ਜਲੰਧਰ, 21 ਨਵੰਬਰ (ਪਰਮਿੰਦਰ ਸਿੰਘ, ਪਵਨਦੀਪ ਸਿੰਘ, ਪਰਮਿੰਦਰ ਸਿੰਘ) – ਕੰਨਿਆ ਮਹਾ ਵਿਦਿਆਲਾ, ਜਲੰਧਰ ਵਿਚ ਪਿਛਲੇ ਦਿਨੀ ਸ਼ੁਰੂ ਹੋਏ ਡੀਐਸਟੀ ਭਾਰਤ ਸਰਕਾਰ ਦੁਆਰਾ ਡਿਜ਼ਾਇਨ ਕੀਤੇ ਇੰਸਪਾਇਰ ਪ੍ਰੋਗਰਾਮ ਦੇ ਚੌਥੇ ਦਿਨ ਦਾ ਆਰੰਭ ਡਾ.ਏ.ਵੀ. ਅਲੈਕਸ ਨਾਲ ਹੋਇਆ।ਡਿਪਾਰਟਮੈੀਟ ਆਫ ਫਿਜ਼ਿਕਸ, ਸੇਂਟ ਪਾਲਜ਼ ਕਾਲਜ, ਐਚ.ਐਮ.ਟੀ. ਕਲੋਨੀ, ਕਲਾ ਮੇਸਰੀ ਤੋਂ ਆਏ ਡਾ. ਅਲੈਕਸ ਨੇ ਆਪਣੇ ਲੈਕਚਰ ਦੌਰਾਨ ਕਿਹਾ ਕਿ ਟੈਕਨਾਲੋਜੀ ਦੀ ਅੱਪਗ੍ਰੇਡਿੰਗ ਲਈ ਸਾਇੰਸ …
Read More »Daily Archives: November 22, 2014
ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਨੇ ਸਬਸਿਡਰੀ ਹੈੱਲਥ ਕੇਂਦਰਾਂ ਲਈ ਆਈਆਂ ਦਵਾਈਆਂ ਵੰਡੀਆਂ
ਜਲੰਧਰ, 21 ਨਵੰਬਰ (ਪਰਮਿੰਦਰ ਸਿੰਘ, ਪਵਨਦੀਪ ਸਿੰਘ, ਪਰਮਿੰਦਰ ਸਿੰਘ) – ਜ਼ਿਲ੍ਹੇ ਦੇ ਪੇਂਡੂ ਖੇਤਰਾਂ ‘ਚ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਸਬਸਿਡਰੀ ਹੈੱਲਥ ਸੈਂਟਰਾਂ ਲਈ ਜ਼ਰੂਰੀ ਅਤੇ ਆਮ ਵਰਤੋਂ ਵਾਲੀਆਂ ਆਈਆਂ ਦਵਾਈਆਂ ਦੀ ਵੰਡ ਅੱਜ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਜਲੰਧਰ ਸ੍ਰੀ ਤਰਸਿੰਦਰ ਸਿੰਘ ਪੱਨੂੰ ਵੱਲੋਂ ਕੀਤੀ ਗਈ। ਇਸ ਮੌਕੇ ਸਕੱਤਰ, ਜ਼ਿਲ੍ਹਾ ਪ੍ਰੀਸ਼ਦ, ਸ੍ਰੀ ਅਮਰਦੀਪ ਸਿੰਘ ਬੈਂਸ ਅਤੇ ਸਬਸਿਡਰੀ ਹੈੱਲਥ ਕੇਂਦਰਾਂ ਦੇ ਇੰਚਾਰਜ …
Read More »ਕੌਮੀ ਲੋਕ ਅਦਾਲਤ ਦੇ ਪ੍ਰਚਾਰ ਵਾਸਤੇ ਜਾਗਰੂਕਤਾ ਮੁਹਿੰਮ ਸ਼ੁਰੂ
ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਵਿਦਿਆਰਥੀਆਂ ਦੀਆਂ ਟੀਮਾਂ ਨੂੰ ਪ੍ਰਚਾਰ ਲਈ ਕੀਤਾ ਰਵਾਨਾ ਜਲੰਧਰ, 20 ਨਵੰਬਰ (ਪਵਨਦੀਪ ਭੰਡਾਲ, ਹਰਦੀਪ ਦਿਓਲ, ਪਰਮਿੰਦਰ ਸਿੰਘ) – 6 ਦਸੰਬਰ 2014 ਨੂੰ ਲਗਾਈ ਜਾ ਰਹੀ ਕੌਮੀ ਲੋਕ ਅਦਾਲਤ ਦੇ ਪ੍ਰਚਾਰ ਵਾਸਤੇ ਅੱਜ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਸ੍ਰੀ ਆਰ. ਐਸ ਅੱਤਰੀ ਨੇ ਜ਼ਿਲ੍ਹਾ ਕਚਹਿਰੀ ਤੋਂ ਵਿਦਿਆਰਥੀਆਂ …
Read More »ਪੰਥਕ ਮਸਲਿਆਂ ਨੂੰ ਲੈ ਕੇ ਅਕਾਲੀ ਵਫ਼ਦ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
ਇਨ੍ਹਾਂ ਮਸਲਿਆਂ ਤੇ ਲੜੀ ਗਈ ਲੜਾਈ ਤੋਂ ਵੀ ਗ੍ਰਹਿ ਮੰਤਰੀ ਨੂੰ ਜਾਣੂ ਕਰਵਾਇਆ ਨਵੀਂ ਦਿੱਲੀ, 21 ਨਵੰਬਰ (ਅੰਮ੍ਰਿਤ ਲਾਲ ਮੰਨਣ) – ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਅਗੁਵਾਈ ਹੇਠ ਇਕ ਵਫਦ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਭਖਦੇ ਪੰਥਕ ਮਸਲਿਆਂ ਤੇ ਅੱਜ ਵਿਚਾਰ ਚਰਚਾ ਕੀਤੀ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ …
