ਅੰਮ੍ਰਿਤਸਰ, 16 ਦਸੰਬਰ (ਰੋਮਿਤ ਸ਼ਰਮਾ) – ਕ੍ਰਿਸਚੀਅਨ ਪੀਸ ਕੌਂਸਲ ਆਫ ਇੰਡੀਆ ਦੇ ਪ੍ਰਧਾਨ ਰੈਵ: ਉਲਫ਼ਤ ਰਾਜ ਦੀ ਪ੍ਰਧਾਨਗੀ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇੱਕ ਵਿਸ਼ਾਲ 10ਵੀਂ ਕ੍ਰਿਸਮਿਸ ਸ਼ੋਭਾ ਯਾਤਰਾ 18 ਦਸੰਬਰ ਦਿਨ ਵੀਰਵਾਰ, 2014 ਸਵੇਰੇ 11:00 ਵਜੇ ਸੰਤ ਪਾਲ ਚਰਚ ਨੇੜੇ ਰਿਆਲਟੋ ਸਿਨੇਮਾ ਤੋਂ ਗੱਡੀਆਂ ਦੇ ਕਾਫਲੇ ਨਾਲ ਸ਼ੁਰੂ ਹੋ ਕੇ ਸਰਕਟ ਹਾਊਸ, ਰੇਲਵੇ ਸਟੇਸ਼ਨ, ਕਵੀਨਜ਼ ਰੋਡ, …
Read More »Daily Archives: December 17, 2014
ਵਕੀਲਾਂ ਨੇ ਸਾਥੀ ਵਕੀਲ ਦੇ ਹਮਲਾਵਰਾਂ ਦੀ ਗ੍ਰਿਫਤਾਰੀ ਲਈ ਕੀਤੀ ਹੜਤਾਲ
ਅੰਮ੍ਰਿਤਸਰ, 16 ਦਸੰਬਰ (ਰੋਮਿਤ ਸ਼ਰਮਾ) ਅੇਡਵੋਕੇਟ ਅਮਿਤ ਵਿਦ੍ਰੋਹੀ ਤੇ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ 11 ਦਿਨਾਂ ਦੇ ਬਾਅਦ ਵੀ ਗ੍ਰਿਫਤਾਰ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਵਕੀਲਾਂ ਨੇ ਆਪਣਾ ਕੰਮ ਕਾਜ ਬੰਦ ਰੱਖਿਆ ਅਤੇ ਕਚਿਹਰੀ ਚੌਕ ਵਿੱਚ ਧਰਨਾ ਦੇ ਕੇ ਆਵਾਜਾਈ ਰੋਕੀ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ …
Read More »ਰਾਜਨੀਤੀ ਦੀ ਭੇਟ ਚੜੀ ਨਜ਼ਾਇਜ ਹੋਟਲਾਂ ਅਤੇ ਸਰਾਵਾਂ ਦੀ ਸੀਲਿੰਗ ਦੀ ਕਾਰਵਾਈ
ਅੰਮ੍ਰਿਤਸਰ, 16 ਦਸੰਬਰ (ਰੋਮਿਤ ਸ਼ਰਮਾ) – ਸਚਖੰਡ ਸ੍ਰੀ ਹਰਿਮੰਦਰ ਸਾਹਿਬ ਚੁਫੇਰੇ ਨਜ਼ਾਇਜ ਤੌਰ ਤੇ ਬਣੇ ਹੋਟਲ ਅਤੇ ਸਰਾਵਾਂ ਦੇ ਖਿਲਾਫ ਕੀਤੀ ਜਾਣ ਵਾਲੀ ਸੀਲਿੰਗ ਦੀ ਕਾਰਵਾਈ ਇਕ ਵਾਰ ਫੇਰ ਰਾਜਨੀਤੀ ਦੀ ਭੇਂਟ ਚੜ੍ਹ ਗਈ ਜਦ ਇਹ ਕਾਰਵਾਈ ਉਸ ਵੇਲੇ ਰੋਕ ਦਿੱਤੀ ਗਈ ਜਦ ਧਰਨੇ ਤੇ ਬੈਠੇ ਭਾਜਪਾ ਆਗੂ ਸ੍ਰੀ ਤਰੁਣ ਚੁੱਘ ਤੇ ਸਥਾਨਕ ਸਰਕਾਰਾਂ ਵੱਲੋਂ ਜਾਰੀ ਕੀਤਾ ਪੱਤਰ ਡਿਊਟੀ ਮੈਜ਼ਿਸਟ੍ਰੇਟ …
Read More »ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਆਕਾਸ਼ਵਾਣੀ ‘ਤੇ ‘ਮਨ ਕੀ ਬਾਤ’ ਦਾ ਮੂਲਪਾਠ
