Wednesday, November 25, 2026

Daily Archives: December 21, 2014

District Legal Services Authority organized awareness & sensitization programme on mediation

Amritsar, Dec.  20 (Punjab Post Bureau) – The District Legal Services Authority, Amritsar under the able guidance of Hon’ble Mr. Justice S.S. Saron Judge Punjab & Haryana High Court, Chandigarh and Executive Chairman, Punjab Legal Services Authority, Chandigarh and under the supervision of Sh. Gurbir Singh Hon’ble District & Sessions Judge-cum-Chairman, District Legal Services Authority, Amritsar organized awareness and sensitization …

Read More »

ਦਮਨਦੀਪ ਅਨੇਜਾ ਨੇ ਇੰਡੀਆ ਗੇਟ ਸਕੂਲ ਦੇ ਵਾਈਸ ਚੇਅਰਮੈਨ ਵੱਜੋਂ ਅਹੁਦਾ ਸੰਭਾਲਿਆ

ਨਵੀਂ ਦਿੱਲੀ, 20 ਦਸਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਦੇ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਦਮਨਦੀਪ ਸਿੰਘ ਅਨੇਜਾ ਨੂੰ ਵਾਈਸ ਚੇਅਰਮੈਨ ਥਾਪਿਆ ਗਿਆ ਹੈ। ਅਹੁਦਾ ਸੰਭਾਲਣ ਮੌਕੇ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸਕੂਲੀ ਸਿੱਖਿਆ ਨੂੰ …

Read More »

ਵਿਦਿਆਰਥੀਆਂ ਨੂੰ ਤੰਤੀ ਸਾਜ਼ਾਂ ਦੇ ਕੀਰਤਨ ਦੀ ਸਿਖਿਆ ਲਈ ਦਿੱਲੀ ਕਮੇਟੀ ਉਪਲੱਬਧ ਕਰਵਾਏਗੀ ਦੋ ਅਧਿਆਪਕ

ਨਵੀਂ ਦਿੱਲੀ, 20 ਦਸਬਰ (ਅੰਮ੍ਰਿਤ ਲਾਲ ਮੰਨਣ) – ਤੰਤੀ ਸਾਜ਼ਾਂ ਰਾਹੀਂ ਕੀਰਤਨ ਕਰਨ ਦੀ ਪਰੰਪਰਾ ਨੂੰ ਉਤਸਾਹਿਤ ਕਰਨ ਦੇ ਉਦੇਸ਼ ਨੂੰ ਮੁੱਖ ਰਖਦਿਆਂ ਧਰਮ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਕਮੇਟੀ ਦੇ ਪ੍ਰਬੰਧ-ਅਧੀਨ ਵਿਦਿਅਕ ਅਦਾਰਿਆਂ ਵਿੱਚ ਵਿਦਿਆਰਥੀਆਂ ਨੂੰ ਤੰਤੀ ਸਾਜ਼ਾਂ ਰਾਹੀਂ ਕੀਰਤਨ ਕਰਨ ਦੀ ਸਿਖਿਆ ਦੇਣ ਸੰਬੰਧੀ ਮਾਰਗ ਦਰਸ਼ਨ ਲੈਣ ਲਈ ਸ. ਪਰਮਜੀਤ ਸਿੰਘ ਰਾਣਾ ਚੇਅਰਮੈਨ ਧਰਮ …

Read More »

ਪੰਜਾਬੀ ਸ਼ਾਇਰ ਜਸਵਿੰਦਰ ਨੂੰ ਸਾਹਿਤ ਅਕਾਦਮੀ ਪੁਰਸਕਾਰ ਮਿਲਣ ਤੇ ਲੇਖਕ ਭਾਈਚਾਰੇ ਵਿੱਚ ਖੁਸ਼ੀ ਦਾ ਮਾਹੌਲ

