Wednesday, November 25, 2026

Monthly Archives: November 2014

ਹੜਤਾਲ ਦੌਰਾਨ ਬੈਂਕ ਮੁਲਾਜ਼ਮਾਂ ਵਲੋਂ ਜੋਰਦਾਰ ਪ੍ਰਦਰਸ਼ਨ

ਅੰਮ੍ਰਿਤਸਰ, 12 ਨਵੰਬਰ (ਰੋਮਿਤ ਸ਼ਰਮਾ) – ਅੱਜ ਦੇਸ਼ ਭਰ ਵਿੱਚ ਬੈਂਕ ਮੁਲਾਜ਼ਮਾਂ ਵਲੋਂ ਹੜਤਾਲ ਦੇ ਸੱਦੇ ‘ਤੇ ਬੈਂਕਿੰਗ ਕਾਰੋਬਾਰ ਬੰਦ ਰੱਖਿਆ ਗਿਆ। ਸਥਾਨਕ ਹਾਲ ਬਜਾਰ ਸਥਿਤ ਸਿਟੀ ਕੋਤਵਾਲੀ ਨੇੜੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਜੋਰਦਾਰ ਪ੍ਰਦਰਸ਼ਨ ਕਰਦੇ ਹੋਏ ਵੱਖੋ-ਵੱਖ ਬੈਂਕ ਜਥੇਬੰਦੀਆਂ ਦੇ ਬੈਂਕ ਮੁਲਾਜ਼ਮ।

Read More »

ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਅੰਮ੍ਰਿਤਸਰ ਦੀ ਪਾਵਨ ਧਰਤੀ ਤੋਂ ਨਸ਼ਾ ਮੁਕਤ ਭਾਰਤ ਦੀ ਮੁਹਿੰਮ ਅਰੰਭੇਗੀ

ਸੰਮੇਲਨ ਵਿੱਚ 5000 ਵਰਕਰ ਸ਼ਾਮਲ ਹੋਣਗੇ – ਪੀ. ਮੁਰਲੀ ਮਨੋਹਰ ਅੰਮ੍ਰਿਤਸਰ, 12 ਨਵੰਬਰ (ਰੋਮਿਤ ਸ਼ਰਮਾ) – ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਅੰਮ੍ਰਿਤਸਰ ਦੀ ਪਾਵਨ ਧਰਤੀ ਤੋਂ ਨਸ਼ਾ ਮੁਕਤ ਭਾਰਤ ਦੀ ਮੁਹਿੰਮ ਅਰੰਭੇਗੀ।ਇਸ ਤੋਂ ਇਲਾਵਾ ਸਿਖਿਆ ਦੇ ਮੌਜੂਦਾ ਹਾਲਾਤ, ਰਾਸ਼ਟਰ ਨਿਰਮਾਣ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ਅਤੇ ਕਈ ਹੋਰ ਅਜਿਹੇ ਮਤੇ ਪ੍ਰੀਸ਼ਦ ਦੇ ਸੰਮੇਲਨ ਦੌਰਾਨ ਪਾਸ ਕੀਤੇ ਜਾਣਗੇ।ਇਹ ਜਾਣਕਾਰੀ ਪ੍ਰੀਸ਼ਦ ਦੇ ਰਾਸ਼ਟਰੀ ਜਨ: …

Read More »

ਭਾਜਪਾ ਦੀ ਅਗਵਾਈ ਵਾਲੀ ਨਗਰ ਨਿਗਮ ਦੇ ਰਹੀ ਹੈ ਮੋਦੀ ਦੀ ਸਵੱਛ ਭਾਰਤ ਮੁਹਿੰਮ ਨੂੰ ਚੁਣੌਤੀ

700 ਬੱਚਿਆਂ ਵਾਲੇ ਦੋ ਸਰਕਾਰੀ ਸਕੂਲਾਂ ਦੇ ਅੰਦਰ ਗੰਦੇ ਪਾਣੀ ਦੀ ਨਿਕਾਸੀ ਨਹੀ ਤੇ ਬਾਹਰ ਗੰਦਗੀ ਦੇ ਢੇਰ ਅਮ੍ਰਿਤਸਰ, 12 ਨਵਬਰ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਵੱਛ ਭਾਰਤ ਮੁਹਿੰਮ ਨੂੰ ਜੋਰ ਸ਼ੋਰ ਨਾਲ ਪ੍ਰਚਾਰਨ ਵਾਲੀ ਭਾਜਪਾ ਦੀ ਅਗਵਾਈ ਵਾਲੀ ਅੰਮ੍ਰਿਤਸਰ ਨਗਰ ਨਿਗਮ ਦੇ ਵਾਰਡ ਨੰ 58 ਵਿੱਚਲਾ ਸਰਕਾਰੀ ਸਕੂਲ ਫਲੱਸ਼ ਦੇ ਗੰਦੇ ਪਾਣੀ ਦੀ ਨਿਕਾਸੀ ਅਤੇ ਮੁਖ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਲਿਫਟ ਅਤੇ ਸਕੇਟਿੰਗ ਰਿੰਕ ਦਾ ਉਦਘਾਟਨ

ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ ਸ’ਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟਬੇਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਵਿਦਿਆਰਥੀਆਂ, ਉਹਨਾਂ ਦੇ ਮਾਤਾੁਪਿਤਾ ਅਤੇ ਅਧਿਆਪਕਾਂ ਦੀ ਸਹੂਲਤ ਲਈ ਲਿਫਟ ਦੀ ਸੁਵਿਧਾ ਅਤੇ ਸਕੇਟਿੰਗ ਰਿੰਕ ਦਾ ਸ਼ੁਭ ਆਰੰਭ ਕੀਤਾ ਗਿਆ।ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸz. ਚਰਨਜੀਤ ਸਿੰਘ ਚੱਢਾ …

Read More »

ਸ਼੍ਰੋਮਣੀ ਕਮੇਟੀ ਦਾ ਸਥਾਪਨਾ ਦਿਵਸ ਗੁ: ਦੀਵਾਨ ਹਾਲ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਜਾਵੇਗਾ

ਅਮ੍ਰਿਤਸਰ, 12 ਨਵਬਰ (ਗੁਰਪ੍ਰੀਤ ਸਿੰਘ)- ਗੁਰਦੁਆਰਾ ਪ੍ਰਬੰਧ ਨੂੰ ਮਹੰਤਸ਼ਾਹੀ ਤੋਂ ਅਜਾਦ ਕਰਵਾ ਕੇ ਸੰਗਤੀ ਪ੍ਰਬੰਧ ਵਿੱਚ ਲਿਆਉਣ ਲਈ ਮਹਾਨ ਕੁਰਬਾਨੀਆਂ ਉਪਰੰਤ ਹੋਂਦ ਵਿੱਚ ਆਈ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਥਾਪਨਾ ਦਿਵਸ ਗੁਰਦੁਆਰਾ ਦੀਵਾਨ ਹਾਲ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਜਾਵੇਗਾ। ਏਥੋਂ ਜਾਰੀ ਪ੍ਰੈਸ ਨੋਟ ਰਾਹੀਂ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ੍ਰ: ਦਿਲਜੀਤ ਸਿੰਘ ਬੇਦੀ …

Read More »

ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ 13 ਨਵੰਬਰ ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ

ਅੰਮ੍ਰਿਤਸਰ, 12 ਨਵੰਬਰ  (ਗੁਰਪ੍ਰੀਤ ਸਿੰਘ) – ਮਹਾਂਬਲੀ, ਕਥਨੀ-ਕਰਨੀ ਦੇ ਸੂਰਬੀਰ ਯੋਧੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ 13 ਨਵੰਬਰ 2014 ਦਿਨ ਵੀਰਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ, ਸ੍ਰੀ ਅੰਮ੍ਰਿਤਸਰ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਨੋਟ ਵਿੱਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ …

Read More »

ਬੁਲਾਰੀਆ ਵੱਲੋਂ ਡੰਪ ਦੇ ਲਏ ਸਟੈਂਡ ਦੀ ਲੋਕਾਂ ਵੱਲੋਂ ਸ਼ਲਾਘਾ – ਪੰਡੋਰੀ

ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਦੱਖਣੀ ਅਧੀਨ ਬਣੇ ਕੂੜੇ ਦੇ ਡੰਪ ਤੇ ਹਲਕਾ ਵਿਧਾਇਕ ਸ: ਇੰਦਰਬੀਰ ਸਿੰਘ ਬੁਲਾਰੀਆ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਲਏ ਗਏ ਸਟੈਂਡ ਦੀ ਲੋਕਾਂ ਵੱਲੋਂ ਜੋਰਦਾਰ ਸ਼ਲਾਘਾ ਕੀਤੀ ਜਾ ਰਹੀ ਹੈ। ਪ੍ਰੈਸ ਨੂੰ ਜਾਰੀ ਬਿਆਨ ਵਿੱਚ ਸੀਨੀਅਰ ਸਵਰਨਕਾਰ ਆਗੂ ਅਤੇ ਉਘੇ ਸਮਾਜ ਸੇਵਕ ਇੰਦਰਜੀਤ ਸਿੰਘ ਪੰਡੋਰੀ ਨੇ ਕਿਹਾ ਕਿ ਸ: …

Read More »