ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਰਾਸ਼ਟਰਪਤੀ ਸ੍ਰੀ ਪ੍ਰਣਾਬ ਮੁਖਰਜੀ ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਨੂੰ ਵਖ ਵਖ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਬਿਹਾਰ ਸਰਕਾਰ ਵਾਂਗ ਕੇਂਦਰੀ ਸਰਕਾਰ ਟੈਲੀਫਨ ਦੁਆਰਾ ਸੂਚਨਾ ਅਧਿਕਾਰ ਕਾਨੂੰਨ 2005 ਅਧੀਨ ਸੂਚਨਾ ਦੇਣ ਦਾ ਪ੍ਰਬੰਧ ਕਰੇ ਤਾਂ ਜੋ ਆਮ ਆਦਮੀ ਬਿਨਾਂ ਕਿਸੇ ਦਫ਼ਤਰ ਜਾਇਆਂ …
Read More »Daily Archives: December 11, 2014
ਮਨਜੋਤ ਸਿੰਘ ਸਮਰਾ ਦੇ ਕਨੇਡਾ ਵੈਸਟ ਕਬੱਡੀ ਫੈਡਰੇਸ਼ਨ ਬੀ.ਸੀ. ਸਰੀ ਦੇ ਪ੍ਰਧਾਨ ਬਣੇ
ਕਬੱਡੀ ਖਿਡਾਰੀਆਂ ਵਿੱਚ ਖੁਸ਼ੀ ਦੀ ਲਹਿਰ ਅੰਮ੍ਰਿਤਸਰ, 10 ਦਸੰਬਰ (ਗੁਰਪ੍ਰੀਤ ਸਿੰਘ) -ਪਿਛਲੇ ਦਸ ਸਾਲਾਂ ਤੋਂ ਕਨੇਡਾ ਵਿੱਚ ਪੰਜਾਬੀਆਂ ਦੀ ਮਾਂ ਖੇਡ ਕਬੱਡੀ ਦੀ ਸੇਵਾ ਕਰ ਰਹੇ ਤੇ ਪ੍ਰਿੰਸ ਜਾਰਜ ਕਬੱਡੀ ਕਲੱਬ ਵੈਨਕੂਵਰ ਸਰੀ ਦੇ ਪ੍ਰਧਾਨ ਮਨਜੋਤ ਸਿੰਘ ਸਮਰਾ ਉਰਫ ਜੋਤੀ ਸਮਰਾ ਦੀਆਂ ਖੇਡ ਕਬੱਡੀ ਪ੍ਰਤੀ ਸਰਗਰਮੀਆਂ ਨੂੰ ਵੇਖਦਿਆਂ ਕਨੇਡਾ ਵੈਸਟ ਕਬੱਡੀ ਫੈਡਰੇਸ਼ਨ ਬੀ.ਸੀ. ਵੈਨਕੁਵਰ ਦਾ ਪ੍ਰਧਾਨ ਬਣਾਇਆ ਗਿਆ ਹੈ। ਬੜਾ …
Read More »ਸੰਗਤਾਂ ਦੀਵਾਨ ‘ਚ ਹਾਜਰੀਆਂ ਭਰਨ ਲਈ 14 ਦਸੰਬਰ ਨੂੰ ਗੁ: ਲਖਨੌਰ ਸਾਹਿਬ ਪੁੱਜਣ – ਕੰਵਰਬੀਰ ਸਿੰਘ
ਸਵੇਰੇ 10 ਤੋਂ 3 ਵਜੇ ਤੱਕ ਸੱਜਣਗੇ ਖੁੱਲ੍ਹੇ ਦੀਵਾਨ ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ) – ਬੰਦੀ ਸਿੰਘਾਂ ਦੀ ਰਿਹਾਈ ਅਤੇ ਸੰਘਰਸ਼ ਦੀ ਸਫ਼ਲਤਾ ਲਈ 12 ਦਸੰਬਰ ਨੂੰ ਗੁਰਦੁਆਰਾ ਲਖਨੌਰ ਸਾਹਿਬ (ਅੰਬਾਲਾ) ਵਿਖੇ ਅਖੰਡਪਾਠ ਸਾਹਿਬ ਪ੍ਰਾਰੰਭ ਹੋਣਗੇ ਅਤੇ 14 ਦਸੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਭੋਗ ਉਪਰੰਤ ਖੁੱਲ੍ਹੇ ਦੀਵਾਨ ਸੱਜਣਗੇ, ਜਿੰਨ੍ਹਾਂ ਵਿੱਚ ਕੀਰਤਨ, ਕਥਾ, ਢਾਡੀ ਵਾਰਾਂ ਹੋਣਗੀਆਂ। ਧਾਰਮਿਕ ਸਖਸ਼ੀਅਤਾਂ ਆਪਣੇ …
