ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ) -ਸਥਾਨਕ ਸੁਲਤਾਨਵਿੰਡ ਰੋਡ ਵਿਖੇ ਨਵੰਬਰ ਮਹੀਨੇ ਇੱਕ ਸੁਨਿਆਰੇ ਜਗਦੀਸ਼ ਸਿੰਘ ਪਾਸੋਂ ਜੋ 300 ਗ੍ਰਾਮ ਸੋਨੇ ਅਤੇ ਨਕਦੀ ਦੀ ਖੋਹ ਹੋਈ ਸੀ, ਉਸ ਮਾਮਲੇ ਵਿੱਚ ਪੁਲਿਸ ਵੱਲੋਂ ਚਾਰ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 51 ਗ੍ਰਾਮ ਦੇ ਕਰੀਬ ਸੋਨਾ ਬਰਾਮਦ ਕੀਤਾ ਗਿਆ ਹੈ। ਉਸ ਤੋਂ ਇਲਾਵਾ ਇੱਕ ਮੋਟਰ ਸਾਈਕਲ ਤੇ ਦੋ ਦਾਤਰ ਵੀ ਦੋਸ਼ੀਆਂ ਪਾਸੋਂ ਬਰਾਮਦ …
Read More »Daily Archives: December 24, 2014
ਭਾਜਪਾ ਦੀ ਜਿੱਤ ‘ਤੇ ਲੱਡੂ ਵੰਡ ਕੇ ਜਸ਼ਨ ਮਨਾਏ
ਅੰਮ੍ਰਿਤਸਰ, 23 ਦਸੰਬਰ (ਰੋਮਿਤ ਸ਼ਰਮਾ) – ਭਾਜਪਾ ਦੇ ਝਾਰਖਡ ਵਿੱਚ ਸਪੱਸ਼ਟ ਬਹੁਮਤ ਅਤੇ ਜਮੂ ਕਸ਼ਮੀਰ ਵਿੱਚ ਦੂਸਰੀ ਵੱਡੀ ਪਾਰਟੀ ਵਜੋਂ ਉਭਰ ਕੇ ਸਾਹਮਣੇ ਆਉਣ ‘ਤੇ ਭਾਰਤੀ ਜਨਤਾ ਪਾਰਟੀ ਦੇ ਸਥਾਨਕ ਆਗੂਆਂ ਵੱਲੋਂ ਖਨਾ ਸਮਾਰਕ ਵਿਖੇ ਜਿੱਤ ਦੇ ਜਸ਼ਨ ਮਨਾਏ ਗਏ।ਇਸ ਮੌਕੇ ਭਾਜਪਾ ਸ਼ਹਿਰੀ ਪ੍ਰਧਾਨ ਨਰੇਸ਼ ਸ਼ਰਮਾ, ਭਾਜਪਾ ਦੇ ਸੀਨੀਅਰ ਆਗੂ ਸੁਰਿੰਦਰ ਸ਼ਰਮਾ ਅਤੇ ਜਨਾਰਦਨ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ …
Read More »ਸੀ. ਕੇ. ਡੀ ਇੰਸਟੀਚਿਊਟ ਆਫ਼ ਮੈਂਨੇਜਮੇਂਟ ਐਂਡ ਟੈਕਨਾਲੋਜੀ ਵਿਖੇ ਖੂਨਦਾਨ ਕੈਂਪ ਆਯੋਜਿਤ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ ਸੱਗੂ) – ਸੀ. ਕੇ. ਡੀ. ਇੰਸਟੀਚਿਊਟ ਆਫ਼ ਮੈਂਨੇਜਮੇਂਟ ਐਂਡ ਟੈਕਨਾਲੋਜੀ ਦੁਆਰਾ ਭਾਈ ਘਨਈਆ ਜੀ ਮਿਸ਼ਨ ਸੁਸਾਇਟੀ ਦੇ ਸਹਿਯੋਗ ਨਾਲ ਖੁਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਭਾਈ ਮਨਜੀਤ ਸਿੰਘ ਚੈਅਰਮੈਨ, ਭਾਈ ਘਨਈਆ ਜੀ ਮਿਸ਼ਨ ਸੁਸਾਇਟੀ ਮੁਖ ਮਹਿਮਾਨ ਦੇ ਤੌਰ ਤੇ ਪੁੱਜੇ।ਇਹ ਕੈਂਪ ਕੌਮ ਅਤੇ ਧਰਮ ਖਾਤਿਰ ਕੁਰਬਾਨ ਜੋਏ ਚਾਰ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸੀ।ਖੁਨ ਦਾਨ …
Read More »CKDIMT Organized Blood Donation Camp
Amritsar, Dec. 23 (Manjit Kaur) – To remember and commemorate the unforgettable martyrdom of Chaar Sahibzaade of Dasham Pathshahi Shri Guru Gobind Singh Ji who stood against tyranny and oppression and uphold the noble cause of justice and righteousness, CKD Institute of Management and Technology (CKDIMT) organized blood donation camp in association with Bhai Ghaniya Ji Mission Society here today. …
