ਅੰਮ੍ਰਿਤਸਰ, 19 ਨਵੰਬਰ (ਸੁਖਬੀਰ ਸਿੰਘ) – ਮਨੁੱਖੀ ਅਧਿਕਾਰ ਮੰਚ ਪੰਜਾਬ (ਰਜਿ:) ਭਾਰਤ ਦੀ ਅੰਮ੍ਰਿਤਸਰ ਇਕਾਈ ਵੱਲੋਂ ਇੱਕ ਵਿਸ਼ਾਲ ਸਨਮਾਨ ਸਮਾਰੋਹ ਮੁੱਖ ਦਫਤਰ ਆਰ.ਟੀ.ਆਈ. ਸੈੱਲ ਅੰਮ੍ਰਿਤਸਰ ਦੇ ਚੇਅਰਮੈਨ ਹਰਜਿੰਦਰ ਸਿੰਘ ਰਾਜਾ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿੱਚ ਮੰਚ ਦੇ ਅੰਮ੍ਰਿਤਸਰ ਦੇ ਪ੍ਰਧਾਨ ਡਾ. ਜਸਬੀਰ ਸਿੰਘ ਰਾਜਪੂਤ, ਅੰਮ੍ਰਿਤਸਰ ਕਨਵੀਨਰ ਤੇ ਜਿਲ੍ਹਾ ਪ੍ਰਧਾਨ ਤਰਨ ਤਾਰਨ ਗੁਰਨਾਮ ਸਿੰਘ ਧੁੰਨਾ ਵਿਸ਼ੇਸ਼ ਤੋਰ ਤੇ ਹਾਜਰ …
Read More »Daily Archives: November 20, 2014
ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਦੇ ਅਭੀਜੀਤ ਸਿੰਘ ਨੂੰ ਮਿਲਿਆ ‘ਜੈਮ ਆਫ ਸਹੋਦਯਾ ਐਵਾਰਡ
ਅੰਮ੍ਰਿਤਸਰ, 19 ਨਵੰਬਰ (ਜਗਦੀਪ ਸਿੰਘ ਸ’ਗੂ) – ਸਹੋਦਯਾ ਸਕੂਲਜ਼ ਕੰਪਲੈਕਸ ਅੰਮ੍ਰਿਤਸਰ ਵੱਲੋਂ ਬਾਲ ਦਿਵਸ ਨੂੰ ਸਮਰਪਿਤ ਇੱਕ ਪ੍ਰੋਗਰਾਮ ਸੇਂਟ ਸੋਲਜਰ ਇਲਾਈਟ ਕੋਨਵੰਟ ਸਕੂਲ ਜੰਡਿਆਲਾ ਗੁਰੂ ਵਿਖੇ ਕਰਵਾਇਆ ਗਿਆ।ਇਸ ਸਮਾਗਮ ਵਿੱਚ ਜ਼ਿਲਾ ਸਿਖਿਆ ਅਫਸਰ ਸ. ਸਤਿੰਦਰਬੀਰ ਸਿੰਘ ਮੁ’ਖ ਮਹਿਮਾਨ ਵਜੋਂ ਸ਼ਾਮਲ ਹੋਏ।ਸ਼੍ਰੀ ਪਰਮਜੀਤ ਕੁਮਾਰ ਪ੍ਰਿੰਸੀਪਲ ਡੀ.ਏ.ਵੀ. ਸਕੂਲ ਅਟਾਰੀ ਅਤੇ ਸ਼੍ਰੀਮਤੀ ਹਰਜਿੰਦਰ ਕੌਰ ਪਿ੍ਰੰਸੀਪਲ ਨਵੋਦਯਾ ਸਕੂਲ ਰਮਦਾਸ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ …
Read More »ਔਰਤਾਂ ਦੀ ਸੁਰੱਖਿਆ ਸਮਾਜ ਦੀ ਸਾਂਝੀ ਜ਼ਿੰਮੇਵਾਰੀ – ਕਿਰਨ ਬੇਦੀ
ਖ਼ਾਲਸਾ ਕਾਲਜ ਵੂਮੈਨ ਵਿਖੇ ਕਿਤਾਬ ਦਾ ਵਿਮੋਚਨ-ਜੋਸ਼ੋ-ਖਰੋਸ਼ ਨਾਲ ਸਵਾਗਤ ਅੰਮ੍ਰਿਤਸਰ, 19 ਨਵੰਬਰ (ਪ੍ਰੀਤਮ ਸਿੰਘ)-ਅੱਜ ਜਿੱਥੇ ਦੇਸ਼ ਆਧੁਨਿਕਾਂ ਦੇ ਦੌਰ ਵਿੱਚ ਆਪਣੀ ਦਿੱਖ ਨੂੰ ਉਜਾਗਰ ਕਰ ਰਿਹਾ ਹੈ, ਉੱਥੇ ਔਰਤਾਂ ‘ਤੇ ਹੋ ਰਹੇ ਅੱਤਿਆਚਾਰ ਤੇ ਦਿਲ ਕੰਬਾਊ ਵਾਰਦਾਤਾਂ ਦੇਸ਼ ਨੂੰ ਸ਼ਰਮਸਾਰ ਕਰ ਰਹੀਆਂ ਹਨ ਹੈ। ਇਸ ਲਈ ਸਮਾਜ ਵਿੱਚ ਔਰਤਾਂ ਦੀ ਸੁਰੱਖਿਆ ਤੇ ਰਾਖੀ ਲਈ ਸੂਬੇ ਦੀਆਂ ਸਰਕਾਰਾਂ ਨੂੰ ਸੁਚੇਤ ਹੋਣ …
