ਫਾਜ਼ਿਲਕਾ, 22 ਦਸੰਬਰ (ਵਿਨੀਤ ਅਰੋੜਾ) – ਭਾਜਪਾ ਪ੍ਰਦੇਸ਼ ਪ੍ਰਧਾਨ ਕਮਲ ਸ਼ਰਮਾ ਦੁਆਰਾ ਮੈਂਬਰਸ਼ਿਪ ਅਭਿਆਨ ਸਬੰਧੀ ਜਾਰੀ ਪ੍ਰੋਗਰਾਮ ਦੇ ਅਨੁਸਾਰ ਜਿਆਦਾ ਤੋਂ ਜਿਆਦਾ ਪਾਰਟੀ ਨਾਲ ਜੋੜਣ ਲਈ ਵਾਰਡ ਨੰਬਰ 17 ਅਤੇ 5 ਵਿੱਚ ਭਾਜਪਾ ਦੁਆਰਾ ਮੈਂਬਰਸ਼ਿਪ ਅਭਿਆਨ ਚਲਾਇਆ ਗਿਆ।ਵਾਰਡ ਨੰਬਰ 5 ਡੇਰਾਆ ਸੱਚਾ ਸੌਦਾ ਵਿੱਚ ਮਾਸਟਰ ਸੋਹਨ ਲਾਲ ਖਤਰੀ ਦੀ ਦੇਖਰੇਖ ਵਿੱਚ ਮੈਂਬਰਸ਼ਿਪ ਅਭਿਆਨ ਚਲਾਇਆ ਗਿਆ ਅਤੇ ਨਵੇਂ ਮੈਂਬਰ ਬਣਾਏ ।ਇਸ ਮੌਕੇ ਉੱਤੇ ਰਾਮ …
Read More »Monthly Archives: December 2014
ਫਾਜ਼ਿਲਕਾ ਜ਼ਿਲ੍ਹੇ ਦੇ ਵਿਕਾਸ ‘ਤੇ ਖਰਚ ਕੀਤੇ ਜਾਣਗੇ 11 ਕਰੋੜ 75 ਲੱਖ -ਬਰਾੜ
ਵਿਕਾਸ ਕੰਮਾਂ ਨਾਲ ਸਰਹੱਦੀ ਖੇਤਰ ਦੇ ਵਿਕਾਸ ਨੂੰ ਵੱਡਾ ਮਿਲੇਗਾ ਹੁਲਾਰਾ ਫਾਜ਼ਿਲਕਾ, 22 ਦਸੰਬਰ (ਵਿਨੀਤ ਅਰੋੜਾ) – ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ.ਸੁਖਬੀਰ ਸਿੰਘ ਬਾਦਲ ਦੇ ਵਿਸ਼ੇਸ਼ ਯਤਨਾਂ ਸਦਕਾ ਸਰਹੱਦੀ ਜ਼ਿਲ੍ਹੇ ਫਾਜ਼ਿਲਕਾ ਵਿਚ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰਨ ਲਈ ਵੱਖ-ਵੱਖ ਵਿਕਾਸ ਕਾਰਜਾਂ ਤੇ ਸਰਕਾਰ ਵੱਲੋਂ ਕਰੋੜਾਂ ਰੁਪਏ ਖਰਚ ਕੀਤੇ ਜਾਣਗੇ, ਤੇ ਇਨ੍ਹਾਂ ਕੰਮਾਂ …
Read More »ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ
ਫਾਜ਼ਿਲਕਾ, 22 ਦਸੰਬਰ (ਵਿਨੀਤ ਅਰੋੜਾ) – ਗੁਰਜੀਤ ਸਿੰਘ ਸਪੋਟਰਸ ਕਲੱਬ, ਗੁਰਦੁਆਰਾ ਪ੍ਰਬੰਧਕ ਕਮੇਟੀ, ਇਲਾਕਾ ਨਿਵਾਸੀਆਂ ਅਤੇ ਪੰਚਾਇਤ ਦੇ ਸਹਿਯੋਗ ਨਾਲ ਵੱਡੇ ਸਾਹਿਬਜਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਅਤੇ ਬਾਬਾ ਜੀਵਨ ਸਿੰਘ ਦੇ ਸ਼ਹੀਦੀ ਦਿਨ ਨੂੰ ਸਮਰਪਿਤ ਨਗਰ ਕੀਰਤਨ ਪਿੰਡ ਸ਼ਤੀਰਵਾਲਾ ਅਤੇ ਟੀਲਾਂਵਾਲੀ ਵਿੱਚ ਕੱਢਿਆ ਗਿਆ।ਜਿਸ ਦਾ ਉਦਘਾਟਨ ਸ਼ਿਰੋਮਣੀ ਅਕਾਲੀ ਦਲ ਕਮੇਟੀ ਪ੍ਰਧਾਨ ਅਵਤਾਰ ਸਿੰਘ ਬਰਾੜ ਦੁਆਰਾ ਕੀਤਾ ਗਿਆ।ਇਸ ਮੌਕੇ …
