ਸੇਵਾਵਾ ਪ੍ਰਤੀ ਸੈਮੀਨਾਰ ਦੋਰਾਨ ਬਲਜੀਤ ਰੰਧਾਵਾ 26 ਨਵੰਬਰ ਨੂੰ ਸੁਨਣਗੇ ਲੋਕਾਂ ਦੀਆਂ ਮੁਸ਼ਕਲਾਂ- ਜੋਹਲ ਛੇਹਰਟਾ, 17 ਨਵੰਬਰ (ਕੁਲਦੀਪ ਸਿੰਘ ਨੋਬਲ) – ਸਥਾਨਕ ਸਾਂਝ ਕੇਂਦਰ ਦੀ ਇਕ ਮੀਟਿੰਗ ਬ੍ਰਾਇਟਵੇ ਹੋਲੀ ਇੰਨੋਸੈਂਟ ਸਕੂਲ ਨਰਾਇਣਗੜ ਵਿਖੇ ਪ੍ਰਿੰਸੀਪਲ ਨਿਰਮਲ ਸਿੰਘ ਬੇਦੀ ਦੀ ਅਗਵਾਈ ਹੇਠ ਹੋਈ, ਜਿਸ ਦੋਰਾਨ ਉੱਚੇਚੇ ਤੋਰ ‘ਤੇ ਪੁੱਜੇ ਸਾਂਝ ਕੇਂਦਰ ਪੱਛਮੀ ਦੇ ਇੰਚਾਰਜ ਰਾਜਮਹਿੰਦਰ ਸਿੰਘ ਜੋਹਲ ਨੇ ਕਿਹਾ ਕਿ ਛੇਹਰਟਾ ਵਿਚ …
Read More »Monthly Archives: November 2014
ਅਵਿਨਾਸ਼ ਸ਼ੈਲਾ ਨੇ ਵਾਰਡ ਨੰਬਰ 63 ਦੀਆਂ ਗਲੀਆਂ ਵਿੱਚ ਸੀਸੀ ਫਲੋਰਿੰਗ ਦਾ ਕੀਤਾ ਉਦਘਾਟਨ
ਛੇਹਰਟਾ, 17 ਨਵੰਬਰ (ਕੁਲਦੀਪ ਸਿੰਘ ਨੋਬਲ) – ਭਾਜਪਾ ਯੂਥ ਦੇ ਜਿਲਾ ਪ੍ਰਧਾਨ ਅਵਿਨਾਸ਼ ਸ਼ੈਲਾ ਨੇ ਨਗਰ ਨਿਗਮ ਦੀ ਵਾਰਡ ਨੰਬਰ 63 ਅਧੀਨ ਆਉਂਦੇ ਕਰਤਾਰ ਨਗਰ ਦੀਆਂ ਵੱਖ ਵੱਖ ਗਲੀਆਂ ਵਿਚ 17 ਲੱਖ ਦੀ ਲਾਗਤ ਨਾਲ ਸੀਸੀ ਫਲੋਰਿੰਗ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੋਕੇ ਉਨਾਂ ਨੇ ਕਿਹਾ ਕਿ ਭਾਜਪਾ ਵਲੋਂ ਜਿੱਥੇ ਵਿਕਾਸ ਕਾਰਜਾਂ ਨੂੰ ਲੈ ਕੇ ਦਿਨ ਰਾਤ ਕਰੜੀ …
Read More »ਦਾਦੇ ਦੀ ਯਾਦ ਵਿੱਚ ਗਿੱਲ ਪਰਿਵਾਰ ਨੇ ਨਗਰ ਨਿਗਮ ਨੂੰ ਦਾਨ ਕੀਤੀ ਜਗ੍ਹਾ
ਛੇਹਰਟਾ, 17 ਨਵੰਬਰ (ਕੁਲਦੀਪ ਸਿੰਘ ਨੋਬਲ) – ਸਵਰਗਵਾਸੀ ਦਾਦਾ ਮਹਿੰਦਰ ਸਿੰਘ ਗਿੱਲ ਸਾਬਕਾ ਸਰਪੰਚ ਗੁਰੂ ਕੀ ਵਡਾਲੀ ਦੀ ਯਾਦ ਵਿਚ ਉਨਾਂ ਦੇ ਪੋਤਰੇ ਦਿਲਰਾਜ ਸਿੰਘ ਗਿੱਲ ਪੁੱਤਰ ਜਗਦੇਵ ਸਿੰਘ ਗਿੱਲ ਵਾਸੀ ਨਜਦੀਕ ਰੇਲਵੇ ਫਾਟਕ ਛੇਹਰਟਾ ਵਲੋਂ ਗੋਲਡਨ ਐਵਿਨਿਊ ਛੇਹਰਟਾ ਵਾਰਡ ਨੰਬਰ 62 ਵਿਖੇ ਟਿਊਬਵੈਲ ਲਗਾਉਣ ਵਾਸਤੇ ਨਗਰ ਨਿਗਮ ਨੂੰ ਜਗ੍ਹਾ ਦਾਨ ਕੀਤੀ ਹੈ। ਇਸ ਮੋਕੇ ਨਗਰ ਨਿਗਮ ਕਮਿਸ਼ਨਰ ਪ੍ਰਦੀਪ ਸਭਰਵਾਲ …
