ਜਥੇ ਦੇ ਮੁਖੀ ਹਰਜਾਪ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ ਦੀ ਅਗਵਾਈ ‘ਚ ਗਏ 759 ਸਿੱਖ ਸ਼ਰਧਾਲੂ ਅਮ੍ਰਿਤਸਰ, 4 ਨਵੰਬਰ (ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 6 ਨਵੰਬਰ ਨੂੰ ਪ੍ਰਕਾਸ਼-ਪੁਰਬ ਗੁਰਦੁਆਰਾ ਜਨਮ-ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬਧਕ ਕਮੇਟੀ ਵੱਲੋਂ ਜਥੇ ਦੇ ਮੁਖੀ ਸ.ਹਰਜਾਪ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਉਪ ਮੁਖੀ ਸ. ਹਰਵਿੰਦਰ ਸਿੰਘ …
Read More »Monthly Archives: November 2014
ਮਜੀਠੀਆ ਵੱਲੋਂ ਮੱਲ੍ਹੀ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ
ਮਜੀਠਾ, 4 ਨਵੰਬਰ (ਸੁਖਬੀਰ ਸਿੰਘ) – ਮਾਲ, ਲੋਕ ਸੰਪਰਕ ਮੰਤਰੀ ਅਤੇ ਹਲਕਾ ਮਜੀਠਾ ਦੇ ਵਿਧਾਇਕ ਸ: ਬਿਕਰਮ ਸਿੰਘ ਮਜੀਠੀਆ ਨੇ ਅੱਜ ਪਿੰਡ ਨੰਗਲ ਪੰਨਵਾਂ ਵਿਖੇ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਸਾਬਕਾ ਮੈਨੇਜਰ ਅਤੇ ਉੱਘੇ ਅਕਾਲੀ ਆਗੂ ਸ: ਹਰਬੰਸ ਸਿੰਘ ਮਲੀ ਦੇ ਗ੍ਰਹਿ ਵਿਖੇ ਪਹੁੰਚ ਕੇ ਸ: ਮਲੀ ਦੇ ਪਿਤਾ ਸ: ਤਾਰਾ ਸਿੰਘ ਦੀ ਬੇਵਕਤੀ ਮੌਤ ‘ਤੇ ਅਫ਼ਸੋਸ ਦਾ ਪ੍ਰਗਟਾਵਾ …
Read More »ਯੂ.ਐਸ.ਏ ਦੇ ਬਾਸਕਟਬਾਲ ਕੋਚ ਨੇ ਮਾਲ ਰੋਡ ਸਕੂਲ ਦੀ ਟੀਮ ਨੂੰ ਸਿਖਾਈਆਂ ਤਕਨੀਕਾਂ
ਬਾਸਕਟਬਾਲ ਟੀਮ ਨੂੰ ਯੂ.ਐਸ.ਏ ਦਾ ਮਿਲਿਆ ਸੱਦਾ ਅੰਮ੍ਰਿਤਸਰ, 4 ਨਵੰਬਰ (ਜਗਦੀਪ ਸਿੰਘ ਸ’ਗੂ) – ਸਥਾਨਕ ਸਰਕਾਰੀ ਕੰਨਿਆ ਸੀਨਂੀਅਰ ਸੈਕੰਡਰੀ ਸਕੂਲ, ਮਾਲ ਰੋਡ ਦੀ ਰਾਸ਼ਟਰੀ ਪੱਧਰ ਦੀ ਜੇਤੂ ਅਤੇ ਅੰਤਰਰਾਸ਼ਟਰੀ ਪੱਧਰ ਤੇ ਮਲਾਂ ਮਾਰਨ ਵਾਲੀਆਂ ਖਿਡਾਰਨਾਂ ਦੀ ਟੀਮ ਨੂੰ ਇਥੇ ਯੂ.ਐਸ.ਏ ਦੇ ਅੰਤਰਰਾਸ਼ਟਰੀ ਬਾਸਕਟਬਾਲ ਕੋਚ ਸ੍ਰੀ ਜੈਵੀਅਰ ਨੇ ਆਧੁਨਿਕ ਤਕਨੀਕਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਨਾਲ ਪੰਜਾਬ ਦੇ ਹੈਡ ਕੋਚ ਸ੍ਰੀ ਦਵਿੰਦਰ …
Read More »ਸੇਂਟ ਸੋਲਜ਼ਰ ਇਲਾਈਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦੇ ਬੱਚਿਆਂ ਨੇ ਜਿੱਤੇ 16 ਮੈਡਲ
