ਫਾਜ਼ਿਲਕਾ, 29 ਦਸੰਬਰ (ਵਿਨੀਤ ਅਰੋੜਾ) – ਸਾਲਾਂ ਤੋਂ ਜੇਲਾਂ ਵਿੱਚ ਬੰਦ ਅਤੇ ਸਜਾ ਪੂਰੀ ਕਰ ਚੁੱਕੇ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੰਬਾਲਾ ਵਿੱਚ ਬੀਤੇ 45 ਦਿਨਾਂ ਤੋਂ ਭੁੱਖ ਹੜਤਾਲ ਉੱਤੇ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਆਵਾਜ਼ ਵਿੱਚ ਆਵਾਜ਼ ਮਿਲਾਉਣ ਲਈ ਵੱਖ-ਵੱਖ ਸਿੱਖ ਸੰਗਠਨਾਂ ਦੁਆਰਾ ਭੁੱਖ ਹੜਤਾਲ ਦਾ ਕ੍ਰਮ ਸ਼ੁਰੂ ਕੀਤਾ ਜਾ ਰਿਹਾ ਹੈ।ਇਸ ਸੰਬੰਧ ਵਿੱਚ 30 …
Read More »Daily Archives: December 30, 2014
ਹਾਦਸਿਆਂ ਤੋਂ ਬਚਾਉਣ ਲਈ ਗਊਵੰਸ਼ਾਂ ਨੂੰ ਲਗਾਏ ਰਿਫਲੈਕਟਰ
ਫਾਜ਼ਿਲਕਾ 29 ਦਸੰਬਰ (ਵਿਨੀਤ ਅਰੋੜਾ) – ਸ਼ਹਿਰ ਵਿੱਚ ਬੇਸਹਾਰਾ ਘੁੰਮ ਰਹੇ ਗਊ ਵੰਸ਼ ਜੋ ਆਏ ਦਿਨ ਸੰਘਣੀ ਧੁੰਦ ਅਤੇ ਹਨ੍ਹੇਰੇ ਵਿੱਚ ਸੜਕ ਦੁਰਘਟਨਾਵਾਂ ਦਾ ਕਾਰਨ ਬਣਦੇ ਹਨ, ਉਨਾਂ ਦੁਰਘਟਨਾਵਾਂ ਤੋਂ ਲੋਕਾਂ ਨੂੰ ਬਚਾਉਣ ਲਈ ਲੱਗਭਗ 15 ਗਊ ਵੰਸ਼ਾਂ ਨੂੰ ਰਿਫਲੈਕਟਰ ਲਗਾਏ ਗਏ ।ਸੰਸਥਾ ਦੇ ਪ੍ਰਧਾਨ ਅਸ਼ੋਕ ਕੁੱਕੜ ਅਤੇ ਸਕੱਤਰ ਰਮਨ ਸੇਤੀਆ ਨੇ ਦੱਸਿਆ ਕਿ ਇਨਾਂ ਦਿਨਾਂ ਸੰਘਣੀ ਧੂੰਧ ਪੈ ਰਹੀ …
Read More »ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੋਕੇ ਦਿਲੀ ਕਮੇਟੀ ਨੇ ਸਜਾਇਆ ਕੀਰਤਨ ਸਮਾਗਮ
ਨਵੀਂ ਦਿੱਲੀ, 29 ਦਸੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਉਪਲਕਸ਼ ਵਿੱਚ ਅੱਜ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਅੰਮ੍ਰਿਤ ਵੇਲੇ ਤੋਂ ਦੇਰ ਰਾਤ ਤੱਕ ਵਿਸ਼ੇਸ਼ ਦੀਵਾਨ ਸਜਾਏ ਗਏ। ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਜੱਥਿਆਂ, ਢਾਡੀ ਜੱਥਿਆਂ ਤੇ ਕਥਾ ਵਾਚਕਾਂ …
Read More »ਏਕ ਨੂਰ ਖਾਲਸਾ ਫੌਜ ਵੱਲੋ ਭਾਈ ਗੁਰਬਖ਼ਸ਼ ਸਿੰਘ ਖਾਲਸਾ ਦੀ ਭੁੱਖ ਹੜਤਾਲ ਦਾ ਸਮਰਥਨ
ਸਜ਼ਾ ਪੂਰੀ ਕਰ ਚੁੱਕੇ ਸਿੱਖ ਬੰਦੀਆਂ ਦੀ ਜਲਦ ਕੀਤੀ ਜਾਵੇ ਰਿਹਾਈ – ਬਲਜੀਤ ਸਿੰਘ ਗੰਗਾ ਬਠਿੰਡਾ, 29 ਦਸੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਪਿਛਲੇ ਮਹੀਨੇ ਦੀ 14 ਨਵੰਬਰ ਤੋਂ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਲਈ ਭੁੱਖ ਹੜਤਾਲ ਤੇ ਬੈਠੇ ਭਾਈ ਗੁਰਬਖ਼ਸ਼ ਸਿੰਘ ਖਾਲਸਾ ਦੀ ਜਿੰਦਗੀ ਨਾਲ ਪੰਜਾਬ ਸਰਕਾਰ ਖਿਲਵਾੜ ਕਰਨਾ ਬੰਦ ਕਰੇ ਅਤੇ ਸਜ਼ਾ ਪੂਰੀ ਕਰ …