ਅੰਮ੍ਰਿਤਸਰ, 20 ਦਸੰਬਰ (ਰੋਮਿਤ ਸ਼ਰਮਾ) – ਭਾਰਤੀ ਸਾਹਿਤ ਅਕਾਦਮੀ ਦਿੱਲੀ ਵੱਲੋਂ ਹਾਲ ਹੀ ਵਿੱਚ ਵੱਖ-ਵੱਖ ਖੇਤਰੀ ਭਾਸ਼ਾਵਾਂ ਵਿੱਚ ਲਿਖੀਆਂ ਗਈਆਂ ਸਾਹਿਤਕ ਪੁਸਤਕਾਂ ਨੂੰ ਦਿੱਤੇ ਜਾਣ ਵਾਲੇ ਵਿਕਾਰੀ ਪੁਰਸਕਾਰਾਂ ਦੀ ਲੜੀ ਵਿੱਚ ਪੰਜਾਬੀ ਭਾਸ਼ਾ ਲਈ ਗਜ਼ਲਗੋ ਜਸਵਿੰਦਰ ਦੀ ਚਰਚਿਤ ਪੁਸਤਕ ‘ਅਗਰਬੱਤੀ’ ‘ਤੇ ਦਿੱਤੇ ਸਾਹਿਤ ਅਕਾਦਮੀ ਪੁਰਸਕਾਰ ਤੇ ਲੇਖਕ ਭਾਈਚਾਰੇ ਵੱਲੋਂ ਖੁਸ਼ੀ ਦਾ ਇਜਹਾਰ ਕੀਤਾ ਗਿਆ। ਅੱਜ ਇੱਥੋਂ ਜਾਰੀ ਬਿਆਨ ਵਿੱਚ ਕੇਂਦਰੀ …

Read More »

DAV Public School Third in CBSE National Aerobics Tournament

Amritsar, Dec. 20 (Punjab Post  Bureau) – DAV Public School, Lawrence Road clinched third position in CBSE National Aerobics Tournament – 2014 held at Indore. Shivam Khanna of Std XI  Arts bagged Bronze Medal in U – 19 Individual Sports Aerobics. The school’s U – 14 Fitness Group also bagged Bronze Medal in their  event. The participants were  Saksham Behal …

Read More »

Annual Prize Distribution Function SGH Public School, Chowk Pragdas organized

Amritsar, Dec. 20 (Punjab Post Bureau) – Sri Guru Harkrishan Public School, Chowk Pragdas of CKD organized Annual Prize Distribution Function in the school premises. President, Chief Khalsa Diwan S.Charanjit Singh Chadha was the Chief Guest . Member incharge S.Kamal jit Singh  and S. Sarjot Singh Sahni extended a floral welcome to the distinguished guests. The tiny tots of the …

Read More »

ਸੂਬਾ ਸਰਕਾਰਾਂ ਨੂੰ ਵਿਸ਼ਵਾਸ ਵਿੱਚ ਲੈ ਕੇ ਪ੍ਰਧਾਨ ਮੰਤਰੀ ਸੜਕ ਗ੍ਰਾਮ ਯੋਜਨਾ ਵਿੱਚ ਸੋਧਾਂ ਹੋਣ- ਪ੍ਰੋ: ਚੰਦੂਮਾਜਰਾ

ਨਵੀਂ ਦਿੱਲੀ, 20 ਦਸੰਬਰ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਤੇ ਆਨੰਦਪੁਰ ਸਾਹਿਬ ਤੋਂ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸੂਬਾ ਸਰਕਾਰਾਂ ਨੂੰ ਵਿਸ਼ਵਾਸ ਵਿੱਚ ਲੈ ਕੇ ਪ੍ਰਧਾਨ ਮੰਤਰੀ ਸੜਕ ਗ੍ਰਾਮ ਯੋਜਨਾ ਵਿੱਚ ਸੋਧਾਂ ਕੀਤੇ ਜਾਣ ਦੀ ਮੰਗ ਕੀਤੀ ਹੈ।  ਕੱਲ੍ਹ ਸ਼ਾਮ ਲੋਕ ਸਭਾ ਵਿੱਚ ਪੰਜਾਬ ਸਮੇਤ ਬਾਕੀ ਪ੍ਰਦੇਸ਼ਾਂ ਦੇ ਬਕਾਏ ਤੁਰੰਤ ਜਾਰੀ ਕਰਨ ਦੀ ਅਵਾਜ਼ …

Read More »

