Wednesday, November 25, 2026

Daily Archives: December 2, 2014

ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ‘ਚ ਵਰਲਡ ਏਡਜ਼ ਡੇਅ ‘ਤੇ ਕੀਤਾ ਜਾਗਰੂਕ

ਅੰਮ੍ਰਿਤਸਰ, 1 ਦਸੰਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ ਲਾਰੈਂਸ ਰੋਡ ਵਿੱਚ ਵਿਦਿਆਰਥੀਆਂ ਨੂੰ ਏਡਜ਼ ਨਾਮਕ ਘਾਤਕ ਬੀਮਾਰੀ ਤੋਂ ਜਾਗਰੁਕ ਕੀਤਾ ਗਿਆ।ਵਿਦਿਆਰਥੀਆਂ ਨੇ ਭਾਸ਼ਨ, ਕਵਿਤਾ ਅਤੇ ਨਾਟਕ (ਰੋਲ ਪਲੇਅ) ਦੁਆਰਾ ਸਾਰਿਆਂ ਨੂੰ ਇਸ ਭਿਆਨਕ ਬੀਮਾਰੀ ਦੇ ਪ੍ਰਭਾਵ ਅਤੇ ਪਰਹੇਜ਼ ਬਾਰੇ ਦੱਸਿਆ।ਸਾਰਿਆਂ ਨੂੰ ਸਾਦਾ ਅਤੇ ਸੰਯਮ ਭਰਿਆ ਜੀਵਨ ਜਿਉਣ ਲਈ ਕਿਹਾ।ਸਕੂਲ ਦੇ ਰੀਜਨਲ ਡਾਇਰੈਕਟਰ ਸ੍ਰੀਮਤੀ ਨੀਲਮ ਕਾਮਰਾ ਨੇ ਵਿਦਿਆਰਥੀਆਂ ਨੂੰ …

Read More »

ਭਾਈ ਘਨ੍ਹਈਆ ਜੀ ਸੁਸਾਇਟੀ ਵੱਲੋਂ ਗੁ: ਦਰਬਾਰ ਸਾਹਿਬ ਖਡੂਰ ਸਾਹਿਬ ਵਿਖੇ ਅੱਖਾਂ ਦਾ ਫ਼੍ਰੀ ਚੈੱਕਅੱਪ ਕੈਂਪ

ਅੰਮ੍ਰਿਤਸਰ, 1 ਦਸੰਬਰ (ਸੁਖਬੀਰ ਸਿੰਘ) – ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ:) ਵੱਲੋਂ “ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਖਡੂਰ ਸਾਹਿਬ ਜ਼ਿਲ੍ਹਾ ਤਰਨਤਾਰਨ ਵਿਖੇ ਸ. ਭੁਪਿੰਦਰ ਸਿੰਘ, ਕਾਕਾ ਹਰਪ੍ਰੀਤ ਸਿੰਘ ਇੰਗਲੈਂਡ ਵਾਲੇ ਅਤੇੇ ਸ. ਰਾਜਿੰਦਰ ਸਿੰਘ ਸਾਬਕਾ ਸਰਪੰਚ ਫਤਹਿਪੁਰ ਬਦੇਸਾਂ ਦੇ ਸਹਿਯੋਗ ਨਾਲ ਅੱਖਾਂ ਦਾ ਫ਼੍ਰੀ ਚੈੱਕਅੱਪ ਕੈਂਪ ਲਗਾਇਆ ਗਿਆ, ਜਿਸ ਦਾ ਸ਼ੁੱਭ ਆਰੰਭ ਪਦਮ ਸ੍ਰੀ ਸੰਤ ਬਾਬਾ ਸੇਵਾ ਸਿੰਘ ਜੀ ਕਾਰ …

Read More »

BBK DAV College formed green brigade under Swachh Bharat Abhiyaan

Amritsar, Dec. 1 (Punjab Post Bureau) – A green brigade has been formed in BBK DAV College for Women as part of the Swachh Bharat Abhiyaan. To mark the beginning a march was organized from BBK DAV College to Novelty Chowk. About 200 students alongwith their teachers, participated in the march. Students were holding placards of “Lets Mop Lest We …

Read More »

