ਜਨਮ ਦਿਨ ਮੁਬਾਰਕ : ਸੰਦੀਪ ਕੌਰ ਪਿਤਾ ਦਾ ਨਾਮ : ਬਲਬੀਰ ਸਿੰਘ ਮਾਤਾ ਦਾ ਨਾਮ : ਗੁਰਦੀਪ ਕੌਰ ਪਿੰਡ ਤੱਖਰਾਂ (ਸਮਰਾਲਾ)
Read More »Monthly Archives: December 2014
ਜਨਮ ਦਿਨ ਮੁਬਾਰਕ : ਜਗਰੂਪ ਸਿੰਘ
ਜਨਮ ਦਿਨ ਮੁਬਾਰਕ : ਜਗਰੂਪ ਸਿੰਘ ਪਿਤਾ ਦਾ ਨਾਮ : ਸਰਬਜੀਤ ਸਿੰਘ ਮਾਤਾ ਦਾ ਨਾਮ : ਸੁਖਵਿੰਦਰ ਕੌਰ ਪਿੰਡ ਤੱਖਰਾਂ (ਸਮਰਾਲਾ)
Read More »ਗੁਰਦੁਆਰਾ ਚੀਫ਼ ਖ਼ਾਲਸਾ ਦੀਵਾਨ ਵਿਖੇ ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ ਆਯੋਜਿਤ
ਅੰਮ੍ਰਿਤਸਰ, 22 ਦਸੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਗੁਰਦੁਆਰਾ ਸਾਹਿਬ ਵਿਖੇ ਮੱਸਿਆ ਦੇ ਮੌਕੇ ਤੇ ਦੀਵਾਨ ਸਜਾਏ ਗਏ।ਡਾਇਰੈਕਟਰ ਐਜੂਕੇਸ਼ਨ ਅਤੇ ਪਿ੍ਰੰਸੀਪਲ ਜੀ. ਟੀ. ਰੋਡ ਸਕੂਲ ਡਾ: ਧਰਮਵੀਰ ਸਿੰਘ ਨੇ ਸੰਗਤਾਂ ਨੂੰ ਜੀ ਆਇਆਂ ਆਖਿਆ । ਭਾਈ ਜਸਵਿੰਦਰ ਸਿੰਘ ਜੀ ਬੀਬੀ ਕੌਲਾਂ ਵਾਲੇ ਦੇ ਰਾਗੀ ਜਥੇ ਨੇ ਨਾਮੁਬਾਣੀ ਦੀ ਛਹਿਬਰ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਵੱਡੇ ਸਾਹਿਬਜ਼ਾਦਿਆਂ …
Read More »’ਪੰਜਾਬ ਦੇ ਦਰਿਆਵਾਂ ਦੇ ਵਹਿਣ’ ਇਤਿਹਾਸਕ ਦ੍ਰਿਸ਼ਟੀਕੋਣ ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ
ਸਰਕਾਰ ਪ੍ਰਾਂਤਾਂ ਦੇ ਪਾਣੀ ਵੰਡ ਦੇ ਫੇਸਲੇ ਸਹੀ ਤ’ਥਾਂ ਦੇ ਅਧਾਰ ‘ਤੇ ਕਰੇ – ਜਥੇਦਾਰ ਭੌਰ ਅੰਂਮ੍ਰਿਤਸਰ, 22 ਦਸਬਰ (ਗੁਰਪ੍ਰੀਤ ਸਿੰਘ) ੁ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਕਲਗੀਧਰ ਨਿਵਾਸ, ਸੈਕਟਰ ੨੭ੁਬੀ, ਚੰਡੀਗੜ੍ਹ ਵਿਖੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਹੇਠ ‘ਸਿੱਖ ਇਤਿਹਾਸਕ ਗ੍ਰੰਥ ਸੰਪਾਦਨਾ ਪ੍ਰੋਜੈਕਟ’ ਦੁਆਰਾ ਰੀਸਰਚ ਸਕਾਲਰਾਂ ਦੀ ਅਗਵਾਈ ਅਤੇ ਸਿਖਲਾਈ ਲਈ …
Read More »ਸ਼੍ਰੋਮਣੀ ਕਮੇਟੀ ਨੇ ਵੱਡੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਸ਼ਰਧਾ-ਭਾਵਨਾ ਨਾਲ ਮਨਾਇਆ
