ਛੇਹਰਟਾ, 25 ਦਸੰਬਰ (ਕੁਲਦੀਪ ਸਿੰਘ ਨੋਬਲ) – ਹਿਊਮੈਨ ਰਿਸੋਰਸ ਡਿਵੈਲਪਮੈਂਟ ਸੁਸਾਇਟੀ ਵਲੋਂ ਚਲਾਏ ਜਾ ਰਹੇ ਅਪੈਕਸ ਐਜੂਕੇਸ਼ਨ ਦੇ ਵਿਦਿਅਕ ਅਦਾਰੇ ਅਪੈਕਸ ਇੰਟਰਨੈਸ਼ਨਲ ਸਕੂਲ ਦਾ 19ਵਾਂ ਸਥਾਪਨਾ ਦਿਵਸ ਮਨਾਇਆ ਗਿਆ, ਜਿਸ ਦੋਰਾਨ ਡਾਕਟਰ ਧਨਵੰਤ ਸਿੰਘ ਮਠਾਰੂ ਚਾਂਸਲਰ ਅਪੈਕਸ ਪ੍ਰੌਫੇਸਰ ਯੂਨੀਵਰਸਿਟੀ ਪਾਸ਼ੀਘਾਟ ਨੇ ਮੁੱਖ ਮਹਿਮਨਾਨ ਵਜੋਂ ਹਾਜਰੀ ਭਰੀ ਤੇ ਸ਼ਮਾ ਰੋਸ਼ਨ ਕਰਕੇ ਸਮਾਰੋਹ ਦਾ ਸ਼ੁੱਭ ਆਰੰਭ ਕੀਤਾ।ਉਨਾਂ ਅਧਿਆਪਕਾਂ, ਬੱਚਿਆਂ ਤੇ ਮਾਪਿਆਂ ਨੂੰ …
Read More »Daily Archives: December 26, 2014
ਮਜੀਠੀਆ ਪੰਜਾਬ ਦੇ ਨੋਜਵਾਨਾਂ ਦੀ ਨਬਜ ਪਛਾਨਣ ਦੀ ਮੁਹਾਰਤ ਰੱਖਦੇ ਹਨ – ਮੋਨੂੰ
ਛੇਹਰਟਾ, 25 ਦਸੰਬਰ (ਕੁਲਦੀਪ ਸਿੰਘ ਨੋਬਲ) – ਪੰਜਾਬ ਦੀ ਸਿਆਸਤ ਵਿਚ ਹਲਚਲ ਲਿਆਉਣ ਵਾਲੇ ਰਾਜ ਦੇ ਮਾਲੀਆ ਬਾਰੇ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆਂ ਨੂੰ ਈਡੀ ਵਲੋਂ ਭੇਜੇ ਸੰਮਨ ਤੇ ੁਿਜੱਥੇ ਰਾਜਨੀਤੀ ਵੀ ਹੁਣ ਆਪਣੀਆਂ ਸ਼ਿਖਰਾਂ ਤੇ ਪਹੁੰਚ ਗਈ ਹੈ ਤੇ ਪੰਜਾਬ ਵਿਧਾਨ ਸਭਾ ਵਿਚ ਇਸ ਮੁੱਦੇ ਤੇ ਕਾਂਗਰਸ ਨੇ ਅਕਾਲੀ ਦਲ ਭਾਜਪਾ ਗਠਜੋੜ ਸਰਕਾਰ ਦੇ ਖਿਲਾਫ ਬੇਵਿਸ਼ਾਹੀ ਮਤਾ ਪੇਸ਼ ਕਰ …
Read More »ਤੇਜ਼ ਰਫਤਾਰ ਗੱਡੀ ਨੇ ਬੱਚਾ ਕੁਚਲਿਆ
ਖੁਜਾਲਾ, 25 ਦਸੰਬਰ (ਸਿਕੰਦਰ ਸਿੰਘ)- ਅੰਮ੍ਰਿਤਸਰ ਮਹਿਤਾ ਰੋਡ ਦੇ ਅੱਡਾ ਖੁਜਾਲਾ ਵਿੱਚ ਤੇਜ਼ ਰਫਤਾਰ ਆਲਟੋ ਗੱਡੀ ਨੇ 5 ਸਾਲ ਦੇ ਬੱਚੇ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ ਤੇ ਕਾਰ ਸਵਾਰ ਕਾਰ ਭਜਾ ਕੇ ਦੌੜ ਗਿਆ। ਜਾਣਕਾਰੀ ਅਨੁਸਾਰ ਪਿੰਡ ਸੇਦੋਲੇਹਲ ਦੇ ਬਲਵਿੰਦਰ ਸਿੰਘ ਦਾ ਲੜਕਾ ਅਰਸ਼ਦੀਪ ਸਿੰਘ ਆਪਣੀ ਮੰਮੀ ਨਾਲ ਅੱਡਾ ਖੁਜਾਲਾ ਵਿਖੇ ਆਇਆ ਹੋਇਆ ਸੀ ਤੇ ਇੱਥੇ ਸੜਕ ਪਾਰ ਕਰਨ ਸਮੇਂ …
