Wednesday, November 25, 2026

Daily Archives: December 27, 2014

ਡਾ. ਨੇਕੀ ਤੇ ਤ੍ਰਿਲੋਚਨ ਸਿੰਘ ਨੇ ਇੰਟਰਨੈਸ਼ਨਲ ਸੈਂਟਰ ਫੋਰ ਸਿੱਖ ਸਟਡੀਜ਼ ਵਿਖੇ ਸੰਭਾਲਿਆ ਅਹੁੱਦਾ

ਨਵੀਂ ਦਿੱਲੀ, 27 ਦਸੰਬਰ (ਅੰਮ੍ਰਿਤ ਲਾਲ ਮੰਨਣ) -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਕਾਰੀ ਪ੍ਰੋਜੈਕਟ ਇੰਟਰਨੈਸ਼ਨਲ ਸੈਂਟਰ ਫਾਰ ਸਿੱਖ ਸਟਡੀਜ਼ ਦੇ ਚੇਅਰਮੈਨ ਵਜੋਂ ਉੱਘੇ ਲਿਖਾਰੀ ਡਾ. ਜਸਵੰਤ ਸਿੰਘ ਨੇਕੀ ਅਤੇ ਕੰਨਵੀਨਰ ਵਜੋਂਂ ਸਾਬਕਾ ਰਾਜ ਸਭਾ ਮੈਂਬਰ ਤ੍ਰਿਲੋਚਨ ਸਿੰਘ ਨੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਰਿਸਰਚ ਸੈਂਟਰ ਕੰਪਲੈਕਸ ਵਿਖੇ ਆਪਣਾ ਅਹੁਦਾ ਸੰਭਾਲਿਆ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਡਾ. ਨੇਕੀ ਅਤੇ …

Read More »

Grand Nagar Kirtan by Chief Khalsa Diwan on pious day

Jathedar Giani Gurbachan Singh laid stone foundation stone  of Dashmesh Bhawan Amritsar, Dec. 27 (Manjit Kaur) – A huge Nagar Kirtan commemorating the Parkash  Purab of  Sri Guru Gobind Singh Ji, the founder of Akal Purakh Ki Fauj,  started in the morning  from Sri Guru Harkrishan Sr. Sec. Public School, G. T Road with the Ardaas performed by Jathedar Sri …

Read More »

ਜਥੇ: ਅਵਤਾਰ ਸਿੰਘ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਮੁੜ ਸ੍ਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 27 ਦਸੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੁੜ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਦਿਆ ਜੇਲ੍ਹਾਂ ਵਿੱਚ ਬੰਦ ਸਿੱਖਾਂ ਜਿਨ੍ਹਾਂ ਦੀ ਅਜੇ ਤੱਕ ਕੋਈ ਸੁਣਵਾਈ ਨਹੀਂ ਹੋਈ ਅਤੇ ਜੋ ਲੰਮੇ ਸਮੇਂ ਤੱਕ ਸਜ਼ਾ ਭੁਗਤ ਚੁੱਕੇ ਹਨ ਬਾਰੇ ਮੁੜ ਤੋੋਂ ਧਿਆਨ ਦਿਵਾਇਆ ਹੈ। ਉਨ੍ਹਾਂ ਇਸ ਪੱਤਰਕਾ ਦੀ ਇਕ ਕਾਪੀ ਸ੍ਰੀ …

Read More »

ਸ਼ੋਸ਼ਲ ਸਾਈਟ ਤੇ ‘ਅਰਦਾਸ’ ਨੂੰ ਹਾਸੋ-ਹੀਣਾ ਢੰਗ ਨਾਲ ਪੇਸ਼ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰੇ – ਜਥੇ:ਅਵਤਾਰ ਸਿੰਘ

ਅੰਮ੍ਰਿਤਸਰ, 27 ਦਸੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ੋਸ਼ਲ ਸਾਈਟ ਤੇ ਅਰਦਾਸ ਨੂੰ ਹਾਸੋ-ਹੀਣੇ ਢੰਗ ਨਾਲ ਪੇਸ਼ ਕਰਨ ਵਾਲਿਆਂ ਦੇ ਖਿਲਾਫ ਪ੍ਰਸ਼ਾਸਨ ਨੂੰ ਸਖਤੀ ਨਾਲ ਕਾਰਵਾਈ ਕਰਨ ਅਤੇ ਜਲਦ ਤੋਂ ਜਲਦ ਹਿਰਾਸਤ ਵਿਚ ਲੈ ਕੇ ਕਨੰਨੀ ਕਾਰਵਾਈ ਕਰਨ ਲਈ ਕਿਹਾ ਹੈ। ਇਥੋਂ ਜਾਰੀ ਪ੍ਰੈੱਸ ਨੋਟ ਵਿੱਚ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …

