ਜਨਮ ਦਿਨ ਮੁਬਾਰਕ : ਕੋਮਲ ਸ੍ਰ. ਪਰਮਿੰਦਰ ਸਿੰਘ ਅਤੇ ਪਰਿਵਾਰ ਨੂੰ ਬੇਟੀ ਕੋਮਲ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »Monthly Archives: December 2014
ਸ਼੍ਰੋਮਣੀ ਕਮੇਟੀ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਸ਼ਹੀਦੀ ਨੂੰ ਸਮਰਪਿਤ ਕਬੱਡੀ ਮੈਚ ਕਰਵਾਏਗੀ – ਦਲਮੇਘ ਸਿੰਘ
ਜੇਤੂ ਟੀਮ ਨੂੰ ਵਿਸ਼ੇਸ਼ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ ਅੰਮ੍ਰਿਤਸਰ, 24 ਦਸੰਬਰ (ਗੁਰਪ੍ਰੀਤ ਸਿੰਘ) – ਸ. ਦਲਮੇਘ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ੋ੍ਰਮਣੀ ਕਮੇਟੀ ਵੱਲੋਂ ਸ੍ਰੀ ਫਤਿਹਗੜ੍ਹ ਸਾਹਿਬ ਦੀ ਧਰਤੀ ‘ਤੇ ਮਾਤਾ ਗੁਜਰੀ ਕਾਲਜ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ, …
Read More »ਵਿਰਸਾ ਵਿਹਾਰ ਅੰਮ੍ਰਿਤਸਰ ਵਿਖੇ ਜਗਦੇਵ ਸਿੰਘ ਜੱਸੋਵਾਲ ਨੂੰ ਸ਼ਰਧਾਂਜਲੀ
ਸ. ਦਲਮੇਘ ਸਿੰਘ ਨੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਇਜ਼ਹਾਰ ਕੀਤਾ
ਅੰਮ੍ਰਿਤਸਰ, 24 ਦਸੰਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ ਨੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਤਾਊ ਮਾਂਗੇਵਾਲੀਆ ਦੇ ਅਚਾਨਕ ਸੜਕ ਹਾਦਸੇ ਵਿੱਚ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਇਥੋਂ ਜਾਰੀ ਪੈ੍ਰਸ ਨੋਟ ਵਿੱਚ ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ ਤੇ ਬੁਲੰਦ ਹੌਂਸਲੇ ਦੇ ਬਲਬੂਤੇ ਹੀ ਚੰਗੇ ਖਿਡਾਰੀ …
Read More »ਨੌਜਵਾਨ ਪੀੜ੍ਹੀ ਨੂੰ ਸਿੱਖੀ ਸਰੂਪ ਵਿੱਚ ਲਿਆਉਣ ਲਈ ਗੁਰਮਤਿ ਕੈਂਪਾਂ ਦਾ ਲਗਾਉਣਾ ਜ਼ਰੂਰੀੁ ਡਾ: ਸਰੋਆ
ਗੁਰਬਾਣੀ ਕੰਠ ਮੁਕਾਬਲਿਆਂ ਵਿੱਚ ਪਹਿਲੇ, ਦੂਜੇ ਅਤੇ ਤੀਜੇ ਦਰਜੇ ਤੇ ਆਉਣ ਵਾਲਿਆਂ ਨੂੰ ਸਨਮਾਨਿਤ ਕੀਤਾ ਅੰਮ੍ਰਿਤਸਰ, 24 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਜੀ ਦੇ ਸਹਿਯੋਗ ਸਦਕਾ ਹੁਸ਼ਿਆਰਪੁਰ ਦੇੇ ਪਿੰਡ ਦਿਹਾਣਾ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਵਿਖੇ ਸਾਹਿਬਜ਼ਾਦਾ ਅਜੀਤ ਸਿੰਘ ਸੇਵਾ ਸੁਸਾਇਟੀ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਮਾਹਲਪੁਰ ਵਾਲਿਆਂ ਵੱਲੋਂ 15 ਰੋਜ਼ਾ ਗੁਰਮਤਿ …
Read More »ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਅੰਤਰ ਹਾਊਸ ਕਵਿਤਾ ਮੁਕਾਬਲੇ ਕਰਵਾਏ
