ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੇ ਜਿਨ੍ਹਾਂ ਮਿਹਨਤੀ ਵਰਕਰਾਂ ਦੀ ਬਦੌਲਤ ਨਵਜੋਤ ਸਿੰਘ ਸਿੱਧੂ ਲੋਕ ਸਭਾ ਮੈਂਬਰ ਬਣਦਾ ਰਿਹਾ ਸੀ ਅੱਜ ਉਨ੍ਹਾਂ ਜੁਝਾਰੂ ਵਰਕਰਾਂ ਖਿਲਾਫ ਸਿੱਧੂ ਜੋੜੇ ਦੀ ਗਲਤ ਬਿਆਨਬਾਜ਼ੀ ਸਭ ਤੋਂ ਮਾੜੀ ਅਤੇ ਮੰਦਭਾਗੀ ਹੈ। ਲੋਕ ਸਮਝਦਾਰ ਹਨ ਅਤੇ ਇਹ ਚੰਗੀ ਤਰਾਂ ਜਾਣਦੇ ਹਨ ਕਿ ਇਹ ਕੀ ਅਤੇ ਕਿਉਂ ਕਿਹਾ ਜਾ ਰਿਹਾ ਹੈ। ਇਹ ਪ੍ਰਗਟਾਵਾ …
Read More »Daily Archives: November 18, 2014
ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ 2 ਦਿਨਾਂ ਹਾਕੀ ਟੂਰਨਾਂਮੈਂਟ ਦਾ ਸ: ਮਜੀਠੀਆ ਨੇ ਕੀਤਾ ਉਦਘਾਟਨ
ਚਵਿੰਡਾ ਦੇਵੀ, 17 ਨਵੰਬਰ (ਪੱਤਰ ਪ੍ਰੇਰਕ) – ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਚੰਡੀਗੜ੍ਹ ਅਤੇ ਪੰਜਾਬੀ ਬੋਲਦੇ ਇਲਾਕੇ ਪੰਜਾਬ ਨੂੰ ਦੇਣ ਆਦਿ ਪੰਜਾਬ ਦੀਆਂ ਚਿਰਾਂ ਤੋਂ ਲਟਕਦੀਆਂ ਆਉਂਦੀਆਂ ਮੰਗਾਂ ਦੀ ਵਕਾਲਤ ਕਰਦਿਆਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੋਂ ਪੰਜਾਬ ਦੇ ਮਸਲੇ ਤੁਰੰਤ ਹੱਲ ਕਰਨ ਦੀ ਅਪੀਲ ਕੀਤੀ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਇੰਟਰ-ਯੂਨੀਵਰਸਿਟੀ ਟਰੈਕ ਸਾਇਕਲਿੰਗ ਚੈਂਪੀਅਨਸ਼ਿਪ ਜਿੱਤੀ
ਅੰਮ੍ਰਿਤਸਰ, 17 ਨਵੰਬਰ (ਪ੍ਰੀਤਮ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਬੀਤੇ ਦਿਨੀ ਯੂਨੀਵਰਸਿਟੀ ਕੈਂਪਸ ਦੇ ਵੈਲੋਡਰੋਮ ਸਟੇਡੀਅਮ ਵਿਖੇ ਸੰਪੰਨ ਹੋਈ ਆਲ ਇੰਡੀਆ ਇੰਟਰ-ਯੂਨੀਵਰਸਿਟੀ ਟਰੈਕ ਸਾਇਕਲਿੰਗ (ਇਸਤਰੀ ਅਤੇ ਪੁਰਸ਼ ਦੋਵੇਂ ਵਰਗਾਂ ਦੀ) ਚੈਂਪੀਅਨਸ਼ਿਪ ਜਿੱਤ ਲਈ ਹੈ। ਨਿਰਦੇਸ਼ਕ ਖੋਜ, ਡਾ. ਟੀ.ਐਸ. ਬੇਨੀਪਾਲ ਨੇ ਇਨਾਮ ਵੰਡ ਸਮਾਗਮ ਦੀ ਪ੍ਰਧਾਨਗੀ ਕੀਤੀ ਅਤੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ। ਡਾ. ਐਚ.ਐਸ. ਰੰਧਾਵਾ, ਡਿਪਟੀ ਡਾਇਰੈਕਟਰ ਖੇਡਾਂ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਡਿਜ਼ਾਸਟਰ ਮੈਨੇਜਮੈਂਟ ‘ਤੇ 21 ਦਿਨਾ ਰਿਫਰੈਸ਼ਰ ਕੋਰਸ ਸ਼ੁਰੂ
