ਬੰਦੀ ਸਿੰਘਾਂ ਦੀ ਰਿਹਾਈ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਪੱਤਰ ‘ਤੇ ਆਈ.ਐਸ.ਓ ਦਾ ਪ੍ਰਤੀਕਰਮ ਅੰਮ੍ਰਿਤਸਰ, 28 ਦਸੰਬਰ (ਸੁਖਬੀਰ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਵੱਲੋਂ ਬੰਦੀ ਸਿੰਘਾਂ ਦੀ ਪੱਕੀ ਰਿਹਾਈ ਲਈ ਦੁਬਾਰਾ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ ਅਤੇ ਉਸਦਾ (ਉਤਾਰਾ) ਕੇਂਦਰ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਭੇਜਣ ਤੇ ਆਪਣਾ ਪ੍ਰਤੀਕਰਮ ਦਿੰਦਿਆਂ …
Read More »Daily Archives: December 28, 2014
ਕੈਂਪ ਦੇ ਪੰਜਵੇਂ ਦਿਨ ਐਨ.ਐਸ.ਐਸ ਵਾਲੰਟੀਅਰਾਂ ਨੇ ਕੀਤੀ ਪਾਰਕਾਂ ਦੀ ਕਟਿੰਗ ਅਤੇ ਰੁੱਖਾਂ ਨੂੰ ਕਲੀ
ਫਾਜ਼ਿਲਕਾ, 28 ਦਸੰਬਰ (ਵਿਨੀਤ ਅਰੋੜਾ) – ਲੜਕਿਆਂ ਦੇ ਸਰਕਾਰੀ ਮਾਡਲ ਸੇਕੇਂਡਰੀ ਅਤੇ ਡੀਸੀਡੀਏਵੀ ਸਕੂਲ ਫਾਜਿਲਕਾ ਵਿੱਚ ਚੱਲ ਰਹੇ ਦਿਨ ਰਾਤ ਦੇ ਸੱਤ ਦਿਨਾਂ ਕੈਂਪ ਦੇ ਪੰਜਵੇਂ ਦਿਨ ਵਾਲੰਟਿਅਰਾਂ ਨੇ ਸਕੂਲ ਦੇ ਪਾਰਕਾਂ ਵਿੱਚ ਰੁੱਖਾਂ ਦੀ ਕਟਿੰਗ ਕੀਤੀ ਗਈ ਅਤੇ ਰੁੱਖਾਂ ਨੂੰ ਕਲੀ ਕੀਤੀ ਗਈ।ਕੈਂਪ ਦੇ ਕਮਾਂਡੇਂਟ ਪੰਮੀ ਸਿੰਘ ਨੇ ਦੱਸਿਆ ਕਿ ਅੱਜ ਦੁਪਹਿਰ ਦੇ ਖਾਣ ਦੇ ਬਾਅਦ ਵਾਲੰਟਿਅਰਾਂ ਨੂੰ ਪਹਿਲਾਂ …
Read More »ਜਨਮ ਦਿਵਸ ਮੌਕੇ ਸ਼ਹੀਦ ਊਧਮ ਸਿੰਘ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ
ਫਾਜ਼ਿਲਕਾ, 28 ਦਸੰਬਰ (ਵਿਨੀਤ ਅਰੋੜਾ) – ਨੌਜਵਾਨ ਸਮਾਜ ਸੇਵਾ ਸੰਸਥਾ ਨੇ ਸ਼ਹੀਦ ਊਧਮ ਸਿੰਘ ਦੇ ਜਨਮਦਿਵਸ ਉੱਤੇ ਉਨ੍ਹਾਂ ਦੀ ਪ੍ਰਤੀਮਾ ਉੱਤੇ ਫੁਲ ਭੇਟ ਕੀਤੇ।ਜਾਣਕਾਰੀ ਦਿੰਦੇ ਸੰਸਥਾ ਦੇ ਪ੍ਰਧਾਨ ਲਵਲੀ ਵਾਲਮੀਕ ਨੇ ਦੱਸਿਆ ਕਿ ਇਸ ਮੌਕੇ ਮੁੱਖ ਮਹਿਮਾਨ ਦੇ ਰੂਪ ਵਿੱਚ ਏਐਸਆਈ ਅਮਰਜੀਤ ਸਿੰਘ ਪੁੱਜੇ ਜਿਨ੍ਹਾਂ ਨੇ ਸ਼ਹੀਦ ਦੀ ਪ੍ਰਤੀਮਾ ਉੱਤੇ ਫੁਲ ਭੇਟ ਕੀਤੇ ।ਇਸ ਮੌਕੇ ਪ੍ਰਧਾਨ ਲਵਲੀ ਨੇ ਦੱਸਿਆ ਕਿ …
Read More »ਫਾਜਿਲਕਾ ਤੋਂ ਸਾਲਾਸਰ ਧਾਮ ਲਈ ਹੋਈ ਬੱਸ ਰਵਾਨਾ
