Wednesday, November 25, 2026

Monthly Archives: November 2014

ਰਮਸਅ ਬਲਾਕ ਦਾ ਸਰਕਾਰੀ ਸੀਨੀ: ਸੈਕੰ: ਗਰਲਜ਼ ਸਕੂਲ ਬਠਿੰਡਾ ਵਿਖੇ ਉਦਘਾਟਨ

ਬਠਿੰਡਾ, 8 ਨਵੰਬਰ (ਜਸਵਿੰਦਰ ਸਿੰਘ  ਜੱਸੀ/ਅਵਤਾਰ ਸਿੰਘ ਕੈਂਥ)-ਸਥਾਨਕ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਵਿਖੇ ਸਰੂਪ ਚੰਦ ਸਿੰਗਲਾ ਮੁੱਖ ਪਾਰਲੀਮਾਨੀ ਸਕੱਤਰ, ਪੰਜਾਬ ਵੱਲ਼ੋ ਰਮਸਅ ਅਧੀਨ ਬਣੀ ਇਮਾਰਤ ਜਿਸ ਵਿੱਚ ਲਾਇਬ੍ਰੇਰੀ, ਸਾਇੰਸ ਲੈਬ ਅਤੇ ਐਡੀਸ਼ਨਲ ਕਲਾਸ ਰੂਮ ਦਾ ਉਦਘਾਟਨ ਆਪਣੇ ਕਰ ਕਮਲਾ ਨਾਲ ਕੀਤਾ।ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਬਠਿੰਡਾ ਡਾ. ਅਮਰਜੀਤ ਕੌਰ ਕੋਟਫ਼ੱਤਾ, ਪੀ.ਟੀ.ਏ ਪ੍ਰਧਾਨ ਜਸਵੀਰ ਸਿੰਘ ਜੱਸਾ, ਸਕੂਲ ਮੈਨੇਜਮੈਟ ਕਮੇਟੀ ਦੇ …

Read More »

ਮਹੰਤ ਕਾਹਨ ਸਿੰਘ ਵਲੋਂ ਗੁਰਦੁਆਰਾ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ

ਬਠਿੰਡਾ, 8 ਨਵੰਬਰ (ਜਸਵਿੰਦਰ ਸਿੰਘ  ਜੱਸੀ/ਅਵਤਾਰ ਸਿੰਘ ਕੈਂਥ) – ਸਥਾਨਕ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਮੁਹੱਲਾ ਕਿੱਕਰ ਦਾਸ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਮਹੰਤ ਕਾਹਨ ਸਿੰਘ ਸੇਵਾ ਪੰਥੀ ਟਿਕਾਣਾ ਭਾਈ ਜਗਤਾ ਜੀ ਗੋਨਿਆਣਾ ਮੰਡੀ ਵਲੋਂ ਆਪਣੇ ਕਰ ਕਮਲਾਂ ਨਾਲ ਰੱਖਿਆ।ਇਸ ਸ਼ੱਭ ਮੌਕੇ ‘ਤੇ ਸੰਤ ਜਗਜੀਤ ਸਿੰਘ, ਭਾਈ ਭਰਪੂਰ ਸਿੰਘ, ਗਿਆਨੀ ਜਗਦੀਸ਼ ਸਿੰਘ ਪ੍ਰਧਾਨ ਮਲਕੀਤ ਸਿੰਘ, ਜਗਜੀਤ ਸਿੰਘ, ਕਸਮੀਰ …

Read More »

ਸ਼੍ਰੀ ਚੰਦ ਪਾਰਕ ਐਸੋਸੇਸ਼ਨ ਵੱਲੋ ਮੰਤਰੀ ਜੋਸ਼ੀ ਸਨਮਾਨਿਤ

ਫੋਟੋ- ਰੋਮਿਤ ਸ਼ਰਮਾ ਅੰਮ੍ਰਿਤਸਰ, 8 ਨਵੰਬਰ (ਰੋਮਿਤ ਸ਼ਰਮਾ) – ਪਾਰਕਾਂ ਲਈ ਫੰਡ ਦੀ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ।ਇਹ ਐਲਾਨ ਕਰਦਿਆਂ ਸਥਾਨਕ ਸਰਕਾਰਾਂ ਅਤੇ ਮੈਡਿਕਲ ਸਿੱਖਿਆ ਅਤੇ ਖੋਜ ਮੰਤਰੀ ਨੇ ਰਣਜੀਤ ਐਵਿਨਿਊ ਵਿਚ ਪੈਂਦੀ ਸ਼੍ਰੀ ਚੰਦ ਪਾਰਕ ‘ਚ ਪਹੁੰਚਣ ਤੇ ਕੀਤਾ।ਮੰਤਰੀ ਜੋਸ਼ੀ ਨੇ ਕਿਹਾ ਹਰ ਮਨੁੱਖ ਨੂੰ ਆਪਣੇ ਜੀਵਨ ਵਿੱਚ ਇਕ ਰੁੱਖ ਜਰੂਰ ਲਗਾਉਣਾ ਚਾਹੀਦਾ ਹੈ ਅਤੇ ਪਾਰਕਾਂ ਦੀ ਸਫਾਈ …