ਅੰਮ੍ਰਿਤਸਰ, 17 ਨਵੰਬਰ (ਪ੍ਰੀਤਮ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਡਿਜ਼ਾਸਟਰ ਮੈਨੇਜਮੈਂਟ ਵਿਸ਼ੇ ‘ਤੇ 21-ਦਿਨਾ ਰਿਫਰੈਸ਼ਰ ਕੋਰਸ ਯੂਨੀਵਰਸਿਟੀ ਦੇ ਅਕਾਦਮਿਕ ਸਟਾਫ ਕਾਲਜ ਵਿਖੇ ਅੱਜ ਇਥੇ ਸ਼ੁਰੂ ਹੋ ਗਿਆ। ਇਸ ਵਿਚ ਦੇਸ਼ ਭਰ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਤੋਂ 25 ਅਧਿਆਪਕ ਭਾਗ ਲੈ ਰਹੇ ਹਨ। ਅੰਮ੍ਰਿਤਸਰ ਦੇ ਸਿਵਲ ਸਰਜਨ, ਡਾ. ਰਾਜੀਵ ਭੱਲਾ ਇਸ ਮੌਕੇ ਮੁੱਖ ਮਹਿਮਾਨ ਸਨ। ਕੋਰਸ ਕੋ-ਆਰਡੀਨੇਟਰ ਅਤੇ …
Read More »ਗੁਰਪ੍ਰੀਤ ਰੰਧਾਵਾ ਨੇ ਚੇਅਰਮੈਨ ਮਾਰਕੀਟ ਕਮੇਟੀ ਵਜੋਂ ਅਹੁੱਦਾ ਸੰਭਾਲਿਆ
ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਸਿੰਘ) – ਮਾਰਕੀਟ ਕਮੇਟੀ ਅੰਮ੍ਰਿਤਸਰ ਦੇ ਨਵ-ਨਿਯੁੱਕਤ ਚੇਅਰਮੈਨ ਸ. ਗੁਰਪ੍ਰੀਤ ਸਿੰਘ ਰੰਧਾਵਾ ਨੇ ਅੱਜ ਅਹੁੱਦਾ ਸੰਭਾਲਿਆ।ਇਸ ਮੌਕੇ ਆਯੋਜਤ ਸਮਾਗਮ ਦੌਰਾਨ ਸ. ਬਿਕਰਮ ਸਿੰਘ ਮਜੀਠੀਆ ਕੈਬਨਿਟ ਮੰਤਰੀ ਪੰਜਾਬ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਸz ਗੁਰਪ੍ਰੀਤ ਸਿੰਘ ਰੰਧਾਵਾ ਦੀ ਤਾਜਪੇਸ਼ੀ ਤੇ ਉਸ ਨੂੰ ਵਧਾਈ ਦਿੱਤੀ। ਸੰਗਤ ਨੂੰ ਸੰਬੋਧਨ ਕਰਦਿਆਂ ਸ. ਮਜੀਠੀਆ ਨੇ ਕਿਹਾ ਕਿ ਗੁਰਪ੍ਰੀਤ ਰੰਧਾਵਾ ਦੀ ਇਮਾਨਦਾਰੀ, …
Read More »ਭਾਰਤੀ ਸਾਈਕਲਿੰਗ ਟੀਮ ਕਰੇਗੀ ਉਲੰਪਿਕ ਵਾਸਤੇ ਕੁਆਈਫਾਈ ਜੀ. ਕੇ
ਨਵੀਂ ਦਿੱਲੀ, 17 ਨਵੰਬਰ (ਅੰਮ੍ਰਿਤ ਲਾਲ ਮੰਨਣ)- ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਮੀਤ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅੱਜ ਇਥੇ ਦੇ ਚੈਮਸਫੋਰਡ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲ ਬਾਤ ਕਰਦੇ ਹੋਏ 2016 ਦੇ ਰੀਓ ਉਲੰਪਿਕ ਨੂੰ ਕੁਆਲੀਫਾਈ ਕਰਨ ਵਾਸਤੇ ਕਰਵਾਈ ਜਾ ਰਹੀ ਟੈ੍ਰਕ ਏਸ਼ੀਆ ਕੱਪ 2014 ਵਿਚ ਭਾਗ ਲੈ ਰਹੀਆਂ ਟੀਮਾਂ ਦੀਆਂ ਤਿਆਰੀਆਂ ਅਤੇ ਫੈਡਰੇਸ਼ਨ ਵੱਲੋਂ ਕੀਤੇ ਜਾ ਰਹੇ ਕਾਰਜਾਂ ਨੂੰ …
Read More »ਸਾਹਿਬਜ਼ਾਦਾ ਅਜੀਤ ਸਿੰਘ ਬਹੁਮੰਤਵੀ ਹਾਲ ਸੰਗਤਾਂ ਨੂੰ ਸਮਰਪਿਤ
ਨਵੀਂ ਦਿੱਲੀ, 17 ਨਵੰਬਰ (ਅੰਮ੍ਰਿਤ ਲਾਲ ਮੰਨਣ)- ਗੁਰੂ ਗੋਬਿੰਦ ਸਾਹਿਬ ਜੀ ਦੀ ਮੁਗਲ ਬਾਦਸ਼ਾਹ ਬਹਾਦੁਰ ਸ਼ਾਹ ਜ਼ਫਰ ਨਾਲ ਮਿਲਣੀ ਦੇ ਪ੍ਰਤੀਕ ਸਥਾਨ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਹੁਮੰਤਵੀ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਹਾਲ ਸੰਗਤਾਂ ਨੂੰ ਸਮਰਪਿਤ ਕੀਤਾ ਗਿਆ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਨੇ ਮੁੱਖ ਮਹਿਮਾਨ ਵੱਜੋ ਕੀਰਤਨ ਸਮਾਗਮ ਦੌਰਾਨ ਹਜ਼ਾਰਾ …