ਫਾਜ਼ਿਲਕਾ, 28 ਦਸੰਬਰ (ਵਿਨੀਤ ਅਰੋੜਾ) – ਫਾਜ਼ਿਲਕਾ ਤੋਂ ਚੱਲ ਕੇ ਸਾਲਾਸਰ ਨੂੰ ਜਾਣ ਵਾਲੀ ਬਸ 27 ਦਿਸੰਬਰ ਸ਼ਨੀਵਾਰ ਨੂੰ ਸਾਲਾਸਰ ਧਾਮ ਲਈ ਰਵਾਨਾ ਹੋਈ।ਜਾਣਕਾਰੀ ਦਿੰਦੇ ਹੋਏ ਬਾਲਾਜੀ ਦੇ ਭਗਤ ਅਮਿਤ ਮਿੱਤਲ ਨੇ ਦੱਸਿਆ ਕਿ ਇਹ ਬਸ 13 ਸਾਲ ਤੋਂ ਹਰ ਮਹੀਨੇ ਸਾਲਾਸਰ ਧਾਮ ਦੇ ਦਰਸ਼ਨਾਂ ਲਈ ਜਾਂਦੀ ਹੈ।ਉਨ੍ਹਾਂ ਨੇ ਦੱਸਿਆ ਕਿ ਇਹ ਬਸ ਸ਼ਨੀਵਾਰ 27 ਨੂੰ ਸਿੱਧ ਸ਼੍ਰੀ ਹਨੁਮਾਨ ਮੰਦਿਰ …
Read More »ਦਿੱਲੀ ਕਮੇਟੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਅਲੌਕਿਕ ਨਗਰ ਕੀਰਤਨ
ਨਵੀਂ ਦਿੱਲੀ, 28 ਦਸੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰੇ ਸਾਹਿਬਾਨਾਂ ਦੀ ਅਗਵਾਈ ਵਿੱਚ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਅਰਦਾਸ ਉਪਰੰਤ ਆਰੰਭ ਹੋਕੇ ਦਿੱਲੀ ਦੇ ਅਨੇਕਾਂ ਬਜ਼ਾਰਾਂ ਤਾਲਕਟੋਰਾ ਰੋਡ, ਸ਼ੰਕਰ …
Read More »ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜ਼ਰੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ
ਬਠਿੰਡਾ, 28 ਦਸੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ ) -ਗੁਰਦੁਆਰਾ ਜੀਵਨ ਪ੍ਰਕਾਸ਼ ਮਾਡਲ ਟਾਊਨ ਵਿਖੇ ਅੱਜ ਆਨੰਦਗੜ੍ਹ ਦਾ ਕਿਲ੍ਹਾ ਛੱਡਣ ਤੋਂ ਬਾਅਦ ਅਤੇ ਗੁਰੂ ਗੋਬਿੰਦ ਸਿੰਘ ਜੀ ਦਾ ਪਰਿਵਾਰ ਵਿਛੋੜੇ ਤੋਂ ਬਾਅਦ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਸਮੇਤ ਮਾਤਾ ਗੁਜ਼ਰੀ ਜੋ ਕਿ ਗੁਰੂ ਘਰ ਦੇ ਰਸੋਈਏ ਗੰਗੂ ਦੁਆਰਾ ਮੁਗਲ ਹਕੂਮਤ ਕੋਲ ਫੜ੍ਹਵਾ ਦਿੱਤੇ ਗਏ ਸਨ ਤੇ …
Read More »ਸੰਗਤਾਂ ਨੇ ਪੂਰੇ ਜਾਹੋ ਜਲਾਲ ਨਾਲ ਮਨਾਇਆ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ
ਬਠਿੰਡਾ, 28 ਦਸੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ ) -ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਗੁਰਦੁਆਰਾ ਸ਼੍ਰੋਮਣੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਦਸਵੀਂ ਪਾਤਿਸ਼ਾਹੀ ਦੇ ਪ੍ਰਕਾਸ਼ ਉਤਸਵ ਪੂਰਨ ਸ਼ਰਧਾ ਨਾਲ ਗੁਰਦੁਆਰਾ ਸਾਹਿਬ ਹਾਜੀ ਰਤਨ ਅਤੇ ਇਤਿਹਾਸਕ ਗੁਰਦੁਆਰਾ ਕਿਲ੍ਹਾ ਮੁਬਾਰਕ ਪਾਤਸ਼ਾਹੀ ਦਸਵੀਂ ਸਾਹਿਬ ਵਿਖੇ ਮਨਾਇਆ ਗਿਆ।ਸੰਗਤਾਂ ਨੇ ਪਵਿੱਤਰ ਸਰੋਵਰ ਵਿਚ ਠੰਡ ਦੇ ਬਾਵਜੂਦ …
