ਨਵੀਂ ਦਿੱਲੀ, 26 ਨਵੰਬਰ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਮੁੱਖ ਆਗੂਆਂ ਦੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਹੇਠ ਅੱਜ ਹੋਈ ਮੀਟਿੰਗ ਵਿੱਚ ਦਿੱਲੀ ਵਿਧਾਨ ਸਭਾ ਚੋਣਾਂ, ਪੰਥਕ ਮਸਲਿਆਂ ਤੇ ਪਾਰਟੀ ਦੀ ਨੀਤੀਗਤ ਰਾਏ ‘ਤੇ ਵਿਚਾਰ ਚਰਚਾ ਕੀਤੀ ਗਈ। ਇਨ੍ਹਾਂ ਚੋਣਾਂ ਨੂੰ ਜਿੱਤਣ ਵਾਸਤੇ ਭਾਈਵਾਲ ਪਾਰਟੀ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦੀ ਡੱਟਕੇ ਮਦਦ ਕਰਨ …
Read More »Daily Archives: November 27, 2014
Police D.A.V Public School celebrated International Food Festival
Amritsar, Nov. 26 (Punjab Post Bureau) – On 26th November International Food Festival was celebrated in the premises of Police D.A.V. Public School, Amritsar under ISA Project. The festival was presided over by Mrs. Shabnam Handa, the Principal of the School. Students of VI and VII classes prepared various types of dishes belonging to different countries such as Candian …
Read More »ਦਿੱਲੀ ਕਮੇਟੀ ਵੱਲੋਂ ਨੋਡਲ ਅਫਸਰਾਂ ਦਾ ਸਨਮਾਨ
ਨਵੀਂ ਦਿੱਲੀ, 26 ਨਵੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਬਲਿਕ ਸਕੂਲਾਂ ਤੇ ਉਚ ਵਿਦਿਅਕ ਅਦਾਰਿਆਂ ਵਿੱਚ ਪੜ੍ਹਦੇ ਘੱਟ ਗਿਣਤੀ ਕੋਮਾਂ ਦੇ ਬੱਚਿਆਂ ਤੱਕ ਸਰਕਾਰੀ ਫੀਸ ਮਾਫੀ ਯੋਜਨਾਵਾਂ ਦਾ ਫਾਇਦਾ ਵਿਦਿਆਰਥੀਆਂ ਤੱਕ ਸਿੱਧਾ ਪਹੁੰਚਾਉਣ ਲਈ ਥਾਪੇ ਗਏ 40 ਤੋਂ ਵੱਧ ਨੋਡਲ ਅਫਸਰਾਂ ਨੂੰ ਮਾਇਨੋਰਟੀ ਅਵੇਰਨੈਸ ਸੈਲ ਵੱਲੋਂ ਸੁਭਾਸ਼ ਨਗਰ ਵਿਖੇ ਇੱਕ ਸਮਾਗਮ ਦੋਰਾਨ ਸਨਮਾਨਿਤ ਕੀਤਾ ਗਿਆ।ਸ਼੍ਰੋਮਣੀ …
Read More »’ਗੁਰੂ ਨਾਨਕ ਬਾਣੀ ਦਾ ਵਿਆਖਿਆ ਸ਼ਾਸਤਰ: ਵਿਭਿੰਨ ਪਰਿਪੇਖ’ ਵਿਸ਼ੇ ‘ਤੇ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ ਸ਼ੁਰੂ
