Wednesday, November 25, 2026

Daily Archives: December 16, 2014

ਅਧਿਆਪਕਾ ਰਾਜਬੀਰ ਕੌਰ ਦਾ ‘ਵੀਰਾਂਗਨਾ ਸਵਿੱਤਰੀ ਬਾਈ ਫੂਲੇ-2014’ ਨਾਲ ਸਨਮਾਨ

ਬਠਿੰਡਾ ਪਹੁੰਚਣ ‘ਤੇ ਭਾਰੀ ਗਿਣਤੀ ਵਿੱਚ ਸਮਾਜ ਸੇਵਕਾਂ ਵਲੋਂ ਸੁਆਗਤ ਬਠਿੰਡਾ, 15ਦਸੰਬਰ (ਅਵਤਾਰ ਸਿੰਘ ਕੈਂਥ)- ਬਠਿੰਡਾ ਸ਼ਹਿਰ ਦੀ ਲਾਇਨੋਪਾਰ ਇਲਾਕੇ ਦੀ ਸਮਾਜ ਸੇਵਕਾ, ਅਧਿਆਪਕਾ ਅਤੇ ਪੰਜਾਬ ਐਜੂਕੇਸ਼ਨ ਸੁਸਾਇਟੀ ਦੀ ਜਨਰਲ ਸੈਕਟਰੀ ਮੈਡਮ ਰਾਜਬੀਰ ਕੌਰ ਨੂੰ 13 ਅਤੇ 14 ਦਸੰਬਰ ਨੂੰ ਭਾਰਤੀ ਦਲਿਤ ਸਾਹਿਤਕ ਐਕਡਮੀ ਦਿੱਲੀ ਵੱਲੋਂ ਨੈਸ਼ਨਲ ਐਵਾਰਡ “ਵੀਰਾਂਗਨਾ ਸਵਿੱਤਰੀ ਬਾਈ ਫੂਲੇ” ਰਾਸ਼ਟਰੀ ਫੈਲੋਸ਼ਿਪ ਸਨਮਾਨ 2014 ਨਾਲ ਸਨਮਾਨਿਤ ਕੀਤਾ ਗਿਆ। …

Read More »

ਪਾਕਿਸਤਾਨ ਤੋਂ ਲਿਆਂਦੇ ਗਏ ਸਰੂਪਾਂ ਨੂੰ ਅਗਨ ਭੇਂਟ ਲਈ ਦਿੱਲੀ ਕਮੇਟੀ ਦੇ ਸਪੁੱਰਦ ਕੀਤਾ

ਨਵੀਂ ਦਿੱਲੀ, 15 ਦਸੰਬਰ (ਅੰਮ੍ਰਿਤ ਲਾਲ ਮੰਨਣ) – ਪਾਕਿਸਤਾਨ ਦੇ ਕਰਾਚੀ ਸ਼ਹਿਰ ਦੇ ਭਾਗ ਨਾੜੀ ਮੰਦਿਰ ਵਿਖੇ ਬੀਤੇ ਦਿਨੀ ਬਿਜਲੀ ਦੇ ਸ਼ਾਟ ਸਰਕਿਟ ਹੋਣ ਕਰਕੇ ਖੰਡਿਤ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਚਾਰ ਸਰੂਪਾਂ ਨੂੰ ਦਿੱਲੀ ਕਮੇਟੀ ਨੂੰ ਅਗਨ ਭੇਂਟ ਲਈ ਸਪੁਰਦ ਕੀਤਾ ਗਿਆ ਹੈ। ਕਰਾਚੀ ਦੇ ਗੁਰਦੁਆਰਾ ਗੁਰੂ ਨਾਨਕ ਸਾਹਿਬ ਸਭਾ ਦੇ ਚੇਅਰਮੈਨ ਮਹੇਸ਼ ਸਿੰਘ ਦੀ ਅਗੁਵਾਈ …

Read More »

