Wednesday, November 25, 2026

Daily Archives: December 11, 2014

ਬੱਚਿਆਂ ਨੇ ਦੇਖੀ ਐਨੀਮੇਸ਼ਨ ਫਿਲਮ ਚਾਰ ਸਾਹਿਬਜ਼ਾਦੇ

ਅੰਮ੍ਰਿਤਸਰ, 11 ਦਸੰਬਰ (ਜਗਦੀਪ ਸਿੰਘ ਸੱਗੂ) – ਸਥਾਨਕ ਸ਼ਰੀਫਪੁਰਾ ਸਥਿਤ ਸੰਨ ਸ਼ਾਈਨ ਸੀਨੀ: ਸੈਕੰਡਰੀ ਸਕੂਲ ਦੇ ਬੱਚੇ ਅਲਫਾ ਵਨ ਦੇ ਫਨ ਸਿਨੇਮਾ ਵਿੱਚ ਫਿਲਮ ਦਾ ਸ਼ੋਅ ਦੇਖਣ ਆਏ। ਤਸਵੀਰ ਵਿੱਚ ਬੱਚਿਆਂ ਨਾਲ ਦਿਖਾਈ ਦੇ ਰਹੇ ਹਨ ਸ਼੍ਰੋਮਣੀ ਕਮੇਟੀ ਮੈਂਬਰ ਸ੍ਰ: ਹਰਜਾਪ ਸਿਘ ਸੁਲਤਾਨਵਿਡ ਪ੍ਰਿਸੀਪਲ ਕੁਲਦੀਪ ਸਿੰਘ, ਅਲਫਾ ਵਨ ਦੀ ਕਸਟਮਰ ਰਿਲੇਸ਼ਨ ਐਗਜ਼ੀਕਿਊਟਿਵ ਰਮਨਜੀਤ ਕੌਰ ਤੇ ਹੋਰ।

Read More »

ਸ੍ਰੀ ਗੁਰੂ ਨਾਨਕ ਪਬਲਿਕ ਸਕੂਲ ਦੇ ਬੱਚਿਆਂ ਦੇਖੀ ਫਿਲਮ ‘ਚਾਰ ਸਾਹਿਬਜ਼ਾਦੇ’

ਅੰਮ੍ਰਿਤਸਰ, 11 ਦਸੰਬਰ (ਜਗਦੀਪ ਸਿੰਘ ਸੱਗੂ) – ਚਾਰ ਸਾਹਿਬਜ਼ਾਦੇ ਐਨੀਮੇਸ਼ਨ ਫਿਲਮ ਨੂੰ ਦੇਸ਼ ਵਿਦੇਸ਼ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਜਿਸ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਸਾਕੇ ਬਹੁਤ ਹੀ ਭਾਵਪੂਰਤ ਤਰੀਕੇ ਨਾਲ ਪਰਦੇ ‘ਤੇ ਪ੍ਰਦਰਸ਼ਿਤ ਕੀਤੇ ਗਏ ਹਨ।ਪਹਿਲੀ ਵਾਰ ਐਨੀਮੇਸ਼ਨ ਰਾਹੀਂ ਫਿਲਮਾਏ ਗਏ ਸਿੱਖ ਇਤਿਹਾਸ ਨੂੰ ਦੇਖਣ ਲਈ ਸਿੱਖਾਂ ਤੋਂ ਇਲਾਵਾ ਹਰ ਵਰਗ ਤੇ ਧਰਮ ਨਾਲ …

Read More »

 ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਦਲ ਖਾਲਸਾ ਵਲੋਂ ਰੈਲੀ ਤੇ ਕੈਂਡਲ ਮਾਰਚ

