Wednesday, November 25, 2026

Daily Archives: December 14, 2014

12 ਵਾਂ ਰਾਸ਼ਟਰੀ ਰੰਗਮੰਚ ਉਤਸਵ-ਇਨਸਾਨੀਅਤ ਦੇ ਇੰਤਜਾਰ ਵਿੰਚ ‘ਡਾਕ ਘਰ’ ਮੰਚਿਤ

ਅੰਮ੍ਰਿਤਸਰ, 13 ਦਸੰਬਰ (ਦੀਪ ਦਵਿੰਦਰ ਸਿੰਘ)-ਮੰਚ-ਰੰਗਮੰਚ ਅੰਮ੍ਰਿਤਸਰ ਵੱਲੋਂ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਚੱਲ ਰਹੇ 12 ਵੇਂ ਨੈਸ਼ਨਲ ਥੀਏਟਰ ਫੈਸਟੀਵਲ ਦੇ ਅਠਵੇਂ ਦਿਨ ਕਲਾਕਸ਼ੇਤਰਾਂ ਮਨੀਪੁਰ ਦੀ ਟੀਮ ਵੱਲੋਂ ਗੁਰੂਦੇਵ ਰਬਿੰਦਰਨਾਥ ਟੈਗੋਰ ਦਾ ਲਿਖਿਆ ਅਤੇ ਪਦਮਸ੍ਰੀ ਕਨਹਾਈ ਲਾਲ ਦਾ ਨਿਰਦੇਸ਼ਤ ਕੀਤਾ ਪ੍ਰਸਿੱਧ ਨਾਟਕ ‘ਡਾਕ ਘਰ’ ਵਿਰਸਾ ਵਿਹਾਰ ਦੇ ਸz: ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿੱਚ ਮੰਚਣ ਕੀਤਾ ਗਿਆ। ਇਹ ਨਾਟਕ …

Read More »

ਲੋਕ ਪਰਿਵਰਤਨ ਸਹਾਰਾ ਸੁਸਾਇਟੀ ਵੱਲੋਂ ਮਨੁੱਖੀ ਅਧਿਕਾਰ ਦਿਵਸ ਨੂੰ ਸਮਰਪਿਤ ਜਾਗਰੂਕਤਾ ਕੈਂਪ ਲਗਾਇਆ

ਥੋਬਾ, 13 ਦਸੰਬਰ (ਸੁਰਿੰਦਰਪਾਲ ਸਿੰਘ) – ਲੋਕ ਪਰਿਵਰਤਨ ਸਹਾਰਾ ਸੁਸਾਇਟੀ ਵੱਲੋਂ ਮਨੁੱਖੀ ਅਧਿਕਾਰ ਦਿਵਸ ਨੂੰ ਸਮਰਪਿਤ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਨੂੰ ਸੰਬੋਧਨ ਕਰਦਿਆ ਮੈਡਮ ਦਵਿੰਦਰਜੀਤ ਕੌਰ ਨੇ ਕਿਹਾ ਕਿ 1943 ਨੂੰ ਵੱਖ-ਵੱਖ ਦੇਸ਼ਾਂ ਦੇ ਨੁਮਾਇੰਦਿਆ ਦੀ ਇੱਕ ਕਾਨਫਰੰਸ ਹੋਈ ਜਿਸ ਤੋਂ ਬਾਅਦ 24 ਅਕਤੂਬਰ 1945 ਨੂੰ ਯੂ.ਐਨ. ਚਾਰਟਰ ਤਿਆਰ ਹੋਇਆ ਅਤੇ 18 ਮੈਂਬਰੀ ਕਮਿਸ਼ਨ ਤਿਆਰ ਕਰਕੇ ਮਨੁੱਖੀ ਅਧਿਕਾਰ …

Read More »