Read More »

ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ

ਸ਼੍ਰੋਮਣੀ ਕਮੇਟੀ ਨੇ ਗੁਰੂ ਜੀ ਦੇ ਜੀਵਨ ਤੇ ਝਾਤ ਪਾਉਂਦਾ ਟ੍ਰੈਕਟ ਵੀ ਵੰਡਿਆ  ਅੰਮ੍ਰਿਤਸਰ, 27 ਦਸੰਬਰ (ਗੁਰਪ੍ਰੀਤ ਸਿੰਘ) – ਸਾਹਿਬ-ਏ-ਕਮਾਲ, ਸਰਬੰਸਦਾਨੀ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਲਾਲਾਂ ਨੇ ਸੁਨਹਿਰੀ ਇਤਿਹਾਸ ਸਿਰਜਿਆ- ਜਥੇ: ਅਵਤਾਰ ਸਿੰਘ

ਫਤਹਿਗੜ੍ਹ ਸਾਹਿਬ ਦੀ ਧਰਤੀ ‘ਤੇ ਢਾਡੀ ਸਿੰਘਾਂ ਵਾਰਾਂ ਗਾ ਕੇ ਸੰਗਤਾਂ ਵਿੱਚ ਜੋਸ਼ ਭਰਿਆ ਸ੍ਰੀ ਫ਼ਤਹਿਗੜ੍ਹ ਸਾਹਿਬ, 27 ਦਸੰਬਰ (ਪੰਜਾਬ ਪੋਸਟ ਬਿਊਰੋ) – ਨੀਲੇ ਦੇ ਸ਼ਾਹ ਅਸਵਾਰ, ਸਾਹਿਬ-ਏ-ਕਮਾਲ, ਸਰਬੰਸਦਾਨੀ ਕਲਗੀਧਰ ਦਸਮੇਸ਼ ਪਿਤਾ ਦੇ ਛੋਟੇ-ਛੋਟੇ ਲਾਲਾਂ, ਲਖਤੇ ਜ਼ਿਗਰ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ …

Read More »

ਸਰਸਾ ਦੇ ਕੰਢੇ ਤੋਂ ਸਰਹੰਦ ਦੀ ਨੀਂਹ ਤੱਕ

ਬਾਬੂ ਸਿੰਘ ਚੌਹਾਨ  ਖਮਾਣੋਂ (ਫਤਹਿਗੜ ਸਾਹਿਬ) ਮਾਤਾ ਗੁਜਰ ਕੌਰ ਜੀ ਨੇ ਸਰਸਾ ਨਦੀ ਦੇ ਕਿਨਾਰੇ ਸੰਘਣੀ ਧੁੰਦ ਵਿੱਚ ਘਮਸਾਣ ਦਾ ਯੁੱਧ ਦੇਖ ਲਿਆ ਸੀ। ਤੁਰਕਾਂ ਦੇ ਅੱਲਾ ਹੂ ਅਕਬਰ, ਹਿੰਦੂ ਰਾਜਿਆਂ ਦੀ ਫੌਜ ਦੇ ਜੈ ਦੇਵਾ ਦੇ ਨਾਅਰੇ ਅਤੇ ਸਿੰਘਾਂ ਦੇ ਜੈਕਾਰੇ ਸੁਣ ਲਏ ਸਨ। ਤਲਵਾਰ ਨਾਲ ਖੜਕਦੀ ਤਲਵਾਰ ਦੀ ਟੁਣਕਾਰ ਅਤੇ ਕਾੜ-ਕਾੜ ਕੜਕਦੀ ਗੋਲੀ ਦੀ ਗੁੰਜਾਰ ਸੁਣ ਲਈ ਸੀ। …

Read More »

