ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪਹਿਲਾ ਫੈਸਲਾ ਗਿ: ਗੁਰਬਚਨ ਸਿੰਘ ਵਲੋਂ ਵਾਪਸ ਅੰਮ੍ਰਿਤਸਰ, 24 ਨਵੰਬਰ (ਗੁਰਪ੍ਰੀਤ ਸਿੰਘ) – ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮਨਾਉਣ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ 17 ਨਵੰਬਰ ਨੂੰ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਜੋ 7 ਜਨਵਰੀ 2015 ਦੀ ਮਿਤੀ ਨੀਯਤ ਕੀਤੀ ਗਈ ਸੀ, ਉਸ ਤੋਂ ਪਲਟ …
Read More »Daily Archives: November 24, 2014
ਬੁਲਾਰੀਆ ਦਾ ਅੰਮ੍ਰਿਤਸਰ ਪਹੁੰਚਣ ‘ਤੇ ਤਲਬੀਰ ਗਿੱਲ ਵੱਲੋਂ ਸਨਮਾਨ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ) – ਸ: ਇੰਦਰਬੀਰ ਸਿੰਘ ਬੁਲਾਰੀਆ ਦਾ ਅੰਮ੍ਰਿਤਸਰ ਪਹੁੰਚਣ ‘ਤੇ ਮਜੀਠਾ ਹਲਕੇ ਵੱਲੋਂ ਸਵਾਗਤ ਕਰਦੇ ਹੋਏ ਤਲਬੀਰ ਸਿੰਘ ਗਿੱਲ, ਨਾਲ ਦਿਖਾਈ ਦੇ ਰਹੇ ਹਨ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਤੇ ਹੋਰ ।
Read More »ਬੁਲਾਰੀਆ ਦਾ ਅੰਮ੍ਰਿਤਸਰ ਪਹੁੰਚਣ ‘ਤੇ ਮਜੀਠਾ ਹਲਕੇ ਵੱਲੋਂ ਗਰਮਜੋਸ਼ੀ ਨਾਲ ਸ਼ਾਨਦਾਰ ਸਵਾਗਤ
ਅਕਾਲੀ ਦਲ ਦਾ ਸਾਥ ਦੇਣ ‘ਚ ਮਜੀਠਾ ਵਾਸੀਆਂ ਦਾ ਕੋਈ ਸਾਨੀ ਨਹੀਂ – ਬੁਲਾਰੀਆ ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ) – ਯੂਥ ਅਕਾਲੀ ਦਲ ਮਾਝਾ ਜ਼ੋਨ ਦੇ ਪ੍ਰਧਾਨ ਨਿਯੁਕਤ ਹੋਣ ‘ਤੇ ਅੱਜ ਗੁਰੂ ਦਾ ਓਟ ਆਸਰਾ ਲੈਣ ਲਈ ਪੰਜਾਬ ਦੇ ਮੁੱਖ ਸਾਂਸਦੀ ਸਕੱਤਰ ਸ: ਇੰਦਰਬੀਰ ਸਿੰਘ ਬੁਲਾਰੀਆ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ। ਉਨ੍ਹਾਂ ਦਾ ਪ੍ਰਧਾਨ ਨਿਯੁਕਤ ਹੋਣ ਉਪਰੰਤ ਪਲੇਠੀ …
Read More » ਪੱਤਰਕਾਰਾਂ ਦੇ 29 ਨਵੰਬਰ ਦੇ ਧਰਨੇ ਸਬੰਧੀ ਮੀਟਿੰਗ ਹੋਈ
ਧਰਨਾ ਵੱਡੀ ਪੱਧਰ ਤੇ ਦਿੱਤਾ ਜਾਵੇਗਾ-ਪੱਟੀ ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ) – ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਵੱਲੋ ਪੱਤਰਕਾਰਾਂ ਦੀਆ ਮੰਗਾਂ ਦੇ ਹੱਕ ਵਿੱਚ 29 ਨਵੰਬਰ ਨੂੰ ਗੁਰਦਾਸਪੁਰ ਜਿਲ੍ਹੇ ਦੇ ਕਸਬਾ ਅਲੀਵਾਲ ਵਿਖੇ ਕੀਤੀ ਜਾ ਰਹੀ ਵਿਸ਼ਾਲ ਮੀਟਿੰਗ ਤੇ ਸਰਕਾਰ ਖਿਲਾਫ ਦਿੱਤੇ ਜਾ ਰਹੇ ਧਰਨੇ ਦੀਆ ਤਿਆਰੀਆ ਦੇ ਸਬੰਧ ਵਿੱਚ ਇੱਕ ਮੀਟਿੰਗ ਐਸੋਸੀਏਸ਼ਨ ਦੇ ਦਫਤਰ ਵਿਖੇ ਹੋਈ ਜਿਸ ਵਿੱਚ 29 ਦਸੰਬਰ …