ਸਿੱਖ ਵੱਖਰੀ ਕੌਮ ਹੈ ਧਾਰਾ 25-ਬੀ ਖ਼ਤਮ ਹੋਵੇ ਜਥੇ: ਅਵਤਾਰ ਸਿੰਘ

ਜ਼ਬਰੀ ਧਰਮ ਪਰਿਵਰਤਨ ਕਰਾਉਣਾ ਗਲਤ ਅੰਮ੍ਰਿਤਸਰ, 13 ਦਸੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸਿੱਖ ਇਕ ਵੱਖਰੀ ਕੌਮ ਹੈ ਸਿੱਖਾਂ ਦੇ ਆਪਣੇ ਰੀਤੀ-ਰਿਵਾਜ਼ ਹਨ।ਸਿੱਖ ਹਮੇਸ਼ਾ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੇ ਸਿਧਾਂਤ ਅਨੁਸਾਰ ਚੱਲਦੇ ਹਨ।ਉਨ੍ਹਾਂ ਕਿਹਾ ਕਿ ਸੰਵਿਧਾਨ ਦੀ ਧਾਰਾ 25-ਬੀ ਦਾ ਸਿੱਖੀ ਨਾਲ ਕੋਈ …

Read More »

ਜਥੇ: ਅਵਤਾਰ ਸਿੰਘ ਨੇ ਇੰਦਰਜੀਤ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 13 ਦਸੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਪੰਥ ਦੇ ਮਹਾਨ ਕੀਰਤਨੀਏ ਭਾਈ ਜਸਵੀਰ ਸਿੰਘ (ਪਾਉਂਟਾ ਸਾਹਿਬ ਵਾਲੇ) ਦੇ ਹੋਣਹਾਰ ਸਪੁੱਤਰ ਸ. ਇੰਦਰਜੀਤ ਸਿੰਘ ਦੇ ਅਚਾਨਕ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਇਥੋਂ ਜਾਰੀ ਪੈ੍ਰਸ ਨੋਟ ਵਿੱਚ ਉਨ੍ਹਾਂ ਕਿਹਾ ਕਿ ਗੁਰੂ ਨਾਲ ਜੁੜੇ ਭਾਈ …

Read More »

ਹੋਟਲ ਸੀਲ ਕਰਨ ਦੀ ਕਾਰਵਾਈ ਦਾ ਅਕਾਲੀ ਜਥਾ ਸ਼ਹਿਰੀ ਡੱਟ ਕੇ ਵਿਰੋਧ ਕਰੇਗਾ-ਉਪਕਾਰ ਸੰਧੂ

ਅੰਮ੍ਰਿਤਸਰ 13 ਦਸੰਬਰ (ਸੁਖਬੀਰ ਸਿੰਘ) – ਨਗਰ ਨਿਗਮ ਜੇਕਰ ਹੋਟਲਾਂ ਦੀ ਸੀਲਿੰਗ ਕਰੇਗਾ ਤਾਂ ਜ਼ਿਲ੍ਹਾ ਅਕਾਲੀ ਜਥਾ ਅੰਮ੍ਰਿਤਸਰ ਸ਼ਹਿਰੀ ਇਸਦਾ ਡੱਟ ਕੇ ਵਿਰੋਧ ਕਰੇਗਾ ਕਿਉਂਕਿ ਸ਼੍ਰੌਮਣੀ ਅਕਾਲੀ ਦਲ ਹਮੇਸ਼ਾਂ ਹੀ ਲੋਕਾਂ ਦੇ ਨਾਲ ਖੜ੍ਹਾ ਹੈ, ਸ਼ਹਿਰ ਵਿਚ ਇਸ ਵੱਡੇ ਪੱਧਰ ਤੇ ਹੋ ਰਹੇ ਉਜਾੜੇ ਨੂੰ ਨਹੀਂ ਹੋਣ ਦਿੱਤਾ ਜਾਵੇਗਾ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਅਕਾਲੀ ਜਥਾ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਉਪਕਾਰ …

Read More »