Read More »ਕਥਾਕਾਰ ਤਲਵਿੰਦਰ ਸਿੰਘ ਦੀ ਯਾਦ ਵਿੱਚ ਸਮਾਗਮ ਅੱਜ
ਅੰਮ੍ਰਿਤਸਰ, 21 ਨਵੰਬਰ (ਰੋਮਿਤ ਸ਼ਰਮਾ)- ਜਨਵਾਦੀ ਲੇਖਕ ਸੰਘ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਿਛਲੇ ਵਰ੍ਹੇ ਭਿਆਨਕ ਸੜਕ ਹਾਦਸੇ ਵਿੱਚ ਆਪਣੀ ਪਤਨੀ ਸਮੇਤ ਵਿਛੋੜਾ ਦੇ ਗਏ ਮਰਹੂਮ ਕਹਾਣੀਕਾਰ ਤਲਵਿੰਦਰ ਸਿੰਘ ਦੀ ਯਾਦ ਵਿੱਚ ਸਮਾਗਮ ਸਥਾਨਕ ਆਤਮ ਪਬਲਿਕ ਸਕੂਲ, ਇਸਲਾਮਾਬਾਦ ਵਿਖੇ ਕਰਵਾਇਆ ਜਾ ਰਿਹਾ ਹੈ। ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ ਸਿੰਘ ਅਤੇ ਜਨਵਾਦੀ ਲੇਖਕ ਸੰਘ ਦੇ ਪ੍ਰਧਾਨ ਸ੍ਰੀ ਦੇਵ …
Read More »ਡੀ.ਏੇ.ਵੀ. ਪਬਲਿਕ ਸਕੂਲ ਸਮਾਜ ਸੁਧਾਰ ਕੁਇਜ਼ ਵਿੱਚ ਤੀਸਰੇ ਸਥਾਨ ‘ਤੇ ਰਿਹਾ
ਅੰਮ੍ਰਿਤਸਰ, 21 ਨਵੰਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਸਕੂਲ ਦੇ ਵਿਦਿਆਰਥੀਆਂ ਨੇ ਬੀ.ਬੀ.ਕੇ.ਡੀ.ਏ.ਵੀ. ਕਾਲਜ ਵਿੱਚ ਦਇਆਨੰਦ ਸਟਡੀ ਸਰਕਲ ਵਲੋਂ ਕਰਵਾਈ ਗਈ ਕੁਇਜ਼ ਪ੍ਰਤੀਯੋਗਤਾ ਵਿੱਚ ਤੀਸਰਾ ਸਥਾਨ ਹਾਸਲ ਕੀਤਾ।ਇਸ ਵਿਚ +1 ਅਤੇ +2 ਦੇ ਵਿਦਿਆਰਥੀਆਂ ਦੀਆਂ 6 ਵੱਖ-ਵੱਖ ਕਾਲਜਾਂ, ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ।ਮੁਕਾਬਲਾ ਕੜਾ ਰਿਹਾ।ਡੀ.ਏ.ਵੀ. ਸਕੂਲ ਦੀ ਟੀਮ ਵਿੱਚ ਸੋਨਲ ਸ਼ਰਮਾ +2 ਆਰਟਸ, ਮਹਿਕ +2 …
Read More »BBK DAV College bagged six gold medals in World Power Lifting Championship
Amritsar, Nov. 21(Punjab Post Bureau) – Ms. Pooja of BBK DAV College for Women, has brought laurels to the institution by bagging six gold medals in World Power Lifting Championship, in both equipped and unequipped categories. Ms. Pooja was among the five team members who represented India at the world championship held at Las Vegas, USA, from October 17 to …
Read More »ਜਦੋਂ ਜਾਖੜ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਨਾ ਦੇ ਸਕੇ?
