ਅੰਮ੍ਰਿਤਸਰ, 28 ਨਵੰਬਰ (ਰੋੋਮਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵੱਲੋਂ ਅੱਜ ਇਥੇ ਆਲ ਇੰਡੀਆ ਰੇਡੀਓ ਤੇ ਸਿਤਾਰ ਵਾਦਕ ਤੇ ਉਸਤਾਦ ਵਿਲਾਇਤ ਖਾਂ ਦੇ ਸ਼ਾਗਿਰਦ ਪੰਡਿਤ ਹਰਵਿੰਦਰ ਸ਼ਰਮਾ ਦਾ ਸਿਤਾਰ ਵਾਦਨ ਪ੍ਰੋਗਰਾਮ ਕਰਵਾਇਆ ਗਿਆ। ਇਸ ਵਿਚ ਵਿਭਾਗ ਦੇ ਅਧਿਆਪਕਾਂ, ਖੋਜਾਰਥੀਆਂ, ਵਿਦਿਆਰਥੀਆਂ ਤੋਂ ਇਲਾਵਾ ਕਰਮਚਾਰੀ ਵੀ ਹਾਜਰ ਸਨ। ਵਿਭਾਗ ਦੀ ਮੁਖੀ, ਡਾ. ਗੁਰਪ੍ਰੀਤ ਕੌਰ ਨੇ ਮੁੱਖ ਮਹਿਮਾਨ ਅਤੇ …
Read More »Monthly Archives: November 2014
ਪ੍ਰੋ: ਚੰਦੂਮਾਜਰਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਹਾਅ ਦਾ ਨਾਅਰਾ ਮਾਰਨਾ ਸ਼ਲਾਘਾਯੋਗ -ਕੰਵਰਬੀਰ ਸਿੰਘ
ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ) ਸਿੱਖ ਜਥੇਬੰਦੀ ਇੰਟਰਨੈਸ਼ਨਲ ਸਿੱਖ ਆਰਗੇਨਾਈਜੇਸ਼ਨ ਦੇ ਪੰਜਾਬ ਪ੍ਰਧਾਨ ਤੇ ਜੇਲ੍ਹ ਵਿਭਾਗ ਮੈਂਬਰ ਕੰਵਰਬੀਰ ਸਿੰਘ (ਅੰਮ੍ਰਿਤਸਰ) ਨੇ ਪ੍ਰੈਸ ਨੂੰ ਜਾਰੀ ਕੀਤੇ ਬਿਆਨ ਵਿੱਚ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਕੱਲ ਲੋਕ ਸਭਾ ਵਿੱਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੀ ਹਾਜ਼ਰੀ ਵਿੱਚ …
Read More »ਖੋਖਰ ਨੂੰ ਪੈਰੋਲ ਮਿਲਣਾ ਸਿੱਖਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਦੇ ਬਰਾਬਰ – ਜੀ. ਕੇ
ਦਿੱਲੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਤੇ ਸਿੱਖਾਂ ਨਾਲ ਨਿਆਂ ਪਾਲਿਕਾ ਵਿੱਚ ਹੋ ਰਹੇ ਧੱਕੇ ਬਾਰੇ ਕਾਨੂੰਨ ਅਤੇ ਗ੍ਰਹਿ ਮੰਤਰੀ ਨੂੰ ਲਿਖੀਆਂ ਗਈਆਂ ਚਿੱਠੀਆਂ ਨਵੀਂ ਦਿੱਲੀ, 28 (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਦੇਸ਼ ਦੇ ਗ੍ਰਹਿ ਅਤੇ ਕਾਨੂੰਨ ਮੰਤਰੀਆਂ ਨੂੰ ਚਿੱਠੀ ਭੇਜ ਕੇ ਬੀਤੇ ਦਿਨੀਂ 1984 ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਸੱਜਨ ਕੁਮਾਰ ਦੇ …
Read More »DAV Public Shines in Distt. Science Fair