Read More »ਕਿਸਾਨਾ ਤੱਕ ਆਧੁਨਿਕ ਖੇਤੀ ਮਸ਼ੀਨਰੀ ਨੂੰ ਪਹੁੰਚਾਉਣ ‘ਚ ਸੁਸਾਇਟੀਆਂ ਅਹਿਮ ਭੂੁਮਿਕਾ ਨਿਭਾਉਣ- ਕੁਮਾਰ ਅਮਿਤ
ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ 360 ਖੇਤੀ ਮਸ਼ੀਨਾ ਉਪਦਾਨ ‘ਤੇ ਦੇਣ ਲਈ ਕੱਢਵਾਇਆ ਡਰਾਅ ਆਫ ਲਾਟਸ ਜਲੰਧਰ, 24 ਦਸੰਬਰ (ਪਵਨਦੀਪ ਸਿੰਘ ਭੰਡਾਲ/ਪਰਮਿੰਦਰ ਸਿੰਘ) – ਖੇਤੀ ਖੇਤਰ ਵਿੱਚ ਨਵੀਨਤਮ ਖੇਤੀ ਮਸ਼ੀਨਾਂ ਨੂੰ ਪ੍ਰਚਲਿਤ ਕਰਨ ਹਿੱਤ ਸਰਕਾਰ ਵੱਲੋੋਂ ਵੱਖ-ਵੱਖ ਸਕੀਮਾਂ ਕੌਮੀ ਖੇਤੀ ਵਿਕਾਸ ਯੋਜਨਾ ਅਤੇ ਫਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਉਪਦਾਨ ‘ਤੇ ਵੱਖ-ਵੱਖ ਤਰ੍ਹਾਂ ਦੀਆਂ 360 ਖੇਤੀ ਮਸ਼ੀਨਾਂ ਜ਼ਿਲ੍ਹਾ ਜਲੰਧਰ ਦੇ ਕਿਸਾਨਾਂ ਨੂੰ …
Read More »ਭਾਈ ਗੁਰਬਖਸ਼ ਸਿੰਘ ਖਾਲਸਾ ਦੇ ਹੱਕ ਵਿੱਚ ਕੀਤੀ ਭੁੱਖ ਹੜਤਾਲ ਸਫਲ ਰਹੀ -ਕੰਵਰਬੀਰ ਸਿੰਘ
ਭਾਈ ਖਾਲਸਾ ਦਾ ਵਧ ਚੜ੍ਹ ਕੇ ਸਾਥ ਦੇਸ ਦਾ ਦਿੱਤਾ ਸੱਦਾ ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ) – ਸਿੱਖ ਜਥੇਬੰਦੀ ਆਈ.ਐਸ.ਓ. ਤੇ ਅੰਮ੍ਰਿਤਸਰ ਸਾਹਿਬ ਦੀਆਂ ਸਮੁੱਚੀਆਂ ਸੰਗਤਾਂ ਵੱਲੋਂ ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਅਪੀਲ ‘ਤੇ ਜੇਲ੍ਹਾਂ ਵਿੱਚ ਨਜ਼ਰਬੰਦ ਬੰਦੀ ਸਿੰਘਾਂ ਨੂੰ ਸਮਰਪਿਤ ਕੀਤੀ ਗਈ ਇਕ ਦਿਨਾਂ ਭੁੱਖ ਹੜਤਾਲ ਬੇਹੱਦ ਸਫ਼ਲ ਰਹੀ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਅੱਜ ਦੀ ਭੁੱਖ ਹੜਤਾਲ ਵਿੱਚ ਅਹਿਮ …