ਮਸਤ ਮੋਲਾ, ਫੱਕਰ ਰੂਹ ਅਤੇ ਸੱਭਿਆਚਾਰ ਤੇ ਵਿਰਸੇ ਦਾ ਵਾਰਿਸ ਸੀ – ਸਵ: ਜਗਦੇਵ ਸਿੰਘ ਜੱਸੋਵਾਲ

ਬਾਪੂ ਜੱਸੋਵਾਲ ਨੂੰ ਸਰਧਾਂਜ਼ਲੀ ਤਰਸੇਮ ਮਹਿਤੋ, ਪਿੰਡ- ਬਈਏਵਾਲ (ਸੰਗਰੂਰ)       ਸਾਡੇ ਸੱਭਿਆਚਾਰ ਤੇ ਵਿਰਸੇ ਦੇ ਬਾਬਾ ਬੋਹੜ, ਪੰਜਾਬੀ ਸੱਭਿਆਚਾਰ ਦਾ ਦੂਤ ਅਤੇ ਸੰਗੀਤ ਜਗਤ ਦੀ ਤ੍ਰਿਵੈਣੀ ਤੇ ਸਾਬਕਾ ਵਿਧਾਇਕ ਸ. ਜਗਦੇਵ ਸਿੰਘ ਜੱਸੋਵਾਲ।ਜਿੰਨ੍ਹਾਂ ਨੂੰ ਸਭ ਪਿਆਰ ਨਾਲ ਬਾਪੂ ਜੀ ਜਾਂ ਬਾਪੂ ਜੱਸੋਵਾਲ ਆਖ ਕੇ ਬੁਲਾਉਂਦੇ ਸਨ।ਉਹ ਚੰਦਰੀ 22 ਤਰੀਕ ਦਿਨ ਸੋਮਵਾਰ ਦੇ ਸਵੇਰੇ ਤਕਰੀਬਨ ਪੌਣੇ ਕੁੁ ਨੌਂ ਵਜੇਂ ਆਪਣੀ …

Read More »

ਭਾਈ ਮੋਤੀ ਰਾਮ ਦੀ ਸ਼ਹਾਦਤ ਤੇ ਦੀਵਾਨ ਟੋਡਰ ਮੱਲ ਦੀ ਗੁਰੂ-ਘਰ ਪ੍ਰਤੀ ਨਿਸ਼ਠਾ ਇਕ ਅਨੂਠੀ ਮਿਸਾਲ

28 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ‘ਤੇ ਵਿਸ਼ੇਸ਼ ਇਸ ਵਿਚ ਕੋਈ ਦੋ ਰਾਇ ਨਹੀਂ ਹੈ ਕਿ ਇਤਿਹਾਸ ਵਿਚ ਜਦੋਂ-ਜਦੋਂ ਵੀ ਦਸਮੇਸ਼ ਪਿਤਾ ਦੇ ਛੋਟੇ ਸਾਹਿਬਜ਼ਾਦਿਆਂ ਜੋਰਾਵਰ ਸਿੰਘ ਜੀ ਤੇ ਫ਼ਤਹਿ ਸਿੰਘ ਜੀ ਦੀ ਸ਼ਹਾਦਤ ਦੀ ਚਰਚਾ ਹੋਵੇਗੀ, ਉਦੋਂ-ਉਦੋਂ ਹੀ ਉਸ ਸਮੇਂ ਦੇ ਫ਼ਰੇਬੀ ਪਹਾੜੀ ਰਾਜ਼ਿਆਂ ਦੀ ਮੱਕਾਰੀ ਅਤੇ ਕਲਗੀਧਰ ਪਿਤਾ ਦੀ ਚਾਕਰੀ ਕਰਨ ਵਾਲੇ ਗੰਗੂ ਬ੍ਰਾਹਮਣ ਦੀ ਨਮਕ-ਹਰਾਮੀ …

Read More »

ਪੰਜਾਬੀ ਕਵੀ ਤੇ ਸੁਤੰਤਰਤਾ ਸੰਗਰਾਮੀ ਵੀਰ ਸਿੰਘ ‘ਵੀਰ’

14ਵੀਂ ਬਰਸੀ ਤੇ ਵਿਸ਼ੇਸ਼ ਲੇਖ ਸਰਬਜੀਤ ਸਿੰਘ (ਇੰਜ਼ੀ:)  ਅੰਮ੍ਰਿਤਸਰ 25 ਦਸੰਬਰ 2001 ਨੂੰ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ ਉਘੇ ਸੁੰਤਤਰਤਾ ਸੰਗਰਾਮੀ ਪ੍ਰਸਿੱਧ ਦੇਸ਼ ਭਗਤ ਪੰਜਾਬੀ ਕਵੀ ਤੇ ਸਪਤਾਹਿਕ ‘ਦਲੇਰ ਖਾਲਸਾ’ ਦੇ ਸਰਪ੍ਰਸਤ ਸ: ਵੀਰ ਸਿੰਘ ਵੀਰ ਦਾ ਜਨਮ 14 ਫਰਵਰੀ 1905 ਨੂੰ ਮਾਤਾ ਈਸ਼ਰ ਕੌਰ ਤੇ ਸ: ਗੁਰਮੁੱਖ ਸਿੰਘ ਭਾਟੀਆ ਦੇ ਘਰ ਗਲੀ ਘੜਿਆਲਿਆਂ ਅੰਮ੍ਰਿਤਸਰ ਵਿਖੇ ਮੱਧ ਵਰਗੀ …

Read More »