Read More »ਹਰਕ੍ਰਿਸ਼ਨ ਰਿਜੋਰਟ ਜਲਾਲਾਬਾਦ ਵਿਖੇ ਕੈਂਸਰ ਦੀ ਜਾਂਚ ਤੇ ਜਾਗਰੂਕਤਾ ਸਬੰਧੀ ਇਕ ਰੋਜ਼ਾ ਮੈਡੀਕਲ ਕੈਂਪ 24 ਨਵੰਬਰ ਨੂੰ – ਡਿਪਟੀ ਕਮਿਸ਼ਨਰ
ਫਾਜ਼ਿਲਕਾ, 19 ਨਵੰਬਰ (ਵਨੀਤ ਅਰੋੜਾ) – ਸਰਹੱਦੀ ਜਿਲ੍ਹਾ ਫਾਜਿਲਕਾ ਦੇ ਵਸਨੀਕਾਂ ਨੂੰ ਕੈਂਸਰ ਦੀ ਬਿਮਾਰੀ ਪ੍ਰਤੀ ਜਾਗਰੂਕ ਕਰਨ ਅਤੇ ਕੈਂਸਰ ਰੋਗ ਦੀ ਮੁੱਢਲੀ ਸਟੇਜ ਤੇ ਪਹਿਚਾਣ ਕਰਨ ਦੇ ਮਨੋਰਥ ਨਾਲ ਰੋਕੋ ਕੈਂਸਰ ਚੈਰੀਟੇਬਲ ਟਰੱਸਟ ਵੱਲੋਂ ਜਿਲ੍ਹਾ ਪ੍ਰਸ਼ਾਸਨ, ਰੈਡ ਕਰਾਸ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਕੈਂਸਰ ਰੋਗ ਦੀ ਜਾਂਚ ਅਤੇ ਜਾਗਰੂਕਤਾ ਸੰਬਧੀ ਇਕ ਰੋਜ਼ਾ ਫ੍ਰੀ ਮੈਡੀਕਲ ਕੈਂਪ ਦਾ ਆਯੋਜਨ …
Read More »ਸੜਕ ਹਾਦਸਿਆਂ ਨੂੰ ਰੋਕਣ ਲਈ ਸੜਕਾਂ ਤੋਂ ਨਜਾਇਜ ਕਬਜ਼ੇ ਹਟਾਏ ਜਾਣ – ਬਰਾੜ
ਫਾਜ਼ਿਲਕਾ, 19 ਨਵੰਬਰ (ਵਨੀਤ ਅਰੋੜਾ) – ਮਾਲ ਵਿਭਾਗ ਦੇ ਅਧਿਕਾਰੀਆਂ ਦੀ ਮਹੀਨਾਵਾਰ ਮੀਟਿੰਗ ਡਿਪਟੀ ਕਮਿਸ਼ਨਰ ਸ.ਮਨਜੀਤ ਸਿੰਘ ਬਰਾੜ ਆਈ.ਏ.ਐਸ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵਿਭਾਗ ਦੇ ਕੰਮਾਂ ਅਤੇ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਮਾਂਬੰਧ ਸੇਵਾਵਾਂ ਦਾ ਰੀਵਿਊ ਕੀਤਾ ਗਿਆ । ਇਸ ਤੋਂ ਇਲਾਵਾ ਮੀਟਿੰਗ ਵਿਚ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ, ਬਕਾਇਆ ਕੇਸਾਂ ਅਤੇ ਸੜਕ ਸੁਰੱਖਿਆ …
Read More »ਔਰੰਗਜੇਬ ਰੋਡ ਦਾ ਨਾਂ ਗੁਰੂ ਗੋਬਿੰਦ ਸਿੰਘ ਰੋਡ ਰਖਵਾਉਣ ਲਈ ਦਿੱਲੀ ਕਮੇਟੀ ਕਰੇਗੀ ਉਪਰਾਲਾ