Read More »

ਨਾਮਧਾਰੀ ਸ਼ਹੀਦੀ ਸਮਾਰਕ ਦਾ ਮਾਮਲਾ ਸੁਖਬੀਰ ਬਾਦਲ ਦੇ ਦਰਬਾਰ ‘ਚ ਪੁੱਜਾ

ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ) – ਨਾਮਧਾਰੀ ਸ਼ਹੀਦੀ ਸਮਾਰਕ ਦਾ ਮਾਮਲਾ ਅੱਜ ਉਪ ਮੁੱਖ ਮੰਤਰੀ ਸz ਸੁਖਬੀਰ ਸਿੰਘ ਬਾਦਲ ਦੇ ਦਰਬਾਰ ਵਿਚ ਪੁੱਜ ਗਿਆ ਹੈ।ਸz. ਬਾਦਲ ਦੀ ਅੰਮ੍ਰਿਤਸਰ ਫੇਰੀ ਦੋਰਾਨ ਨਾਮਧਾਰੀ ਸਿੰਘਾਂ ਦਾ ਇਕ ਵਫਦ ਭਾਈ ਸਾਹਿਬ ਸਿੰਘ ਅਤੇ ਡਾਕਟਰ ਸੁਖਦੇਵ ਸਿੰਘ ਦੀ ਅਗਵਾਈ ਹੇਠ ਉਪ ਮੁੱਖ ਮੰਤਰੀ ਨੂੰ ਮਿਲਿਆ ਤੇ ਉਨ੍ਹਾਂ ਨੂੰ ਨਾਮਧਾਰੀ ਪੰਥ ਵਿਚਲੇ ਹਲਾਤਾਂ ਤੋ ਜਾਣੂ ਕਰਵਾਇਆ।ਉਪ …

Read More »

ਭਗਤ ਨਾਮਦੇਵ ਜੀ ਦਾ 744ਵਾਂ ਆਗਮਨ ਦਿਵਸ 30 ਨੂੰ ਮਨਾਇਆ ਜਾਵੇਗਾ-ਕੰਬੋਜ

ਛੇਹਰਟਾ, 8 ਨਵੰਬਰ (ਕੁਲਦੀਪ ਸਿੰਘ ਨੋਬਲ) – ਬ੍ਰਹਮ ਗਿਆਨੀ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 744ਵਾਂ ਆਗਮਨ ਦਿਵਸ 30 ਨਵੰਬਰ ਦਿਨ ਐਤਵਾਰ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ।ਇਹ ਫੈਸਲਾ ਨਾਮਦੇਵ ਨਾਮ ਲੇਵਾ ਟਾਂਕ-ਕਸ਼ੱਤਰੀ ਭਾਈਚਾਰਾ ਵੈਲਫੇਅਰ ਐਸੋਸੀਏਸ਼ਨ (ਰਜਿ:) ਦੀ ਕਾਰਜਕਾਰਣੀ ਵਲੋਂ ਛੇਹਰਟਾ ਵਿਖੇ ਹੋਈ ਇਕ ਮੀਟਿੰਗ ਵਿਚ ਕੀਤਾ ਗਿਆ।ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਗਿਆਨੀ ਗੁਰਦੀਪ ਸਿੰਘ ਕੰਬੋਜ …

Read More »

ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ 13 ਨਵੰਬਰ ਨੂੰ

ਅੰਮ੍ਰਿਤਸਰ, 8 ਨਵੰਬਰ (ਗੁਰਪ੍ਰੀਤ ਸਿੰਘ) – ਮਹਾਂਬਲੀ, ਕਥਨੀ-ਕਰਨੀ ਦੇ ਸੂਰੇ, ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ 13 ਨਵੰਬਰ 2014 ਦਿਨ ਵੀਰਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ, ਸ੍ਰੀ ਅੰਮ੍ਰਿਤਸਰ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈੱਸ ਨੋਟ ਵਿੱਚ ਸ.ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ …

Read More »

ਗੁਰਦੁਆਰਾ ਰਾਮਸਰ ਸਾਹਿਬ ਦੇ ਬਰਾਂਡੇ ਦਾ ਲੈਂਟਰ ਪਾਇਆ

ਅੰਮ੍ਰਿਤਸਰ, 8 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਘਰਾਂ ‘ਚ ਸੰਗਤਾਂ ਦੀ ਵੱਧਦੀ ਆਮਦ ਨੂੰ ਮੁੱਖ ਰੱਖਦਿਆਂ ਇਮਾਰਤਾਂ ਦਾ ਨਿਰਮਾਣ ਲਗਾਤਾਰ ਕਰਵਾਇਆ ਜਾ ਰਿਹਾ ਹੈ। ਇਸੇ ਤਹਿਤ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਨੇੜੇ ਇਤਹਾਸਕ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਜਿਥੇ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ …

Read More »