Read More »ਖ਼ਾਲਸਾ ਕਾਲਜ ਵੂਮੈਨ ਦੀ ਜਿਮਨਾਸਟਿਕ ਟੀਮ ਦਾ ਪਹਿਲਾ ਸਥਾਨ – ਹਾਸਲ ਕੀਤੇ 6 ਸੋਨ ਤਮਗੇ
ਅੰਮ੍ਰਿਤਸਰ, 17 ਨਵੰਬਰ (ਪ੍ਰੀਤਮ ਸਿੰਘ)-ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀ ਜਿਮਨਾਸਟਿਕ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਏ ਇੰਟਰ ਕਾਲਜ ਮੁਕਾਬਲੇ ਵਿੱਚ 150 ਅੰਕ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਇਸ ਮੁਕਾਬਲੇ ਵਿੱਚ ਕਾਲਜ ਦੀ ਟੀਮ ਨੇ 6 ਸੋਨੇ ਦੇ ਤਮਗੇ ਜਿੱਤੇ। ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਇਸ ਸਫ਼ਲਤਾ ‘ਤੇ ਖੁਸ਼ੀ ਪ੍ਰਗਟਾਉਂਦਿਆ ਕਿਹਾ …
Read More »ਸਿੱਧੂ ਜੋੜੇ ਦੀ ਬਿਆਨਬਾਜੀ ਦਾ ਅਕਾਲੀ-ਭਾਜਪਾ ਗਠਜੋੜ ‘ਤੇ ਕੋਈ ਅਸਰ ਨਹੀਂ – ਮਜੀਠੀਆ
ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੇ ਜਿਨ੍ਹਾਂ ਮਿਹਨਤੀ ਵਰਕਰਾਂ ਦੀ ਬਦੌਲਤ ਨਵਜੋਤ ਸਿੰਘ ਸਿੱਧੂ ਲੋਕ ਸਭਾ ਮੈਂਬਰ ਬਣਦਾ ਰਿਹਾ ਸੀ ਅੱਜ ਉਨ੍ਹਾਂ ਜੁਝਾਰੂ ਵਰਕਰਾਂ ਖਿਲਾਫ ਸਿੱਧੂ ਜੋੜੇ ਦੀ ਗਲਤ ਬਿਆਨਬਾਜ਼ੀ ਸਭ ਤੋਂ ਮਾੜੀ ਅਤੇ ਮੰਦਭਾਗੀ ਹੈ। ਲੋਕ ਸਮਝਦਾਰ ਹਨ ਅਤੇ ਇਹ ਚੰਗੀ ਤਰਾਂ ਜਾਣਦੇ ਹਨ ਕਿ ਇਹ ਕੀ ਅਤੇ ਕਿਉਂ ਕਿਹਾ ਜਾ ਰਿਹਾ ਹੈ। ਇਹ ਪ੍ਰਗਟਾਵਾ …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ 2 ਦਿਨਾਂ ਹਾਕੀ ਟੂਰਨਾਂਮੈਂਟ ਦਾ ਸ: ਮਜੀਠੀਆ ਨੇ ਕੀਤਾ ਉਦਘਾਟਨ