Read More »ਮਾਰਕੀਟ ਕਮੇਟੀ ਵੱਲੋਂ ਅੰਗਹੀਣ ਹੋਏ ਵਿਅਕਤੀਆਂ ਨੂੰ ਵੰਡੇ ਗਏ ਚੈਕ
ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਅਤੇ ਮਾਰਕੀਟ ਕਮੇਟੀ ਅੰਮ੍ਰਿਤਸਰ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਰੰਧਾਵਾ ਨੇ ਅੱਜ ਮਾਰਕੀਟ ਕਮੇਟੀ ਦੇ ਦਫਤਰ ਵਿਚ ਖੇਤੀਬਾੜੀ ਕਰਨ ਦੇ ਦੌਰਾਨ ਅੰਗ ਕੱਟੇ ਜਾਣ ਕਾਰਨ ਅੰਗਹੀਣ ਹੋਣ ਵਾਲੇ ਵਿਅਕਤੀਆਂ ਨੂੰ ਚੈਕ ਵੰਡੇ ਗਏ। ਜ਼ਿਲ੍ਹਾ ਮੰਡੀ ਅਫਸਰ ਸੁਖਬੀਰ ਸਿੰਘ ਸੋਢੀ ਅਤੇ ਮਾਰਕੀਟ ਕਮੇਟੀ ਦੇ ਸਕੱਤਰ ਰਮਨਦੀਪ ਸਿੰਘ ਥਿੰਦ …
Read More »ਜੈਪੁਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ
ਨਵੀਂ ਦਿੱਲੀ, 10 ਦਸੰਬਰ ( ਅੰਮ੍ਰਿਤ ਲਾਲ ਮੰਨਣ) – ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਦਾਰ ਸਾਹਿਬ ਝਲਾਨਾ ਡੂੰਗਰੀ, ਜੈਪੁਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਅਲੌਕਿਕ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪੰਥ ਦੇ ਮਹਾਨ ਕੀਰਤਨੀਆ ਨੇ ਗੁਰ-ਸ਼ਬਦ ਦੇ ਕੀਰਤਨ ਰਾਹੀਂ ਸੰਗਤਾਂ …
Read More »DAV Public Observes Human Rights Day
Amritsar, Dec. 10 (Punjab Post bureau)- DAV Public School, Lawrence Roadtoday observed Human Rights Day to protect and promote human rights. Human Rights for everyone is the necessary foundation upon which we can build a world where peace, justice and compassion prevails. With this theme the students of the school recited self composed poems and read out the necessity of …
Read More »ਬਾਬਾ ਫ਼ਰੀਦ ਗਰੁੱਪ ਵੱਲੋਂ ਬਾਇਓਲੋਜੀ ਲੈਬਾਰਟਰੀ ਸਵ. ਪ੍ਰੋ. ਐਸ. ਸੀ. ਕਪੂਰ ਦੇ ਨਾਂ ਸਮਰਪਿਤ ਕੀਤੀ ਗਈ