ਅੰਮ੍ਰਿਤਸਰ, 26 ਨਵੰਬਰ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਨਾਨਕ ਅਧਿਐਨ ਵਿਭਾਗ ਵੱਲੋਂ ‘ਗੁਰੂ ਨਾਨਕ ਬਾਣੀ ਦਾ ਵਿਆਖਿਆ ਸ਼ਾਸਤਰ: ਵਿਭਿੰਨ ਪਰਿਪੇਖ’ ਵਿਸ਼ੇ ‘ਤੇ ਦੋ ਰੋਜ਼ਾ 29ਵਾਂ ਸਾਲਾਨਾ ਰਾਸ਼ਟਰੀ ਸੈਮੀਨਾਰ ਅੱਜ ਇਥੇ ਯੂਨੀਵਰਸਿਟੀ ਦੇ ਕਾਨਫਰੰਸ ਹਾਲ ਵਿਚ ਸ਼ੁਰੂ ਹੋ ਗਿਆ। ਸੈਮੀਨਾਰ ਦਾ ਉਦਘਾਟਨ ਵਾਈਸ-ਚਾਂਸਲਰ, ਪ੍ਰੋ. ਅਜਾਇਬ ਸਿੰਘ ਬਰਾੜ ਨੇ ਕੀਤਾ।ਪ੍ਰੋਫੈਸਰ ਬਰਾੜ ਨੇ ਕਿਹਾ ਕਿ ਗੁਰਬਾਣੀ ਦੀ ਸਰਲ ਤੇ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ਼ ਲੋਂਗ ਲਰਨਿੰਗ ਵਿਭਾਗ ‘ਚ ਲੈਕਚਰ
ਅੰਮ੍ਰਿਤਸਰ, 26 ਨਵੰਬਰ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ਼ ਲੋਂਗ ਲਰਨਿੰਗ ਵਿਭਾਗ ਵਿਖੇ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਸਾਬਕਾ ਉੱਪ-ਕੁਲਪਤੀ ਪ੍ਰੋਫ਼ੈਸਰ (ਡਾ.) ਐਸ. ਐਸ. ਗਿੱਲ ਨੇ ਇੱਕ ਲੈਕਚਰ ”ਜੀਵਨ ਵਿੱਚ ਕੋਮਲ ਕਲਾਵਾਂ ਦਾ ਮਹੱਤਵ ਬਾਰੇ ਬੋਲਦਿਆਂ ਆਪਣੇ ਜੀਵਨ ਦੇ ਅਨੁਭਵਾਂ ਦੀਆਂ ਉਦਾਹਰਨਾਂ ਦਿੰਦੇ ਹੋਏ ਇਸ ਵਿਸ਼ੇ ਨਾਲ ਸਬੰਧਤ ਸਮੱਗਰੀ ਨੂੰ ਬੜੇ ਸੁਚੱਜੇ ਢੰਗ ਨਾਲ ਪੇਸ਼ ਕੀਤਾ। ਮਨੁੱਖ …
Read More »ਵੋਟਰ ਸੂਚੀਆਂ ਦੀ ਸੁਧਾਈ ਤਹਿਤ ਜ਼ਿਲ੍ਹੇ ‘ਚੋਂ 48568 ਦਾਅਵੇ/ਇਤਰਾਜ਼ ਪ੍ਰਾਪਤ ਹੋਏ-ਡੀ.ਸੀ
ਜਲੰਧਰ, 26 ਨਵੰੰਬਰ (ਪਵਨਦੀਪ ਸਿੰਘ/ਪਰਮਿੰਦਰ ਸਿੰਘ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2015 ਦੇ ਅਧਾਰ ‘ਤੇ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਜਲੰਧਰ ਜ਼ਿਲ੍ਹੇ ‘ਚੋਂ 48568 ਦਾਅਵੇ/ਇਤਰਾਜ਼ ਪ੍ਰਾਪਤ ਹੋਏ ਹਨ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੇ ਚੱਲ …
Read More »ਕੇ.ਐਮ.ਵੀ. ਵਿਚ ‘ਕੈਮ-ਫੈਸਟ’ ਦਾ ਆਯੋਜਨ
ਜਲੰਧਰ, 26 ਨਵੰੰਬਰ (ਪਵਨਦੀਪ ਸਿੰਘ/ਪਰਮਿੰਦਰ ਸਿੰਘ)- ਕੰਨਿਆਂ ਮਹਾ ਵਿਦਿਆਲਾ ਜਲੰਧਰ ਦੇ ਕੈਮਿਸਟਰੀ ਵਿਭਾਗ ਵੱਲੋਂ ‘ਕੈਮ ਫੈਸਟ’ ਦਾ ਆਯੋਜਨ ਕੀਤਾ ਗਿਆ, ਜਿਸ ਦਾ ਮਨੋਰਥ ਵਿਦਿਆਰਥੀਆ ਅੰਦਰ ਕੈਮਿਸਟਰੀ ਵਿਸ਼ੇ ਪ੍ਰਤੀ ਦਿਲਚਸਪੀ ਪੈਦਾ ਕਰਨ ਦੇ ਨਾਲ-ਨਾਲ ਰੋਜ ਮਰਖ਼ਾਂ ਦੀ ਜ਼ਿੰਦਗੀ ਵਿਚ ਕੈਮਿਸਟਰੀ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਸੀ।ਇਸ ਦੌਰਾਨ ਵਿਦਿਆਰਥਣਾਂ ਵੱਲੋਂ ਕੈਮਿਸਟਰੀ ਵਿਸ਼ੇ ਦੇ ਵਿਭਿੰਨ ਪੱਖਾਂ ਨੂੰ ਸਕਿਟ ਅਤੇ ਕੋਰੀਓਗ੍ਰਾਫੀ ਦੇ ਮਾਧਿਅਮ ਰਾਹੀਂ …
