Wednesday, November 25, 2026

Daily Archives: December 13, 2014

 ਕੈਂਪ ‘ਚ ਅੱਖਾਂ ਦੀ ਰੋਸ਼ਨੀ ਗਵਾ ਚੁੱਕੇ ਮਰੀਜਾਂ ਨੂੰ ਉਮਰ ਭਰ 2000 ਪ੍ਰਤੀ ਮਹੀਨਾ ਪੈਨਸ਼ਨ-ਬਾਦਲ

ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਸ. ਪਰਕਾਸ ਸਿੰਘ ਬਾਦਲ ਅੱਜ ਦੇਰ ਸ਼ਾਮ ਮੈਡੀਕਲ ਕਾਲਜ (ਈ.ਐਨ.ਟੀ) ਹਸਪਤਾਲ ਵਿਖੇ ਅੱਖਾਂ ਦੀ ਰੋਸ਼ਨੀ ਗਵਾ ਚੁੱਕੇ ਮਰੀਜਾਂ ਦਾ ਹਾਲ ਪੁੱਛਣ ਲਈ ਪਹੁੰਚੇ ਅਤੇ ਉਨਾਂ ਨਾਲ ਗੱਲਬਾਤ ਕੀਤੀ। ਸ. ਬਾਦਲ ਨੇ ਉਨਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ।  ਇਸ ਮੋਕੇ ਸ. ਬਾਦਲ ਨੇ ਕਿਹਾ ਕਿ ਅੱਖਾਂ ਦੀ ਰੋਸ਼ਨੀ ਗਵਾ ਚੁੱਕੇ …

Read More »