Wednesday, November 25, 2026

Monthly Archives: November 2014

ਮਜੀਠੀਆ ਵਲੋਂ ਅਮਰੀਕਾ ਦੇ ਸਾਊਥ ਕੈਰੋਲੀਨਾ ਸੂਬੇ ਦੀ ਗਵਰਨਰ ਨਿਕੀ ਹੈਲੇ ਦਾ ਸਵਾਗਤ

ਅਮਰੀਕਾ ਵਿਚ ਪੰਜਾਬੀਆਂ ਦੀ ਚੜ੍ਹਾਈ, ਪੰਜਾਬ ਲਈ ਸਕੂਨ ਤੇ ਮਾਣ ਵਾਲੀ ਗੱਲ-ਮਜੀਠੀਆ ਨਿਕੀ ਹੈਲੀ ਦੀ ਪੰਜਾਬ ਫੇਰੀ ਪੰਜਾਬ ਤੇ ਅਮਰੀਕਾ ਵਿਚਕਾਰ ਸਬੰਧਾਂ ਦੇ ਨਵੇਂ ਯੁੱਗ ਦੀ ਕਰੇਗੀ ਸੁਰੂਆਤ ਅੰਮ੍ਰਿਤਸਰ, 14 ਨਵੰਬਰ  (ਸੁਖਬੀਰ ਸਿੰਘ) – ਅਮਰੀਕਾ ਦੇ ਸਾਊਥ ਕੈਲੋਰੀਨਾ ਸੂਬੇ ਦੀ ਗਵਰਨਰ ਨਿਕੀ ਹੈਲੇ ਦਾ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਰਾਜਾਸਾਂਸੀ ਤੇ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਵਲੋਂ …

Read More »

ਸਪਰਿੰਗ ਬਲੋਸਮ ਸਕੂਲ ਵਿੱਚ ਬਾਲ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 14  ਨੰਵਬਰ (ਰੋਮਿਤ ਸ਼ਰਮਾ) – ਬੱਚੇ ਅਨਮੋਲ ਰਤਨ ਹਨ। ਬੱਚੇ ਆਪਣੇ ਮਾਤਾ – ਪਿਤਾ ਲਈ ਰੱਬ ਵੱਲੋ ਦਿੱਤੇ ਅਨਮੋਲ ਤੋਹਫ਼ੇ ਹਨ। ਇਹਨਾਂ ਛੋਟੇ ਫ਼ਰੀਸ਼ਤਿਆ ਨੂੰ ਮਜ਼ਬੂਤ, ਬਹਾਦੁਰ, ਨਿਡਰ ਅਤੇ ਸੰਵੇਦਨਸ਼ੀਲ ਮਨੁੱਖ ਦੇ ਰੂਪ ਵਿੱਚ ਵਿਕਸਿਤ ਕਰਨ ਲਈ ਸਾਡੇ ਸਮਪੂਰਨ ਪਿਆਰ ਅਤੇ ਦੇਖ਼ – ਭਾਲ ਦੀ ਲੋੜ ਹੈ। ਸਪਰਿੰਗ ਬਲੋਸਮ ਸਕੂਲ ਵਿੱਚ 12-14 ਨੰਵਬਰ ਨੂੰ ‘ਬਾਲ ਦਿਵਸ ਸਮਾਰੋਹ’ ਮਨਾਇਆ ਗਿਆ। …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਜਸਵੰਤ ਸਿੰਘ ਰਾਇ ਯਾਦਗਾਰੀ ਭਾਸ਼ਣ ਆਯੋਜਿਤ

ਅੰਮ੍ਰਿਤਸਰ, 14 ਨਵੰਬਰ (ਪ੍ਰੀਤਮ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅੱਜ ਇਥੇ ਜਸਵੰਤ ਸਿੰਘ ਰਾਇ ਯਾਦਗਾਰੀ ਭਾਸ਼ਣ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਵਿਖੇ ਕਰਵਾਇਆ ਗਿਆ। ਇਸ ਭਾਸ਼ਣ ਦਾ ਆਯੋਜਨ ਯੂਨੀਵਰਸਿਟੀ ਦੇ ਹਿਊਮਨ ਜੈਨੇਟਿਕਸ ਵਿਭਾਗ ਵੱਲੋਂ ਕਰਵਾਇਆ ਗਿਆ। ਇੰਡੀਅਨ ਇੰਸਟੀਚਿਊਟ ਆਫ ਸਾਇੰਸ, ਬੰਗਲੌਰ ਤੋਂ ਪ੍ਰਸਿੱਧ ਵਿਗਿਆਨਕ, ਪ੍ਰੋ. ਅਰੁਣ ਕੁਮਾਰ ਨੇ ‘ਦਿਮਾਗੀ ਵਿਕਾਸ ਨਾਲ ਸਬੰਧਤ ਬੀਮਾਰੀਆਂ’ ਵਿਸ਼ੇ ‘ਤੇ ਇਹ ਭਾਸ਼ਣ ਦਿੱਤਾ।ਸਰਦਾਰ …

