Wednesday, November 25, 2026

Daily Archives: December 15, 2014

ਅਕਾਲੀ ਦਲ ਦਿੱਲੀ ਇਕਾਈ ਵੱਲੋਂ ਨਵੇਂ ਜਥੇਬੰਦਕ ਢਾਂਚੇ ਦੀ ਦੂਜੀ ਸੂਚੀ ਜਾਰੀ

ਨਵੀਂ ਦਿੱਲੀ, 14 ਦਸੰਬਰ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਬੀਤੇ ਦਿਨੀਂ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਨਵੇਂ ਜਥੇਬੰਦਕ ਢਾਂਚੇ ਨੂੰ ਉਸਾਰਨ ਵਜੋਂ ਜਾਰੀ ਕੀਤੀ ਗਈ ਪਹਿਲੀ ਸੂਚੀ ਮਗਰੋਂ ਅੱਜ ਦੂਜੀ ਸੂਚੀ ਵਿੱਚ ਐਡਵਾਈਜਰੀ ਬੋਰਡ, ਤਾਲਮੇਲ ਕਮੇਟੀ, ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਲੀਗਲ ਸੈਲ, …

Read More »

ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਦੇ ਇਤਿਹਾਸਕ ਸਰੋਵਰ ਦੀ ਕਾਰਸੇਵਾ ਆਰੰਭ

ਅੰਮ੍ਰਿਤਸਰ, 14 ਦਸੰਬਰ (ਗੁਰਪ੍ਰੀਤ ਸਿੰਘ) -ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬੰਦ ਸਾਹਿਬ ਜੀ ਦੇ ਅਸਥਾਨ ਗੁਰਦੁਆਰਾ ਸ੍ਰੀ ਬਿਬੇਕਸਰ ਸਾਹਿਬ ਦੇ ਇਤਿਹਾਸਕ ਸਰੋਵਰ ਦੀ ਕਾਰਸੇਵਾ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਸਦਕਾ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਵੱਲੋਂ ਆਰੰਭ ਕੀਤੀ ਗਈ। ਅੱਜ ਸਵੇਰ ਤੋਂ ਹੀ ਗੁਰਦੁਆਰਾ ਸ੍ਰੀ ਬਿਬੇਕਸਰ ਵਿਖੇ ਗੁਰਮਤਿ ਸਮਾਗਮ ਕੀਤੇ ਗਏ। ਜਿਸ ਵਿਚ ਸੱਚਖੰਡ ਸ੍ਰੀ …

Read More »

ਬਲਵੰਤ ਗਾਰਗੀ ਦਾ ਲਿਖਿਆ ਪ੍ਰਸਿੱਧ ਪੰਜਾਬੀ ਨਾਟਕ ‘ਲੋਹਾ ਕੁਟ’ ਦਾ ਹੋਇਆ ਮੰਚਣ

12ਵਾਂ ਰਾਸ਼ਟਰੀ ਰੰਗਮੰਚ ਉਸਤਵ 2014 ਅੰਮ੍ਰਿਤਸਰ, 14 ਦਸੰਬਰ (ਦੀਪ ਦਵਿੰਦਰ ਸਿੰਘ) – ਮੰਚ-ਰੰਗਮੰਚ ਅੰਮ੍ਰਿਤਸਰ ਵੱਲੋਂ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਚੱਲ ਰਹੇ 12ਵੇਂ ਰਾਸ਼ਟਰੀ ਰੰਗਮੰਚ ਉਤਸਵ ਦੇ ਦੌਰਾਨ ਬਲਵੰਤ ਗਾਰਗੀ ਦਾ 1944 ਵਿੱਚ ਲਿਖਿਆਂ ਪ੍ਰਸਿੱਧ ਪੰਜਾਬੀ ਨਾਟਕ ‘ਲੋਹਾ ਕੁੱਟ’ ਰੰਗਕਰਮੀ ਮੰਚ ਅੰਮ੍ਰਿਤਸਰ ਦੀ ਟੀਮ ਵੱਲੋਂ ਮੰਚਪ੍ਰੀਤ ਦੀ ਨਿਰਦੇਸ਼ਨਾ ਹੇਠ ਵਿਰਸਾ ਵਿਹਾਰ ਦੇ ਸ: ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿੱਚ ਸਫਲਤਾਪੂਰਵਕ ਪੇਸ਼ ਕੀਤਾ ਗਿਆ। ਨਾਟਕ …

Read More »