ਇੰਡੀਆ ਗੇਟ ਸਕੂਲ ਵੱਲੋਂ ਰਾਸ਼ਟਰਪਤੀ ਨੂੰ ਦਿੱਤੀ ਗਈ ਜਨਮ ਦਿਨ ਦੀ ਵਧਾਈ

ਨਵੀਂ ਦਿੱਲੀ, 15 ਦਸੰਬਰ (ਅੰਮ੍ਰਿਤ ਲਾਲ ਮੰਨਣ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਦੇ ਚੇਅਰਮੈਨ ਬਲਬੀਰ ਸਿੰਘ ਕੋਹਲੀ ਵੱਲੋਂ ਦੇਸ਼ ਦੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਵਧਾਈ ਦਿੰਦੇ ਹੋਏ ਸ੍ਰੀ ਹਰਿਮੰਦਿਰ ਸਾਹਿਬ ਨਾਲ ਸਬੰਧਿਤ ਇਤਿਹਾਸ ਤੋਂ ਜਾਣੂੰ ਕਰਵਾਉਂਦੀ ਕਿਤਾਬ ਭੇਂਟ ਕੀਤੀ ਗਈ।ਰਾਸ਼ਟਰਪਤੀ ਦੇ ਜਨਮ ਦਿਹਾੜੇ ਮੌਕੇ ਰਾਸ਼ਟਰਪਤੀ ਭਵਨ ਦੇ ਆਰ.ਪੀ. ਸਰਵੋਦਿਆ ਪਬਲਿਕ ਸਕੂਲ ਵਿਖੇ …

Read More »

ਬਠਿੰਡਾ ਜ਼ਿਲ੍ਹੇ ਦੇ ਅਧੂਰੇ ਵਿਕਾਸ ਕਾਰਜ ਜਲਦੀ ਨੇਪਰੇ ਚਾੜ੍ਹੇ ਜਾਣ : ਵਧੀਕ ਡਿਪਟੀ ਕਮਿਸ਼ਨਰ

ਮੀਟਿੰਗ ਦੌਰਾਨ ਲਿਆ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦਾ ਜਾਇਜ਼ਾ ਬਠਿੰਡਾ, 15 ਦਸੰਬਰ (ਜਸਵਿੰਦਰ ਸਿੰਘ ਜੱਸੀ / ਅਵਤਾਰ ਸਿੰਘ ਕੈਂਥ) – ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਸੋਨਾਲੀ ਗਿਰੀ ਨੇ ਕਿਹਾ ਕਿ ਜ਼ਿਲ੍ਹੇ ਵਿਚ ਚੱਲ ਰਹੇ ਸਾਰੇ ਵਿਕਾਸ ਕਾਰਜ ਜਲਦੀ ਨੇਪਰੇ ਚਾੜ੍ਹੇ ਜਾਣ, ਤਾਂ ਜੋ ਆਮ ਵਿਅਕਤੀ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਹ ਮੀਟਿੰਗ ਦੌਰਾਨ ਵੱਖ-ਵੱਖ …

Read More »

ਨਸ਼ੇ ਦੇ ਖਿਲਾਫ਼ ਪੰਜਾਬ ਪੁਲਿਸ-ਪਬਲਿਕ ਮੀਟਿੰਗ ਆਯੋਜਿਤ

ਬਠਿੰਡਾ, 15 ਦਸੰਬਰ (ਅਵਤਾਰ ਸਿੰਘ ਕੈਂਥ / ਜਸਵਿੰਦਰ ਸਿੰਘ ਜੱਸੀ) – ਬਠਿੰਡਾ ਜਿਲ੍ਹੇ ਦੇ ਨਵੇਂ ਐਸ ਐਸ ਪੀ ਇੰਦਰਮੋਹਨ ਸਿੰਘ ਭੱਟੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਥਾਣਾ ਸਦਰ ਪੁਿਲਸ ਦੀ ਤਰਫੋਂ ਨਸ਼ੇ ਦੇ ਖਿਲਾਫ਼ ਪਿੰਡਾਂ ਵਿਚ ਪੁਲਿਸ ਵਲੋਂ ਪੁਲਿਕ ਮੀਟਿੰਗਾਂ ਦਾ ਆਯੋਜਿਨ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਨਸ਼ੇ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਨਸ਼ੇ ‘ਤੇ ਨਕੇਲ …

Read More »

