Wednesday, November 25, 2026

Monthly Archives: November 2014

ਸਰਕਾਰੀ ਕੰਨਿਆ ਸੀ: ਸੈ: ਸਕੂਲ ਮਹਾਂ ਸਿੰਘ ਗੇਟ ਵਿਖੇ ਵੱਖ-ਵੱਖ ਪ੍ਰਤੀਯੋਗਤਾਵਾਂ ਦਾ ਆਯੋਜਨ

ਅੰਮ੍ਰਿਤਸਰ, 5 ਨਵੰਬਰ ( ਜਗਦੀਪ ਸਿੰਘ ਸ’ਗੂ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ (ਸ਼ਿਵਾਲਾ) ਵਿਖੇ ਪ੍ਰਿੰਸੀਪਲ ਸ਼੍ਰੀਮਤੀ ਦਵਿੰਦਰਜੀਤ ਕੌਰ ਦੀ ਅਗਵਾਈ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੁਆਰਾ ਆਰੰਭ ਸਵੱਛ ਭਾਰਤ ਅਭਿਆਨ ਤਹਿਤ ਪੋਸਟਰ ਮੇਕਿੰਗ, ਡਿਬੇਟ ਅਤੇ ਸਜਾਵਟ ਪ੍ਰਤੀਯੋਗਤਾਵਾਂ ਕਰਵਾਈਆਂ ਗਈਆਂ ।ਸਕੂਲ ਦੇ ਵਿਦਿਆਰਥੀਆਂ ਨੇ ਵੱਧ ਚੱੜ ਕੇ ਇਹਨਾਂ ਪ੍ਰਤੀਯੋਗਤਾਵਾਂ ਵਿੱਚ ਹਿ’ਸਾ ਲਿਆ।ਪ੍ਰਿੰਸੀਪਲ ਸ਼੍ਰੀਮਤੀ ਦਵਿੰਦਰਜੀਤ ਕੌਰ ਨੇ ਵਿਦਿਆਰਥੀਆਂ …

Read More »

ਪਰਮਜੀਤ ਸਿੰਘ ਸਰਨਾ ਨੇ ਡਾ. ਮਨਮੋਹਨ ਸਿੰਘ ਨੂੰ ਦਿੱਤੀ ਵਧਾਈ

ਨਵੀ ਦਿੱਲੀ, 5 ਨਵੰਬਰ (ਅੰਮ੍ਰਿਤ ਲਾਲ ਮੰਨਣ) – ਸ੍ਰ ਪਰਮਜੀਤ ਸਿੰਘ ਸਰਨਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਭਾਰਤ-ਜਪਾਨ ਸਬੰਧਾਂ ਨੂੰ ਮਜਬੂਤ ਕਰਕੇ ਇੱਕ ਨਿਵੇਕਲੀ ਥਾਂ ਬਣਾਉਣ ਵਾਲੇ ਦੇਸ ਦੇ ਸਾਬਕਾ ਪ੍ਰਧਾਨ ਮੰਤਰੀ ਡਾਂ ਮਨਮੋਹਨ ਸਿੰਘ ਨੂੰ ਜਪਾਨ ਸਰਕਾਰ ਵੱਲੋ ਆਪਣੇ ਦੇਸ ਦਾ ਸਰਵੋਤਮ ਪੁਰਸਕਾਰ ” ਦਾ ਗਰੈਂਡ ਕਾਰਡਨ ਆਫ ਦੀ ਆਡਰ ਆਫ ਪਾਲੋਅਨੀਆ ਫਲਾਵਰਜ਼” ਦੇਣ ਦਾ ਸੁਆਗਤ ਕਰਦਿਆ ਕਿਹਾ …

Read More »

ਭਗਤ ਪੂਰਨ ਸਿੰਘ ਜੀ ਦੇ ਜੀਵਨ ‘ਤੇ ਆਧਾਰਿਤ ਫਿਲਮ ‘ਇਹ ਜਨਮ ਤੁਮ੍ਹਾਰੇ ਲੇਖੇ’ 30 ਜਨਵਰੀ ਨੂੰ ਹੋਵੇਗੀ ਰਲੀਜ਼

ਇਕ ਬਜੁਰਗ ਦਾਦੀ ਬਲਸਾਰਾ ਵਲੋਂ ਦੋ ਕਰੋੜ ਦਾ ਦਾਨ ਅੰਮ੍ਰਿਤਸਰ, 5 ਨਵੰਬਰ (ਸੁਖਬੀਰ ਸਿੰਘ) – ਪਿੰਗਲਵਾੜੇ ਦੇ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਨੇ ਪ੍ਰੈਸ ਨੂੰ ਸੰਬੋਧਨ ਕਰਦੇ ਹੋਏ ਆਪਣੀ “ਕਨੇਡਾ ਫੇਰੀ ਦੌਰਾਨ ਭਗਤ ਪੂਰਨ ਸਿੰਘ ਜੀ ਦੀ ਜੀਵਨ ਤੇ ਆਧਾਰਿਤ ਫਿਲਮ ‘ਇਹ ਜਨਮ ਤੁਮ੍ਹਾਰੇ ਲੇਖੇ’ ਦੀ ਪ੍ਰਮੋਸ਼ਨ ਬਾਰੇ ਜਾਣਕਾਰੀ ਦਿਤੀ । ਉਨ੍ਹਾਂ ਦਸਿਆ ਕਿ ਇਸ ਫੇਰੀ ਦੌਰਾਨ ਉਹ ਕਨੇਡਾ ਦੇ …

Read More »

ਖਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਗੁਰੂ ਨਾਨਕ ਪੁਰਬ ‘ਤੇ ‘ਅਲੌਕਿਕ ਨਗਰ ਕੀਰਤਨ’