Amritsar, Nov. 28 (Punjab Post Bureau) – Students of DAV Public School, Lawrence Road , Amritsar bagged First Position in a District Level Science Fair organised by NCERT and District Science Supervisor held at Jagat Jyoti Sen.Sec. School. The theme of the fair was “ Science and Maths for a Sustainable World”. The following students presented their models under two …
Read More »ਸ਼ਹੀਦ ਉਧਮ ਸਿੰਘ ਕੱਲਬ ਬਟਾਲਾ ਨੇ ਚੈਰੀਟੇਬਲ ਹਸਪਤਾਲ ਨੂੰ ਦਾਨ ਕੀਤੇ ਗਰਮ ਬਿਸਤਰੇ
ਬਟਾਲਾ, 28 ਨਵੰਬਰ (ਨਰਿੰਦਰ ਬਰਨਾਲ) – ਪਿੰਡ ਉਦੋਕੇ ਵਿੱਖੇ ਗੁਰਦੁਆਰਾ ਨਾਗੀਆਣਾ ਸਾਹਿਬ ਚੈਰੀਟੇਬਲ ਹਸਪਤਾਲ ਪੇਂਡੂ ਖੇਤਰ ਵਿੱਚ ਲੋਕਾਂ ਨੂੰ ਚੰਗੀਆ ਸੇਹਤ ਸਹੁਲਤਾਂ ਪ੍ਰਦਾਨ ਕਰ ਰਿਹਾ ਹੈ ਹਸਪਤਾਲ ਪ੍ਰਬੰਧਕਾਂ ਵੱਲੋ ਕੀਤੇ ਜਾ ਰਹੇ ਇੰਨਾਂ ਯਤਨਾ ਤੋ ਪ੍ਰਭਾਵਿਤ ਹੋ ਕਿ ਸ਼ਹੀਦ ਉਧਮ ਸਿੰਘ ਕੱਲਬ ਬਟਾਲਾ ਵੱਲੋ ਹਸਪਤਾਲ ਵਿੱਚ ਦਾਖਿਲ ਮਰੀਜਾਂ ਦੇ ਲਈ ਗਰਮ ਬਿਸਤਰੇ ਦਾਨ ਕੀਤੇ।ਇਸ ਮੌਕੇ ਗੁ: ਨਾਗੀਆਣਾ ਸਾਹਿਬ ਚੈਰੀਟੇਬਲ ਹਸਪਤਾਲ …
Read More »Closing Ceremony of 16th Inter Sri Guru Harkrishan Schools Sports Meet held
Amritsar, November 28 (Manjit Kaur) – 16th Inter Harkrishan Public Schools Sports Meet organized by the CKDCS was closed today followed by the Prize Distribution function in SGHP School, G.T. Road auditorium. The G.T. Road school was the venue for Table Tennis, Taekwondo, Rope Skipping and Badminton competitions. The Chief Guest for the programme S. Charanjit Singh Chadha, President CKDCS …
Read More » ਭਾਈ ਧਰਮ ਸਿੰਘ ਟਰੱਸਟ ਨੇ ਕਾਸ਼ਤੀਵਾਲ ਭਰਾਵਾਂ ਦਾ ਸ਼ਹੀਦੀ ਦਿਹਾੜਾ ਮਨਾਇਆ