ਪ੍ਰਧਾਨ ਸੰਧੂ ਤੇ ਵਡਾਲੀ ਵੱਲੋ ਬਖਸ਼ੇ ਮਾਣ ਸਨਮਾਨ ਦਾ ਸਦਾ ਰਿਣੀ ਰਹਾਂਗਾ – ਸ਼ਰਮਾ

ਛੇਹਰਟਾ, 13 ਦਸੰਬਰ (ਕੁਲਦੀਪ ਸਿੰਘ ਨੋਬਲ) – ਅਕਾਲੀ ਜਥਾ ਅੰਮ੍ਰਿਤਸਰ ਜਿਲਾ ਪ੍ਰਧਾਨ ਸ. ਉਪਕਾਰ ਸਿੰਘ ਸੰਧੂ ਵਲੋਂ ਜਨਰਲ ਸਕੱਤਰ ਨਿਯੁੱਕਤ ਕੀਤੇ ਜਾਣ ‘ਤੇ ਅਰੁਣ ਸ਼ਰਮਾ ਨੇ ਆਪਣੀ ਖੁਸ਼ੀ ਦਾ ਇਜਹਾਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਹਮੇਸ਼ਾਂ ਹੀ ਸਭ ਧਰਮਾਂ ਨੂੰ ਮਾਣ ਸਤਿਕਾਰ ਦਿੱਤਾ ਜਾਂਦਾ ਹੈ।ਇਸੇ ਤਹਿਤ ਹੀ ਇਕ ਹਿੰਦੂ ਪਰਿਵਾਰ ਨਾਲ ਸੰਬਧਤ ਹੋਣ ‘ਤੇ ਉਸ ਨੂੰ ਜੋ ਮਾਣ …

Read More »

ਮਾੜੀ ਕੰਬੋਕੇ ਤੋਂ ਜੋਧਪੁਰ ਲਈ ਜਥਾ ਰਵਾਨਾ

ਭਿੱਖੀਵਿੰਡ, 13 ਦਸੰਬਰ (ਕੁਲਵਿੰਦਰ ਸਿੰਘ ਕੰਬੋਕੇ / ਲਖਵਿੰਦਰ ਸਿੰਘ ਗੋਲਣ)  ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਤੋਂ ਗੁਰਦੁਆਰਾ ਸ਼ਹੀਦਾਂ ਬਾਬਾ ਸੁੱਖਾ ਸਿੰਘ ਜੀ ਦੇ ਸਥਾਨ ਤੋਂ ਜੋਧਪੁਰ ਲਈ ਜਥਾ ਰਵਾਨਾ ਕੀਤਾ ਗਿਆ।ਗੁਰਦੁਆਰਾ ਜੋਧਪੁਰ (ਤਰਨ ਤਾਰਨ) ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਅਗਨ ਭੇਟ ਕੀਤੇ ਜਾਣ ਦੀ ਵਾਪਰੀ ਮੰਦਭਾਗੀ ਘਟਨਾ ਸਬੰਧੀ ਜੋ ਇਕੱਠ ਅੱਜ ਹੋ ਰਿਹਾ ਹੈ, ਵਿੱਚ …

Read More »

