ਸਿੱਧੂ ਨੇ ਰੱਖਿਆ ਨੀਂਹ ਪੱਥਰ

ਅੰਮ੍ਰਿਤਸਰ, 1 ਨਵੰਬਰ (ਜਗਦੀਪ ਸਿੰਘ ਸੱਗੂ) – ਯੂਥ ਸਰਵਿਸਜ਼ ਵੈਲਫੇਅਰ ਸੁਸਾਇਟੀ ਵੱਲੋਂ ਪਿੰਗਲਵਾੜੇ ਦੇ ਪਿੱਛਲੇ ਪਾਸੇ ਜਿਲ੍ਹਾ ਭਲਾਈ ਦਫਤਰ ਵਿੱਚ ਸ਼ੁਰੂ ਕੀਤੇ ਗਏ ਮਿਸ਼ਨ ਬੂੰਦ ਪ੍ਰੋਜੈਕਟ ਦਾ ਨੀਂਹ ਪੱਥਰ ਹਲਕਾ ਪੂਰਬੀ ਤੋਂ ਵਿਧਾਇਕਾ ਤੇ ਮੁੱਖ ਸੰਸਦੀ ਸਕੱਤਰ ਡਾ. ਨਵਜੋਤ ਕੌਰ ਸਿੱਧੂ ਵੱਲੋਂ ਅੱਜ ਰੱਖਿਆ ਗਿਆ।ਨੀਂਹ ਪੱਥਰ ਰੱਖਣ ਉਪਰੰਤ ਮਿਸ਼ਨ ਬੂੰਦ ਅਧੀਨ ਬਣਾਏ ਗਏ ਰੇਨ ਵਾਟਰ ਹਾਰਵੈਸਟਿੰਗ ਪ੍ਰੋਜੈਕਟ ਦਾ ਮੈਡਮ ਸਿੱਧੂ ਦਾ …

Read More »