Wednesday, November 25, 2026

Daily Archives: November 14, 2014

29 ਦੀ ਅਲੀਵਾਲ ਰੈਲੀ ‘ਚ ਪੱਤਰਕਾਰ ਭਾਈਚਾਰਾ ਵੱਡੀ ਗਿਣਤੀ ‘ਚ ਪਹੁੰਚੇਗਾ

ਬਟਾਲਾ, 13 ਨਵੰਬਰ (ਨਰਿੰਦਰ ਬਰਨਾਲ) – ਬੀਤੀ ਸ਼ਾਮ ਸਥਾਨਕ ਗੁਰਦੁਆਰਾ ਬਾਬਾ ਮੰਗਲ ਦਾਸ ਵਿਖੇ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਇਕਾਈ ਡੇਰਾ ਬਾਬਾ ਨਾਨਕ ਦੀ ਇਕ ਵਿਸ਼ੇਸ਼ ਮੀਟਿੰਗ ਇਕਾਈ ਦੇ ਪ੍ਰਧਾਨ ਹੀਰਾ ਸਿੰਘ ਮਾਂਗਟ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਹੋਰਨਾਂ ਤੋਂ ਇਲਾਵਾ ਡਾ. ਨਰਿੰਦਰ ਵਤਨ, ਸੱਤ ਪਾਲ ਜ਼ਖਮੀ, ਸੰਜੀਵ ਮਹਿਤਾ, ਰਮੇਸ਼ ਸ਼ਰਮਾਂ, ਰਿੰਕਾ ਵਾਲੀਆ, ਵਿਪਨ ਸੋਨੀ, ਵਿਨੋਦ ਸੋਨੀ, ਕੁਲਦੀਪ ਸਿੰਘ ਬੇਦੀ, …

Read More »

ਏਡਿਡ ਸਕੂਲ ਅਧਿਆਪਕ ਯੂਨੀਅਨ ਵੱਲੋਂ ਖਜ਼ਾਨਾ ਮੰਤਰੀ ਦੇ ਹਲਕੇ ਵਿੱਚ ਰੋਸ ਰੈਲੀ ਕਰਨ ਦਾ ਐਲਾਨ

ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ)- ਏਡਿਡ ਸਕੂਲ ਅਧਿਆਪਕ ਯੂਨੀਅਨ ਦੇ ਜੁਆਇੰਟ ਸਕੱਤਰ ਪ੍ਰਿੰਸੀਪਲ ਪ੍ਰਦੀਪ ਸਰੀਨ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਵੇਂ ਪੇ ਕਮਿਸ਼ਨ ਦੇ ਬਕਾਏ ਦੀ ਤੀਸਰੀ ਕਿਸਤ ਜੋ ਕਿ ਅਗਸਤ 2014ਤੋਂ ਖਜ਼ਾਨਾ ਦਫਤਰਾਂ ਵਿੱਚ ਜਮ੍ਹਾਂ ਹੈ ਲੇਕਿਨ ਪੰਜਾਬ ਸਰਕਾਰ ਜਾਣ-ਬੁਝ ਕੇ ਜਾਰੀ ਨਹੀਂ ਕਰ ਰਹੀ ਅਤੇ ਕਰਮਚਾਰੀਆਂ ਨਾਲ ਮਤਰਈ ਮਾਂ ਵਾਲਾ ਸਲੂਕ ਕਰ ਰਹੀ ਹੈ। ਏਡਿਡ ਸਕੂਲ …

Read More »

ਬਾਬਾ ਦੀਪ ਸ਼ਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ) – ਗੁਰਦੁਆਰਾ ਸ਼ਹੀਦ ਗੰਜ ਸਾਹਿਬ ਚੋਂਕ ਚਾਟੀਵਿੰਡ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧੰਨ ਧੰਨ ਬਾਬ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਅੱਜ ਸਵੇਰੇ ਸ਼ੀ੍ਰ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਦੀਵਾਨ ਸਜਾਏ ਗਏ।ਜਿਸ ਵਿੱਚ ਉੱਚ ਕੋਟੀ ਦੇ ਰਾਗੀ, ਢਾਡੀ ਅਤੇ ਕਵੀਸ਼ਰੀ ਜੱਥਿਆ ਨੇ ਬਾਬਾ ਜੀ ਦੀ ਜੀਵਨੀ ਉੱਪਰ …

Read More »

DCC(R) Amritsar, CPI, APP, local area committees staged protest against installation of grills on Airport Road

Amritsar, 13 Nov (Punjab Post Bureau) – President & activists of DCC(R) Amritsar, CPI, APP, local area committees today staged a protest under Gumtala bridge blocking traffic from both sides of road against the installation of grills on airport road blocking the shops and connecting roads. A protest march started from Gumtala bridge and U-turned from Mirankot Chowk spreading awareness …

Read More »

ਅਮਰੀਕਾ ਦੇ ਗੁਰੂ ਨਾਨਕ ਸਿੱਖ ਮਿਸ਼ਨ ਗੁਰਦੁਆਰੇ ਵਿੱਚ ਲੱਗੀ ਅੱਗ ਇਕ ਮੰਦਭਾਗੀ ਘਟਨਾ- ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 13 ਨਵੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਦੇ ‘ਗੁਰੂ ਨਾਨਕ ਸਿੱਖ ਮਿਸ਼ਨ ਗੁਰਦੁਆਰੇ’ ‘ਚ ਲੱਗੀ ਭਿਆਨਕ ਅੱਗ ਨੂੰ ਇਕ ਮੰਦਭਾਗੀ ਘਟਨਾ ਦੱਸਿਆ ਹੈ।ਉਨ੍ਹਾਂ ਕਿਹਾ ਕਿ ਇਸ ਘਟਨਾ ਪਿੱਛੋਂ ਦੇਸ਼-ਵਿਦੇਸ਼ ਦੇ ਸਮੂਹ ਸਿੱਖ ਗਹਿਰੇ ਸਦਮੇ ‘ਚ ਹਨ।ਉਨ੍ਹਾਂ ਕਿਹਾ ਕਿ ਗੁਰੂ-ਘਰ ਸਭ ਦੇ ਸਾਂਝੇ ਹੁੰਦੇ ਹਨ ਤੇ ਇੱਥੇ ਬਿਨ੍ਹਾ ਕਿਸੇ ਜਾਤ-ਪਾਤ, ਊਚ-ਨੀਚ, ਭੇਦ-ਭਾਵ …