Read More »ਆਂਗਨਵਾੜੀ ਵਰਕਰਾਂ ਨੇ ਜਲੰਧਰ ਵਿੱਚ ਵੱਡੇ ਪੱਧਰ ਤੇ ਕੀਤਾ ਰੋਸ ਪ੍ਰਦਰਸ਼ਨ
ਜਲੰਧਰ, 26 ਨਵੰੰਬਰ (ਪਵਨਦੀਪ ਸਿੰਘ/ਪਰਮਿੰਦਰ ਸਿੰਘ)- ਜ਼ਿਲ੍ਹਾ ਜਲੰਧਰ ਦੀਆਂ ਵਰਕਰਾਂ ਤੇ ਹੈਲਪਰਾਂ ਨੇ ਅੱਜ ਸੈਂਕੜੀਆ ਦੀ ਗਿਣਤੀ ਵਿੱਚ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ।ਇਸ ਪ੍ਰਦਰਸ਼ਨ ਦੀ ਅਗਵਾਈ ਸਤਵੰਤ ਕੌਰ ਜ਼ਿਲ੍ਹਾ ਪ੍ਰਧਾਨ ਨੇ ਕੀਤੀ।ਇਸ ਮੌਕੇ ਵਿਸ਼ੇਸ਼ ਤੌਰ ਤੇ ਵਰਕਰਾਂ ਹੈਲਪਰਾਂ ਨੂੰ ਸੰਬੋਧਨ ਕਰਦੇ ਹੋਏ ਕੌਮੀ ਪ੍ਰਧਾਨ ਸ਼੍ਰੀਮਤੀ ਹਰਗੋਬਿੰਦ ਕੌਰ ਨੇ ਕਿਹਾ ਕਿ ਅਸੀਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਕੌਮੀ ਪੱਧਰ ਤੇ …
Read More »KT Kala organised On the spot Painting Competition
Amritsar, Nov. 26 (Punjab Post Bureau)- KAUSA Trust working for the promotion of Art & Culture in the region organised an On the spot Painting Competition of school students. Students of class 9 to +2 participated in competition. 120 students of 16 schools of the district participated in group A of 9 and 10 classes and Group B of +1 …
Read More »ਵਿੱਦਿਆ ਪ੍ਰਸਾਰ ਦਾ ਮੁੱਖ ਉਪਦੇਸ਼ ਇਨਸਾਨ ਨੂੰ ਪੂਰਨ ਸਿੱਖਿਅਤ ਕਰਨਾ ਹੈ – ਮਜੀਠੀਆ
ਖ਼ਾਲਸਾ ਕਾਲਜ ਸੀ: ਸੈਕੰ: ਤੇ ਖ਼ਾਲਸਾ ਕਾਲਜ ਪਬਲਿਕ ਸਕੂਲ ਨੇ ਮਨਾਏ ਸਾਲਾਨਾ ਸਮਾਰੋਹ ਅੰਮ੍ਰਿਤਸਰ, 26 ਨਵੰਬਰ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਵਿੱਦਿਆ ਦਾ ਮੁੱਖ ਉਪਦੇਸ਼ ਇਨਸਾਨ ਨੂੰ ਪੂਰਨ ਸਿੱਖਿਅਤ ਕਰਨਾ ਹੈ ਤਾਂ ਕਿ ਉਹ ਸਮਾਜ ਵਿੱਚ ਵਧੀਆ ਤੇ ਖੁਸ਼ਹਾਲ ਜੀਵਨ ਬਤੀਤ ਕਰ ਸਕੇ। ਸ: ਮਜੀਠੀਆ ਅੱਜ ਇੱਥੇ ਖਾਲਸਾ …
Read More »
Punjab Post Daily Online Newspaper & Print Media