ਨਗਰ ਕੀਰਤਨ ਖਾਲਸਾ ਕਾਲਜ ‘ਤੋਂ ਆਰੰਭ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਾ ਅੰਮ੍ਰਿਤਸਰ, 5 ਨਵੰਬਰ (ਪ੍ਰੀਤਮ ਸਿੰਘ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੁਆਰਾ ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 546ਵੇਂ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਅਤੇ ਪੰਜਾ ਪਿਆਰਿਆ ਦੀ ਅਗਵਾਈ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਵਿਸ਼ਾਲ ਅਲੌਕਿਕ ਨਗਰ ਕੀਰਤਨ …

Read More »

84 ਦੇ ਕਾਤਲਾਂ ਦੇ ਸਿਆਸੀ ਮੁੜ ਵਸੇਬੇ ਨੂੰ ਅਕਾਲੀ ਦਲ ਬਰਦਾਸ਼ਤ ਨਹੀਂ ਕਰੇਗਾ – ਜੀ. ਕੇ

ਨਵੀਂ ਦਿੱਲੀ, 5 ਨਵੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਮਨਜੀਤ ਸਿੰਘ ਜੀ.ਕੇ ਨੇ ਕਾਂਗਰਸ ਪਾਰਟੀ ਨੂੰ 1984 ਵਿੱਚ ਸਿੱਖ ਕਤਲੇਆਮ ਨੂੰ ਅੰਜ਼ਾਮ ਦੇਣ ਵਾਲੇ ਕਾਂਗਰਸੀ ਆਗੂਆਂ ਨੂੰ ਸਿਆਸਤ ਵਿੱਚ ਅੱਗੇ ਕਰਨ ਦੇ ਗਹਿਰੇ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ ਹੈ।ਜੀ.ਕੇ ਅੱਜ ਕਾਂਗਰਸ ਦੇ ਕੌਮੀ ਮੀਤ ਪ+ਧਾਨ ਰਾਹੁਲ ਗਾਂਧੀ …

Read More »

ਆਖਿਰ ਗਰੀਬਣੀ ਸੜਕ ਦੀ ਵੀ ਸੁਣੀ ਗਈ……

ਗਹਿਰੀ ਮਡੀ, 5 ਨਵੰਬਰ (ਡਾ. ਨਰਿਦਰ ਸਿਘ) – ਲੰਮੇ ਸਮੇਂ ਦੀ ਉਡੀਕ ਤੋਂ ਬਾਅਦ ਪਿਡ ਧੀਰੇਕੋਟ ਦੀ ਗਰੀਬਣੀ ਸੜਕ ਦੀ ਵੀ ਸੁਣੀ ਗਈ ਹੈ।ਬੇਸ਼ੱਕ ਇਲਾਕੇ ਦੇ ਸਾਰੇ ਪਿਡਾਂ ਤੋਂ ਕਾਫੀ ਚਿਰ ਬਾਅਦ ਧੀਰੇ ਕੋਟ ਦੀ ਇਸ ਸੜਕ ਦੀ ਆਈ ਵਾਰੀ ਹੈ, ਪਰ ਫਿਰ ਵੀ ਲੋਕਾਂ ਵਿੱਚ ਕਾਫੀ ਖੁਸ਼ੀ ਪਾਈ ਜਾ ਰਹੀ ਹੈ।ਪਿਡ ਵਾਸੀਆਂ ਦਾ ਕਹਿਣਾ ਹੈ ਕਿ ਜਦ ਇਹ ਸੜਕ …

Read More »

Any prominence to Sajjan, Tytler would be suicidal for congress – G.K

New Delhi, Nov. 5  (Amrit Lal Manan) – The president of Delhi Sikh Gurdwara Management Committee (DSGMC) sounded an alert for congress party against any effort to give prominence to their leaders Jagdish Tytler and Sajjan Kumar accused of perpetrating Sikh genocide in 1984 killing thousands of Sikhs, in the elections of Delhi assembly expected to be announced soon and …

Read More »

ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ‘ਤੇ ਦਿੱਲੀ ਕਮੇਟੀ ਨੇ ਸਜਾਇਆ ਨਗਰ ਕੀਰਤਨ

ਨਵੀਂ ਦਿੱਲੀ, 5 ਨਵੰਬਰ (ਅੰਮ੍ਰਿਤ ਲਾਲ ਮੰਨਣ) – ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਗੁਰਦੁਆਰਾ ਨਾਨਕ ਪਿਆਉ ਸਾਹਿਬ ਤੱਕ ਖਾਲਸਾਈ ਸ਼ਾਨੋ ਸ਼ੋਕਤ ਨਾਲ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਸਰਪ੍ਰਸਤੀ ਹੇਠ ਸਕੂਲੀ ਬੱਚਿਆਂ, ਬੈਂਡ, …

Read More »

DAV Public School Launches Pilot to equip students with 21st Century Skills

Amritsar, Nov. 5, 2014 (Punjab Post Bureau) – DAV Public School,a leading educational institution in the city is holding a 5-day pilot on creative thinking and 21st Century Skills for over 80 students of their 5th grade. The pilot is being held at the school premises between 3rd and 8th November in partnership with Experiential Education pioneer Creya Learning & …

Read More »

CBSE pays tribute to Science via Expression Series

New Delhi, Nov. 5 (Punjab Post Bureau)- Come November 7th, the Central Board of Secondary Education (CBSE) will celebrate the birth anniversary of Dr. C.V. Raman.  This step, a part of yet another Expression Series is to develop and encourage scientific temper amongst the young future of the country. The topic focuses on the ‘Young Scientific Minds of India’ and …

Read More »