Amritsar, Dec. 2 (Punjab Popst Bureau) – The students of DAV Public School, Lawrence Road , Amritsar bagged Top Positions in a Photography Competition organised by Sahodaya Schools Complex held at Cambridge International School. The theme of the competition was ‘Bachpan’. The amateur photographers of the Photography Club of the school under the supervision of Mrs.Pratibha Panghal Supervisor Publications and …
Read More »Daily Archives: December 3, 2014
ਚੀਫ ਖਾਲਸਾ ਦੀਵਾਨ ਵਲੋਂ ਸ੍ਰੀ ਗੁਰੁ ਨਾਨਕ ਦੇਵ ਹਸਪਤਾਲ ਵਿਖੇ ਵਿਖੇ ਸ੍ਰੀ ਗੁਰੁ ਹਰਿ ਰਾਏ ਸਾਹਿਬ ਨਿਵਾਸ ਦਾ ਉਦਘਾਟਨ 5 ਨੂੰ
ਅੰਮ੍ਰਿਤਸਰ, 2 ਦਸੰਬਰ (ਜਗਦੀਪ ਸਿੰਘ ਸੱਗੂ) – ਪੁਰਾਤਨ ਸਿੱਖ ਸੰਸਥਾ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਨੇ ਹਮੇਸ਼ਾ ਤੋ ਹੀ ਧਾਰਮਿਕ, ਵਿਦਿਅਕ ਅਤੇ ਸਮਾਜਿਕ ਖੇਤਰ ਵਿਚ ਮਹੱਤਵਪੂਰਨ ਕਾਰਜ ਕੀਤਾ ਹੈ। ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ 50 ਸਕੂਲਾਂ ਤੋ ਇਲਾਵਾ ਬਜੁਰਗਾਂ ਲਈ ਬਿਰਧਘਰ, ਫ੍ਰੀ ਹਸਪਤਾਲ ਅਤੇ ਦਵਾਖਾਨੇ, ਯਤੀਮਖਾਨਾ ਜਿਹੀਆਂ ਸੰਸਥਾਵਾਂ ਇਸ ਦੀਆਂ ਪ੍ਰਾਪਤੀਆਂ ਵਿਚ ਪ੍ਰਮੁੱਖ ਹਨ। ਇਸੇ ਲੜੀ ਨੂੰ ਜਾਰੀ ਰੱਖਦਿਆ …
Read More »‘Religious Competitions’ organized in Sri Guru Harkrishan Public School Airport Road
Amritsar, Dec. 3 (Manjit Kaur)- ‘Religious Competitions’ organized in Sri Guru Harkrishan Public School Airport Road today. The students participated with full enthusiasm. IX and X class students delivered lectures on Sri Guru Teg Bahadur Ji, Sri Guru Gobind Singh Ji & Bhai Veer Singh Ji. They expressed their views with great zest & zeal. They threw light on the …
Read More »Rajinder Mohan Singh Chhina reelected President of Indian Academy of Fine Arts