ਫੂਡ ਪ੍ਰਸੈਸਿੰਗ ਰਾਹੀ ਲੋਕ ਆਪਣੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰ ਸਕਦੇ ਨੇ – ਹਰਸਿਮਰਤ ਬਾਦਲ

ਮੇਗਾ ਫੂਡ ਪਾਰਕ ਲਗਾਉਣ ਲਈ 50 ਕਰੋੜ ਰੁਪਏ ਤਕ ਦੀ ਸਬਸਿਡੀ ਦੀ ਵਿਵਸਥਾ ਸਮਾਗਮ ਵਿਚ ਕੈਬਨਿਟ ਵਜ਼ੀਰ ਮਜੀਠੀਆ, ਜੋਸ਼ੀ ਤੇ ਰਣੀਕੇ ਨੇ ਕੀਤੀ ਸ਼ਿਰਕਤ ਫੋਟੋ- ਰੋਮਿਤ ਸ਼ਰਮਾ ਅੰਮ੍ਰਿਤਸਰ, 8 ਨਵੰਬਰ (ਰੋਮਿਤ ਸ਼ਰਮਾ) – ਫੂਡ ਪ੍ਰੋਸੈਸਿੰਗ ਉਦਯੋਗ ਰਾਹੀ ਲੋਕ, ਕਿਸਾਨ ਤੇ ਵਿਉਪਾਰੀ ਵਰਗ ਆਰਥਿਕ ਤੌਰ ‘ਤੇ ਭਰਪੂਰ ਲਾਹਾ ਲੈ ਸਕਦੇ ਹਨ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਵਿਭਾਗ, ਭਾਰਤ ਸਰਕਾਰ ਵਲੋਂ ਇਸ ਉਦਯੋਗ …

Read More »

ਜੰਡਿਆਲਾ ਪ੍ਰੈਸ ਕਲੱਬ ਦੇ ਵਫਦ ਵਲੋਂ ਆਈ.ਜੀ ਬਾਰਡਰ ਰੇਂਜ ਸ੍ਰੀ ਈਸ਼ਵਰ ਚੰਦਰ ਨੂੰ ਮੰਗ ਪੱਤਰ

ਜੰਡਿਆਲਾ ਗੁਰੂ, ੮ ਨਵੰਬਰ (ਹਰਿੰਦਰਪਾਲ ਸਿੰਘ) – ਲੋਕਤੰਤਰ ਦੇ ਚੋਥੇ ਥੰਮ ਮੀਡੀਆ ਦੇ ਪੱਤਰਕਾਰਾਂ ਨੂੰ ਸਿਆਸੀ ਲੀਡਰਾਂ ਦੁਆਰਾ ਦਬਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸਦਾ ਜਵਾਬ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਪੱਤਰਕਾਰਾਂ ਦੀ ਕਲਮ ਦੇਵੇਗੀ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਵਰਿੰਦਰ ਸਿੰਘ ਮਲਹੋਤਰਾ ਪ੍ਰਧਾਨ ਜੰਡਿਆਲਾ  ਪੈ੍ਰਸ ਨੇ ਆਈ.ਜੀ ਬਾੱਰਡਰ ਰੇਂਜ ਸ੍ਰੀ ਈਸ਼ਵਰ ਚੰਦਰ ਨੂੰ ਮੰਗ-ਪੱਤਰ ਦੇਣ …

Read More »

ਜੇਲ੍ਹਾਂ ਦੀ ਰਿਪੋਰਟ ਮੁੱਖ ਮੰਤਰੀ ਤੇ ਜੇਲ੍ਹ ਮੰਤਰੀ ਨੂੰ ਜਲਦ ਭੇਜਾਂਗਾ -ਕੰਵਰਬੀਰ ਸਿੰਘ

ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ)  ਮੈਂਬਰ ਜੇਲ੍ਹ ਵਿਭਾਗ ਪੰਜਾਬ ਤੇ ਸਿੱਖ ਜਥੇਬੰਦੀ ਆਈ.ਐਸ.ਓ. ਦੇ ਸੂਬਾ ਪ੍ਰਧਾਨ ਕੰਵਰਬੀਰ ਸਿੰਘ ਅੰਮ੍ਰਿਤਸਰ ਨੇ ਮੀਟਿੰਗ ਦੌਰਾਨ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਆਪਣੇ ਜੇਲ੍ਹ ਦੌਰੇ ਜਲਦ ਸ਼ੁਰੂ ਕਰਨਗੇ, ਜਿਸਦੀ ਪੂਰੀ ਸਮੀਖਿਆ ਕਰਨ ਉਪਰੰਤ ਉਸ ਦੀ ਰਿਪੋਰਟ ਮੁੱਖ ਮੰਤਰੀ ਪੰਜਾਬ ਸz: ਪ੍ਰਕਾਸ਼ ਸਿੰਘ ਬਾਦਲ ਤੇ ਜੇਲ੍ਹ ਮੰਤਰੀ ਪੰਜਾਬ ਸz: ਸੋਹਣ ਸਿੰਘ ਠੰਡਲ ਨੂੰ ਸੌਂਪਣਗੇ।ਇਸ …

Read More »