ਮਹਾਂਕਾਲੀ ਮੰਦਰ ਵਿਖੇ ਜਰੂਰਤਮੰਦ ਲੋਕਾਂ ਨੂੰ ਵੰਡਿਆ ਰਾਸ਼ਨ

ਅੰਮ੍ਰਿਤਸਰ, 14 ਦਸੰਬਰ (ਸਾਜਨ) – ਮਜੀਠਾ ਵੇਰਕਾ ਬਾਈਪਾਸ ਸਥਿਤ ਮਹਾਂਕਾਲੀ ਮੰਦਰ ਖੜਾਕ ਸਿੰਘ ਵਾਲਾ ਵਿਖੇ ਮੰਦਰ ਕਮੇਟੀ ਦੇ ਪ੍ਰਧਾਨ ਰਿਤੇਸ਼ ਸ਼ਰਮਾ ਦੀ ਅਗਵਾਈ ਵਿੱਚ 27ਵਾਂ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ ਅਤੇ ਜਰੂਰਤਮੰਦ ਲੋਕਾਂ ਨੂੰ ਰਾਸ਼ਨ ਵੰਡਿਆ ਗਿਆ।ਰਾਸ਼ਨ ਵੰਡ ਸਮਾਰੋਹ ਦੌਰਾਨ ਪ੍ਰਧਾਨ ਰਿਤੇਸ਼ ਸ਼ਰਮਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਮਹਾਂਕਾਲੀ ਮੰਦਰ ਦੇ ਸੰਸਥਾਪਕ ਸਵ. ਰਮੇਸ਼ ਚੰਦ ਸ਼ਰਮਾ ਦੇ ਆਸ਼ੀਰਵਾਦ ਸਦਕਾ ਹਰ …

Read More »

ਮਾਮਲਾ – ਅਕਾਲੀ ਕੋਂਸਲਰ ਦੇ ਦਫਤਰ ਵਿਚੋਂ ਭਾਰੀ ਮਾਤਰਾ ‘ਚ ਸ਼ਰਾਬ ਬਰਾਮਦ ਹੋਣ ਦਾ

ਬੀਜੇਪੀ, ਕਾਂਗਰਸੀਆਂ ਤੇ ਇਲਾਕਾ ਨਿਵਾਸੀਆਂ ਦੇ ਵਿਰੋਧ ‘ਤੇ ਕੌਂਸਲਰ ਖਿਲਾਫ ਮਾਮਲਾ ਦਰਜ ਛੇਹਰਟਾ, 14 ਦਸੰਬਰ (ਕੁਲਦੀਪ ਸਿੰਘ ਨੋਬਲ) – ਪੰਜਾਬ ਸਰਕਾਰ ਵਲੋਂ ਜਿੱਥੇ ਨਸ਼ਿਆਂ ਨੂੰ ਠੱਲ ਪਾਉਣ ਦੇ ਲਈ ਦਾਅਵੇ ਕੀਤੇ ਜਾ ਰਹੇ ਹਨ, ਉੱਥੇ ਉਸ ਦੇ ਇਹਨਾਂ ਦਾਅਵਿਆਂ ਦੀ ਪੋਲ ਉਸ ਵੇਲੇ ਖੁੱਲ ਕੇ ਸਾਹਮਣੇ ਆਈ, ਜਦ ਇਲਾਕਾ ਕੋਟ ਖਾਲਸਾ ਵਿਖੇ ਕੁੱਝ ਲੋਕਾਂ ਵਲੋਂ ਭਾਰੀ ਮਾਤਰਾ ਵਿਚ ਨਜਾਇਜ ਦੇਸੀ …

Read More »

