ਨਵੀਂ ਦਿੱਲੀ 23 ਦਸੰਬਰ (ਅੰਮ੍ਰਿਤ ਲਾਲ ਮੰਨਣ) -ਆਰ. ਐਸ. ਐਸ ਸਹਿਤ ਕੁੱਝ ਹੋਰ ਹਿੰਦੂ ਜਥੇਬੰਦੀਆਂ ਵਲੋਂ ਗੈਰ-ਹਿੰਦੂਆਂ ਦਾ ‘ਧਰਮ ਪ੍ਰੀਵਰਤਨ’ ਕਰਵਾਏ ਜਾਣ ਦੀ ਸ਼ੁਰੂ ਕੀਤੀ ਗਈ ਹੋਈ ਮੁਹਿੰਮ ਨੂੰ ‘ਘਰ ਵਾਪਸੀ’ ਦਾ ਨਾਂ ਦੇ, ਆਰ. ਐਸ. ਐਸ ਦੇ ਮੁਖੀ ਸ਼੍ਰੀ ਮੋਹਨ ਭਾਗਵਤ ਵਲੋਂ ਇਸ ਦਾ ਸਮਰਥਨ ਅਤੇ ਇਹ ਦਾਅਵਾ ਕੀਤੇ ਜਾਣ ਕਿ 2021 ਤਕ ਸਮੁਚੇ ਭਾਰਤ ਦਾ ਹਿੰਦੂ-ਕਰਣ ਕਰ ਦਿੱਤਾ …
Read More »Monthly Archives: December 2014
ਝਾਰਖੰਡ ਤੇ ਜੰਮੂ-ਕਸ਼ਮੀਰ ਵਿੱਚ ਭਾਜਪਾ ਦੀ ਜਿੱਤ’ਤੇ ਛੀਨਾ ਵੱਲੋਂ ਮੋਦੀ, ਅਮਿਤ ਸ਼ਾਹ ਤੇ ਜੇਤਲੀ ਨੂੰ ਵਧਾਈਆਂ
ਅੰਮ੍ਰਿਤਸਰ, 23 ਦਸੰਬਰ (ਪ੍ਰੀਤਮ ਸਿੰਘ) – ਭਾਰਤੀ ਜਨਤਾ ਪਾਰਟੀ ਦੇ ਸੂਬਾਈ ਮੀਤ ਪ੍ਰਧਾਨ ਅਤੇ ਸੀਨੀਅਰ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਛੱਤੀਸਗੜ੍ਹ ਤੇ ਜੰਮੂ-ਕਸ਼ਮੀਰ ਵਿੱਚ ਪਾਰਟੀ ਦੀ ਸ਼ਾਨਦਾਰ ਜਿੱਤ ਅਤੇ ਪ੍ਰਦਰਸ਼ਨ ‘ਤੇ ਖੁਸ਼ੀ ਦਾ ਇਜਹਾਰ ਕਰਦਿਆ ਇਸਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਜਿੱਤ ਕਰਾਰ ਦਿੱਤਾ।ਉਨ੍ਹਾਂ ਕਿਹਾ ਕਿ 1947 ਤੋਂ ਬਾਅਦ ਅੱਜ ਤੱਕ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਕਰਕੇ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧੀ ਪ੍ਰਭਾਤਫੇਰੀਆਂ ਸ਼ੁਰੂ
ਬਠਿੰਡਾ,23 ਦਸੰਬਰ (ਅਵਤਾਰ ਸਿੰਘ ਕੈਂਥ) – ਸਰਬੰਸਦਾਨੀ ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀਆਂ ਦੇ ਸੰਬੰਧ ਵਿੱਚ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ, ਹਜੂਰਾ ਕਪੂਰਾ ਕਲੋਨੀ, ਬਠਿੰਡਾ ਦੀ ਪ੍ਰਬੰਧਕ ਕਮੇਟੀ, ਸ਼ਹੀਦ ਭਾਈ ਮਤੀ ਦਾਸ ਨਗਰ ਵੱਲੋ ਮੁਹੱਲਾ ਨਿਵਾਸੀਆਂ ਦੇ ਸਹਿਯੋਗ ਨਾਲ ਪ੍ਰਭਾਤ ਫੇਰੀਆਂ ਅੰਮ੍ਰਿਤ ਵੇਲੇ ਕੱਢੀਆਂ ਜਾ ਰਹੀਆਂ ਹਨ।ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਬਹੁਤ ਦਿਨ …
Read More »ਤਖ਼ਤ ਸ੍ਰੀ ਦਮਦਮਾ ਸਾਹਿਬ ਜਥੇਦਾਰ ਨਾਲ ਧਾਰਮਿਕ ਆਗੂਆਂ ਨੇ ਕੀਤੀ ਮੁਲਾਕਾਤ