ਅੰਮ੍ਰਿਤਸਰ, 22 ਦਸੰਬਰ (ਗੁਰਪ੍ਰੀਤ ਸਿੰੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਤੇ ਬਾਬਾ ਜੁਝਾਰ ਸਿੰਘ ਜੀ ਅਤੇ ਹੋਰ ਸਿੰਘ ਜੋ ਚਮਕੌਰ ਦੀ ਜੰਗ ਦੌਰਾਨ ਸ਼ਹੀਦ ਹੋਏ ਉਨ੍ਹਾਂ ਦੀ ਸ਼ਹੀਦੀ ਨੂੰ ਸਮਰਪਿਤ ਸ਼ਹੀਦੀ ਦਿਹਾੜਾ ਸਥਾਨਕ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ …
Read More »ਸ. ਛੋਟੇਪੁਰ ਦੀ ਹਾਜਰੀ ‘ਚ ਕਾਮਰੇਡ ਦਰਸ਼ਨ ਸਿੰਘ ਝਾੜੂ ਨੰਗਲ ਤੇ ਅਰਜਨ ਸਿੰਘ ਆਪ ਵਿੱਚ ਸ਼ਾਮਿਲ
ਰਈਆ, 22 ਦਸੰਬਰ (ਬਲਵਿੰਦਰ ਸੰਧੂ) – ਰਈਆ ਫੇਰੀ ਦੌਰਾਨ ਬੀ.ਡੀ.ਪੀ.ਓ. ਬਲਾਕ ਨੇੜੇ ਸਮਾਗਮ ਦੋਰਾਨ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸz: ਸੁੱਚਾ ਸਿੰਘ ਛੋਟੇਪੁਰ ਵੱਲੋ ਸੀ.ਪੀ.ਐਮ. ਦੇ ਦਰਸ਼ਨ ਸਿੰਘ ਝਾੜੂਨੰਗਲ ਅਤੇ ਪੰਜਾਬ ਰੋਡਵੇਜ ਦੇ ਪ੍ਰਧਾਨ ਰਹਿ ਚੁੱਕੇ ਸz: ਅਰਜਨ ਸਿੰਘ ਵਡਾਲਾ ਨੂੰ ਆਪ ਵਿੱਚ ਸ਼ਾਮਿਲ ਕੀਤਾ ਗਿਆ।ਕਰੀਬ 20 ਪ੍ਰੀਵਾਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸਾਮਿਲ ਹੋਏ ਸz: ਦਰਸ਼ਨ ਸਿੰਘ ਅਤੇ …
Read More »ਪੱਤਰਕਾਰ ਨੂੰ ਸਦਮਾ, ਮਾਤਾ ਊਸ਼ਾ ਰਾਣੀ ਦਾ ਦਿਹਾਂਤ
ਜੰਡਿਆਲਾ ਗਰੂ, 22 ਦਸੰਬਰ (ਹਰਿੰਦਰਪਾਲ ਸਿੰਘ) – ਪੱਤਰਕਾਰ ਗੁਲਸ਼ਨ ਵਿਨਾਇਕ ਦੇ ਮਾਤਾ ਸ੍ਰੀਮਤੀ ਊਸ਼ਾ ਰਾਣੀ ਦੀ ਅੱਜ ਸਵੇਰੇ ਅਚਾਨਕ ਮੋਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ।ਗੁਲਸ਼ਨ ਵਿਨਾਇਕ ਸਮੇਤ 4 ਲੜਕੇ ਪਿੱਛੇ ਛੱਡ ਗਏ ਹਨ।ਜੰਡਿਆਲਾ ਪ੍ਰੈਸ ਕਲੱਬ ਦੇ ਕੈਸ਼ੀਅਰ ਗੁਲਸ਼ਨ ਵਿਨਾਇਕ ਨਾਲ ਦੁੱਖ ਸਾਂਝਾ ਕਰਨ ਵਾਲਿਆ ਵਿਚ ਵੱਖ-ਵੱਖ ਰਾਜਨੀਤਿਕ, ਧਾਰਮਿਕ, ਸਮਾਜਿਕ ਪਾਰਟੀਆ ਤੋਂ ਇਲਾਵਾ ਸਮੂਹ ਪੱਤਰਕਾਰ ਭਾਈਚਾਰਾ ਪਹੁੰਚਿਆ ਹੋਇਆ ਸੀ।ਵਿਨਾਇਕ ਪਰਿਵਾਰ ਨੂੰ …
Read More »ਸਿੱਖ ਜਥੇਬੰਦੀਆਂ ਕੀਤੀ ਗਿਆਨੀ ਗੁਰਬਚਨ ਸਿੰਘ ਨਾਲ ਮੁਲਾਕਾਤ