Amritsar, Dec. 2 (Punjab Post Bureau)- S. Rajinder Mohan Singh Chhina again elected president of Indian Academy of Fine Arts. The Election of Academy was held and all the members of Governing Council unanimously S. Chhina was elected president and gave full power to form new team of office bearers. On the recommendation of Governing Council S. Rajinder Mohan Singh …
Read More »572 ਅਪੰਗ ਵਿਅਕਤੀਆਂ ਨੂੰ 45 ਲੱਖ ਰੁਪਏ ਤੋਂ ਵੱਧ ਸਹਾਇਤਾ ਦਿੱਤੀ ਜਾਵੇਗੀ- ਡੀ.ਸੀ
153 ਅਪੰਗ ਵਿਅਕਤੀਆਂ ਨੂੰ ਬਨਾਵਟੀ ਅੰਗ ਦਿੱਤੇ ਜਾਣਗੇ ਬਠਿੰਡਾ, 2 ਦਸੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ ) – ਮਹੰਤ ਗੁਰਬੰਤਾ ਦਾਸ ਗੂੰਗੇ, ਬੋਲੇ ਬੱਚਿਆਂ ਦੇ ਸਕੂਲ ਵਿੱਚ ਕਰਵਾਏ ਗਏ ਦੋ ਰੋਜ਼ਾ ਡਿਸਏਬਲਿਟੀ ਟੈਸਟ ਕੈਂਪ ਅੱਜ ਸਮਾਪਤ ਹੋਇਆ। ਡਿਪਟੀ ਕਮਿਸ਼ਨਰ ਬਠਿੰਡਾ ਡਾ. ਬਸੰਤ ਗਰਗ ਨੇ ਦੱਸਿਆ ਕਿ ਇਸ ਕੈਂਪ ਵਿੱਚ 572 ਅਪੰਗ ਲਾਭਪਾਤਰੀਆਂ ਦੀ ਸਨਾਖਤ ਕੀਤੀ ਗਈ ਹੈ, ਜਿੰਨ੍ਹਾਂ ਨੂੰ 45 …
Read More »’ਵਿਸ਼ਵ ਏਡਜ਼ ਦਿਵਸ’ ਮੌਕੇ ਐਨ.ਐਸ.ਐਸ. ਯੂਨਿਟ ਵਲੰਟੀਅਰਾਂ ਰੈਲੀ ਕੱਢੀ
ਬਠਿੰਡਾ, 2 ਦਸੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਸਥਾਨਕ ਐਸ.ਐਸ.ਡੀ. ਗਰਲਜ਼ ਕਾਲਜ ਦੇ ਐਨ ਐਸ ਐਸ ਯੂਨਿਟਾਂ ਅਤੇ ਰੈੱਡ ਰਿੱਬਨ ਕਲੱਬ ਵਲੋਂ ‘ਵਿਸ਼ਵ ਏਡਜ਼ ਦਿਵਸ’ ਦੇ ਮੌਕੇ ‘ਤੇ ਪ੍ਰੋਗਰਾਮ ਅਫਸਰ ਊਸਾ ਸ਼ਰਮਾ ਦੀ ਅਗਵਾਈ ਹੇਠ ‘ਏਡਜ਼ ਜਾਗਰੂਕਤਾ ਰੈਲੀ ਆਯੋਜਿਤ ਕੀਤੀ ਗਈ। ਇਸ ਮੌਕੇ ਕਾਲਜ ਤੋਂ ਕਾਲਜ ਦੇ ਪ੍ਰਿੰਸੀਪਲ ਡਾ: ਪਰਮਿੰਦਰ ਕੌਰ ਤਾਂਘੀ ਨੇ ਐਚ.ਆਈ.ਵੀ ਏਡਜ਼ ਤੋਂ ਬੱਚਣ ਦੇ ਉਪਰਾਲਿਆਂ …
Read More »ਸਪੋਰਟਸ ਸਕੂਲ, ਘੁੱਦਾ ਨੇ ਚੌਥਾ ਸਥਾਪਨਾ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ
ਖੇਡਾਂ ਵਿਚ ਗੋਲਡ ਮੈਡਲ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਜਾਵੇਗਾ- ਪ੍ਰਿੰ: ਨਾਜਰ ਸਿੰਘ ਬਠਿੰਡਾ, 2 ਦਸੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਸਰਕਾਰੀ ਸਪੋਰਟਸ ਸਕੂਲ, ਘੁੱਦਾ (ਬਠਿੰਡਾ ) ਦਾ ਅੱਜ ਚੌਥੇ ਸਥਾਪਨਾ ਦਿਵਸ ਮੌਕੇ ਵਿਦਿਆਰਥੀਆਂ ਵੱਲੌਂ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ।ਇਸ ਦੀ ਦੇਖ-ਰੇਖ ਸਪੋਰਟਸ ਸਕੂਲ ਦੇ ਡਾਇਰੈਕਟਰ ਕਰਨਲ ਦਲਵਿੰਦਰ ਸਿੰਘ (ਰਿਟਾ:) ਅਤੇ ਪ੍ਰਿੰਸੀਪਲ ਨਾਜਰ ਸਿੰਘ ਦੀ ਅਗਵਾਈ …
Read More »ਕੁੜੀਆਂ ਦਾ ਵੱਧ ਤੋਂ ਵੱਧ ਸਤਿਕਾਰ ਹੋਣਾ ਚਾਹੀਦਾ ਹੈ – ਏ.ਡੀ.ਸੀ.
