ਜੋਸ਼ੀ ਤੇ ਬੁਲਾਰੀਆ ਰੰਜਿਸ਼ਾਂ ਖਤਮ ਕਰ ਸਕਦੇ ਹਨ ਤਾਂ ਡੰਪ ਦਾ ਮਸਲਾ ਕਿਉ ਨਹੀ ਸੁਲਝਾਉਂਦੇੇ ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਦੇ ਮੇਅਰ ਬਖਸ਼ੀ ਰਾਮ ਅਰੋੜਾ ਦੇ ਉਸ ਬਿਆਨ ਦੀ ਸ਼ਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ ਜਿਸ ਵਿਚ ਮੇਅਰ ਨੇ ਕਿਹਾ ਹੈ ਕਿ ਕਾਂਗਰਸ ਸਿਰਫ ਇਸ ਲਈ ਮੇਰੇ ਪੁਤਲੇ ਫੂਕ ਰਹੀ ਹੈ ਕਿਉਕਿ ਪਹਿਲਾ ਅਸੀ …
Read More »Daily Archives: November 27, 2014
ਵਿਸਾਖੀ ਸਮੇਂ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਦੇ ਚਾਹਵਾਨ ਪਾਸਪੋਰਟ 20 ਦਸੰਬਰ ਤੱਕ ਜਮ੍ਹਾਂ ਕਰਵਾਉਣ- ਦਲਮੇਘ ਸਿੰਘ
ਅੰਮ੍ਰਿਤਸਰ, 26 ਨਵੰਬਰ (ਗੁਰਪ੍ਰੀਤ ਸਿੰਘ) – ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਤੇ ਹੋਰ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਮਹੀਨਾ ਅਪ੍ਰੈਲ 2015 ਵਿੱਚ ਵਿਸਾਖੀ ਸਮੇਂ ਯਾਤਰਾ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਦੀ ਸਿਫਾਰਸ਼ ਸਹਿਤ 20 ਦਸੰਬਰ ਤੱਕ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ 16ਵੀਆਂ ਸ੍ਰੀ ਗੁਰੂ ਹਰਿਕ੍ਰਿਸ਼ਨ ਖੇਡਾਂ ਆਰੰਭ
ਅੰਮ੍ਰਿਤਸਰ, 26 ਨਵੰਬਰ (ਜਗਦੀਪ ਸਿੰਘ ਸ’ਗੂ) ੁ ਚੀਫ਼ ਖ਼ਾਲਸਾ ਦੀਵਾਨ ਚੈਰੀਟਬੇਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ 16ਵੇਂ ਸਕੂਲ ਮੁਕਾਬਲਿਆਂ ਦਾ ਸ਼ੁਭ ਆਰੰਭ ਅ’ਜ ਦੀਵਾਨ ਦੇ ਪ੍ਰਮੁੱਖ ਸਕੂਲ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ.ਰੋਡ ਵਿਖੇ ਹੋਇਆ।ਦੀਵਾਨ ਦੀ ਐਜੂਕੇਸ਼ਨਲ ਕਮੇਟੀ ਦੁਆਰਾ ਆਯੋਜਿਤ ਇਹਨਾਂ ਮੁਕਾਬਲਿਆਂ ਵਿੱਚ ਸਕੂਲਾਂ ਦੇ 650 ਵਿਦਿਆਰਥੀ ਭਾਗ ਲੈਣਗੇ ਅਤੇ …
Read More »ਉਪਕਾਰ ਸੰਧੂ ਵੱਲੋਂ ਅਕਾਲੀ ਦਲ ਸਰਕਲ ਤੇ ਵਾਰਡ ਪੱਧਰੀ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ
ਹਲਕਾ ਉਤਰੀ ਦੇ ਅਹੁੱਦੇਦਾਰਾਂ ਨਾਲ ਕੀਤੀ ਪਹਿਲੀ ਬੈਠਕ ਬੈਠਕ ਦੌਰਾਨ ਉਪਕਾਰ ਸਿੰਘ ਸੰਧੂ, ਗੁਰਪ੍ਰੀਤ ਸਿੰਘ ਰੰਧਾਵਾ, ਰਛਪਾਲ ਸਿੰਘ ਬੱਬੂ, ਹਰਵਿੰਦਰ ਸਿੰਘ ਸੰਧੂ, ਸੰਦੀਪ ਭੁੱਲਰ, ਲਾਡੀ ਭੁੱਲਰ ਅਤੇ ਹੋਰ ਦਿਖਾਈ ਦਿੰਦੇ ਹੋਏ। ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ) – ਜ਼ਿਲ੍ਹਾ ਅਕਾਲੀ ਜਥਾ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਉਪਕਾਰ ਸਿੰਘ ਸੰਧੂ ਨੇ ਦੁਬਾਰਾ ਪ੍ਰਧਾਨ ਬਣਨ ਤੋਂ ਬਾਅਦ ਸ਼ਹਿਰੀ ਜਥੇ ਦੀਆਂ ਸਰਕਲ ਅਤੇ ਵਾਰਡ ਦੀਆਂ …
Read More »ਯੁਵਕ ਮੇਲੇ ਵਿੱਚ ਲਾਇਲਪੁਰ ਖਾਲਸਾ ਕਾਲਜ ਦੀ ਇਤਿਹਾਸਕ ਸਭਿਆਚਾਰਕ ਪ੍ਰਾਪਤੀ
ਵਿਸ਼ੇਸ਼ ਰਿਪੋਰਟ – ਪ੍ਰੋ: ਸੁਦੀਪ ਸਿੰਘ ਢਿੱਲੋਂ ਸਾਲ ਦਾ ਇਹ ਸਮਾਂ ਯੁਵਕ ਮੇਲਿਆਂ ਦਾ ਸਮਾਂ ਹੁੰਦਾ ਹੈ ਜਿੱਥੇ ਵੱਖ ਵੱਖ ਕਾਲਜਾਂ ਦੇ ਵਿਦਿਆਰਥੀ ਇੱਕ ਵੱਡੇ ਮੰਚ ਉੱਤੇ ਆਪਣੀ ਕਲਾ ਦੇ ਜੌਹਰ ਵਿਖਾਉਂਦੇ ਹਨ।ਇਹ ਓਹੀ ਮੰਚ ਹਨ ਜਿੱਥੋਂ ਅਮਰਿੰਦਰ ਗਿੱਲ ਅਤੇ ਕਪਿਲ ਸ਼ਰਮਾ ਵਾਂਗ ਮੌਜੂਦਾ ਸਮੇਂ ਦੇ ਕਈ ਨਾਮਵਰ ਕਲਾਕਾਰ ਪਹਿਲੀ ਵਾਰ ਸਟੇਜ ਉੱਤੇ ਚਮਕੇ ਸਨ ਅਤੇ ਅੱਜ ਸਾਰੇ ਜਗ ਵਿੱਚ …
Read More »
Punjab Post Daily Online Newspaper & Print Media