Read More »ਨਾਨਕਸ਼ਾਹੀ ਕੈਲੰਡਰ ਵਿਵਾਦ ‘ਤੇ ਸਿੱਖ ਜਥੇਬੰਦੀਆਂ ਵਲੋਂ ਜਥੇਦਾਰ ਨੰਦਗੜ੍ਹ ਦਾ ਸਮਰਥਨ
1 ਜਨਵਰੀ ਨੂੰ ਜਥੇਬੰਦੀਆਂ ਦੇ ਆਗੂ ਨਾਨਕਸਾਹੀ ਕੈਲੰਡਰ ਲਾਗੂ ਕਰਵਾਉਣ ਲਈ ਜਥੇਦਾਰ ਨੂੰ ਮਿਲਣਗੇ ਬਠਿੰਡਾ, 29 ਦਸੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਪਿਛਲੇ ਦਿਨੀ ਨਾਨਕਸ਼ਾਹੀ ਕੈਲੰਡਰ ਦੇ ਵਿਵਾਦ ਲੈ ਕੇ ਸਿੱਖ ਜਗਤ ਭਾਵੇ ਦੁਚਿੱਤੀ ਫਸੀ ਹੋਈ ਹੈ ਅਤੇ ਬੀਤੇ ਦਿਨੀ ਸ੍ਰੋਮਣੀ ਗੁਰਦੁਆਰਾਂ ਪ੍ਰਬੰਧਕ ਕਮੇਟੀ ਵੱਲੋ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ ਵੀ ਮਨਾਇਆ ਗਿਆ।ਉਧਰ ਦੂਸਰੇ ਪਾਸੇ ਤਖ਼ਤ ਸ੍ਰੀ ਦਮਦਮਾ …
Read More »ਕੇਂਦਰ ਤੋ ਫੰਡ ਮਿਲਣ ‘ਤੇ ਵੀ ਤਨਖਾਹ ਨਹੀ ਦੇ ਰਹੀ ਪੰਜਾਬ ਸਰਕਾਰ- ਰਮਸਾ
ਬਠਿੰਡਾ, 29 ਦਸੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਅੱਜ ਸਥਾਨਕ ਟੀਚਰ ਹੋਮ ਵਿਖੇ ਐਸ.ਐਸ ਏ/ਰਮਸਾ ਅਧਿਆਪਕ ਯੂਨੀਅਨ ਪੰਜਾਬ ਦੀ ਇਕਾਈ ਨੇ ਮੀਟਿੰਗ ਕੀਤੀ ਗਈ ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਿਲਾ ਪ੍ਰਧਾਨ ਅਪਰ ਅਪਾਰ ਸਿੰਘ ਨੇ ਕਿਹਾ ਭਾਵੇ ਭਾਜਪਾ ਦੇ ਪ੍ਰਧਾਨ ਕਮਲ ਸ਼ਰਮਾ ਨੂੰ ਮਿਲਕੇ ਅਧਿਆਪਕ ਯੂਨੀਅਨ ਵੱਲੋ ਆਪਣੀਆਂ ਸਮੱਸਿਆਵਾਂ ਤੋ ਜਾਣੂ ਕਰਵਾਇਆ ਗਿਆ।ਉਹਨਾ ਕਿਹਾ ਕਿ ਪਿਛਲੇ 6 ਸਾਲਾਂ ਤੋ ਕੰਮ …
Read More » ਬਚਪਨ-ਪਲੇਅ ਸਕੂਲ ਦੇ ਸਾਲਾਨਾ ਸਮਾਗਮ ਵਿੱਚ ਨੰਨੇ-ਮੰਨੇ ਬੱਚਿਆਂ ਨੇ ਰੰਗ ਬੰਨਿਆ
ਬਠਿੰਡਾ, 29 ਦਸੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਬਚਪਨ-ਪਲੇਅ ਸਕੂਲ ਮੁੱਖ ਸ਼ਾਖਾ ਮਾਤਾ ਜੀਵੀ ਨਗਰ ਨੇ ਆਪਣਾ ਸਾਲਾਨਾ ਸਮਾਰੋਹ ਧੂਮਧਾਮ ਨਾਲ ਮਨਾਇਆ।ਜਿੱਥੇ ਛੋਟੇ-ਛੋਟੇ ਬੱਚਿਆਂ ਨੇ ਆਪਣਾ ਪ੍ਰੋਗਰਾਮ ਦੁਆਰਾ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਕੇ ਸਮੂਹ ਦਰਸ਼ਕਾਂ ਨੂੰ ਅੰਤ ਤੱਕ ਕੀਲ ਕੇ ਰੱਖਿਆ।ਸਮਾਗਮ ਦੀ ਸ਼ੁਰੂਆਤ ਧਾਰਮਿਕ ਵੰਦਨਾ ਦੇ ਨਾਲ ਕੀਤੀ ਗਈ।ਨਿੱਕੇ- ਨਿੱਕੇ ਬੱਚਿਆਂ ਵਲੋਂ ਗਣੇਸ਼ ਜੀ ਦੀ ਪੂਜਾ ਕੀਤੀ ਗਈ ਤਾਂ ਕਿ ਉਨ੍ਹਾਂ …
Read More »
Punjab Post Daily Online Newspaper & Print Media