Read More »ਹੋਟਲ, ਰੇਸਟੋਰੈਂਟ, ਢਾਬਾ ਅਤੇ ਗੈਸਟ ਹਾਊਸ ਯੂਨੀਅਨ ਦਾ ਗਠਨ
ਪਰਮਜੀਤ ਮਹੰਤ ਪ੍ਰਧਾਨ, ਅਸ਼ੋਕ ਵਾਟਸ ਸਕੱਤਰ ਅਤੇ ਚੰਦਰ ਬਣੇ ਕੈਸ਼ੀਅਰ ਫਾਜ਼ਿਲਕਾ, 25 ਦਸੰਬਰ (ਵਿਨੀਤ ਅਰੋੜਾ) – ਫਾਜਿਲਕਾ ਦੇ ਹੋਟਲ, ਰੇਸਟੋਰੈਂਟ, ਢਾਬਾ ਅਤੇ ਗੈਸਟ ਹਾਊਸ ਸੰਚਾਲਕਾਂ ਦੀ ਇੱਕ ਮੀਟਿੰਗ ਸਥਾਨਕ ਹੋਟਲ ਹੋਮ ਸਟੈਡ, ਅਬੋਹਰੀ ਰੋਡ ਵਿੱਚ ਆਯੋਜਿਤ ਕੀਤੀ ਗਈ।ਤਾਜ ਗੈਸਟ ਹਾਊਸ ਦੇ ਸੰਚਾਲਕ ਸਾਬਕਾ ਪ੍ਰਿੰਸੀਪਲ ਪਾਲ ਚੰਦ ਵਰਮਾ ਦੀ ਦੇਖ ਰੇਖ ਵਿੱਚ ਹੋਈ ਇਸ ਮੀਟਿੰਗ ਵਿੱਚ ਪਿਛਲੇ 27 ਸਾਲਾਂ ਤੋਂ ਲਗਾਤਾਰ …
Read More »ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ
ਫਾਜ਼ਿਲਕਾ, 25 ਦਸੰਬਰ (ਵਿਨੀਤ ਅਰੋੜਾ) – ਦਸਮ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੱਜ ਮੰਡੀ ਲਾਧੂਕਾ ਦੇ ਸੰਗਤ ਸਾਹਿਬ ਗੁਰਦੁਆਰਾ ਸਾਹਿਬ ਵਲੋਂ ਸਮੂਹ ਮੰਡੀ ਨਿਵਾਸੀਆਂ ਦੇ ਸਾਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ।ਨਗਰ …
Read More »ਅਤੁਲ ਨਾਗਪਾਲ ਨੇ ਕਬੱਡੀ ਟੂਰਨਾਮੈਂਟ ਦਾ ਕੀਤਾ ਸ਼ੁਭ-ਆਰੰਭ
ਫਾਜ਼ਿਲਕਾ, 25 ਦਸੰਬਰ (ਵਿਨੀਤ ਅਰੋੜਾ) – ਸ਼ਹੀਦ ਬਾਬਾ ਜੀਵਨ ਸਿੰਘ ਦੇ ਸ਼ਹੀਦੀ ਦਿਨ ਨੂੰ ਸਮਰਪਿਤ ਸ਼੍ਰੀ ਅਖੰਡ ਪਾਠ ਭੋਗ ਅਤੇ ਤਿੰਨ ਦਿਨਾਂ ਪਹਿਲਾਂ ਕਬੱਡੀ ਟੂਰਨਾਮੈਂਟ ਦਾ ਸ਼ੁਭਾਰੰਭ ਪਿੰਡ ਜੰਡਵਾਲਾ ਖਰਤਾ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਾਰਜਕਾਰਿਣੀ ਮੈਂਬਰ ਅਤੁਲ ਨਾਗਪਾਲ ਦੁਆਰਾ ਕੀਤਾ ਗਿਆ।ਇਸ ਤੋਂ ਪਹਿਲਾਂ ਅਤੁਲ ਨਾਗਪਾਲ ਦਾ ਪ੍ਰੋਗਰਾਮ ਵਿੱਚ ਪੁੱਜਣ ਤੇ ਗਰਾਮ ਪੰਚਾਇਤ ਪਿੰਡ ਜੰਡਵਾਲਾ ਖਰਤਾ ਅਤੇ ਸ਼ਹੀਦ ਬਾਬਾ ਜੀਵਨ ਸਿੰਘ …