Read More »

ਆਲ ਇੰਡੀਆ ਇੰਟਰ-ਯੂਨੀਵਰਸਿਟੀ ਟਰੈਕ ਸਾਇਕਲਿੰਗ (ਇਸਤਰੀ ਪੁਰਸ਼) ਚੈਂਪੀਅਨਸ਼ਿਪ ਸ਼ੁਰੂ

ਅੰਮ੍ਰਿਤਸਰ, 14 ਨਵੰਬਰ (ਪ੍ਰੀਤਮ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੱਜ ਤੋਂ ਆਲ ਇੰਡੀਆ ਇੰਟਰ-ਯੂਨੀਵਰਸਿਟੀ ਟਰੈਕ ਸਾਇਕਲਿੰਗ (ਇਸਤਰੀ ਪੁਰਸ਼) ਚੈਂਪੀਅਨਸ਼ਿਪ ਯੂਨੀਵਰਸਿਟੀ ਕੈਂਪਸ ਦੇ ਵੈਲੋਡਰੋਮ ਸਟੇਡੀਅਮ ਵਿਖੇ ਸ਼ੁਰੂ ਹੋ ਗਈ ਜੋ ਕਿ 16 ਨਵੰਬਰ ਤਕ ਚੱਲੇਗੀ। ਡਾ. ਐਚ.ਐਸ. ਰੰਧਾਵਾ, ਡਿਪਟੀ ਡਾਇਰੈਕਟਰ ਖੇਡਾਂ ਤੇ ਮੁਖੀ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਭਾਰਤ ਦੀਆਂ ਵੱਖ-ਵੱਖ 40 ਯੂਨੀਵਰਸਿਟੀਆਂ ਤੋਂ 400 ਖਿਡਾਰੀ ਭਾਗ ਲੈ …

Read More »

ਪੰਜਾਬ ਸਰਕਾਰ ਵੱਲੋਂ ਰਾਜ ਦੇ 5 ਤੋਂ 6 ਪਿੰਡਾਂ ਦਾ ਕਲਸਟਰ ਬਣਾ ਕੇ ਸੇਵਾ ਕੇਂਦਰ ਖੋਲੇ ਜਾ ਰਹੇ ਹਨ- ਸ੍ਰੀ ਐਸ.ਸੀ ਅਗਰਵਾਲ

ਸੇਵਾ ਦਾ ਅਧਿਕਾਰ ਕਾਨੂੰਨ ਤਹਿਤ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸਮੀਖਿਆ ਫਾਜ਼ਿਲਕਾ, 14 ਨਵੰਬਰ (ਵਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਰਾਜ ਦੇ 5 ਤੋਂ 6 ਪਿੰਡਾਂ ਦਾ ਕਲਸਟਰ ਬਣਾ ਕੇ ਸੇਵਾ ਕੇਂਦਰ ਖੋਲੇ ਜਾ ਰਹੇ ਹਨ। ਇਹ ਜਾਣਕਾਰੀ ਸ੍ਰੀ ਐਸ.ਸੀ ਅਗਰਵਾਲ ਮੁੱਖ ਕਮਿਸ਼ਨਰ ਸੇਵਾ ਦਾ ਅਧਿਕਾਰ ਕਾਨੂੰਨ ਪੰਜਾਬ ਨੇ ਸੇਵਾ ਦਾ ਅਧਿਕਾਰ ਕਾਨੂੰਨ ਤਹਿਤ ਮਿੱਥੇ ਸਮੇਂ ਅੰਦਰ ਦਿੱਤਿਆਂ ਜਾ ਰਹੀਆ …

Read More »

ਸਿਹਤ ਮੰਤਰੀ ਜਿਆਣੀ ਵੱਲੋਂ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ

ਅਕਾਲੀ-ਭਾਜਪਾ ਦਾ ਗਠਜੋੜ ਅਟੁੱਟ ਰਹੇਗਾ-ਜਿਆਣੀ ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਸਿੰਘ) – ਅੱਜ ਸਵੇਰੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਸੁਰਜੀਤ ਕੁਮਾਰ ਜਿਆਣੀ ਨੇ ਜਲਿਆਂ ਵਾਲਾ ਬਾਗ ਯਾਦਗਾਰੀ ਸਿਵਲ ਹਪਸਤਾਲ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਨੇ ਇਸ ਦੌਰੇ ਦੌਰਾਨ ਹਸਪਤਾਲ ਦੇ ਸਾਰੇ ਵਾਰਡਾਂ ਅਤੇ ਵਿਭਾਗਾਂ ਦਾ ਨਰੀਖਣ ਕੀਤਾ ਅਤੇ ਡਾਕਟਰਾਂ ਦੇ ਸੁਝਾਓ ਲੈਣ ਦੇ ਨਾਲ ਨਾਲ ਮਰੀਜਾਂ ਕੋਲੋਂ ਵੀ ਰਾਏ ਲਈ। …