ਜੰਡਿਆਲਾ ਗੁਰੂ, 4 ਨਵੰਬਰ (ਹਰਿੰਦਰਪਾਲ ਸਿੰਘ) – ਸੀ.ਬੀ.ਐਸ.ਈ ਪੰਜਾਬ ਸਟੇਟ ਖੇਡਾਂ ਐਥਲੈਟਿਕ ਮੀਟ ਵਿਚ ਸੇਂਟ ਸੋਲਜ਼ਰ ਇਲਾਈਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦੇ ਬੱਚਿਆਂ ਨੇ 16 ਮੈਡਲ ਜਿੱਤ ਕੇ ਬਹੁਤ ਵੱਡਾ ਉਲਟ ਫੇਰ ਕੀਤਾ।28 ਅਕਤੂਬਰ ਤੋਂ 1 ਨਵੰਬਰ ਤੱਕ ਹੋਈ ਇਸ ਪ੍ਰਤੀਯੋਗਤਾ ਵਿਚ ਪੰਜਾਬ ਤੇ ਚੰਡੀਗੜ੍ਹ ਦੇ ਸਾਰੇ ਸੀ.ਬੀ.ਐਸ.ਈ ਸਕੂਲਾ ਨੇ ਤਿੰਨ ਵਰਗਾ ਯੂ-14, ਯੂ-17 ਅਤੇ ਯੂ-19 ਵਰਗ ਚ ਹਿੱਸਾ ਲਿਆ।ਜੇਤੂ …
Read More »ਨਕਾਬਪੋਸ਼ ਲੁਟੇਰਿਆਂ ਵਲੋਂ ਦਾਤਰ ਨਾਲ ਹਮਲਾ
ਜੰਡਿਆਲਾ ਗੁਰੂ, 4 ਨਵੰਬਰ (ਹਰਿੰਦਰਪਾਲ ਸਿੰਘ )- ਨਸ਼ੇੜੀਆ ਦੇ ਖਿਲਾਫ ਪੁਲਿਸ ਵਲੋਂ ਪਿਛਲੇ ਦਿਨੀ ਵਿੱਢੀ ਮੁਹਿੰਮ ਤੋਂ ਬਾਅਦ ਸ਼ਹਿਰ ਵਾਸੀਆ ਨੇ ਵੀ ਸੁੱਖ ਦਾ ਸਾਹ ਲਿਆ ਸੀ ਕਿਉਂਕਿ ਸ਼ਹਿਰ ਵਿਚ ਲੁੱਟ-ਖੋਹ ਦੀਆ ਵਾਰਦਾਤਾਂ ਵਿਚ ਵੀ ਕਾਫੀ ਕਮੀ ਆ ਗਈ ਸੀ ਪਰ ਜਮਾਨਤ ਤੇ ਰਿਹਾਅ ਹੋਣ ਤੋਂ ਬਾਅਦ ਇਹਨਾਂ ਨਸ਼ੇੜੀਆ ਵਲੋਂ ਫਿਰ ਆਪਣਾ ਕਾਰੋਬਾਰ ਸ਼ੁਰੂ ਕਰ ਦਿੱਤਾ ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ …
Read More »ਭਾਈ ਘਨ੍ਹਈਆ ਜੀ ਚੈਰੀਟੇਬਲ ਹਸਪਤਾਲ ਅਤੇ ਕਲੀਨੀਕਲ ਲੈਬਾਟਰੀ ਦੀ ਇਮਾਰਤ ਦਾ ਲੈਂਟਰ ਜਲਦ
ਸੰਗਤਾਂ ਨੂੰ ਤਨ, ਮਨ ਤੇ ਧੰਨ ਨਾਲ ਸੇਵਾ ਵਿੱਚ ਯੋਗਦਾਨ ਪਾਉਣ ਦੀ ਅਪੀਲ ਜੰਡਿਆਲਾ ਗੁਰੂ, 4 ਨਵੰਬਰ (ਹਰਿੰਦਰਪਾਲ ਸਿੰਘ) – ਮੈਦਾਨੇ ਏ ਜੰਗ ਵਿਚ ਦੁਸ਼ਮਣਾ ਨੂੰ ਇਹ ਕਹਿਕੇ ਪਾਣੀ ਪਿਲਾਉਣ ਵਾਲੇ ਕਿ ‘ਮੈਨੂੰ ਤਾਂ ਸਭ ਵਿਚ ਪ੍ਰਮਾਤਮਾ ਹੀ ਦਿਖਾਈ ਦੇ ਰਿਹਾ’ ਭਾਈ ਘਨ੍ਹਈਆ ਜੀ ਦੇ ਨਾਮ ਹੇਠ ਪਿਛਲੇ ਲਗਭਗ 14 ਸਾਲਾਂ ਤੋਂ ਚੱਲ ਰਹੇ ਭਾਈ ਘਨ੍ਹਈਆ ਜੀ ਚੈਰੀਟੇਬਲ ਹਸਪਤਾਲ ਅਤੇ …
Read More »ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਿੰਡਾਂ ਵਿੱਚ ਲੀਗਲ ਏਡ ਕਲੀਨਿਕ ਖੋਲ੍ਹੇ ਗਏ
ਫਾਜਿਲਕਾ, 4 ਨਵੰਬਰ 2014 (ਵਨੀਤ ਅਰੋੜਾ) – ਲੋਕਾਂ ਦੇ ਕਾਨੂੰਨੀ ਹੱਕਾਂ ਦੀ ਰਾਖੀ ਕਰਨ ਦੇ ਮੰਤਵ ਨਾਲ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਵਿਵੇਕ ਪੁਰੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਸ੍ਰੀ ਜੇ.ਪੀ.ਐਸ. ਖੁਰਮੀ ਦੇ ਦਿਸ਼ਾ ਨਿਰਦੇਸ਼ਾਂ ਤੇ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਸ੍ਰੀ ਵਿਕਰਾਂਤ ਕੁਮਾਰ ਗਰਗ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਪਿੰਡਾਂ ਵਿੱਚ ਲੀਗਲ ਏਡ ਕਲੀਨਿਕ ਖੋਲ੍ਹੇ ਜਾ …