ਨਵੀਂ ਦਿੱਲੀ, 14 ਦਸੰਬਰ 2014 ਮੇਰੇ ਪਿਆਰੇ ਦੇਸ਼ ਵਾਸੀਓ, ਅੱਜ ਫਿਰ ਮੈਨੂੰ ਤੁਹਾਡੇ ਨਾਲ ਮਿਲਣ ਦਾ ਮੌਕਾ ਮਿਲਿਆ ਹੈ। ਤੁਹਾਨੂੰ ਲਗਦਾ ਹੋਵੇਗਾ ਕਿ ਪ੍ਰਧਾਨ ਮੰਤਰੀ ਅਜਿਹੀਆਂ ਗੱਲਾਂ ਕਿਉਂ ਕਰਦਾ ਹੈ। ਇੱਕ ਤਾਂ ਮੈਂ ਇਸ ਲਈ ਕਰਦਾ ਹਾਂ ਕਿ ਮੈਂ ਪ੍ਰਧਾਨ ਮੰਤਰੀ ਘੱਟ, ਪ੍ਰਧਾਨ ਮੰਤਰੀ ਸੇਵਕ ਜ਼ਿਆਦਾ ਹਾਂ। ਬਚਪਨ ਤੋਂ ਮੈਂ ਇੱਕ ਗੱਲ ਸੁਣਦਾ ਆਇਆ ਹਾਂ ਅਤੇ ਸ਼ਾਇਦ ਉਹ ” ਮਨ …
Read More »ਪੱਤਰਕਾਰ ਮਲਹੋਤਰਾ ਦੀ ਗ੍ਰਿਫਤਾਰੀ ਮੀਡੀਆ ਦੀ ਆਜ਼ਾਦੀ ‘ਤੇ ਹਮਲਾ – ਸ਼ਿਵ ਸੈਨਾ
ਜੰਡਿਆਲਾ ਗੁਰੂ, 16 ਦਸੰਬਰ (ਹਰਿੰਦਰਪਾਲ ਸਿੰਘ) – ਬੀਤੇ ਦਿਨੀ ਜੰਡਿਆਲਾ ਪ੍ਰੈਸ ਕਲੱਬ ਦੇ ਪ੍ਰਧਾਨ ਵਰਿੰਦਰ ਸਿੰਘ ਮਲਹੋਤਰਾ ਦੀ ਅਗਵਾਈ ਹੇਠ ਇੱਕ ਵਫਦ ਵਲੋਂ ਪੱਤਰਕਾਰਾਂ ਉੱਪਰ ਆ ਰਹੀਆਂ ਮੁਸ਼ਕਿਲਾਂ ਅਤੇ ਝੂਠੇ ਪਰਚਿਆਂ ਸਬੰਧੀ ਇਕ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਸ੍ਰ: ਪ੍ਰਕਾਸ਼ ਸਿੰਘ ਬਾਦਲ ਨੂੰ ਦੇਣ ਮੋਕੇ ਡੀ ਐਸ. ਪੀ ਜੰਡਿਆਲਾ ਸ਼੍ਰੀਮਤੀ ਅਮਨਦੀਪ ਕੋਰ ਦੇ ਹੁਕਮਾਂ ਤੇ ਐਸ. ਐਚ. ਓ ਜੰਡਿਆਲਾ ਕਮਲਜੀਤ …
Read More »ਮਾਈ ਭਾਗੋ ਜੀ ਦੀ ਯਾਦ ਵਿੱਚ ਕਰਵਾਇਆ ਗਿਆ ਗੁਰਮਤਿ ਸਮਾਗਮ
ਨਵੀਂ ਦਿੱਲੀ, 16 ਦਸੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਇਤਿਹਾਸ ਵਿੱਚ ਵੱਡਮੁੱਲਾ ਯੋਗਦਾਨ ਪਾਉਣ ਵਾਲੀਆਂ ਬੀਬੀਆਂ ਨੂੰ ਯਾਦ ਕਰਨ ਲਈ ਸਜਾਏ ਜਾ ਰਹੇ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ ਦੌਰਾਨ ਮਾਈ ਭਾਗੋ ਜੀ ਦੀ ਯਾਦ ਵਿੱਚ ਗੁਰਦੁਆਰਾ ਸ੍ਰੀ ਮੋਤੀਬਾਗ ਸਾਹਿਬ ਵਿਖੇ ਵਿਸ਼ੇਸ਼ ਦੀਵਾਨ ਸਜਾਏ ਗਏ। ਮਾਈ ਭਾਗੋ ਜੀ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਸਾਹਿਬ ਨੂੰ …
Read More »ਵੱਡੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਦਿੱਲੀ ਕਮੇਟੀ ਸਜਾਏਗੀ ਦੀਵਾਨ
ਨਵੀਂ ਦਿੱਲੀ, 16 ਦਸੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਮਕੌਰ ਦੀ ਜੰਗ ਵਿੱਚ ਸ਼ਹੀਦ ਹੋਏ ਵੱਡੇ ਸਾਹਿਬਜ਼ਾਦਿਆਂ, ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੂਝਾਰ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਇੱਕ ਵਿਸ਼ੇਸ਼ ਦੋ-ਦਿਨਾਂ ਸ਼ਹੀਦੀ ਜੋੜ ਮੇਲੇ ਦਾ ਆਯੋਜਨ ਸ਼ਨੀਵਾਰ 20 ਦਸੰਬਰ ਅਤੇ ਐਤਵਾਰ 21 ਦਸੰਬਰ ਨੂੰ ਕੀਤਾ ਜਾ ਰਿਹਾ …