Read More »

“ਕੋਣ ਬਣੇਗਾ ਦਸਮੇਸ਼ ਦਾ ਲਾਡਲਾ” ਮੁਕਾਬਲੇ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਪੁੱਜੇ ਭਾਈ ਚਾਵਲਾ ਤੇ ਢੋਟ

ਅੰਮ੍ਰਿਤਸਰ 14  ਨਵੰਬਰ (ਸੁਖਬੀਰ ਸਿੰਘ)  – ਸਥਾਨਕ ਭਾਈ ਗੁਰਦਾਸ ਹਾਲ ਵਿਖੇ “ਕੋਣ ਬਣੇਗਾ ਦਸਮੇਸ਼ ਦਾ ਲਾਡਲਾ” ਜ਼ੋਨਲ ਮੁਕਾਬਲਾ ਇੰਟਰਨੈਸ਼ਨਲ ਗੁਰਮਤਿ ਪ੍ਰਚਾਰ ਮਿਸ਼ਨ ਵੱਲੋਂ 17 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ ਉਸ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਅੱਜ ਵਿਸ਼ੇਸ਼ ਤੌਰ ਤੇ ਐਸ.ਜੀ.ਪੀ.ਸੀ. ਦੇ ਮੈਂਬਰ ਅਤੇ ਇੰਟਰਨੈਸ਼ਨਲ ਗੁਰਮਤਿ ਪ੍ਰਚਾਰ ਮਿਸ਼ਨ ਦੇ ਮੁੱਖੀ ਭਾਈ ਅਮਰਜੀਤ ਸਿੰਘ ਚਾਵਲਾ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ …

Read More »

ਬਾਦਲ ਦੇ ਚੀਨ ਤੋਂ ਪਰਤਨ ਤੇ ਅਕਾਲੀ ਆਗੂਆਂ ਨੇ ਕੀਤਾ ਸਵਾਗਤ

ਨਵੀਂ ਦਿੱਲੀ, 14 ਨਵੰਬਰ (ਅੰਮ੍ਰਿਤ ਲਾਲ ਮੰਨਣ) – ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਬੀਤੀ ਰਾਤ ਚੀਨ ਤੋਂ ਵਾਪਿਸ ਪਰਤਨ ਤੇ ਦਿੱਲੀ ਦੇ ਅਕਾਲੀ ਆਗੂਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਸਿਰੋਪਾਓ ਦੇ ਕੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਤੇ ਸਨਮਾਨਿਤ ਕੀਤਾ …

Read More »

ਦਿੱਲੀ ਕਮੇਟੀ ਵੱਲੋਂ ਲਗਾਈ ਗਈ ਸਾਹਿਤ ਪ੍ਰਦਰਸ਼ਨੀ ਦਾ ਹੋਇਆ ਸਮਾਪਨ

ਨਵੀਂ ਦਿੱਲੀ, 14 ਨਵੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਈ ਗਈ ਸਿੱਖ ਸਾਹਿਤ ਅਤੇ ਚਿਤੱਰ ਪ੍ਰਦਰਸ਼ਨੀ ੧੨ ਦਿਨਾਂ ਤੱਕ ਸਿੱਖ ਇਤਿਹਾਸ ਅਤੇ ਵਿਰਸੇ ਦੇ ਦਰਸ਼ਨ ਕਰਵਾਉਣ ਉਪਰੰਤ ਸਮਾਪਤ ਹੋਈ। ਗੁਰਦੁਆਰਾ ਬੰਗਲਾ ਸਾਹਿਬ ਦੇ ਸਰੋਵਰ ਕੰਢੇ ਲਗਾਈ ਗਈ ਇਸ ਪ੍ਰਦਰਸ਼ਨੀ ‘ਚ ਹਜ਼ਾਰਾ ਲੋਕਾਂ ਨੇ ਰੋਜ਼ਾਨਾ ਸਿੱਖ ਵਿਰਸੇ ਨਾਲ ਸਬੰਧਿਤ ਕਿਤਾਬਾਂ, ਧਾਰਮਿਕ ਸਾਹਿਤ, ਸ਼ਸਤਰ ਅਤੇ ਸ਼ਹੀਦ ਸਿੰਘਾਂ …

Read More »

CM Badal will inaugurate CKD Institute of Management & Technology – Chadha

Tarn Taran, Nov. 14 (Punjab Post Bureau) – In a press conference organized today The President CKD S. Charanjit Singh Chadda stated that 50 schools are running successfully under the patronage of CKD Charitable society and to add one more feather to the cap, he announced the opening of CKD Institute of Management and Technology is opening at Tarn Taran, …

Read More »