ਨਵੀਂ ਦਿੱਲੀ, 19 ਨਵੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਵਿਖੇ ਔਰੰਗਜੇਬ ਰੋਡ ਦਾ ਨਾਂ ਬਦਲ ਕੇ ਗੁਰੂ ਗੋਬਿੰਦ ਸਿੰਘ ਰੋਡ ਕਰਵਾਉਣ ਵਾਸਤੇ ਜੱਦੋਜਹਿਦ ਕਰ ਰਹੇ ਸਮਾਜਕ ਕਾਰਕੁੰਨਾਂ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਸ ਮਸਲੇ ਵਿਚ ਸਹਿਯੋਗ ਮੰਗਿਆ ਹੈ। ਦਿੱਲੀ ਕਮੇਟੀ ਅੰਤ੍ਰਿੰਗ ਬੋਰਡ ਦੇ ਮੈਂਬਰ ਜਤਿੰਦਰਪਾਲ ਸਿੰਘ ਗੋਲਡੀ ਦੇ ਨਾਲ ਆਏ ਸਮਾਜਿਕ ਕਾਰਕੁੰਨ ਸੁਨੀਲ ਮੱਗੋ ਅਤੇ ਹਰੀਸ਼ ਸਰਮਾ ਨੇ …
Read More » ਡੀ.ਏੇ.ਵੀ. ਪਬਲਿਕ ਸਕੂਲ ਵਿਖੇ ਚਾਰ ਰੋਜ਼ਾ ਸੀ.ਬੀ.ਐਸ.ਈ. ਰਾਸ਼ਟਰੀ ਚੈਸ ਟੂਰਨਾਮੈਂਟ
ਅੰਮ੍ਰਿਤਸਰ, 19 ਨਵੰਬਰ (ਜਗਦੀਫ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਵਿਖੇ ਆਰਿਆ ਰਤਨ ਸ਼੍ਰੀ ਪੂਨਮ ਸੂਰੀ ਜੀ (ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ., ਨਵੀਂ ਦਿੱਲੀ), ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ (ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ) ਅਤੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਦੀ ਸੁਚੱਜੀ ਅਗਵਾਈ ਹੇਠ ਚਾਰ ਰੋਜ਼ਾ (19.11.14 ਟੋ 22.11.14) ਸੀ.ਬੀ.ਐਸ.ਈ. ਚੈਸ ਟੂਰਨਾਮੈਂਟ (ਅੰਡਰ 14 ਅਤੇ ਅੰਡਰ 19) ਦਾ …
Read More »Dr. Lalit Gopal honoured with National Award
Amritsar, Nov. 19 (Punjab Post Bureau) – 80th All India Art Exhibition was held by Indian Academy of Fine Arts Amritsar which included Appox. 500 paintings by various artists of repute from all over the country. The jury, headed by Padma Bhushan Mr. Jatin Das selected 250 paintings out of 500 in the first round and only 12 paintings were …
Read More »
Punjab Post Daily Online Newspaper & Print Media