ਰਾਜ ਪੱਧਰੀ ਕ੍ਰਿਸਮਸ ਸਮਾਗਮ ਸਬੰਧੀ ਮੁਨੱਵਰ ਮਸੀਹ ਵੱਲੋਂ ਭਰਵੀਆਂ ਮੀਟਿੰਗਾਂ

ਬਟਾਲਾ, 15 ਦਸੰਬਰ (ਨਰਿੰਦਰ ਸਿੰਘ ਬਰਨਾਲ) – ਗੁਰਦਾਸਪੁਰ ਵਿਖੇ ਮਨਾਏ ਜਾ ਰਹੇ ਰਾਜ ਪੱਧਰੀ ਕ੍ਰਿਸਮਸ ਦਿਹਾੜੇ ਦੀ ਸਫਲਤਾ ਲਈ ਘੱਟ ਗਿਣਤੀ ਕਮਿਸਨ ਪੰਜਾਬ ਦੇ ਚੇਅਰਮੈਨ ਸ੍ਰੀ ਮੁਨੱਵਰ ਮਸੀਹ ਵੱਲੋਂ ਅੱਜ ਪਿੰਡ ਮਲਕਪੁਰ, ਮਸਾਨੀਆ, ਤਲਵੰਡੀ ਝੁੰਗਲਾਂ ਅਤੇ ਸੇਖਵਾਂ ਵਿਖੇ ਮਸੀਹੀ ਭਾਈਚਾਰੇ ਨਾਲ ਮੀਟਿਂੰਗਾਂ ਕੀਤੀਆਂ ਗਈਆਂ। ਪਿੰਡ ਮਲਕਪੁਰ ਵਿਖੇ ਇੱਕ ਭਰਵੀਂ ਮੀਟਿੰਗ ਨੂੰ ਸਬੋਧਨ ਕਰਦਿਆਂ ਚੇਅਰਮੈਨ ਮੁਨੱਵਰ ਮਸੀਹ ਨੇ ਕਿਹਾ ਕਿ 18 …

Read More »

ਸਰਕਾਰੀ ਸਕੂਲ ਰੰਗੜ ਨੰਗਲ ਵਿਖੇ ਸਪੋਰਟਸ ਮੀਟ ਦਾ ਆਯੋਜਨ

ਐਸ ਪੀ ਵਿਜੀਲੈਸ ਬਲਦੇਵ ਸਿੰਘ ਨੇ ਕੀਤੀ ਇਨਾਮਾਂ ਦੀ ਵੰਡ ਲੈਕਚਰਾਰ ਗੁਰਮੀਤ ਸਿੰਘ ਭੋਮਾਂ ਨੇ ਦੱਸੀ ਖੇਡਾਂ ਦੀ ਮਹੱਤਤਾ ਬਟਾਲਾ, 15 ਦਸੰਬਰ (ਨਰਿੰਦਰ ਸਿੰਘ ਬਰਨਾਲ) – ਸਿਖਿਆ ਦੇ ਨਾਲ ਨਾਲ ਵਿਦਿਆਰਥੀਆਂ ਵਿਚ ਅਨੁਸਾਸਨ ਦੀ ਭਾਵਨਾ ਪੈਦਾ ਕਰਨ ਦੇ ਮਕਸਦ ਨਾਲ ਹਰ ਸਾਲ ਦੀ ਤਰਾਂ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਰੰਗੜ ਨੰਗਲ (ਗੁਰਦਾਸਪੁਰ) ਵਿਚ ਸਲਾਨਾ ਸਪੋਰਟਸ ਮੀਟ ਦਾ ਆਯੋਜਨ ਕੀਤਾ ਗਿਆ। ਪ੍ਰਿੰਸੀਪਲ …

Read More »

ਔਰਤ ਤੋਂ ਬਗੈਰ ਸਮਾਜ ਦੀ ਕਲਪਨਾ ਅਸੰਭਵ ਹੈਂ – ਡਾ. ਨਵਜੋਤ ਕੋਰ ਸਿੱਧੂ

ਘਰ ਤੋ ਲੈ ਕੇ ਸਮਾਜ ਦੇ ਹਰੇਕ ਖੇਤਰ ਵਿੱਚ ਔਰਤ ਮਰਦ ਦੇ ਬਰਾਬਰ ਯੋਗਦਾਨ ਪਾ ਰਹੀ ਹੈ ਅੰਮ੍ਰਿਤਸਰ, 15 ਦਸੰਬਰ (ਰੋਮਿਤ ਸ਼ਰਮਾ) – ਇਸ ਵਿਸ਼ੇ ਤੇ ਅਧਾਰਿਤ ਅੱਜ ਪੀ.ਸੀ.ਪੀ.ਐਨ.ਡੀ.ਟੀ ਐਕਟ ਅਧੀਨ ਜ਼ਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ ਆਰਟ ਗੈਲਰੀ ਆਡੀਟੋਰੀਅਮ ਵਿਖੇ ਕੀਤਾ ਗਿਆ ।ਇਸ ਵਰਕਸ਼ਾਪ ਵਿੱਚ ਮਾਨਯੋਗ ਪ੍ਰਮੁੱਖ ਪਾਰਲੀਮਾਨੀ ਸੱਕਤਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਡਾ ਨਵਜੋਤ ਕੋਰ ਸਿੱਧੂ ਮੁੱਖ ਮਹਿਮਾਨ …

Read More »