Read More »ਗੁਰਬਾਣੀ ਕੰਠ ਮੁਕਾਬਲਿਆਂ ਵਿੱਚ ਅੱਵਲ ਆਉਣ ਵਾਲੇ ਵਿਦਿਆਰਥੀ ਸਨਮਾਨਿਤ
ਡਾ: ਸਰੂਪ ਸਿੰਘ ਅਲੱਗ ਦੀ ਪੁਸਤਕ ‘ਹਰਿਮੰਦਰ ਦਰਸ਼ਨ’ ਲੋਕ ਅਰਪਣ
ਜਥੇ: ਅਵਤਾਰ ਸਿੰਘ ਵੱਲੋਂ ਧਰਮ ਪ੍ਰਚਾਰ ਲਹਿਰ ਪ੍ਰਚੰਡ ਕਰਨ ਲਈ ਨਵੇਂ ਪ੍ਰਚਾਰਕਾਂ ਨੂੰ ਨਿਯੁਕਤੀ ਪੱਤਰ ਦਿੱਤੇ
ਚਾਰ ਸਾਹਿਬਜ਼ਾਦਿਆਂ ਜੀ ਦਾ ਸ਼ਹੀਦੀ ਹਫਤਾ ਮਨਾਇਆ ਗਿਆ
ਅੰਮ੍ਰਿਤਸਰ, 24 ਦਸੰਬਰ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਸੁਲਤਾਨਵਿੰਡ ਲਿੰਕ ਰੋਡ, ਅੰਮ੍ਰਿਤਸਰ ਵਿਖੇ ਚਾਰ ਸਾਹਿਬਜ਼ਾਦਿਆਂ ਜੀ ਦਾ ਸ਼ਹੀਦੀ ਹਫਤਾ ਮਨਾਇਆ ਗਿਆ ।ਆਲ ਇੰਡੀਆ ਪਿੰਗਲਵਾੜਾ ਸੁਸਾਇਟੀ ਦੇ ਪ੍ਰਧਾਨ ਸ੍ਰੀ ਮਤੀ ਡਾ. ਇੰਦਰਜੀਤ ਕੋਰ ਜੀ ਨੇ ਮੁੱਖ-ਮਹਿਮਾਨ ਵੱਜੋਂ ਸ਼ਿਰਕਤ ਕੀਤੀ । ਸਕੂਲ ਦੇ ਮੈਂਬਰ ਇੰਚਾਰਜ ਸ੍ਰ. ਪਿ੍ਰੰਤਪਾਲ ਸਿੰਘ ਸੇਠੀ, ਸ੍ਰ. ਗੁਰਿੰਦਰ ਸਿੰਘ ਚਾਵਲਾ ਸ੍ਰ. ਸੁਰਜੀਤ ਸਿੰਘ ਤੇ …
Read More »ਸਤਬੀਰ ਵਿਰਦੀ ਨੇ ਇੰਡੀਆ ਗੇਟ ਸਕੂਲ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਨਵੀਂ ਦਿੱਲੀ, 23 ਦਸੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਦੇ ਵਾਈਸ ਚੇਅਰਮੈਨ ਦੇ ਵਜੋਂ ਸਤਬੀਰ ਸਿੰਘ ਵਿਰਦੀ ਨੇ ਅਹੁਦਾ ਸੰਭਾਲਿਆ। ਦਿੱਲੀ ਕਮੇਟੀ ਦੇ ਜੁਆਇੰਟ ਸਕੱਤਰ ਅਤੇ ਕਾਲਕਾ ਜੀ ਤੋਂ ਵਿਧਾਇਕ ਹਰਮੀਤ ਸਿੰਘ ਕਾਲਕਾ ਨੇ ਸਕੂਲ ਦੇ ਮੈਨੇਜਰ ਕੁਲਮੋਹਨ ਸਿੰਘ ਅਤੇ ਪ੍ਰਿੰਸੀਪਲ ਦਵਿੰਦਰ ਕੌਰ ਢੀਂਗੜਾਂ ਦੀ ਮੌਜੂਦਗੀ ਵਿੱਚ …
Read More »ਬਾਲਾ ਸਾਹਿਬ ਵਿਖੇ ਦਿੱਲੀ ਕਮੇਟੀ ਵੱਲੋਂ ਲਾਈਬ੍ਰੇਰੀ ਅਤੇ ਜੋੜਾਘਰ ਸੰਗਤਾਂ ਨੂੰ ਕੀਤੇ ਗਏ ਸਮਰਪਿਤ
ਨਵੀਂ ਦਿੱਲੀ, 23 ਦਸੰਬਰ (ਅੰਮ੍ਰਿਤ ਲਾਲ ਮੰਨਣ) – ਇਥੋ ਦੇ ਇਤਿਹਾਸਿਕ ਗੁਰਦੁਆਰਾ ਬਾਲਾ ਸਾਹਿਬ ਵਿਖੇ ਕਾਰਸੇਵਾ ਵਾਲੇ ਬਾਬਾ ਬਚਨ ਸਿੰਘ ਜੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਨਵੇਂ ਬਣਾਏ ਗਏ ਜੋੜਾਘਰ ਅਤੇ ਲਾਈਬ੍ਰੇਰੀ ਨੂੰ ਸੰਗਤਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅੱਜ ਸਮਰਪਿਤ ਕੀਤਾ। ਅਤਿ ਆਧੁਨਿਕ ਸੁਵਿਧਾਵਾਂ ਨਾਲ ਲੈਸ ਲਾਈਬ੍ਰੇਰੀ ਅਤੇ ਜੋੜਾਘਰ ਦੀਆਂ ਚਾਬੀਆਂ ਬਾਬਾ …
Read More »
Punjab Post Daily Online Newspaper & Print Media