ਚਵਿੰਡਾ ਦੇਵੀ, 17 ਨਵੰਬਰ (ਪੱਤਰ ਪ੍ਰੇਰਕ) – ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਚੰਡੀਗੜ੍ਹ ਅਤੇ ਪੰਜਾਬੀ ਬੋਲਦੇ ਇਲਾਕੇ ਪੰਜਾਬ ਨੂੰ ਦੇਣ ਆਦਿ ਪੰਜਾਬ ਦੀਆਂ ਚਿਰਾਂ ਤੋਂ ਲਟਕਦੀਆਂ ਆਉਂਦੀਆਂ ਮੰਗਾਂ ਦੀ ਵਕਾਲਤ ਕਰਦਿਆਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੋਂ ਪੰਜਾਬ ਦੇ ਮਸਲੇ ਤੁਰੰਤ ਹੱਲ ਕਰਨ ਦੀ ਅਪੀਲ ਕੀਤੀ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਇੰਟਰ-ਯੂਨੀਵਰਸਿਟੀ ਟਰੈਕ ਸਾਇਕਲਿੰਗ ਚੈਂਪੀਅਨਸ਼ਿਪ ਜਿੱਤੀ
ਅੰਮ੍ਰਿਤਸਰ, 17 ਨਵੰਬਰ (ਪ੍ਰੀਤਮ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਬੀਤੇ ਦਿਨੀ ਯੂਨੀਵਰਸਿਟੀ ਕੈਂਪਸ ਦੇ ਵੈਲੋਡਰੋਮ ਸਟੇਡੀਅਮ ਵਿਖੇ ਸੰਪੰਨ ਹੋਈ ਆਲ ਇੰਡੀਆ ਇੰਟਰ-ਯੂਨੀਵਰਸਿਟੀ ਟਰੈਕ ਸਾਇਕਲਿੰਗ (ਇਸਤਰੀ ਅਤੇ ਪੁਰਸ਼ ਦੋਵੇਂ ਵਰਗਾਂ ਦੀ) ਚੈਂਪੀਅਨਸ਼ਿਪ ਜਿੱਤ ਲਈ ਹੈ। ਨਿਰਦੇਸ਼ਕ ਖੋਜ, ਡਾ. ਟੀ.ਐਸ. ਬੇਨੀਪਾਲ ਨੇ ਇਨਾਮ ਵੰਡ ਸਮਾਗਮ ਦੀ ਪ੍ਰਧਾਨਗੀ ਕੀਤੀ ਅਤੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ। ਡਾ. ਐਚ.ਐਸ. ਰੰਧਾਵਾ, ਡਿਪਟੀ ਡਾਇਰੈਕਟਰ ਖੇਡਾਂ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਡਿਜ਼ਾਸਟਰ ਮੈਨੇਜਮੈਂਟ ‘ਤੇ 21 ਦਿਨਾ ਰਿਫਰੈਸ਼ਰ ਕੋਰਸ ਸ਼ੁਰੂ
ਅੰਮ੍ਰਿਤਸਰ, 17 ਨਵੰਬਰ (ਪ੍ਰੀਤਮ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਡਿਜ਼ਾਸਟਰ ਮੈਨੇਜਮੈਂਟ ਵਿਸ਼ੇ ‘ਤੇ 21-ਦਿਨਾ ਰਿਫਰੈਸ਼ਰ ਕੋਰਸ ਯੂਨੀਵਰਸਿਟੀ ਦੇ ਅਕਾਦਮਿਕ ਸਟਾਫ ਕਾਲਜ ਵਿਖੇ ਅੱਜ ਇਥੇ ਸ਼ੁਰੂ ਹੋ ਗਿਆ। ਇਸ ਵਿਚ ਦੇਸ਼ ਭਰ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਤੋਂ 25 ਅਧਿਆਪਕ ਭਾਗ ਲੈ ਰਹੇ ਹਨ। ਅੰਮ੍ਰਿਤਸਰ ਦੇ ਸਿਵਲ ਸਰਜਨ, ਡਾ. ਰਾਜੀਵ ਭੱਲਾ ਇਸ ਮੌਕੇ ਮੁੱਖ ਮਹਿਮਾਨ ਸਨ। ਕੋਰਸ ਕੋ-ਆਰਡੀਨੇਟਰ ਅਤੇ …