ਬਾਬਾ ਹਰਨਾਮ ਸਿੰਘ ਖਾਲਸਾ ਵੱਲੋਂ ਵੀ ਹਮਾਇਤ ਦਾ ਭਰੋਸਾ ਕੰਵਰਬੀਰ ਸਿੰਘ ਅੰਮ੍ਰਿਤਸਰ, 22 ਦਸੰਬਰ (ਗੁਰਪ੍ਰੀਤ ਸਿੰਘ) – ਬੰਦੀ ਸਿੰਘਾਂ ਦੀ ਪੱਕੀ ਰਿਹਾਈ ਅਤੇ ਭਾਈ ਗੁਰਬਖਸ਼ ਸਿੰਘ ਖਾਲਸਾ ਦੇ ਹੱਕ ਵਿੱਚ ਅੱਜ ਸਮੂੰਹ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਵੱਲੋਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਗੁਰਬਚਨ ਸਿੰਘ ਨਾਲ ਮੁਲਾਕਾਤ ਕਰਦਿਆਂ ਮੰਗ ਕੀਤੀ ਕਿ ਬੰਦੀ ਸਿੰਘਾਂ ਦੀ ਪੱਕੀ ਰਿਹਾਈ ਲਈ ਜਲਦ ਉਚਿਤ ਉਪਰਾਲੇ …
Read More »ਪਿੰਡ ਹੌਜ ਗੰਧੜ ਦੇ ਪੰਚਾਇਤ ਮੇੈਂਬਰਾ ਨੇ ਸਰਪੰਚ ‘ਤੇ ਲਾਏ ਘਪਲੇਬਾਜੀ ਕਰਨ ਦੇ ਦੋੋਸ
ਫਾਜ਼ਿਲਕਾ, 22 ਦਸੰਬਰ (ਵਿਨੀਤ ਅਰੋੜਾ) – ਪਿੰਡ ਹੌਜ ਗੰਧੜ ਦੇ ਪੰਚਾਇਤ ਮੇੈਂਬਰਾਂ ਨੇ ਸਰਪੰਚ ਤੇ 6 ਲੱਖ ਰੁਪਏ ਗ੍ਰਾਟ ਅਤੇ ਪੰਚਾਇਤੀ ਜਮੀਨ ਦੇ ਠੇਕੇ ਦੇ ਸਾਢੇ ਪੰਜ ਲੱਖ ਰੁਪਏ ਵਿੱਚ ਘਪਲੇਬਾਜੀ ਕਰਨ ਦੇ ਦੋਸ ਲਗਾਏ ਹਨ। ਇਸ ਦੀ ਲਿਖਤੀ ਰੂਪ ਵਿੱਚ ਜਾਣਕਾਰੀ ਦਿੰਦੇ ਹੋਏ ਮੁਖਤਿਆਰ ਸਿੰਘ ਮੈੇਂਬਰ, ਹੰਸ ਰਾਜ ਮੈੇਂਬਰ, ਸਤਨਾਮ ਚੰਦ ਮੈੇਂਬਰ, ਜੀਤ ਸਿੰਘ ਮੈੇਂਬਰ, ਸੁਮਿਤਰਾ ਬਾਈ ਮੈੇਂਬਰ ਨੇ …
Read More »ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਤਿਮਾਹੀ ਮੀਟਿੰਗ ਦਾ ਆਯੋਜਨ
ਫਾਜ਼ਿਲਕਾ, 22 ਦਸੰਬਰ (ਵਿਨੀਤ ਅਰੋੜਾ) – ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਵਿਵੇਕ ਪੁਰੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਜੇ.ਪੀ.ਐਸ. ਖੁਰਮੀ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਤਿਮਾਹੀ ਮੀਟਿੰਗ ਕੀਤੀ ਗਈ ਜਿਸ ਵਿੱਚ ਵੱਖ ਵੱਖ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਫਾਜ਼ਿਲਕਾ ਕੋਰਟ ਕੰਪਲੈਕਸ ਵਿਖੇ ਸਥਾਈ ਲੋਕ ਅਦਾਲਤ ਸ਼ੁਰੂ ਕਰਨ ਬਾਰੇ ਵਿਚਾਰ ਕੀਤਾ …
Read More »
Punjab Post Daily Online Newspaper & Print Media