ਬਠਿੰਡਾ, 21 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਆਰ.ਐਸ.ਐਸ ਮੁੱਦੇ ‘ਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਸੁਨੀਲ ਜਾਖੜ ਨੂੰ ਜਦ ਇੱਥੇ ਰੱਖੀ ਗਈ ਪ੍ਰੈਸ ਕਾਨਫਰੰਸ ਸਮੇਂ ਪੱਤਰਕਾਰਾਂ ਨੇ ਉਨਾਂ ਤੋਂ ਪੁੱਛਿਆ ਕਿ ਉਹ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਤੇ ਦਲਿਤ ਲਈ ਕੋਈ ਕੰਮ ਨਾ ਕਰਨ ਤੇ ਸੂਬੇ ਪ੍ਰਧਾਨ ਦੀ ਮਾੜੀ ਆਰਥਿਕ ਸਥਿਤੀ ਬਾਰੇ ਵਾਰ ਵਾਰ ਕਹਿ ਰਹੇ …
Read More »ਪੰਜਾਬ ਵਿੱਚ ਆਰ.ਐਸ ਦੀਆਂ ਗਤੀਵਿਧੀਆਂ ਸੂਬੇ ਦੀ ਅਮਨ ਸ਼ਾਂਤੀ ਲਈ ਘਾਤਕ – ਸੁਨੀਲ ਜਾਖੜ
ਮਨਰੇਗਾ ਮਜ਼ਦੂਰਾਂ ਦੇ ਕਰੋੜਾ ਰੁਪਏ ਸਰਕਾਰ ਵੱਲ ਬਕਾਇਆ ਬਠਿੰਡਾ, 21 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਪੰਜਾਬ ਵਿੱਚ ਆਰ.ਐਸ. ਐਸ ਦੀਆਂ ਗਤੀਵਿਧੀਆਂ ਸੂਬੇ ਦੀ ਅਮਨ ਸ਼ਾਂਤੀ ਲਈ ਘਾਤਕ ਹੈ, ਕਿਉਂਕਿ ਆਰ ਐਸ ਐਸ ਵਾਲਿਆਂ ਦੀ ਨੀਤੀ ਵਿੱਚ ਖੋਟ ਹੈ।ਉਨ੍ਹਾਂ ਕਿਹਾ ਕਿ ਧਰਮ ਤੇ ਰਾਜਨੀਤੀ ਦਾ ਰਲਗੱਡ ਸੂਬੇ ਲਈ ਹੀ ਨਹੀਂ ਬਲਕਿ ਦੇਸ਼ ਲਈ ਘਾਤਕ ਹੈ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ …
Read More »ਕੀ ਅਕਾਲੀ ਦਲ ਬਾਦਲ ਆਪਣੇ ਪੁਰਾਣੇ ਟਕਸਾਲੀ ਆਗੂਆਂ ਨੂੰ ਦੇਵਾਂਗਾ ਟਿਕਟ?
ਨਗਰ ਨਿਗਮ ਨੂੰ ਲੈ ਕੇ ਸਰਗਰਮੀਆਂ ਤੇਜ ਬਠਿੰਡਾ, 21 ਨਵੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਵਾਰਡ ਨੰ: 32 ਦੇ ਸੰਭਾਵੀ ਉਮੀਦਵਾਰ ਤੇਜਾ ਸਿੰਘ ਬਰਾੜ ਨੇ ਚੋਣ ਪ੍ਰਚਾਰ ਆਰੰਭ ਕਰ ਦਿੱਤਾ ਹੈ ਵਾਰਡ ਨੰ 32 ਜੋ ਕਿ ਪਹਿਲਾ(26 ਨੰ:) ਸੀ ਉਨ੍ਹਾਂ ਨੇ ਲਗਾਤਾਰ 37 ਸਾਲ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਜੁੜੇ ਹੋਏ ਨੇ, ਉਨ੍ਹਾਂ ਨੇ ਐਮਰਜੈਂਸੀ ਮੋਰਚੇ ਵੱਲੋਂ 1977 …
Read More »
Punjab Post Daily Online Newspaper & Print Media