Amritsar, Oct. 31 (Punajb Post Bureau) – The Boxing team of BBK DAV College for Women, Amritsar has secured second runners-up position in GNDU Inter-College Boxing Championship held at GNDU Campus from October 28-29, 2014. Rajbir, Rama, Rajwinder and Ranjit of the college won silver medals in weight categories 48 kg, 51 kg, 57 kg and 81 kg respectively. …
Read More »Monthly Archives: November 2014
ਮੈਕਸ ਹਸਪਤਾਲ ਵਿਚ ਸਟ੍ਰੋਕ ਜਾਗਰੂਕਤਾ ਸੈਮੀਨਾਰ ਵੀ ਆਯੋਜਿਤ
ਬਠਿੰਡਾ, 31 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ (ਐਮਐਸਐਸਐਚ), ਬਠਿੰਡਾ ਵਿਚ ਅੱਜ ਸਟ੍ਰੋਕ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ। ਇਸ ਮੌਕੇ ‘ਤੇ ਡਾ. ਅਭਿਸ਼ੇਕ ਕੁਮਾਰ ਗਰਗ, ਨਿਊਰੋਲੌਜਿਸਟ ਅਤੇ ਡਾ. ਮਨੋਜ ਮਾਝੀ, ਨਿਊਰੋ ਅਤੇ ਸਪਾਇਨ ਸਰਜਨ, ਐਮਐਸਐਸਐਚ ਨੇ ਕਿਹਾ ਕਿ ਭਾਰਤ ਵਿਚ 500 ਲੋਕਾਂ ਵਿਚੋਂ ਇਕ ਵਿਅਕਤੀ ਨੂੰ ਬ੍ਰੇਨ ਸਟ੍ਰੋਕ ਹੁੰਦਾ ਹੈ। ਭਾਰਤ ਵਿਚ ਹਰ ਸਾਲ 16 ਲੱਖ ਤੋਂ …
Read More »ਪਰਾਲੀ ਦੇ ਧੂੰਏ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਿੱਚ ਵਾਧਾ
ਬਠਿੰਡਾ, 31 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਹਰ ਵਾਰ ਫਸਲ਼ ਕੱਟਣ ਤੋਂ ਬਾਅਦ ਖੇਤਾਂ ਵਿੱਚ ਪਿੱਛੇ ਰਹਿ ਗਈ ਪਰਾਲੀ ਨੂੰ ਸਾੜਣ ਦਾ ਰੁਝਾਨ ਪ੍ਰਸ਼ਾਸ਼ਨ ਦੇ ਲੱਖ ਸਮਝਾਉਣ ਤੋਂ ਬਾਅਦ ਵੀ ਮੱਠਾ ਨਹੀਂ ਪੈ ਰਿਹਾ। ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਬਾਅਦ ਅਸਮਾਨ ਵਿੱਚ ਛਾਏ ਧੂੰਏ ਦੇ ਨਾਲ ਸੂਰਜ ਦੀ ਧੁੱਪ ਘੱਟ ਹੋਣ ਕਰਕੇ ਰਾਤ ਤੋਂ ਪਹਿਲਾਂ …
Read More »ਦੂਸਰੇ ਪ੍ਰਸ਼ਾਸਨਿਕ ਸੁਧਾਰ ਸਬੰਧੀ ਮੈਗਸੀਪਾ ਵੱਲੋਂ ਟ੍ਰੇਨਿੰਗ ਪ੍ਰੋਗਰਾਮ
ਤਸਵੀਰ ਗੋਲਡੀ ਬਠਿੰਡਾ, 31 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾਨ, ਪੰਜਾਬ, ਚੰਡੀਗੜ੍ਹ ਦੇ ਖੇਤਰੀ ਕੇਂਦਰ, ਬਠਿੰਡਾ ਵੱਲੋ ਅੱਜ ਖੇਤਰੀ ਕੇਂਦਰ, ਬਠਿੰਡਾ ਵੱਲੋਂ ਦੂਸਰੇ ਪ੍ਰਸ਼ਾਸਨਿਕ ਸੁਧਾਰ ਕਮਿਸ਼ਨ ਦੀਆਂ ਸਿਫਾਰਸ਼ਾਂ ਸਬੰਧੀ ਇੱਕ ਦਿਨਾਂ ਟ੍ਰੇਨਿੰਗ ਪ੍ਰੋਗਰਾਮ ਬਠਿੰਡਾ ਜਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਲਈ ਕਰਵਾਇਆ ਗਿਆ। ਟ੍ਰੇਨਿੰਗ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਮੈਗਸੀਪਾ ਦੇ ਪ੍ਰੋਜੈਕਟ ਕੋਆਰਡੀਨੇਟਰ ਮਨਦੀਪ ਸਿੰਘ …