ਸਿਆਸੀ ਆਗੂਆਂ ਪ੍ਰਤੀ ਜਥੇ: ਨੰਦਗੜ੍ਹ ਵਲੋਂ ਲਏ ਸਟੈਂਡ ਦੀ ਕੀਤੀ ਸ਼ਲਾਘਾ ਬਠਿੰਡਾ, 23 ਦਸੰਬਰ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਬਠਿੰਡਾ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਸੰਸਥਾਵਾਂ ਤੇ ਰਾਜਨੀਤਕ ਜਥੇਬੰਦੀ ਦੇ ਅਹਿਮ ਆਗੂਆਂ ਨੇ ਸz: ਗੁਰਕਿਰਪਾਲ ਸਿੰਘ ਬਠਿੰਡਾ ਸਾਬਕਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਸz: ਹਰਪਾਲ ਸਿੰਘ ਮਿੱਠੂ ਦੀ ਅਗਵਾਈ ਹੇਠ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਸz: …
Read More »ਖਾਲਸਾ ਸਕੂਲ ਵਿੱਚ ਐਨ.ਐਨ. ਐਸ. ਕੈਂਪ ਆਯੋਜਿਤ
ਬਠਿੰਡਾ, 23 ਦਸੰਬਰ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੇ ਬਹੁਤ ਹੀ ਪੁਰਾਣੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਰਘਬੀਰ ਸਿੰਘ ਮਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਬਠਿੰਡਾ ਦੀ ਸਰਪ੍ਰਸਤੀ ਅਤੇ ਕੁਲਦੀਪ ਸਿੰਘ ਸਿੱਧੂ ਪ੍ਰੋਗਰਾਮ ਅਫ਼ਸਰ, ਮੈਡਮ ਚਰਨਜੀਤ ਕੌਰ ਅਤੇ ਰੁਪਿੰਦਰ ਕੌਰ ਦੀ ਨਿਗਰਾਨੀ ਹੇਠ ਲਾਇਆਗਿਆ, ਇਸ ਕੈਂਪ ਦੌਰਾਨ ਸਕੂਲ ਕੈਂਪਸ ਦੀ ਸਫਾਈ, …
Read More »ਨੇਤਰਦਾਨੀ ਸਤਪਾਲ ਖੁੰਗਰ ਦਾ ਰਸਮ ਦਹਾਕਾ 29 ਨੂੰ
ਫਾਜ਼ਿਲਕਾ, 23 ਦਸੰਬਰ (ਵਿਨੀਤ ਅਰੋੜਾ) -ਸਥਾਨਕ ਗਲੀ ਖੁੰਗਰਾ ਨਿਵਾਸੀ ਸਤਪਾਲ ਖੁੰਗਰ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੇ ਉਨ੍ਹਾਂ ਦੀ ਇੱਛਾ ਦੇ ਅਨੁਸਾਰ ਸ਼੍ਰੀ ਰਾਮ ਸ਼ਰਣਮ ਨੇਤਰਦਾਨ ਸਹਾਇਤਾ ਕਮੇਟੀ ਦੇ ਮਾਧਿਅਮ ਨਾਲ ਉਨ੍ਹਾਂ ਦੇ ਨੇਤਰਦਾਨ ਕੀਤੇ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੀਨਾ ਨਾਥ ਸਚਦੇਵਾ ਅਤੇ ਸੰਦੀਪ ਖੁੰਗਰ ਨੇ ਦੱਸਿਆ ਕਿ ਸਵ. ਸਤਪਾਲ ਖੁੰਗਰ ਦੇ ਪੁੱਤਰ ਵਿਜੈ ਰਤਨ, ਬੰਟੀ ਖੁੰਗਰ …
Read More »ਬੇਭਰੋਸੀ ਮਤੇ ‘ਤੇ ਸਮਰਥਨ ਨਾ ਦੇਣ ‘ਤੇ ਭਾਜਪਾ ਦੀ ਸਿਆਸੀ ਤਿਕੜਮਬਾਜੀ ਸਾਹਮਣੇ ਆਈ- ਔਜਲਾ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ) – ਪੰਜਾਬ ਵਿਚ ਫੈਲ੍ਹੇ ਨਸ਼ਿਆਂ ਦੇ ਕਾਰੋਬਾਰ ਦੇ ਮਾਮਲੇ ਵਿਚ ਕਾਂਗਰਸ ਵੱਲੋਂ ਪੰਜਾਬ ਵਿਧਾਨ ਸਭਾ ਵਿਚ ਲਿਆਂਦੇ ਗਏ ਬੇਭਰੋਸੀ ਮਤੇ ‘ਤੇ ਭਾਜਪਾ ਵੱਲੋਂ ਸਮਰਥਨ ਨਾ ਦਿੱਤੇ ਜਾਣ ਦੇ ਨਾਲ ਕਾਂਗਰਸ ਨੇ ਭਾਜਪਾ ‘ਤੇ ਇਹ ਕਹਿ ਕੇ ਹਮਲਾ ਬੋਲ ਦਿੱਤਾ ਹੈ ਕਿ ਭਾਜਪਾ ਦੀ ਸਿਆਸੀ ਤਿਕੜਮਬਾਜੀ ਦੀ ਬਿੱਲੀ ਥੈਲੀਓ ਬਾਹਰ ਆ ਗਈ ਹੈ।ਭਾਜਪਾ ਹੁਣ ਕਿਹੜਾ ਮੂੰਹ …