Read More »ਪ੍ਰਾਈਵੇਟ ਸਕੂਲਾਂ ਮੁੱਖੀਆਂ ਨੂੰ ਦਿਤੀ ਈ-ਪੰਜਾਬ ਸਕੂਲ ਦੀ ਟ੍ਰੇਨਿੰਗ
ਹਰ ਸਕੂਲ ਮੁੱਖੀ ਆਪਣੇ ਸਕੂਲ ਦਾ ਸਮੁੱਚਾ ਡਾਟਾ ਕਰੇਗਾ ਵੈਬ ਪੋਰਟਲ ਤੇ ਅਪਲੋਡ ਫਾਜ਼ਿਲਕਾ 25 ਦਸੰਬਰ ( ਵਿਨੀਤ ਅਰੋੜਾ ): ਡਾਇਰੈਕਟਰ ਜਨਰਲ ਸਕੂਲ ਸਿਖਿਆ ਪੰਜਾਬ ਦੀਆਂ ਹਦਾਇਤਾਂ ਤੇ ਜਿਲਖ਼ਾ ਸਿਖਿਆ ਅਧਿਕਾਰੀ ਹਰੀ ਚੰਦ ਦੇ ਬੀਪੀਈਓ ਸ਼ਾਮ ਸੁੰਦਰ ਸ਼ਰਮਾ ਦੀ ਅਗਵਾਈ ਵਿਚ ਬਲਾਕ ਫਾਜ਼ਿਲਕਾ-2 ਅਧੀਨ ਆਉਂਦੇ ਸਮੂਹ ਸਕੂਲ ਮੁੱਖੀਆਂ ਦੀ ਈ ਪੰਜਾਬ ਸਕੂਲ ਵੈਬ ਪੋਰਟਲ ਤੇ ਸਕੂਲ ਦਾ ਸਮੁੱਚਾ ਡਾਟਾ ਅਪਡੇਟ …
Read More »ਪੰਜਾਬ ਸਰਕਾਰ ਜਥੇਦਾਰਾਂ ਦੇ ਦਬਾਅ ਹੇਠ ਨਾ ਕਰੇ ਅਯੋਗ ਵੈਟਰਨਰੀ ਇੰਸਪੈਕਟਰਾਂ ਦੀ ਭਰਤੀ – ਯੂਨੀਅਨ
ਵੈਟਰਨਰੀ ਇੰਸਪੈਕਟਰਾਂ ਵੱਲੋਂ ਵਿਭਾਗੀ ਰਿਪੋਰਟਾਂ ਤੇ ਵੈਕਸੀਨੇਸ਼ਨ ਦਾ ਕੀਤਾ ਬਾਈਕਾਟ ਫਾਜ਼ਿਲਕਾ, 25 ਦਸੰਬਰ (ਵਿਨੀਤ ਅਰੋੜਾ) – ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੇ ਸੱਦੇ ਤੇ ਜਿਲਖ਼ਾ ਫਾਜ਼ਿਲਕਾ ਦੇ ਸਮੂਹ ਵੈਟਰਨਰੀ ਇੰਸਪੈਕਟਰਾਂ ਨੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਤੇ ਪੰਜਾਬ ਸਰਕਾਰ ਖਿਲਾਫ ਰੋਸ ਧਰਨਾ ਦਿਤਾ ਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਆਪਣੇ ਸੰਬੋਧਨ ਵਿਚ ਯੂਨੀਅਨ ਆਗੂਆਂ ਨੇ ਕਿਹਾ …
Read More »
Punjab Post Daily Online Newspaper & Print Media