Read More »ਪੰਜਾਬੀਆਂ ਦੇ ਮਾਣ-ਮੱਤੇ ਇਤਹਾਸ ਨੂੰ ਰੂਪਮਾਨ ਕਰੇਗੀ ਜੰਗੀ ਯਾਦਗਾਰ
15 ਅਗਸਤ 2015 ਤੱਕ ਪੂਰਾ ਹੋਣ ਦੀ ਉਮੀਦ ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ) -‘ਪੰਜਾਬ ਦੇ ਬਹਾਦਰ ਫੌਜੀ ਜਵਾਨਾਂ ਵੱਲੋਂ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਕੀਤੀਆਂ ਗਈਆਂ ਲਾਮਿਸਾਲ ਕੁਰਬਾਨੀਆਂ ਦੀ ਯਾਦ ਵਿਚ ਅੰਮ੍ਰਿਤਸਰ-ਅਟਾਰੀ ਸੜਕ ਤੇ ਉਸਾਰੀ ਜਾ ਰਹੀ ਜੰਗੀ ਯਾਦਗਾਰ ਪੰਜਾਬੀਆਂ ਦੇ ਗੌਰਵਮਈ ਇਤਹਾਸ ਨੂੰ ਰੂਪਮਾਨ ਕਰਦੀ ਹੋਈ ਜਿੱਥੇ ਮੀਲਾਂ ਤੋਂ ਨਜ਼ਰ ਆਵੇਗੀ, ਉਥੇ ਦੇਸ਼-ਵਿਦੇਸ਼ ਤੋਂ ਅੰਮ੍ਰਿਤਸਰ ਆਉਣ …
Read More »ਦਿਲੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮ 5 ਤੇ 6 ਨਵੰਬਰ ਨੂੰ
5 ਨਵੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ-ਛਾਇਆ ਹੇਠ ਸਜਾਇਆ ਜਾਵੇਗਾ ਅਲੌਕਿਕ ਨਗਰ ਕੀਰਤਨ ਨਵੀ ਦਿੱਲੀ, 4 ਨਵੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੰਨਾਉਣ ਲਈ 5 ਅਤੇ 6 ਨਵੰਬਰ (20 ਅਤੇ 21 ਕਤਕ, ਸੰਮਤ ਨਾਨਕਸ਼ਾਹੀ 546) ਬੁਧਵਾਰ ਅਤੇ ਵੀਰਵਾਰ ਦਾ ਦੋ-ਦਿਨਾ ਪ੍ਰੋਗਰਾਮ ਉਲੀਕਿਆ ਗਿਆ ਹੈ। …
Read More »ਸਰਹੱਦੀ ਸਾਹਿਤ ਸਭਾ ਅੰਮ੍ਰਿਤਸਰ ਵੱਲੋਂ ਧਰਵਿੰਦਰ ਔਲਖ ਨਾਲ ਰੂੁਬੁਰੂ
ਅੰਮ੍ਰਿਤਸਰ, ੪ ਨਵੰਬਰ (ਦੀਪ ਦਵਿੰਦਰ)- ਸਰਹੱਦੀ ਸਾਹਿਤ ਸਭਾ ਅੰਮ੍ਰਿਤਸਰ ਵੱਲੋਂ ਉੱਘੇ ਲੇਖਕ ਅਤੇ ਪੱਤਰਕਾਰ ,ਪੰਜਾਬੀ ਸਾਹਿਤ ਸਭਾ ਚੋਗਾਵਾਂ ਦੇ ਪ੍ਰਧਾਨ ਧਰਵਿੰਦਰ ਸਿੰਘ ਔਲਖ ਨਾਲ ਰੂ ਬ ਰੂ ਪ੍ਰੋਗਰਾਮ ਤਹਿਤ ਸੰਵਾਦ ਰਚਾਇਆ ਗਿਆ। ਇਸ ਸੰਖੇਪ ਪਰ ਭਾਵ ਪੂਰਤ ਸਮਾਰੋਹ ਦੀ ਪ੍ਰਧਾਨਗੀ ਨਾਮਵਰ ਸਾਹਿਤਕਾਰ ਸ਼੍ਰੀ ਨਿਰਮਲ ਅਰਪਣ ,ਕੇਧਰੀ ਪੰਜਾਬੀ ਲੇਖਕ ਸਭਾ ਦੇ ਮੀਤ ਪ੍ਰਧਾਨ ਦੀਪ ਦੇਵਿੰਦਰ ਸਿੰਘ ,ਕਿਹਾਣੀ ਮੰਚ ਅੰਮ੍ਰਿਤਸਰ ਦੇ ਕਨਵੀਨਰ …
Read More »
Punjab Post Daily Online Newspaper & Print Media