600 ਦੇ ਕਰੀਬ ਸ਼ਹੀਦ ਪਰਿਵਾਰਾਂ ਦਾ ਕੀਤਾ ਸਨਮਾਨ ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ)- ਸਥਾਨਕ ਪਿੰਡ ਸੁਲਤਾਨਵਿੰਡ ਵਿਖੇ ਸਥਿਤ ਭਾਈ ਧਰਮ ਸਿੰਘ ਟਰੱਸਟ ਵਿਖੇ ਸਿੱਖ ਕੌਮ ਦੇ ਮਾਣ ਸਨਮਾਨ ਤੇ ਅਣਖ ਦੀ ਬਹਾਲੀ ਲਈ ਸ਼ਹੀਦ ਹੋਣ ਵਾਲੇ ਭਾਈ ਧਰਮ ਸਿੰਘ ਕਾਸ਼ਤੀਵਾਲ ਅਤੇ ਭਾਈ ਸਾਹਿਬ ਸਿੰਘ ਕਾਸ਼ਤੀਵਾਲ ਦਾ ਸ਼ਹੀਦੀ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ। ਸਿੱਖ ਸੰਘਰਸ਼ ਦੇ ਸ਼ਹੀਦ ਸਿੰਘਾਂ ਦੇ ਪ੍ਰੀਵਾਰਾਂ ਤੇ …
Read More » ਸਾਂਝੀ ਸੰਘਰਸ਼ ਕਮੇਟੀ ਨੇ ਇੱਕ ਵਿਅਕਤੀ ਦੀ ਮੌਤ ਹੋਣ ‘ਤੇ ਜਤਾਈ ਤਿੱਖੀ ਨਰਾਜ਼ਗੀ
ਲਾਸ਼ ਚੌਕ ਵਿੱਚ ਰੱਖ ਕੇ ਮੇਅਰ ਤੇ ਕੈਬਨਿਟ ਮੰਤਰੀ ਦਾ ਕੀਤਾ ਪਿੱਟ ਸਿਆਪਾ ਅੰਮ੍ਰਿਤਸਰ, 27 ਨਵੰਬਰ (ਸੁਖਬੀਰ ਸਿੰਘ) ਵਿਧਾਨ ਸਭਾ ਹਲਕਾ ਦੱਖਣੀ ਦੀਆਂ ਤਿੰਨ ਵਾਰਡਾਂ 37, 38 ਤੇ 39 ਦੇ ਜੋ ਵਾਸੀ 26 ਦਿਨਾਂ ਤੋਂ ਧਰਨੇ ਤੇ ਬੈਠੇ ਹਨ, ਉਨਾਂ ਦਾ ਖੂਨ ਉਦੋਂ ਖੌਲ਼ਣ ਲੱਗ ਪਿਆ, ਜਦੋਂ ਇਲਾਕੇ ਦੇ ਵਿੱਚ ਇੱਕ ਦਮੇ ਦੇ ਮਰੀਜ਼ ਨੇ ਦਮ ਤੋੜਿਆ।ਮਿਲੀ ਜਾਣਕਾਰੀ ਅਨੁਸਾਰ ਸੁਰੇਸ਼ …
Read More »’ਆਪ’ ਵੱਲੋਂ ਬਿਜਲੀ ਨਾਲ ਸਬੰਧਿਤ ਮਸਲੇ ਉਠਾਏ ਗਏ
ਸਮਰਾਲਾ, 27 ਨਵੰਬਰ (ਇੰਦਰਜੀਤ ਸਿੰਘ ਕੰਗ) – ਅੱਜ ਆਮ ਆਦਮੀ ਪਾਰਟੀ ਦੇ ਸਮਰਾਲਾ ਇਕਾਈ ਦੇ ਵਰਕਰਾਂ ਦੀ ਇੱਕ ਮੀਟਿੰਗ ਪਾਰਟੀ ਦਫਤਰ ਮਾਛੀਵਾੜਾ ਰੋਡ ਵਿਖੇ ਇਕਾਈ ਦੇ ਪ੍ਰਧਾਨ ਸੰਤੋਖ ਸਿੰਘ ਨਾਗਰਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਬਿਜਲੀ ਬੋਰਡ ਵੱਲੋਂ ਜਿਨ੍ਹਾਂ ਖਪਤਕਾਰਾਂ ਦੇ ਬਿੱਲ 5000 ਰੁਪਏ ਤੋਂ ਉਪਰ ਆਉਂਦਾ ਹੈ, ਉਨ੍ਹਾਂ ਨੂੰ ਆਪਣੇ ਬਿੱਲ ਚੈੱਕ ਜਾਂ ਬੈਂਕ ਡਰਾਫਟ ਰਾਹੀਂ ਭਰਾਉਣ …
Read More »ਸਰਵਰਪੁਰ ਸਕੂਲ ਦੇ ਲੋੜਵੰਦ ਵਿਦਿਆਰਥੀਆਂ ਨੂੰ ਵੰਡੀਆਂ ਵਰਦੀਆਂ
ਸਮਰਾਲਾ, 27 ਨਵੰਬਰ (ਇੰਦਰਜੀਤ ਸਿੰਘ ਕੰਗ) – ‘ਜਦੋਂ ਕਿਸੇ ਲੋੜਵੰਦ ਵਿਅਕਤੀ ਦੀ ਸਹਾਇਤਾ ਕੀਤੀ ਜਾਂਦੀ ਹੈ ਮਨ ਨੂੰ ਤਸੱਲੀ ਹੁੰਦੀ ਹੈ, ਪਰ ਜਦੋਂ ਕਿਤੇ ਕਿਸੇ ਲੋੜਵੰਦ ਬੱਚੇ ਦੀ ਸਹਾਇਤਾ ਕੀਤੀ ਜਾਂਦੀ ਹੈ, ਤਾਂ ਰੂਹ ਨੂੰ ਧੁਰ ਅੰਦਰ ਤੱਕ ਸਕੂਨ ਮਿਲਦਾ ਹੈ।’ ਇਹ ਸ਼ਬਦ ਉੱਘੇ ਸਮਾਜਸੇਵੀ ਅਤੇ ਦਾਨੀ ਸੱਜਣ ਪੰਡਿਤ ਕਮਲ ਕਾਂਤ ਸਾਸ਼ਤਰੀ ਨੇ ਬੱਚਿਆਂ ਨੂੰ ਵਰਦੀਆਂ ਵੰਡਣ ਮੌਕੇ ਕਹੇ। ਸਮਰਾਲਾ …
Read More »
Punjab Post Daily Online Newspaper & Print Media