Read More »ਪ੍ਰਭੂ ਯਿਸੂ ਮਸੀਹ ਦੇ ਜਨਮ ਦਿਨ ਦੇ ਸੰਬੰਧ ਵਿੱਚ ਸੋਭਾ ਯਾਤਰਾ ਅੱਜ
ਸਭ ਧਰਮਾਂ ਦੇ ਲੋਕ ਹੋਣਗੇ ਸ਼ੋਭਾ ਯਾਤਰਾ ਵਿੱਚ ਸ਼ਾਮਿਲ ਅੰਮ੍ਰਿਤਸਰ, 16 ਦਸੰਬਰ (ਰੋਮਿਤ ਸ਼ਰਮਾ)- ਪ੍ਰਭੂ ਯਿਸੂ ਮਸੀਹ ਦੇ ਜਨਮ ਦਿਹਾੜੇ ਦੇ ਸੰਬੰਧ ਵਿੱਚ ਬੁੱਧਵਾਰ ਨੁੰ ਇਕ ਵਿਸ਼ਾਲ ਸ਼ੋਭਾ ਯਾਤਰਾ ਬਿਸ਼ਪ ਹਾਉਸ ਟੇਲਰ ਰੋਡ ਤੋ ਦੋਪਿਹਰ 2 ਵੱਜੇ ਸੁਰੂ ਹੋਵੇਗੀ ਜਿਸ ਵਿੱਚ ਸਾਰੇ ਧਰਮਿਕ ਗੁਰੂ ਮੈਟਰੋਪੋਲੀਟਨ ਇੰਡੀਆ ਬਿਸ਼ਪ ਡਾ. ਰੋਕਸ ਬਰਨਾਬਾਸ ਸੰਧੂ ਤੇ ਧਰਮ ਯੂਧ ਮੋਰਚੇ ਦੇ ਆਗੂਆਂ ਤੋ ਇਲਾਵਾ ਪੰਜਾਬ …
Read More »ਅਖੰਡ ਪਾਠੀ ਸਿੰਘਾਂ ਵੱਲੋਂ ਸਰਬੱਤ ਦੇ ਭਲੇ ਲਈ ਸਮਾਗਮ ਕਰਵਾਇਆ
ਨੋਜਵਾਨ ਪੀੜੀ ਖੇਡਾਂ ਲਈ ਉਤਸ਼ਾਹਿਤ ਹੋਵੇ ਸੰਤ ਚਰਨਜੀਤ ਸਿੰਘ ਅੰਮ੍ਰਿਤਸਰ, 16 ਦਸੰਬਰ (ਸੁਖਬੀਰ ਸਿੰਘ)- ਅੱਜ ਡੇਰਾ ਬਾਬਾ ਬਿਧੀ ਚੰਦ ਜੀ ਚਾਟੀਵਿੰਡ ਗੇਟ ਵਿਖੇ ਸਮੂਹ ਅਖੰਡਪਾਠੀ ਸਿੰਘ ਗੁ: ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਅਤੇ ਸ਼ੀ੍ਰ ਦਰਬਾਰ ਸਾਹਿਬ ਵੱਲੋਂ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਮੈਂਬਰ ਸ਼ੋ੍ਰਮਣੀ ਕਮੇਟੀ ਅਤੇ ਮੁੱਖੀ ਭਾਈ ਲਾਲੋ ਜੀ ਇੰਟਰਨੈਸ਼ਨਲ ਸੰਤ ਸਮਾਜ, ਸੰਤ ਚਰਨਜੀਤ …
Read More »ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰ ਰਹੀ ਹੈ ਪੰਜਾਬ ਸਰਕਾਰ- ਹਰਮਨ, ਢੋਟ, ਟਿੱਕਾ, ਗੋਲਡੀ
ਅੰਮ੍ਰਿਤਸਰ, 13 ਦਸੰਬਰ (ਸੁਖਬੀਰ ਸਿੰਘ/ਬਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਆਦੇਸ਼ਾਂ ਅਨੁਸਾਰ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋ ਦੂਰ ਰੱਖਣ ਲਈ ਉਪ ਮੁੱਖ ਮੰਤਰੀ ਸz. ਸਖਬੀਰ ਸਿੰਘ ਬਾਦਲ ਵੱਲੋਂ ਸੂਬੇ ਭਰ ਵਿਚ ਕਰਵਾਈਆਂ ਜਾ ਰਹੀਆਂ ਖੇਡਾਂ ਦਾ ਉਪਰਾਲਾ ਸ਼ਲਾਘਾਯੋਗ ਹੈ।ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਸ਼ਵ ਕਬੱਡੀ ਕੱਪ ਤੋਂ ਪੰਜਾਬ ਦੀ ਨੌਜਵਾਨ ਪੀੜੀ ਨੂੰ ਨਸ਼ਿਆਂ …
Read More »
Punjab Post Daily Online Newspaper & Print Media