Read More »ਮੂਲ ਨਾਨਕਸ਼ਾਹੀ ਅਤੇ ਬਿਕ੍ਰਮੀ ਕੈਲੰਡਰ ਦੇ ਹਮਾਇਤੀ ਸਹਿਣਸ਼ੀਲਤਾ ਤੇ ਧੀਰਜ ਰੱਖਣ – ਜਥੇਦਾਰ
ਅੰਮ੍ਰਿਤਸਰ, 22 ਦਸੰਬਰ (ਗੁਰਪ੍ਰੀਤ ਸਿੰਘ) – ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਨਾਨਕਸ਼ਾਹੀ ਮੁੱਦੇ ‘ਤੇ ਮੂਲ ਨਾਨਕਸ਼ਾਹੀ ਅਤੇ ਬਿਕ੍ਰਮੀ ਕੈਲੰਡਰ ਦੇ ਹਮਾਇਤੀਆਂ ਨੂੰ ਸਹਿਣਸ਼ੀਲਤਾ ਤੇ ਧੀਰਜ ਰੱਖਣ ਲਈ ਕਿਹਾ ਹੈ।ਅੱਜ ਸੰਤ ਸਮਾਜ ਤੇ ਉਨ੍ਹਾਂ ਦੇ ਸਹਿਯੋਗੀਆਂ ਵੱਲੋਂ ਨਾਨਕਸ਼ਾਹੀ ਕੈਲੰਡਰ ਰੱਦ ਕਰਨ ਦੀ ਮੰਗ ਤੇ ਸਿੰਘ ਸਾਹਿਬ ਨੇ ਕਿਹਾ ਕਿ 2003 ਦੇ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਲਾਗੂ ਕਰਨ ਸਬੰਧੀ ਆਈਆਂ ਅਪੀਲਾਂ …
Read More »ਪੰਜਾਬੀ ਚਿੰਤਕ ਮੰਚ ਵੱਲੋਂ ਸ: ਜੱਸੋਵਾਲ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 22 ਦਸੰਬਰ (ਸੁਖਬੀਰ ਸਿੰਘ) – ਪੰਜਾਬੀ ਭਾਸ਼ਾ ਦੇ ਸਭਿਆਚਾਰ ਦੇ ਥੰਮ ਵਜੋਂ ਜਾਣੇ ਜਾਂਦੇ ਸਾਬਕਾ ਵਿਧਾਇਕ ਜਗਦੇਵ ਜੱਸੋਵਾਲ ਦੇ ਅਕਾਲ ਚਲਾਣਾ ਕਰ ਜਾਣ ‘ਤੇ ਪੰਜਾਬੀ ਚਿੰਤਕ ਮੰਚ ਵੱਲੋਂ ਇੱਕ ਸ਼ੌਕ ਮੀਟਿੰਗ ਕੀਤੀ ਗਈ।ਜਿਸ ਦੌਰਾਨ ਸ: ਜੱਸੋਵਾਲ ਨੂੰ 2 ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਵਿੱਛੜੀ ਰੂਹ ਦੀ ਸ਼ਾਂਤੀ ਅਤੇ ਪਿੱਛੇ ਪ੍ਰੀਵਾਰ ਨੂੰ ਭਾਣਾ ਮੰਨਣ ਦਾ …
Read More » ਸਿੱਧੂ ਨੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਮਾਫੀਨਾਮਾ ਭੇਜਿਆ
ਅੰਮ੍ਰਿਤਸਰ, 22 ਦਸੰਬਰ (ਗੁਰਪ੍ਰੀਤ ਸਿੰਘ) – ਲੁਧਿਆਣਾ ਵਿੱਚ ਇੱਕ ਸਮਾਗਮ ਦੌਰਾਨ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਬਾਣੀ ਦੀ ਤੁਕ ਦਾ ਗਲਤ ਉਚਾਰਣ ਕਰਨ ਤੇ ਸਿੱਖਾਂ ਵੱਲੋਂ ਜੋ ਵਿਰੋਧ ਕੀਤਾ ਜਾ ਰਿਹਾ ਸੀ, ਉਸ ਨੂੰ ਦੇਖਦਿਆਂ ਕ੍ਰਿਕਟਰ ਤੇ ਸਾਬਕਾ ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆਪਣਾ ਪੱਤਰ ਭੇਜ ਕੇ ਸੰਗਤ ਪਾਸੋਂ ਮਾਫੀ ਮੰਗੀ ਹੈ।ਸਿੱਧੂ ਵੱਲੋਂ …
Read More »
Punjab Post Daily Online Newspaper & Print Media