ਇਕੱਲਾ ਕਾਨੂੰਨ ਕੁੜੀਆਂ ਨਾਲ ਹੋਣ ਵਾਲੇ ਦੁਰ-ਵਿਹਾਰ ਨੂੰ ਨਹੀਂ ਬਦਲ ਸਕਦਾ-ਸੀ.ਜੇ.ਐਮ ਬਠਿੰਡਾ, 2 ਦਸੰਬਰ (ਅਵਤਾਰ ਸਿੰਘ ਕੈਂਥ)-ਬੱਚੀ ਬਚਾਓ ਮੁਹਿੰਮ ਤਹਿਤ ਅੱਜ ਜੀ.ਐਨ.ਐਮ. ਨਰਸਿੰਗ ਸਕੂਲ ਸਿਵਲ ਹਸਪਤਾਲ ਵਿਖੇ ਇਕ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਸੋਨਾਲੀ ਗਿਰੀ ਨੇ ਇਸ ਸਮਾਗਮ ਦੀ ਪ੍ਰਧਾਨਗੀ ਕੀਤੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਕੱਤਰ-ਕਮ-ਚੀਫ ਜੁਡੀਸ਼ੀਅਲ ਮੈਜਿਸਟਰੇਟ ਸ੍ਰੀਮਤੀ ਜਸਬੀਰ ਕੌਰ ਇਸ ਸਮਾਗਮ …
Read More »ਬਾਬਾ ਫ਼ਰੀਦ ਕਾਲਜ ਆਫ਼ ਇੰਜ: ਤੇ ਟੈਕਨਾਲੋਜੀ ਵੱਲੋਂ ਵਿਸ਼ਵ ਏਡਜ਼ ਦਿਵਸ ਮੌਕੇ ਸੈਮੀਨਾਰ
ਬਠਿੰਡਾ, 2 ਦਸੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਅੱਜ ਵਿਸ਼ਵ ਏਡਜ਼ ਦਿਵਸ ਮੌਕੇ ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਵੱਲੋਂ ਇੱਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਮੁੱਖ ਬੁਲਾਰੇ ਦੇ ਤੌਰ ‘ਤੇ ਕੰਮਿਊਨਿਟੀ ਏਡਜ਼ ਐਜ਼ੂਕੇਟਰ ਸ੍ਰੀ ਨਰਿੰਦਰ ਬੱਸੀ ਨੇ ਵਿਦਿਆਰਥੀਆਂ ਨੂੰ ਏਡਜ਼ ਵਰਗੀ ਭਿਆਨਕ ਬਿਮਾਰੀ ਦੇ ਬਚਾਅ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਇਸ ਮੌਕੇ ਵਿਸ਼ੇਸ਼ ਮਹਿਮਾਨ ਦੇ …
Read More »ਨਸ਼ਿਆਂ ਖਿਲਾਫ਼ ਬਣੀ ਟੈਲੀ ਫਿਲਮ ‘ਦਾ ਰਿਵਰ’ ਖੋਲ੍ਹਦੀ ਹੈ ਸਾਧਾਂ ਦੇ ਪੋਲ
ਨਸ਼ਿਆਂ ਤੋਂ ਨੋਜਵਾਨਾਂ ਲੋਕਾਂ ਨੂੰ ਕਿਸੇ ਵੀ ਤਰੀਕੇ ਬਚਾਉਣਾ ਵੱਡਾ ਪੁੰਨ – ਜਸਕਰਨ ਸਿਵੀਆਂ ਬਠਿੰਡਾ, 2 ਦਸੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਵਿਖੇ ਅੱਜ ਡਾ. ਜਗਜੀਤ ਸਿੰਘ ਬਾਹੀਆ ਦੁਆਰਾ ਲਿਖਿਤ, ਨਿਰਮਤ ਅਤੇ ਨਿਰਦੇਸ਼ਿਤ ਪੰਜਾਬੀ ਟੈਲੀ ਫਿਲਮ ‘ਦ ਰਿਵਰ’ (ਨਸ਼ਿਆਂ ਦਾ ਛੇਵਾਂ ਦਰਿਆ) ਦਾ ਪੋਸਟਰ ਰਿਲੀਜ਼ ਕੀਤਾ ਗਿਆ ਜੋ ਕਿ ਮੁੱਖ ਰੂਪ ਵਿੱਚ ਪੰਜਾਬ ਵਿੱਚ ਫੈਲਿਆ ਨਸ਼ਿਆਂ ਦਾ …
Read More »
Punjab Post Daily Online Newspaper & Print Media