ਬਠਿੰਡਾ, 10 ਦਸੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਬਾਬਾ ਫ਼ਰੀਦ ਕਾਲਜ ਦੇ ਐਗਰੀਕਲਚਰ ਵਿਭਾਗ ਦੇ ਮੁੱਖੀ ਵਜੋਂ ਪ੍ਰੋ. ਐਸ. ਸੀ. ਕਪੂਰ ਵੱਲੋਂ ਸਾਲ 2006 ਤੋਂ ਆਪਣੇ ਆਖ਼ਰੀ ਸਾਹਾਂ ਤੱਕ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਦੇ ਮੱਦੇਨਜ਼ਰ ਸੰਸਥਾ ਵੱਲੋਂ ਐਗਰੀਕਲਚਰ ਵਿਭਾਗ ਦੀ ਬਾਇਓਲੋਜੀ ਲੈਬਾਰਟਰੀ ਸਵ. ਪ੍ਰੋ. ਐਸ. ਸੀ. ਕਪੂਰ ਦੇ ਨਾਂ ਸਮਰਪਿਤ ਕੀਤੀ ਗਈ। ਜਿਕਰਯੋਗ …
Read More »ਲੁਧਿਆਣਾ ਕੁਕਰਮ ਕਰਕੇ ਜਲਾਈ ਗਈ ਲੜਕੀ ਦੇ ਮਾਮਲੇ ‘ਚ ਉਪ ਮੁੱਖ ਮੰਤਰੀ ਅਸਤੀਫਾ ਦੇਣ- ਸਿਬੀਆ
ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ) – ਲੁਧਿਆਣਾ ਵਿੱਚ ਹੋਏ ਕੁਕਰਮ ਦੇ ਬਾਅਦ ਲੜਕੀ ਨੂੰ ਜਲਾਉਣ ਦੇ ਮਾਮਲੇ ਵਿੱਚ ਲੋਕ ਸਭਾ ਹਲਕਾ ਅੰਮ੍ਰਿਤਸਰ ਇੰਚਾਰਜ ਸੁਰਿੰਦਰ ਪਾਲ ਸਿੰਘ ਸੀਬੀਆ ਨੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਨੈਤਿਕਤਾ ਦੇ ਆਧਾਰ ‘ਤੇ ਅਸਤੀਫਾ ਦੇਣ ਦੀ ਮੰਗ ਕੀਤੀ ਹੈ ।ਜਿਲਾ ਕਾਂਗਰਸ ਕਮੇਟੀ ਦੇਹਾਤੀ ਦਫ਼ਤਰ ਵਿੱਚ ਮਾਸਿਕ ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ ਸੀਬੀਆ ਨੇ ਕਿਹਾ …
Read More » ਸਰਕਾਰਾਂ ਸਜ਼ਾ ਪੂਰੀ ਹੋ ਚੁੱਕੇ ਕੈਦੀਆਂ ਦੀ ਰਿਹਾਈ ਲਈ ਆਪਣੇ ਯਤਨ ਹੋਰ ਵੀ ਤੇਜ਼ ਕਰਨ-ਜਥੇਦਾਰ
ਕਿਹਾ ਸਮੁੱਚੀ ਸਿੱਖ ਕੌਮ ਇੱਕ ਪਲੇਟਫਾਰਮ ‘ਤੇ ਇਕੱਠੇ ਹੋ ਕੇ ਧਾਰਾ 25 ਨੂੰ ਖਤਮ ਕਰਨ ਲਈ ਉਪਰਾਲਾ ਕਰੇ ਅੰਮ੍ਰਿਤਸਰ, 10 ਦਸੰਬਰ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦਫ਼ਤਰ ਸਕੱਤਰੇਤ ਤੋਂ ਜਾਰੀ ਪ੍ਰੈਸ ਨੋਟ ਵਿੱਚ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਕਿਹਾ ਹੈ ਕਿ ਭਾਈ ਗੁਰਬਖਸ਼ ਸਿੰਘ ਖਾਲਸਾ ਉਹਨਾਂ ਕੈਦੀਆਂ ਦੀ ਰਿਹਾਈ ਵਾਸਤੇ ਮਰਨ …
Read More »
Punjab Post Daily Online Newspaper & Print Media