Read More »

ਪੰਜਾਬ ਪ੍ਰਦੇਸ਼ ਕਾਂਗਰਸ ਵਲੋ ਵਿਧਾਨ ਸਭਾ ਹਲਕਾ ਮਜੀਠਾ ਵਿਚ ਪੰਜਾਬ ਬਚਾਓ ਮੁਹਿੰਮ ਦੀ ਸ਼ੁਰੂਆਤ

ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ) – ਪੰਜਾਬ ਪ੍ਰਦੇਸ਼ ਕਾਂਗਰਸ ਵਲੋ ਵਿਧਾਨ ਸਭਾ ਹਲਕਾ ਮਜੀਠਾ ਵਿਚ ਪੰਜਾਬ ਬਚਾਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਤੇ ਪੰਜਾਬ ਮਾਮਲਿਆਂ ਦੇ ਪ੍ਰਭਾਰੀ ਰਾਸ਼ਟਰੀ ਸਕਤੱਰ ਹਰੀਸ਼ ਚੌਧਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਉਪ ਪ੍ਰਧਾਨ ਸ੍ਰ. ਅਮਰ ਸਿੰਘ ਵਿਸੇਸ਼ ਤੌਰ ਤੇ ਪੁੱਜੇ ਹੋਏ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰਰਾਜ ਸਿੰਘ …

Read More »

ਪੰਜਾਬ ਵਿੱਚ ਨਸ਼ਿਆਂ ਖਿਲਾਫ ਯੂਥ ਅਕਾਲੀ ਵਰਕਰ ਪੁਲਿਸ ਨੁੰ ਸਹਿਯੋਗ ਦੇਣ ਲਈ ਤਿਆਰ- ਸੋਨੂੰ ਜੰਡਿਆਲਾ

ਜੰਡਿਆਲਾ ਗੁਰੂ, 13 ਨਵੰਬਰ (ਹਰਿੰਦਰਪਾਲ ਸਿੰਘ) –  ਪੰਜਾਬ ਵਿਚ ਨਸ਼ੇ ਦੇ ਖਿਲਾਫ ਕਿਸੇ ਕਿਸਮ ਦੇ ਵੀ ਕੰਮ ਲਈ ਯੂਥ ਅਕਾਲੀ ਵਰਕਰ ਪੁਲਿਸ ਨੁੰ ਹਰ ਤਰਾਂ ਦਾ ਸਹਿਯੋਗ ਦੇਣ ਲਈ ਤਿਆਰ ਹਨ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਸੋਨੂੰ ਜੰਡਿਆਲਾ ਜਿਲ੍ਹਾ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਿਹਾਤੀ ਐਸ.ਸੀ/ ਬੀ.ਸੀ ਵਿੰਗ ਨੇ ਆਈ.ਜੀ ਬਾਰਡਰ ਰੇਂਜ ਈਸ਼ਵਰ ਚੰਦਰ ਨਾਲ ਮੀਟਿੰਗ ਕਰਨ ਤੋਂ ਬਾਅਦ ਪੱਤਰਕਾਰਾਂ …

Read More »

ਨਗਰ ਕੋਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਰਵਿੰਦਰਪਾਲ ਕੁੱਕੂ ਨੂੰ ਸਦਮਾ – ਛੋਟੇ ਭਰਾ ਦੀ ਮੌਤ

ਜੰਡਿਆਲਾ ਗੁਰੂ, 13 ਨਵੰਬਰ (ਹਰਿੰਦਰਪਾਲ ਸਿੰਘ) – ਨਗਰ ਕੋਂਸਲ ਜੰਡਿਆਲਾ ਗੁਰੂ ਦੇ ਸਾਬਕਾ ਪ੍ਰਧਾਨ ਰਵਿੰਦਰਪਾਲ ਕੁੱਕੂ ਦੇ ਛੋਟੇ ਭਰਾ ਦੀ ਕੱਲ੍ਹ ਦਿਲ ਦੇ ਦੋਰੇ ਨਾਲ ਮੌਤ ਦੀ ਖਬਰ ਸੁਣਕੇ ਸਾਰੇ ਪਾਸੇ ਸੋਗ ਦੀ ਲਹਿਰ ਚਲ ਪਈ।ਮ੍ਰਿਤਕ ਰਾਕੇਸ਼ ਸ਼ਰਮਾ ‘ਕੇਸ਼ੀ’ ਦਿੱਲੀ ਵਿਚ ਆਪਣਾ ਕਾਰੋਬਾਰ ਕਰਦੇ ਸਨ।ਉਹ ਆਪਣੇ ਪਿੱਛੇ 2 ਲੜਕੇ ਅਤੇ ਵਿਧਵਾ ਪਤਨੀ ਛੱਡ ਗਏ ਹਨ।  ਕਲ੍ਹ ਦੇਰ ਰਾਤ ਉਹਨਾਂ ਦੀ …

Read More »