Read More »ਖ਼ੂਨਦਾਨ ਕੈਂਪ ਦੌਰਾਨ ਮੁੱਖ ਮਹਿਮਾਨ ਐਸ.ਐਸ.ਪੀ ਸਵਪਨ ਸ਼ਰਮਾ ਦਾ ਸਨਮਾਨ
ਫਾਜਿਲਕਾ, 23 ਨਵੰਬਰ (ਵਨੀਤ ਅਰੋੜਾ) – ਗੁਰਦੁਆਰਾ ਸ਼੍ਰੀ ਸਿੰਘ ਸਭਾ ਵਿਖੇ ਆਯੋਜਿਤ ਖ਼ੂਨਦਾਨ ਕੈਂਪ ਦੌਰਾਨ ਮੁੱਖ ਮਹਿਮਾਨ ਐਸ.ਐਸ.ਪੀ ਸਵਪਨ ਸ਼ਰਮਾ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕਰਦੇ ਪ੍ਰਧਾਨ ਮਹਿੰਦਰ ਸਿੰਘ ਖਾਲਸਾ ਤੇ ਹੋਰ।ਇਸ ਮੌਕੇ ਹਾਜਰ ਸਨ ਏ.ਡੀ.ਸੀ ਚਰਨਦੇਵ ਸਿੰਘ ਮਾਨ, ਡਾ. ਯਸ਼ਪਾਲ ਜੱਸੀ, ਗੁਰਪ੍ਰੀਤ ਸਿੰਘ ਲਵਲੀ ਕਾਠਪਾਲ, ਹਰਭਜਨ ਸਿੰਘ ਪਰੂਥੀ, ਵਿਨੋਦ ਸ਼ਰਮਾ, ਵਰਿੰਦਰਪਾਲ ਸੰਨੀ ਵਾਰਡ ਪ੍ਰਧਾਨ ਸੋਈ ਤੇ ਕੌਂਸਲਰ ਮਹਿੰਦਰ …
Read More »Natural and Organic Farming the only way to regain lost glory of Green revolution-AgroTech
Gunbir Singh Chairperson Punjab WWF (World Wildlife Fund for Nature-India) Amritsar The natural way combined with latest technologies such as SRI (System of Rice Intensification) & SSI (Sustainable Sugarcane Initiative), As well as mechanization is the only workable substitute to the toxic chemical farming that has destroyed the elements of nature. Cultivation in Punjab is defined today by excessive fertilizer …
Read More »ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਦੀ ਬੈਠਕ ਅੱਜ
ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਸਿੰਘ) – ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਜਗਜੀਤ ਸਿੰਘ ਜੱਗਾ ਨੇ ਦੱਸਿਆ ਕਿ ਅਲੀਵਾਲ ਦੇ ਧਰਨੇ ਦੇ ਸੰਬੰਧ ਵਿਚ ਐਸੋਸੀਏਸ਼ਨ ਦੇ ਮੈਂਬਰਾਂ ਦੀ ਬੈਠਕ ਪ੍ਰਧਾਨ ਜਸਬੀਰ ਸਿੰਘ ਪੱਟੀ ਦੇ ਦਫਤਰ ਧਰਮ ਸਿੰਘ ਮਾਰਕੀਟ ਵਿਖੇ ਅੱਜ 24 ਨਵੰਬਰ ਨੂੰ ਸਵੇਰੇ 10.30 ਵਜੇ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਮੁੱਖ ਬੁਲਾਰੇ ਕੰਵਲਜੀਤ ਸਿੰਘ …