ਅੰਮ੍ਰਿਤਸਰ, ੨੪ ਦਸੰਬਰ (ਜਗਦੀਪ ਸਿੰਘ ਸ’ਗੂ) ੁ ਚੀਫ਼ ਖ਼ਾਲਸਾ ਦੀਵਾਨ ਚੈਰੀਟਬੇਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਸੀਨੀਅਰ ਵਿੰਗ ਵੱਲੋਂ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਅੰਤਰ ਹਾਊਸ ਕਾਵਿੁਉਚਾਰਨ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ ਨਵਨੂਰ ਸਿੰਘ ਅਠੱਵੀਂੁਏ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਤੇ ਸਿਮਰਨਜੀਤ ਕੌਰ ਅੱਠਵੀਂੁਸੀ ਸਾਹਿਬਜ਼ਾਦਾ ਜ਼ੋਰਾਵਰ …
Read More »ਜਨਮ ਦਿਨ ਮੁਬਾਰਕ : ਨਵਜੋਤ ਸਿੰਘ
ਪੱਤਰਕਾਰ ਸ੍ਰ: ਵਰਿੰਦਰ ਸਿੰਘ ਵਾਸੀ ਜੰਡਿਆਲਾ ਗੁਰੂ ਤੇ ਸਮੂਹ ਪਰਿਵਾਰ ਨੂੰ ਹੋਣਹਾਰ ਨਵਜੋਤ ਸਿੰਘ ਦੇ ਜਨਮ ਦਿਨ ‘ਤੇ ਲੱਖ ਲੱਖ ਮੁਬਾਰਕਾਂ
Read More »ਲਾਇਲਪੁਰ ਖ਼ਾਲਸਾ ਕਾਲਜ ਦਾ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ -ਪਹਿਲੇ ਸਥਾਨ ਤੇ ਰਹੀ ਸ਼ੂਟਿੰਗ ਦੀ ਟੀਮ
ਜਲੰਧਰ 24 ਦਸੰਬਰ (ਪਵਨਦੀਪ ਸਿੰਘ ਭੰਡਾਲ/ਪਰਮਿੰਦਰ ਸਿੰਘ/ਅਮਨਦੀਪ ਸਿੰਘ)- ਖੇਡਾਂ ਦੇ ਖੇਤਰ ਵਿਚ ਵੱਖਰੀ ਪਹਿਚਾਣ ਬਣਾ ਚੁੱਕੇ ਅਤੇ ੧੩ਵੀਂ ਵਾਰ ਸ. ਤੇਜਾ ਸਿੰਘ ਸਮੁੰਦਰੀ ਓਵਰਆਲ ਜਨਰਲ ਚੈਪੀਅਨਸ਼ਿਪ ਟਰਾਫੀ ਜਿੱਤਣ ਦਾ ਮਾਣ ਵੀ ਹਾਸਲ ਕਰਨ ਵਾਲੇ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੀ ਸ਼ੂਟਿੰਗ ਦੀ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਚੱਲ ਰਹੇ ਅੰਤਰ-ਕਾਲਜ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲੇ ਸਥਾਨ …
Read More »ਦਿੱਲੀ ਕਮੇਟੀ ਨੇ ਲਗਾਇਆ ਫ੍ਰੀ ਕੈਂਸਰ ਜਾਂਚ ਕੈਂਪ
ਨਵੀਂ ਦਿੱਲੀ, 24 ਦਸੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਬੰਗਲਾ ਸਾਹਿਬ ਹਸਪਤਾਲ ਵਿਖੇ ਰੋਕੋ ਕੈਂਸਰ ਚੇਰੀਟੇਬਲ ਟ੍ਰਸਟ ਦੇ ਸਹਿਯੋਗ ਨਾਲ ਕੈਂਸਰ ਦੀ ਜਾਂਚ ਦਾ ਫ੍ਰੀ ਕੈਂਪ ਮੋਬਾਈਲ ਵੈਨ ਵਿੱਚ ਲਗਾਇਆ ਗਿਆ। ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਇਸ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਇਕ ਸਾਲ ਤੱਕ ਹਰ ਮਹੀਨੇ ਦੀ 24 ਤਰੀਕ ਨੂੰ …
Read More »ਦਿੱਲੀ ਕਮੇਟੀ ਨੇ ਸੰਗਤਾਂ ਦੇ ਜ਼ਿਆਦਾਤਰ ਵਾਅਦੇ ਪੂਰੇ ਕੀਤੇ- ਜੀ.ਕੇ
ਨਵੀਂ ਦਿੱਲੀ, 24 ਦਸੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੀ ਭਲਾਈ ਕੀਤੇ ਗਏ ਕਾਰਜਾਂ ਤੋਂ ਸੰਗਤਾਂ ਨੂੰ ਜਾਣੂੰ ਕਰਵਾਉਣ ਲਈ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤਿਲਕ ਨਗਰ ਵਿਖੇ ਪੰਥਕ ਚੇਤਨਾ ਲਹਿਰ ਦੀ ਮੀਟਿੰਗ ਆਯੋਜਿਤ ਕੀਤੀ ਗਈ। ਜਿਸ ਵਿਚ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਦਿੱਲੀ ਕਮੇਟੀ ਦੀਆਂ ਪਿਛਲੇ 22 ਮਹੀਨੇ ਦੀਆਂ ਪ੍ਰਾਪਤੀਆਂ ਦੇ ਵੇਰਵੇ ਸੰਗਤਾਂ …
Read More »
Punjab Post Daily Online Newspaper & Print Media