ਵਿਸ਼ਵ ਪੱਧਰੀ ਏਡਜ ਦਿਵਸ ਮੌਕੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਬਟਾਲਾ, 2 ਦਸੰਬਰ (ਨਰਿੰਦਰ ਬਰਨਾਲ) -ਸੰਸਾਰ ਭਰ ਵਿਚ ਅੱਜ ਲੋਕਾਂ ਵਿਚ ਏਡਜ ਪ੍ਰਤੀ ਜਾਗਰੂਤਾ ਸਬੰਧੀ ਚੇਤਨਾ ਪ੍ਰੋਗਰਾਮ ਕਰਵਾਏ ਗਏ।ਇਸੇ ਲੜੀ ਨੂੰ ਮੁਖ ਰੱਖਦਿਆਂ ਪ੍ਰਿੰਸੀਪਲ ਜਸਬੀਰ ਕੌਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਜੈਤੋਸਰਜਾ ਗੁਰਦਾਸਪੁਰ ਵਿਖੇ ਇੱਕ ਜਾਗਰੂਤਰ ਪ੍ਰੋਗਰਾਮ ਕਰਵਾਇਆ।ਸਾਂਇੰਸ ਮਿਸਟ੍ਰੈਸ ਸ੍ਰੀ ਮਤੀ ਹਰਜਿੰਦਰ ਕੌਰ ਦੀ ਅਗਵਾਈ ਵਿਚ ਸਕੂਲ ਵਿਚ ਚਾਰਟ ਮੇਕਿੰਮ ਮੁਕਾਬਲੇ , ਤੇ ਭਾਂਸਣ ਮੁਕਾਬਲੇ ਕਰਵਾਏ, ਇਸ ਮੌਕੇ …

Read More »

ਪੰਜਗਰਾਈਆਂ ਵਿਖੇ ਏਡਜ ਜਾਗਰੂਕਤਾ ਸਮਾਰੋਹ ਆਯੋਜਿਤ

ਬਟਾਲਾ, 2 ਦਸੰਬਰ (ਨਰਿੰਦਰ ਬਰਨਾਲ) – ਸਰਕਾਰੀ ਹਾਈ ਸਕੂਲ ਪੰਜਗਰਾਈਆ (ਗੁਰਦਾਸੁਪਰ) ਵਿਖੇ ਸਿਖਿਆ ਵਿਭਾਗ ਦੀਆਂ ਹਦਾਇਤਾ ਤਹਿਤ  ਏਡਜ ਜਾਗਰੂਕਤਾ ਸਮਾਗਮ ਦਾ ਆਯੋਜਨ ਕੀਤਾ ਗਿਆ। ਮੁਖ ਅਧਿਆਪਕ ਸ੍ਰੀ ਵਿਜੇ ਕੁਮਾਰ ਦੀ ਅਗਵਾਈ ਹੇਠ ਕਰਵਾਏ ਸਮਾਗਮ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਵੱਖ ਵਿਸਿਆਂ ਤੇ ਏਡਜ ਦੇ ਸਬੰਧ ਵਿਚ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਸ੍ਰੀ ਅਨਿਲ ਕੁਮਾਰ ਗਾਈਡੈਸ ਅਧਿਆਪਕ ਵੱਲੋ ਵਿਦਿਆਰਥੀਆਂ ਨੂੰ ਏਡਜ ਦੇ …

Read More »

 ਸਰਕਾਰੀ ਹਾਈ ਸਕੂਲ ਚੂੰਘ ਵਿਖੇ ਵਰਲਡ ਏਡਜ਼ ਦਿਵਸ ਮਨਾਇਆ

ਅਲਗੋਂ ਕੋਠੀ, 1 ਦਸੰਬਰ (ਹਰਦਿਆਲ ਸਿੰਘ) – ਜਿਲ੍ਹਾ ਸਿੱਖਿਆ ਅਫਸਰ (ਸੈ: ਸਿ:) ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਹਾਈ ਸਕੂਲ ਚੂੰਘ ਵਿਖੇ ਏਡਜ਼ ਸੰਬੰਧੀ ਜਾਗਰੂਕਤਾ ਕੈਂਪ ਕਰਵਾਇਆ ਗਿਆ, ਜਿਸ ਵਿੱਚ ਸz: ਦਲਜੀਤ ਸਿੰਘ ਵੱਲੋਂ ਬੱਚਿਆਂ ਨੂੰ ਏਡਜ਼ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਇਸ ਨਾ-ਮੁਰਾਦ ਬਿਮਾਰੀ ਤੋਂ ਹਮੇਸ਼ਾਂ ਬਚੇ ਰਹਿਣ ਦੀ ਸਿੱਖਿਆ ਦਿੱਤੀ।ਮੈਡਮ ਸੰਦੀਪ ਕੌਰ (ਨਹਿਰੂ ਯੁਵਾ ਕੇਂਦਰ) ਨੇ ਵੀ …

Read More »