ਸਰਕਾਰੀ ਹਾਈ ਸਕੂਲ ਵਿਖੇ ਬੱਚਿਆਂ ਨੂੰ ਵਰਦੀਆਂ ਵੰਡੀਆਂ

ਭਿੱਖੀਵਿੰਡ, 13 ਦਸੰਬਰ (ਕੁਲਵਿੰਦਰ ਸਿੰਘ ਕੰਬੋਕੇਫ਼ਲਖਵਿੰਦਰ ਸਿੰਘ ਗੋਲਣ)  ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਵਿਖੇ ਸਰਕਾਰੀ ਹਾਈ ਸਕੂਲ ਵਿਖੇ ਬੱਚਿਆਂ ਨੂੰ ਪਸਵਕ ਕਮੇਟੀ ਦੇ ਚੈਅਰਮੈਨ ਪੰਜਾਬ ਸਿੰਘ ਕੰਬੋਕੇ ਅਤੇ ਪ੍ਰਿੰਸੀਕਲ ਰੁਪਿੰਦਰਜੀਤ ਸਿੰਘ ਦੀ ਅਗਵਾਈ ਹੇਠ ਵਰਦੀਆਂ ਵੰਡੀਆਂ ਗਈਆਂ।ਇਸ ਸਮੇਂ ਪੰਜਾਬ ਸਿੰਘ ਕੰਬੋਕੇ ਨੇ ਬੱਚਿਆਂ ਨੂੰ ਮਨ ਲਗਾਕੇ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਜੇਕਰ ਸਰਕਾਰ …

Read More »

 ਖਾਲਸਾ ਕਾਲਜ ਐਜ਼ੂਕੇਸ਼ਨ ਵਿਖੇ ‘ਆਧੁਨਿਕ ਸਮੇਂ ਵਿੱਚ ਅਧਿਆਪਕ ਦੇ ਬਦਲਦੇ ਸਵਰੂਪ’ ਵਿਸ਼ੇ ‘ਤੇ ਸੈਮੀਨਾਰ

ਅਧਿਆਪਕ ਤੇ ਵਿਦਿਆਰਥੀ ਦਾ ਹੁੰਦਾ ਹੈ ਆਪਸੀ ਗੂੜ੍ਹਾ ਰਿਸ਼ਤਾ – ਬੀਬੀ ਕਿਰਨਜੀਤ ਕੌਰ ਅੰਮ੍ਰਿਤਸਰ, 13 ਦਸੰਬਰ (ਪ੍ਰੀਤਮ ਸਿੰਘ)-ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ (ਰਣਜੀਤ ਐਵੀਨਿਊ) ਵਿਖੇ ‘ਆਧੁਨਿਕ ਸਮੇਂ ਵਿੱਚ ਅਧਿਆਪਕ ਦੇ ਬਦਲਦੇ ਸਵਰੂਪ’ ਵਿਸ਼ੇ ‘ਤੇ ਇਕ ਅਹਿਮ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੀਨੀਅਰ ਮੈਂਬਰ ਬੀਬੀ ਕਿਰਨਜੀਤ ਕੌਰ ਨੇ ਅਧਿਆਪਕਾਂ ਨੂੰ ਅਜੋਕੇ …

Read More »

ਖਾਸਾ ਸਕੂਲ ਨੇ 43ਵੀਂ ਰਾਜ ਪੱਧਰੀ ਵਿਗਿਆਨ ਪ੍ਰਦਰਸ਼ਨੀ ਚ ਪਹਿਲਾ ਸਥਾਨ ਕੀਤਾ ਹਾਸਲ

ਅੰਮ੍ਰਿਤਸਰ ਪੁੱਜਣ ਤੇ ਜਿਲਾ ਸਾਇੰਸ ਸੁਪਰਵਾਈਜਰ ਸੁਦੀਪ ਕੌਰ ਤੇ ਪ੍ਰਿੰ. ਸ਼ਿਸ਼ੂਪਾਲ ਨੇ ਕੀਤਾ ਸਵਾਗਤ ਛੇਹਰਟਾ, 13 ਦਸੰਬਰ (ਕੁਲਦੀਪ ਸਿੰਘ ਨੋਬਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਸਾ ਬਜਾਰ ਨੇ ਭੱਧਲ ਕਾਲਜ ਰੋਪੜ ਵਿਖੇ ਆਯੋਜਿਤ 43ਵੀਂ ਰਾਜ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਪੂਰੇ ਰਾਜ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਨਾਂ ਕੇਵਲ ਸਕੂਲ ਅਤੇ ਕਾਲਜ ਦਾ ਨਾਂ ਰੋਸ਼ਨ ਕੀਤਾ ਹੈ ਬਲਕਿ ਅੰਮ੍ਰਿਤਸਰ ਜਿਲੇ ਤੇ …

Read More »