Read More »ਹੋਲੀ ਸਿਟੀ ਟਰੱਸਟ ਵਲੋਂ ਚੌਕ ਲਛਮਣਸਰ ਵਿਖੇ ਫ੍ਰੀ ਮੈਡੀਕਲ ਕੈਂਪ ਲਗਾਇਆ
ਲੋੜਵੰਦਾਂ ਦੇ ਇਲਾਜ ਲਈ ਹਰ ਹਫਤੇ ਲਗਾਏ ਜਾਣਗੇ ਮੈਡੀਕਲ ਕੈਂਪ-ਮਨਮੋਹਨ ਟੀਟੂ ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਸਿੰਘ) – ਸ੍ਰੀ ਹਰਿਮੰਦਰ ਸਾਹਿਬ ਦੇ ਰਸਤਿਆਂ ਦੀ ਸਫਾਈ ਦਾ ਜਿੰਮਾ ਚੁੱਕਣ ਵਾਲੀ ਸਮਾਜ ਸੇਵੀ ਸੰਸਥਾ ਹੋਲੀ ਸਿਟੀ ਟਰੱਸਟ ਅੰਮ੍ਰਿਤਸਰ ਵਲੋਂ ਅੱਜ ਸਰਕਾਰੀ ਸੀਨ:ਸਕੈਡਰੀ ਸਕੂਲ ਚੌਕ ਲਛਮਣਸਰ ਵਿਖੇ ਸ਼ੂਰ ਹਸਪਤਾਲ ਦੇ ਸਹਿਯੋਗ ਨਾਲ ਇਕ ਫ੍ਰੀ ਮੈਡੀਕਲ ਕੈਂਪ ਲਗਾਇਆ ਗਿਆ ਜਿਸ ਵਿਚ ਸ਼ੂਗਰ, ਦਿਲ ਦੇ ਰੋਗਾਂ, …
Read More »ਭਾਈ ਜੀਵਨ ਸਿੰਘ ਦਾ ਸ਼ਹੀਦੀ ਦਿਹਾੜਾ 20 ਦਸੰਬਰ ਨੂੰ ਮਾਨਾਵਾਲਾ ਵਿਖੇ ਮਨਾਇਆ ਜਾਵੇਗਾ – ਰਣੀਕੇ
ਰਾਜ ਪੱਧਰੀ ਸਮਾਗਮ ਵਿਚ ਸ਼ਾਮਿਲ ਹੋਣਗੀਆਂ ਦੇਸ਼ ਭਰ ਤੋਂ ਲੱਖਾਂ ਸੰਗਤਾਂ ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ) – ਸ਼ਹੀਦ ਭਾਈ ਜੀਵਨ ਸਿੰਘ ਜੋ ਹਿੰਦ ਦੀ ਚਾਦਰ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਲੈ ਕੇ ਚਾਂਦਨੀ ਚੌਕ ਤੋਂ ਆਏ ਸਨ, ਦੇ ਸ਼ਹੀਦੀ ਦਿਹਾੜੇ ਸਬੰਧੀ ਰਾਜ ਪੱਧਰੀ ਸਮਾਗਮ 20 ਦੰਸਬਰ ਨੂੰ ਬਿਸ਼ੰਭਰਪੁਰਾ, ਨੇੜੇ ਮਾਨਾਂਵਾਲਾ ਵਿਖੇ ਮਨਾਇਆ ਜਾਵੇਗਾ। ਉਕਤ ਜਾਣਕਾਰੀ ਦਿੰਦੇ …
Read More »ਲੈਂਟਰ ਪਾਉਣ ਲਈ ਸਰਸਵਤੀ ਮੰਦਿਰ ਨੂੰ ਡਾ. ਵੇਰਕਾ ਨੇ ਦਿੱਤਾ ਇੱਕ ਲੱਖ ਦਾ ਚੈਕ
ਛੇਹਰਟਾ, 23 ਨਵੰਬਰ (ਕੁਲਦੀਪ ਸਿੰਘ ਨੋਬਲ) – ਸਥਾਨਕ ਭੱਲਾ ਕਲੋਨੀ ਮਾਸਟਰ ਐਵਿਨਿਊ ਵਿਖੇ ਸਥਿਤ ਮੰਦਿਰ ਮਾਤਾ ਸਰਸਵਤੀ ਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜਨ ਲਈ ਹਲਕਾ ਪੱਛਮੀ ਦੇ ਵਿਧਾਇਕ ਤੇ ਐਸ.ਸੀ.ਐਸ.ਟੀ ਕਮਿਸ਼ਨ ਭਾਰਤ ਸਰਕਾਰ ਦੇ ਉੱਪ ਚੇਅਰਮੈਨ ਡਾਕਟਰ ਰਾਜ ਕੁਮਾਰ ਵੇਰਕਾ ਨੇ ਇਕ ਲੱਖ ਰੁੱਪਏ ਦਾ ਚੈਕ ਮੰਦਿਰ ਕਮੇਟੀ ਦੇ ਪ੍ਰਧਾਨ ਹਰੀਨਾਥ ਨੂੰ ਦਿੱਤਾ। ਇਸ ਮੋਕੇ ਮੰਦਿਰ ਕਮੇਟੀ ਦੇ ਸਮੂਹ ਅਹੁਦੇਦਾਰਾਂ …
Read More »
Punjab Post Daily Online Newspaper & Print Media