ਨਵੀਂ ਦਿੱਲੀ, 29 ਨਵੰਬਰ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਦੇ ਕਿਸਾਨਾਂ ਦੇ ਹੱਕ ਵਿਚ ਪਾਰਲੀਮੈਂਟ ਅੰਦਰ ਜ਼ੋਰਦਾਰ ਆਵਾਜ਼ ਬੁਲੰਦ ਕਰਦਿਆਂ ਝੋਨੇ ਦੀ ਫਸਲ ਦਾ ਬਕਾਇਆ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ। ਸਦਨ ਅੰਦਰ ਬੋਲਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ 21 ਹਜ਼ਾਰ ਕਰੋੜ ਰੁਪਏ …
Read More »Daily Archives: November 30, 2014
ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਨੇ ਮਨਾਇਆ ਐਨ. ਸੀ. ਸੀ ਹਫਤਾ
ਅੰਮ੍ਰਿਤਸਰ, 29 ਨਵੰਬਰ (ਜਗਦੀਪ ਸਿੰਘ ਸੱਗੂ)- ਐਨ. ਸੀ. ਸੀ. ਦੇ 66ਵੇਂ ਵਰੇਗੰਢ ਮਨਾਉਣ ਦੇ ਮੰਤਵ ਅਧੀਨ ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਦੇ ਐਨ. ਸੀ. ਸੀ. ਵਿਭਾਗ ਨੇ ਐਨ. ਸੀ. ਸੀ. ਹਫਤਾ ਮਨਾਇਆ।ਹਰ ਸਾਲ ਵਾਂਗ ਐਨ. ਸੀ. ਸੀ ਇੰਚਾਰਜ ਹਰਸਿਮਰਨ ਕੌਰ ਦੀ ਨਿਗਰਾਨੀ ਹੇਠ ਐਨ. ਸੀ. ਸੀ ਹਫਤਾ ਮਨਾਇਆ ਗਿਆ। ਫਸਟ ਪੰਜਾਬ ਗਰਲਜ਼ ਬਟਾਲੀਅਨ ਅਤੇ 2 ਪੰਜਾਬ …
Read More » 20 ਦਸੰਬਰ ਨੂੰ ਮਾਨਾਵਾਲਾ ਵਿਖੇ ਮਨਾਇਆ ਜਾਵੇਗਾ ਬਾਬਾ ਜੀਵਨ ਸਿੰਘ ਦਾ ਰਾਜ ਪੱਧਰੀ ਸ਼ਹੀਦੀ ਦਿਹਾੜਾ
ਕੈਬਨਿਟ ਮੰਤਰੀ ਸ. ਰਣੀਕੇ ਵੱਲੋਂ ਸੰਗਤਾਂ ਨੂੰ ਸ਼ਹੀਦੀ ਸਮਾਗਮ ‘ਚ ਸ਼ਾਮਲ ਹੋਣ ਦਾ ਸੱਦਾ ਬਟਾਲਾ, 29 ਨਵੰਬਰ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵੱਲੋਂ 20 ਦਸੰਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਮਾਨਾਵਾਲ ਵਿਖੇ ਮਨਾਏ ਜਾ ਰਹੇ ਭਾਈ ਜੀਵਨ ਸਿੰਘ ਦੇ ਰਾਜ ਪੱਧਰੀ ਸ਼ਹੀਦੀ ਦਿਵਸ ਮਨਾਇਆ ਜਾਵੇਗਾ, ਜਿਸ ਵਿੱਚ ਪੂਰੇ ਸੂਬੇ ‘ਚੋਂ ਵੱਡੀ ਗਿਣਤੀ ਸੰਗਤਾਂ ਸ਼ਾਮਲ ਹੋਣਗੀਆਂ। ਇਸ ਰਾਜ ਸ਼ਹੀਦੀ ਸਮਾਗਮ ਨੂੰ ਕਾਮਯਾਬ …
Read More »
Punjab Post Daily Online Newspaper & Print Media