ਲਾਪਤਾ ਕੀਤੇ ਨੌਜਵਾਨਾਂ ਦੀਆਂ ਯਾਦਗਾਰਾਂ ਬਨਣ ਤੇ ਘੱਟ ਗਿਣਤੀਆਂ ਇਕ ਮੰਚ ਤੇ ਇੱਕਠੀਆਂ ਹੋਣ- ਜਨਾਬ ਇਮਰੋਜ਼ ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਦਲ ਖਾਲਸਾ ਵਲੋਂ ਕੈਂਡਲ ਮਾਰਚ ਕੀਤਾ ਗਿਆ ਅਤੇ ਰੈਲੀ ਵਿੱਚ ਸ਼ਾਮਿਲ ਸਮੁੱਚੀਆਂ ਜਥੇਬੰਦੀਆਂ ਨੇ ਪੁੱਜੇ ਪ੍ਰੂੀਵਾਰਾਂ ਸਾਹਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕੀਤੀ ਗਈ ।ਵਿਸ਼ਾਲ ਰੈਲੀ ਦੌਰਾਨ ਬੁਲਾਰਿਆਂ ਨੇ ਜੋਰ ਦਿੱਤਾ ਕਿ ਸਰਕਾਰੀ …

Read More »

ਗੁ: ਰਕਾਬਗੰਜ ਸਾਹਿਬ ਦੇ ਦੀਵਾਨ ਹਾਲ ਦੇ ਵਿਸਤਾਰ ਲਈ ਬਾਬਾ ਬਚਨ ਸਿੰਘ ਵੱਲੋਂ ਆਰੰਭੀ ਜਾਵੇਗੀ ਕਾਰ ਸੇਵਾ

ਨਵੀਂ ਦਿੱਲੀ, 10 ਦਸੰਬਰ (ਅੰਮ੍ਰਿਤ ਲਾਲ ਮੰਨਣ) -ਇਥੋ ਦੇ ਇਤਿਹਾਸਕ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੀ ਸਹੁਲੀਅਤ ਨੂੰ ਧਿਆਨ ਵਿੱਚ ਰੱਖਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਨੂੰ ਵੱਡਾ ਕਰਣ ਲਈ ਕਾਰ ਸੇਵਾ ਵਾਲੇ ਬਾਬਾ ਬਚਨ ਸਿੰਘ ਜੀ ਨੂੰ ਕਾਰਸੇਵਾ ਸ਼ੁਰੂ ਕਰਨ ਲਈ ਬੇਨਤੀ ਪੱਤਰ ਸੌਂਪਿਆ ਗਿਆ ਹੈ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ …

Read More »

ਕਮਾਂਡਰ ਨੂੰ ਧਰਮ ਪ੍ਰਚਾਰ ਕਮੇਟੀ ਦਾ ਕਨਵੀਨਰ ਥਾਪਿਆ ਗਿਆ

ਨਵੀਂ ਦਿੱਲੀ, 10 ਦਸੰਬਰ (ਅੰਮ੍ਰਿਤ ਲਾਲ ਮੰਨਣ) -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਧਰਮ ਪ੍ਰਚਾਰ ਦੇ ਕਾਰਜਾਂ ਨੂੰ ਚੜ੍ਹਦੀ ਕਲਾ ਨਾਲ ਨੇਪਰੇ ਚੜਾਉਣ ਵਾਸਤੇ ਭਾਈ ਜਗਜੀਤ ਸਿੰਘ ਕਮਾਂਡਰ ਨੂੰ ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦਾ ਕਨਵੀਨਰ ਥਾਪਿਆ ਗਿਆ ਹੈ।ਕਮੇਟੀ ਵੱਲੋ ਇਸ ਸਬੰਧ ਵਿਚ ਜਾਰੀ ਪੱਤਰ ਨੂੰ ਸੌਂਪਦੇ ਹੋਏ …

Read More »

ਦਿੱਲੀ ਕਮੇਟੀ ਵਫ਼ਦ ਨੇ ਉਪ ਰਾਜਪਾਲ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 10 ਦਸੰਬਰ (ਅੰਮ੍ਰਿਤ ਲਾਲ ਮੰਨਣ) -ਦਿੱਲੀ ਦੇ ਉਪਰਾਜਪਾਲ ਸ੍ਰੀ ਨਜੀਬ ਜੰਗ ਨਾਲ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫ਼ਦ ਵੱਲੋਂ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗੁਵਾਈ ਹੇਠ ਪੰਥਕ ਮਸਲਿਆਂ ਤੇ ਵਿਚਾਰ ਚਰਚਾ ਕੀਤੀ ਗਈ। ਪੰਜਾਬੀ ਅੇਨੀਮੇਸ਼ਨ ਫ਼ਿਲਮ ”ਚਾਰ ਸਾਹਿਬਜ਼ਾਦੇ” ਨੂੰ ਦਿੱਲੀ ਵਿੱਚ ਕਰਮੁਕਤ ਕਰਨ ਲਈ ਉਨ੍ਹਾਂ ਦਾ ਧੰਨਵਾਦ ਕਰਦੇ ਹੋਏ ਜੀ.ਕੇ. ਨੇ ਸਥਾਨਿਕ ਐਜੰਸੀਆਂ ਨਾਲ ਗੁਰੂਧਾਮਾਂ …