ਸ਼੍ਰੀ ਰਾਮ ਕ੍ਰਿਪਾ ਸੇਵਾ ਸੰਘ ਬਲੱਡ ਡੋਨੇਸ਼ਨ ਸੋਸਾਇਟੀ ਵਲੋਂ ਖੂਨਦਾਨ ਕੈਂਪ ਆਯੋਜਿਤ

ਫਾਜ਼ਿਲਕਾ, 14 ਦਿਸੰਬਰ (ਵਿਨੀਤ ਅਰੋੜਾ) – ਸ਼੍ਰੀ ਦੁੱਖ ਨਿਵਾਰਨ ਬਾਲਾਜੀ ਧਾਮ ਵਿੱਚ ਸ਼੍ਰੀ ਰਾਮ ਕ੍ਰਿਪਾ ਸੇਵਾ ਸੰਘ ਬਲਡ ਡੋਨੇਸ਼ਨ ਸੋਸਾਇਟੀ ਵਲੋਂ ਇਸ ਸਾਲ ਦਾ ਅੰਤਮ ਵਿਸ਼ਾਲ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ 120 ਯੂਨਿਟ ਬਲਡ ਡੋਨੇਟ ਕੀਤਾ ਗਿਆ।ਇਸ ਵਿੱਚ ਓਰਇਏੰਟਲ ਬੈਂਕ ਆਫ ਕਾਮਰਸ ਦੇ ਸੀਨੀਅਰ ਮੈਨੇਜਰ ਭਾਰਤ ਭੂਸ਼ਣ ਗਰਗ ਅਰਨੀਵਾਲਾ ਨੇ ਵੀ ਆਪਣਾ ਯੋਗਦਾਨ ਦਿੱਤਾ।ਜਾਣਕਾਰੀ ਦਿੰਦੇ ਹੋਏ ਸੰਘ ਦੇ ਪ੍ਰੈਸ ਸਕੱਤਰ …

Read More »

ਸਿੱਖਿਆ ਪ੍ਰੋਵਾਇਡਰ ਯੂਨੀਅਨ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਫਾਜ਼ਿਲਕਾ, 14 ਦਿਸੰਬਰ (ਵਿਨੀਤ ਅਰੋੜਾ) – ਸਿੱਖਿਆ ਪ੍ਰੋਵਾਇਡਰ ਅਧਿਆਪਕ ਯੂਨੀਅਨ ਫਾਜਿਲਕਾ ਦੁਆਰਾ ਐਤਵਾਰ ਨੂੰ ਜਿਲਾ ਜਨਰਲ ਸਕੱਤਰ ਸਤਪਾਲ ਸੀਤੋ ਗੁੰਨੋ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਜਾਣਕਾਰੀ ਦਿੰਦੇ ਬਲਾਕ ਪ੍ਰਧਾਨ ਸਚਿਨ ਨੇ ਦੱਸਿਆ ਕਿ ਉਹ 2008 ਤੋਂ ਸੰਘਰਸ਼ ਕਰਦੇ ਆ ਰਹੇ ਹਨ। ਸੰਘਰਸ਼ ਦੀ ਇਸ ਲੜੀ ਦੇ ਤਹਿਤ ਸ਼ਨੀਵਾਰ ਨੂੰ ਜਦੋਂ ਉਹ ਜਲੰਧਰ ਵਿੱਚ ਸ਼ਾਂਤੀਪੂਰਵਕ ਰੈਲੀ ਕੱਢ …

Read More »

ਪੁਲਿਸ-ਪਬਲਿਕ ਦੀਆਂ ਨਜਦੀਕੀਆਂ ਵਧਾਉਣ ਉੱਤੇ ਜੋਰ

ਫਾਜ਼ਿਲਕਾ, 14 ਦਿਸੰਬਰ (ਵਿਨੀਤ ਅਰੋੜਾ) – ਜਿਲਾ ਪੁਲਿਸ ਮੁੱਖੀ ਸ਼੍ਰੀ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਉੱਤੇ ਅੱਜ ਥਾਣਾ ਸਿਟੀ ਪੁਲਿਸ ਨੇ ਸਥਾਨਕ ਅਰੋੜਵੰਸ਼ ਭਵਨ ਵਿੱਚ ਪਬਲਿਕ ਮੀਟਿੰਗ ਦਾ ਪ੍ਰਬੰਧ ਕੀਤਾ ਗਿਆ।ਜਿਸ ਵਿੱਚ ਆਮ ਲੋਕਾਂ ਨੂੰ ਆ ਰਹੀ ਪਰੇਸ਼ਾਨੀਆਂ ਦੇ ਬਾਰੇ ਸਲਾਹ ਮਸ਼ਵਰਾ ਕੀਤਾ ਗਿਆ।ਜਾਣਕਾਰੀ ਦਿੰਦੇ ਹੋਏ ਥਾਨਾ ਸਿਟੀ  ਦੇ ਏ. ਐਸ. ਆਈ  ਅਮਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਅਤੇ ਲੋਕਾਂ ਨੂੰ …

Read More »

Shabad Chowki in corridor, Shiv Vivah’ outside canteen

DPS traces varied forms of Almighty’s Omnipresence at Annual Festival   Amritsar, Dec. 14 (Punjab Post Bureau) – Delhi Public School Amritsar took a unique theme “In Search of Divinity”, to educate the students on various ways of worship and festivities among the vast spectrum of communities and faiths that co-exist in India, during the ‘Annual Festival’ celebrated in the …

Read More »