Read More »ਗੁਰਪ੍ਰੀਤ ਰੰਧਾਵਾ ਨੇ ਚੇਅਰਮੈਨ ਮਾਰਕੀਟ ਕਮੇਟੀ ਵਜੋਂ ਅਹੁੱਦਾ ਸੰਭਾਲਿਆ
ਅੰਮ੍ਰਿਤਸਰ, 17 ਨਵੰਬਰ (ਸੁਖਬੀਰ ਸਿੰਘ) – ਮਾਰਕੀਟ ਕਮੇਟੀ ਅੰਮ੍ਰਿਤਸਰ ਦੇ ਨਵ-ਨਿਯੁੱਕਤ ਚੇਅਰਮੈਨ ਸ. ਗੁਰਪ੍ਰੀਤ ਸਿੰਘ ਰੰਧਾਵਾ ਨੇ ਅੱਜ ਅਹੁੱਦਾ ਸੰਭਾਲਿਆ।ਇਸ ਮੌਕੇ ਆਯੋਜਤ ਸਮਾਗਮ ਦੌਰਾਨ ਸ. ਬਿਕਰਮ ਸਿੰਘ ਮਜੀਠੀਆ ਕੈਬਨਿਟ ਮੰਤਰੀ ਪੰਜਾਬ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਸz ਗੁਰਪ੍ਰੀਤ ਸਿੰਘ ਰੰਧਾਵਾ ਦੀ ਤਾਜਪੇਸ਼ੀ ਤੇ ਉਸ ਨੂੰ ਵਧਾਈ ਦਿੱਤੀ। ਸੰਗਤ ਨੂੰ ਸੰਬੋਧਨ ਕਰਦਿਆਂ ਸ. ਮਜੀਠੀਆ ਨੇ ਕਿਹਾ ਕਿ ਗੁਰਪ੍ਰੀਤ ਰੰਧਾਵਾ ਦੀ ਇਮਾਨਦਾਰੀ, …
Read More »ਭਾਰਤੀ ਸਾਈਕਲਿੰਗ ਟੀਮ ਕਰੇਗੀ ਉਲੰਪਿਕ ਵਾਸਤੇ ਕੁਆਈਫਾਈ ਜੀ. ਕੇ
ਨਵੀਂ ਦਿੱਲੀ, 17 ਨਵੰਬਰ (ਅੰਮ੍ਰਿਤ ਲਾਲ ਮੰਨਣ)- ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਮੀਤ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅੱਜ ਇਥੇ ਦੇ ਚੈਮਸਫੋਰਡ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲ ਬਾਤ ਕਰਦੇ ਹੋਏ 2016 ਦੇ ਰੀਓ ਉਲੰਪਿਕ ਨੂੰ ਕੁਆਲੀਫਾਈ ਕਰਨ ਵਾਸਤੇ ਕਰਵਾਈ ਜਾ ਰਹੀ ਟੈ੍ਰਕ ਏਸ਼ੀਆ ਕੱਪ 2014 ਵਿਚ ਭਾਗ ਲੈ ਰਹੀਆਂ ਟੀਮਾਂ ਦੀਆਂ ਤਿਆਰੀਆਂ ਅਤੇ ਫੈਡਰੇਸ਼ਨ ਵੱਲੋਂ ਕੀਤੇ ਜਾ ਰਹੇ ਕਾਰਜਾਂ ਨੂੰ …
Read More »
Punjab Post Daily Online Newspaper & Print Media