ਜੈਤੋਸਰਜਾ ਦੀ ਅਧਿਆਪਕਾ ਮਨਪ੍ਰੀਤ ਕੌਰ ਸਨਮਾਨਿਤ

ਸਕੂਲ ਦੇ ਵਿਦਿਆਰਥੀਆਂ ਨੇ ਹਾਸਿਲ ਕੀਤੀਆਂ ਬਲਾਕ ਪੱਧਰੀ ਤੇ ਜਿਲ੍ਹਾ ਪੱਧਰੀ ਪੁਜੀਸ਼ਨਾਂ ਬਟਾਲਾ, 19 ਦਸੰਬਰ (ਨਰਿੰਦਰ ਸਿੰਘ ਬਰਨਾਲ) – ਸਿਖਿਆ ਵਿਭਾਗ , ਡਾਇਰੈਕਟਰ ਜਨਰਲ ਸਕੂਲਜ ਵੱਲੋ ਤੇ ਜਿਲਾ ਸਿਖਿਆ ਅਫਸਰ ਸੰਕੈਡਰੀ ਸ੍ਰੀ ਅਮਰਦੀਪ ਸਿੰਘ ਸੈਣੀ ਵੱਲੋ ਸਮੇ ਸਮੇ ਤੇ ਕਰਵਾਏ ਜਾਂਦੇ ਕੁਇਜ ਮੁਕਾਬਲਿਆਂ ਵਿਚ ਬੱਚਿਆਂ ਦੀ ਵਧੀਆ ਤਿਆਰੀ ਕਰਨ ਤੇ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਜੈਤੋਸਰਜਾ (ਗੁਰਦਾਸਪੁਰ) ਦੀ ਮਨਪ੍ਰੀਤ ਕੌਰ ਸਾਂਇੰਸ …

Read More »

 ਸਿੱਖ ਜਥੇਬੰਦੀਆਂ 22 ਦਸੰਬਰ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਪੁਜੱਣਗੀਆਂ ਕੰਵਰਬੀਰ ਸਿੰਘ, ਅੰਮ੍ਰਿਤਪਾਲ ਸਿੰਘ

ਮਾਮਲਾ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਭਾਈ ਗੁਰਬਖਸ਼ ਸਿੰਘ ਵਲੋਂ ਰੱਖੀ ਭੁੱਖ ਹੜਤਾਲ ਦਾ ਅੰਮ੍ਰਿਤਸਰ, 20 ਦਸੰਬਰ ਬੰਦੀ ਸਿੰਘਾਂ ਦੀ ਪੱਕੀ ਰਿਹਾਈ ਅਤੇ ਭਾਈ ਗੁਰਬਖਸ਼ ਸਿੰਘ ਖਾਲਸਾ ਦੇ ਹੱਕ ਵਿੱਚ ਜਥੇਦਾਰ ਗਿਆਨੀ ਗੁਰਬਚਨ ਸਿੰਘ ਨਾਲ ਗੱਲਬਾਤ ਕਰਨ ਲਈ ਸਿੱਖ ਜਥੇਬੰਦੀਆਂ 22 ਦਸੰਬਰ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਪੁਜੱਣਗੀਆਂ।ਅੱਜ ਸਿੱਖ ਜਥੇਬੰਦੀਆਂ ਦੀ ਵਲੋਂ ਕਾਨਫਰੰਸ ਆਈ.ਐਸ.ਓ ਦੇ ਸੂਬਾ ਪ੍ਰਧਾਨ ਤੇ ਮੈਂਬਰ …

Read More »

 ਪੱਤਰਕਾਰਾਂ ਨਾਲ ਬਦਸਲੂਕੀ ਕਦੇ ਵੀ ਬਰਦਾਸ਼ਤ ਨਹੀ ਕੀਤੀ ਜਾਵੇਗੀ- ਜਸਬੀਰ ਸਿੰਘ ਪੱਟੀ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ) – ਆਏ ਦਿਨ ਆਪਣੀ ਕਾਰਗੁਜਾਰੀ ਕਾਰਨ ਚਰਚਾ ਵਿਚ ਰਹਿਣ ਵਾਲੀ ਜਿਲ੍ਹਾ ਟ੍ਰੈਫ਼ਿਕ ਪੁਲਿਸ ਹੱਥੋਂ ਜਿਥੇ ਆਮ ਸ਼ਹਿਰ ਵਾਸੀ ਪਰੇਸ਼ਾਨ ਤੇ ਦੁੱਖੀ ਹਨ ਉਥੇ ਆਮ ਜਨਤਾ ਦੇ ਹੱਕਾਂ ਖਾਤਿਰ ਲੜਣ ਤੇ ਉਹਨਾਂ ਦੀ ਅਵਾਜ਼ ਨੂੰ ਬੁਲੰਦ ਕਰਨ ਵਾਲਾ ਲੋਕਤੰਤਰ ਦਾ ਚੋਥਾ ਥੰਮ ਪੱਤਰਕਾਰ ਵੀ ਕਈ ਵਾਰ ਧਮਕਾਉਣ ਤੇ ਡਰਾਉਣ ਦੀ ਕੋਸ਼ਿਸ ਕਰਦੇ ਹਨ।ਇਸੇ ਤਰ੍ਹਾਂ ਦੀ ਘਟਨਾ …

Read More »