Read More »ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ ਰਾਸ਼ਟਰੀ ਏਕਤਾ ਸੁੰਹ ਚੁਕਵਾਈ
ਬਠਿੰਡਾ, 31 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਦੇਸ਼ ਦੇ ਪਹਿਲੇ ਉੱਪ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਨੂੰ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਬਠਿੰਡਾ ਵੱਲੋਂ ਰਾਸ਼ਟਰੀ ਏਕਤਾ ਦਿਵਸ ਦੇ ਰੂਪ ਵਿੱਚ ਮਨਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਸੋਨਾਲੀ ਗਿਰੀ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਰਾਸ਼ਟਰੀ ਏਕਤਾ ਸਬੰਧੀ ਸਹੁੰ ਚੁਕਵਾਈ। ਉਨ੍ਹਾਂ ਇਹ ਦਸਿਆ ਜਿਲ੍ਹੇ ਦੀਆਂ …
Read More »’84 ਦੇ ਜ਼ਿੰਮੇਵਾਰਾਂ ਨੂੰ ਸਜ਼ਾਵਾਂ ਦਿਵਾਉਣ ਲਈ ਕੇਂਦਰ ‘ਤੇ ਬਣਾਇਆ ਜਾਵੇਗਾ ਦਬਾਅ – ਸੁਖਬੀਰ ਬਾਦਲ
ਉਪ ਮੁੱਖ ਮੰਤਰੀ ਨੇ ਕਰੋੜਾਂ ਵਾਲੇ ਰੇਲਵੇ ਓਵਰ ਬਰਿੱਜ ਪ੍ਰੋਜੈਕਟ ਦਾ ਕੀਤਾ ਉਦਘਾਟਨ ਬਠਿੰਡਾ, 31 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 1984 ਦੇ ਪੀੜਤਾਂ ਲਈ ਕੇਂਦਰ ਵਲੋਂ ਐਲਾਨਿਆ ਮੁਆਵਜ਼ਾ ਕੇਵਲ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਹੁਣ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਕੇਂਦਰ ‘ਤੇ ਦਬਾਅ ਬਣਾਇਆ ਜਾਵੇਗਾ, ਤਾਂ …
Read More » ਸਰਦਾਰ ਵਲਭ ਭਾਈ ਪਟੇਲ ਦੀ 139ਵੀਂ ਬਰਸੀ ਮੌਕੇ ਬੱਚਿਆਂ ਨੂੰ ਸਿਖਲਾਈ ਯੋਗ ਵਿਦਿਆ
ਬਠਿੰਡਾ, 31 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)-ਸਥਾਨਕ ਸਮਰ ਹਿਲ ਕਾਨਮੈਂਟ ਸਕੂਲ ਵਿਚ ਸਰਦਾਰ ਬਲ੍ਹਮ ਭਾਈ ਪਟੇਲ ਦੀ 139ਵਂੀ ਬਰਸੀ ਮਨਾਉਣ ਤਹਿਤ ਯੋਗ ਗੁਰੂ ਰਾਧੇਸ਼ਾਮ ਬਾਂਸਲ ਦੀ ਅਗਵਾਈ ਵਿਚ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸਰੋਜ ਰਾਣੀ ਅਤੇ ਸ੍ਰੀਮਤੀ ਰਮੇਸ਼ ਕੁਮਾਰੀ ਐਮ ਡੀ ਵਲੋਂ ਬੱਚਿਆਂ ਨੂੰ ਯੋਗ ਵਿਦਿਆ ਦੇ ਗੁਣ ਦੱਸੇ ਗਏ। ਬੱਚਿਆਂ ਨੂੰ ਸੰਬੋਧਣ ਕਰਦੇ ਹੋਏ ਰਾਧੇਸ਼ਾਮ ਨੇ ਕਿਹਾ ਕਿ ਸਾਨੂੰ …