Read More » ਕਥਾਕਾਰ ਤਲਵਿੰਦਰ ਸਿੰਘ ਦੀ ਯਾਦ ਵਿੱਚ ਸਮਾਗਮ ਹੋਇਆ
ਅੰਮ੍ਰਿਤਸਰ, 17 ਨਵੰਬਰ (ਦੀਪ ਦਵਿੰਦਰ)- ਮਾਨਵੀ ਕਦਰਾਂ ਕੀਮਤਾਂ, ਮਨੁੱਖੀ ਰਿਸ਼ਤਿਆਂ ਅਤੇ ਜਿੰਦਗੀ ਦੀਆਂ ਲੋੜਾਂ-ਥੁੜਾਂ ਤਲਾਸ਼ਦੇ ਪਾਤਰਾਂ ਦੀ ਨਿਸ਼ਾਨਦੇਹੀ ਕਰਕੇ ਅਜੋਕੀ ਪੰਜਾਬੀ ਕਹਾਣੀ ਵਿੱਚ ਨਿਵੇਕਲੀ ਪਛਾਣ ਬਨਾਉਣ ਵਾਲੇ ਕਥਾਕਾਰ ਤਲਵਿੰਦਰ ਸਿੰਘ ਜਿਹੜੇ ਬੀਤੇ ਵਰ੍ਹੇ ਦੀ 11 ਅਤੇ 12 ਨਵੰਬਰ ਦੀ ਦਰਮਿਆਨੀ ਰਾਤ ਨੂੰ ਸੜਕ ਹਾਦਸੇ ਵਿੱਚ ਆਪਣੀ ਪਤਨੀ ਸਮੇਤ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ। ਉਨ੍ਹਾਂ ਦੀ ਯਾਦ ਨੂੰ ਸਮਰਪਿਤ …
Read More »DAV Public Wins Top Positions in 3rd International Life Skills School Health & Well Being Summit–2014
Amritsar, Nov. 17 (Punjab Post Bureau) – DAV Public School , Lawrence Road bagged Top Positions in 3rd International Life Skills School Health & Well Being Summit – 2014 held at Delhi Public School, Ludhiana. The Students participated in different competitions and won many prizes. Elocution – Mansimranjot IX – Ist prize Poster Making Competition – Gurkirat X …
Read More »Tour Guide Training organised by United Nations World Tourism organization
Amritsar, Nov. 17 (Punjab Post Bureau) – The United Nations World Tourism organization organised Tour Guide Training program in collaboration with department of Tourism, Punjab from 27 October to 31 October 2014 at hotel Alstonia, Amritsar. Three students of BBK DAV College for women, Navjot Kaur, Richa Sareen and Parambir Kaur were selected for this prestigious Training by the Punjab …
Read More »
Punjab Post Daily Online Newspaper & Print Media