Read More »

ਸਿੰਘ ਸਭਾਵਾਂ ਨਾਲ ਰਾਫਤਾ ਕਾਇਮ ਕਰਨ ਲਈ ਦਿੱਲੀ ਕਮੇਟੀ ਵੱਲੋਂ ਪੰਥਕ ਚੇਤਨਾ ਲਹਿਰ ਸ਼ੁਰੂ

ਨਵੀਂ ਦਿੱਲੀ, 10 ਦਸੰਬਰ (ਅੰਮ੍ਰਿਤ ਲਾਲ ਮੰਨਣ) -ਦਿੱਲੀ ਸਿੱਖ ਗੁਰਦੁਆਰਾ ਪ੍ਰਭੰਧਕ ਕਮੇਟੀ ਵੱਲੋਂ ਦਿੱਲੀ ਦੀਆਂ ਸਿੰਘ ਸਭਾਵਾਂ ਦੇ ਅਹੁਦੇਦਾਰਾਂ ਨੂੰ ਬੀਤੇ 22 ਮਹੀਨਿਆ ਦੌਰਾਨ ਕੀਤੇ ਗਏ ਵੱਖ ਵੱਖ ਪੰਥਕ ਕਾਰਜਾਂ, ਅੱਗੇ ਮਿਥੇ ਗਏ ਟੀਚੇ, ਕੀਤੇ ਗਏ ਵਾਅਦਿਆਂ ਮੁਤਾਬਿਕ ਪੁਰਣ ਹੋਏ ਕੰਮਾਂ ਦੀ ਜਾਣਕਾਰੀ ਦੇਣ ਅਤੇ ਸੰਗਤਾ ਦੇ ਕੀਮਤੀ ਸੁਝਾਵ ਪ੍ਰਾਪਤ ਕਰਨ ਲਈ ਪੰਥਕ ਚੇਤਨਾ ਲਹਿਰ ਤਹਿਤ ਲੜੀਵਾਰ ਗੱਲਬਾਤ ਸਮਾਗਮਾਂ ਦਾ …

Read More »

ਜਦੋਂ ਵਿਰਸਾ ਵਿਹਾਰ ਵਿਖੇ ਅਚਾਨਕ ਨਾਟਕ ਵੇਖਣ ਪਹੁੰਚੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ

ਨਾਟਕਕਾਰ ਕੇਵਲ ਧਾਲੀਵਾਲ ਦੀ ਨਿਰਦੇਸ਼ਨਾ ਹੇਠ ਪ੍ਰਸਿੱਧ ਪੰਜਾਬੀ ਨਾਟਕ ‘ਕੋਰਟ ਮਾਰਸ਼ਲ’ ਦਾ ਸ਼ਾਨਦਾਰ ਮੰਚਨ ਅੰਮ੍ਰਿਤਸਰ, 10 ਦਸੰਬਰ ( ਦੀਪ ਦਵਿੰਦਰ) – ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਵੱਲੋਂ 12 ਵੇਂ ਨੈਸ਼ਨਲ ਥੀਏਟਰ ਫੈਸਟੀਵਲ ਦੇ ਪੰਜਵੇਂ ਦਿਨ ਸਵਦੇਸ਼ ਦੀਪਕ ਦਾ ਲਿਖਿਆ ਅਤੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਨਿਰਦੇਸ਼ਨਾ ਹੇਠ ਪ੍ਰਸਿੱਧ ਪੰਜਾਬੀ ਨਾਟਕ ‘ਕੋਰਟ ਮਾਰਸ਼ਲ’ ਵਿਰਸਾ ਵਿਹਾਰ ਦੇ ਸz: ਕਰਤਾਰ ਸਿੰਘ ਦੁੱਗਲ ਆਡੀਟੋਰੀਅਮ …

Read More »