Read More » ਵਾਇਸ ਚਾਂਸਲਰ ਪ੍ਰੋ. ਕੋਹਲੀ ਨੇ ਕੀਤਾ ਸਵੱਛ ਭਾਰਤ ਅਭਿਆਨ ਸਬੰਧੀ ਪ੍ਰਤੀਯੋਗਤਾ ਜੇਤੂਆਂ ਨੂੰ ਸਮਾਨਿਤ
ਬਠਿੰਡਾ, 31 ਅਕਤੂਬਰ (ਜਸਵਿੰਦਰ ਸਿਮਘ ਜੱਸੀ/ਅਵਤਾਰ ਸਿੰਘ ਕੈਂਥ) – ਭਾਰਤ ਦੇ ਮਾਣਯੋਗ ਨਰੇਂਦਰ ਮੋਦੀ ਦੁਆਰਾ ਆਯੌਜਿਤ ਸਵੱਛ ਭਾਰਤ ਅਭਿਆਨ ਮੁਹਿੰਮ ਅਧੀਨ ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ ਦੁਆਰਾ 2 ਅਕਤੂਬਰ, 2014 ਤੋਂ ਆਰੰਭੀ ਗਈ ਪ੍ਰੋਗਰਾਮਾਂ ਦੀ ਕੜੀ ਦੇ ਅੰਤਰਗਤ ਪ੍ਰੋਗਰਾਮ ਦਾ ਆਯੋਜਿਨ ਕੀਤਾ ਗਿਆ ਜਿਸ ਵਿਚ ਸੈਮੀਨਾਰ, ਵਾਦ-ਵਿਵਾਦ ਪ੍ਰਤੀਯੋਗਤਾ ਦੇ ਜੇਤੂ ਵਿਦਿਆਰਥੀਆਂ ਨੂੰ ਵਾਇਸ ਚਾਂਸਲਰ ਪ੍ਰੋ. ਆਰ. ਕੇ. ਕੋਹਲੀ ਨੇ ਸਮਾਨਿਤ ਕੀਤਾ।ਇਸ …
Read More »ਵਿਰਕ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਿੱਤਾ ਗਿਆ ਸਿਰੋਪਾ
ਨਵੀਂ ਦਿੱਲੀ, 31 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਹਰਿਆਣਾ ਵਿਧਾਨਸਭਾ ਚੋਣਾਂ ਵਿੱਚ ਅਸੰਧ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੀ ਟਿਕਟ ਤੇ ਚੁਣੇ ਗਏ ਸਿੱਖ ਵਿਧਾਇਕ ਬਖਸ਼ੀਸ਼ ਸਿੰਘ ਵਿਰਕ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਰਖਵਾਏ ਗਏ ਸ਼ੁਕਰਾਨੇ ਦੇ ਸ੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ ਵੇਲ੍ਹੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ …
Read More »ਕਸ਼ਮੀਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਦਿੱਲੀ ਕਮੇਟੀ ਵੱਲੋਂ ਕੀਤੇ ਗਏ ਸ਼ਲਾਘਾਯੋਗ ਕੰਮ
ਨਵੀਂ ਦਿੱਲੀ, 31 ਅਕਤੂਬਰ (ਅੰਮ੍ਰਿਤ ਲਾਲ ਮੰਨਣ) -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੰਮੂ-ਕਸ਼ਮੀਰ ਵਿੱਚ ਆਏ ਹੜ੍ਹ ਦੌਰਾਨ ਪ੍ਰਭਾਵਿਤ ਹੋਏ ਲੋਕਾਂ ਤੱਕ ਕਮੇਟੀ ਵੱਲੋਂ ਭੇਜੀ ਗਈ ਮਾਲੀ ਸਹਾਇਤਾ, ਰਸਦ ਅਤੇ ਹੋਰ ਸਹਾਇਤਾ ਬਾਰੇ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਕੀਤੀ ਜਾ ਹਰੀ ਬਿਆਨਬਾਜ਼ੀ ਨੂੰ ਤਥਿਆਂ ਤੋਂ ਪਰ੍ਹੇ ਅਤੇ ਨਿਰਾਸ਼ਾ ਵਿੱਚ ਕੀਤੀ ਜਾ ਰਹੀ ਮਾੜੀ ਸਿਆਸਤ ਦੱਸਿਆ ਹੈ। ਕਮੇਟੀ …
Read More »
Punjab Post Daily Online Newspaper & Print Media