Read More »ਕੌਮੀ ਸੇਵਾ ਯੋਜਨਾ ਕੈਂਪ ਦਾ ਸਮਾਪਤੀ ਸਮਾਰੋਹ ਅਯੋਜਿਤ
ਬਠਿੰਡਾ, 28 ਦਸੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ ) -ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਵਿਖੇ ਪਿਛਲੇ ਸੱਤ ਦਿਨਾਂ ਤੋਂ ਚੱਲ ਰਹੇ ਕੌਮੀ ਸੇਵਾ ਯੋਜਨਾ ਕੈਂਪ ਦੇ ਸਮਾਪਤੀ ਸਮਾਰੋਹ ਤੇ ਮੁੱਖ ਮਹਿਮਾਨ ਵਜੋਂ ਸ: ਰਘੁਵੀਰ ਸਿੰਘ ਮਾਨ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਇਸ ਸਮੇਂ ਸੰਸਥਾ ਦੇ ਮੈਨੇਜਰ ਨਿਰਮਲ ਸਿੰਘ ਸੰਧੂ ,ਸਾਬਕਾ ਐਮੱ.ਸੀ: ਰਾਜਿੰਦਰ ਸਿੰਘ ਮਾਨ, ਪਿੰਸੀਪਲ ਸ: ਨਾਜਰ ਸਿੰਘ ਢਿੱਲੋਂ, ਅਤੇ ਡਾਇਰੈਕਟਰ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਏ ਗਏ
ਬਠਿੰਡਾ, 28 ਦਸੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ ) – ਸਰਬੰਸਦਾਨੀ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਸ਼ਹਿਰ ਦੀਆਂ ਵੱਖ ਵੱਖ ਕਲੋਨੀਆਂ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਸੰਗਤਾਂ, ਸਮਾਜ ਸੇਵੀ, ਧਾਰਮਿਕ ਸੰਸਥਾਵਾਂ ਅਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਬੜੀ ਸ਼ਰਧਾ …
Read More »ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਸਮਾਗਮ ਆਯੋਜਿਤ
ਬਠਿੰਡਾ, 28 ਦਸੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ ) – ਸਥਾਨਕ ਸ਼ਹਿਰ ਦੀ ਧਾਰਮਿਕ ਅਤੇ ਸਮਾਜ ਸੇਵੀ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੋ ਕਿ ਹਰ ਐਤਵਾਰ ਦੀ ਐਤਵਾਰ ਘਰ ਘਰ ”ਆਪੁ ਜਪਹੁ ਅਵਰਾ ਨਾਮੁ ਜਪਾਵਹੁ” ਦੇ ਮਹਾਂ ਵਾਕ ਅਨੁਸਾਰ ਹਫ਼ਤਾਵਾਰੀ ਸਮਾਗਮ ਕਰਵਾਉਂਦੀ ਹੈ ।ਇਸ ਹਫ਼ਤਾਵਾਰੀ ਦਾ ਸਮਾਗਮ ਹਰਿੰਦਰ ਸਿੰਘ ਦੇ ਗ੍ਰਹਿ ਬਸੰਤ ਬਿਹਾਰ ਕਲੋਨੀ ਵਿਖੇ ਅਤੇ ਸ਼ਨੀਵਾਰ ਦਾ ਸਪੈਸ਼ਲ …
Read More »
Punjab Post Daily Online Newspaper & Print Media