ਅੰਮ੍ਰਿਤਸਰ, 30 ਨਵੰਬਰ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਕੇਂਦਰੀ ਖ਼ਜ਼ਾਨਾ ਮੰਤਰੀ ਸ੍ਰੀ ਅਰੁਣ ਜੇਤਲੀ, ਮੁੱਖ-ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਤੇ ਹੋਰਨਾਂ ਨੂੰ ਵੱਖ-ਵੱਖ ਪੱਤਰ ਲਿਖ ਕੇ ਉਨ੍ਹਾਂ ਦਾ ਧਿਆਨ ਸ਼ਹਿਰੀ ਵਿਕਾਸ ਬਾਰੇ ਬਣੀ ਪਾਰਲੀਮੈਂਟ ਦੀ ਸਟੈਂਡਿੰਗ ਕਮੇਟੀ ਦੀ 27ਵੀਂ ਰਿਪੋਰਟ ਵੱਲ ਦੁਆਉਂਦੇ ਹੋੇਏ, ਅੰਮ੍ਰਿਤਸਰ ਦੇ ਭਗਤਾਂਵਾਲਾ …
Read More »Daily Archives: December 1, 2014
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਗਤਾਂ ਵੱਲੋਂ ਅਕਾਲ ਤਖਤ ਨੂੰ ਸੌਂਪਿਆ ਮੰਗ ਪੱਤਰ
ਅੰਮ੍ਰਿਤਸਰ, 30 ਨਵੰਬਰ – ਹਰਿਆਣੇ ਅਤੇ ਪੰਜਾਬ ਦੀ ਸਿੱਖ ਸੰਗਤਾਂ ਵੱਲੋਂ ਸਾਂਝੇ ਤੌਰ ਤੇ ਅੱਜ ਜੇਲ੍ਹਾਂ ਵਿੱਚ ਨਜਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੰਗ ਪੱਤਰ ਸੌਂਪਿਆ ਗਿਆ।ਬੀਤੀ ਦੇਰ ਰਾਤ ਗੁ: ਲਖਨੌਰ ਸਾਹਿਬ ਤੋਂ ਸੰਗਤਾਂ ਦਾ ਮਾਰਚ ਅੰਮ੍ਰਿਤਸਰ ਪੁੱਜਾ ਅਤੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇ: ਗਿਆਨੀ ਗੁਰਬਚਨ ਸਿੰਘ ਨੂੰ ਮੰਗ ਪੱਤਰ ਸੌਂਪਣ ਵੇਲੇ ਆਈ.ਐਸ.ਓ …
Read More »ਸਫ਼ਲਤਾ ਦਾ ਸਕਸੈਸ ਅਕੈਡਮੀ ਦਾ ਇਨਾਮ ਵੰਡ ਸਮਾਗਮ ਦਾ ਅਯੌਜਨ ਕੀਤਾ
ਫਾਜ਼ਿਲਕਾ, 30 ਨਵੰਬਰ (ਅਰੋੜਾ) – ਸਫ਼ਲਤਾ ਦਾ ਸਕਸੈਸ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਫਾਜ਼ਿਲਕਾ ਵੱਲੋਂ ਅਯੋਜਤ ਦਾ ਗ੍ਰੈਂਡ ਗਰਾਮਰ ਟੈਸਟ ਦੇ ਅੱਜ ਇਨਾਮ ਵੰਡ ਸਮਾਗਮ ਦਾ ਅਯੋਜਨ ਸਥਾਨਕ ਐਮ.ਆਰ. ਸਰਕਾਰੀ ਕਾਲਜ ਦੇ ਵੇਹੜੇ ਵਿੱਚ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਮਾਨਯੋਗ ਅਡੀਸ਼ਨਲ ਸੈਸ਼ਨ ਜੱਜ ਜੇ.ਪੀ.ਐਸ. ਖੁਰਮੀ, ਸੁਖਬੀਰ ਸਿੰਘ ਬੱਲ ਜ਼ਿਲਾ ਸਿੱਖਿਆ ਅਧਿਕਾਰੀ ਅਤੇ ਐਸ.ਡੀ.ਐਮ. ਫਾਜ਼ਿਲਕਾ ਸੁਭਾਸ਼ ਖਟਕ ਨੇ ਕੀਤੀ।ਜਦਕਿ ਸਮਗਾਮ ਦੇ ਮਹਿਮਾਨ …
Read More » ਸਕੂਲ ਐਂਡ ਕਾਲਜ ਬੱਸ ਓਪਰੇਟਰਾਂ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਖੰਡ ਪਾਠ ਅਰੰਭ
ਅੰਮ੍ਰਿਤਸਰ, 30 ਨਵੰਬਰ (ਗੁਰਪ੍ਰੀਤ ਸਿੰਘ) – ਸਕੂਲ ਐਂਡ ਕਾਲਜ ਬੱਸ ਓੇਪਰੇਟਰ ਐਸ਼ੋਸੀਏਸ਼ਨ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਸ੍ਰੀ ਅਖੰਡ ਪਾਠ ਅਰੰਭ ਕਰਵਾਇਆ ਗਿਆ, ਜਿਸ ਦਾ ਭੋਗ ਮੰਗਲਵਾਰ ਸਵੇਰੇ 6.30 ਵਜੇ ਪਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਗੁਰਪ੍ਰੀਤ ਸਿੰਘ ਹੈਪੀ ਨੇ ਦੱਸਿਆ ਕਿ ਸਕੂਲ਼ ਬੱਚਿਆਂ ਦੀ ਸੁਰੱਖਿਆ, ਤੰਦਰੁਸਤੀ ਤੇ ਐਸੋਸੀਏਸ਼ਨ ਮੈਂਬਰਾਂ ਦੀ ਚੜ੍ਹਦੀ ਕਲਾ ਲਈ ਰਖਵਾਏ ਗਏ ਅਖੰਡ ਪਾਠ …
Read More »
Punjab Post Daily Online Newspaper & Print Media