Read More »ਜੰਗਲਾਤ ਵਿਭਾਗ ਵਰਕਰਸ ਯੂਨੀਅਨ ਨੇ ਅਤੁਲ ਨਾਗਪਾਲ ਨੂੰ ਸੌਂਪਿਆ ਮੰਗ ਪੱਤਰ
ਵਰਕਰਾਂ ਦੇ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਖੜੀ ਹੈ ਕਾਂਗਰਸ – ਅਤੁੱਲ ਨਾਗਪਾਲ ਫਾਜ਼ਿਲਕਾ, 22 ਦਸੰਬਰ (ਵਿਨੀਤ ਅਰੋੜਾ) – ਜੰਗਲਾਤ ਵਿਭਾਗ ਵਰਕਰਸ ਯੂਨੀਅਨ ਦੇ ਸ਼ਿਸ਼ਟਮੰਡਲ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਾਰਜਕਾਰਣੀ ਮੈਂਬਰ ਅਤੁਲ ਨਾਗਪਾਲ ਨਾਲ ਉਨ੍ਹਾਂ ਦੇ ਨਿਵਾਸ ਸਥਾਨ ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਵੱਖ-ਵੱਖ ਮੰਗਾਂ ਸਬੰਧੀ ਮੰਗ ਪੱਤਰ ਸੋਪਿਆ। ਯੂਨੀਅਨ ਦੇ ਜਿਲਾ ਚੇਅਰਮੈਨ ਗੋਪਾਲ ਸਿੰਘ ਦੀ ਅਗਵਾਈ …
Read More »ਪੇਸ਼ਾਵਰ ਵਿੱਚ ਮਾਰੇ ਗਏ ਬੱਚਿਆਂ ਦੀ ਯਾਦ ਵਿੱਚ ਦਿੱਲੀ ਕਮੇਟੀ ਵੱਲੋਂ ਅਰਦਾਸ ਸਮਾਗਮ
ਨਵੀਂ ਦਿੱਲੀ, 22 ਦਸੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੇ ਦਿਨੀ ਪਾਕਿਸਤਾਨ ਦੇ ਪੇਸ਼ਾਵਰ ਸ਼ਹਿਰ ਵਿਖੇ ਮਾਰੇ ਗਏ ਬੇਦੋਸ਼ੇ 132 ਬੱਚਿਆਂ ਦੀ ਯਾਦ ਵਿੱਚ ਅਰਦਾਸ ਸਮਾਗਮ ਦਾ ਉਪਰਾਲਾ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਕੀਤਾ ਗਿਆ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਮਾਰੇ ਗਏ ਬੱਚਿਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ …
Read More »ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਦਿੱਲੀ ਕਮੇਟੀ ਵੱਲੋਂ ਸ਼ਹੀਦੀ ਜੋੜ ਮੇਲਾ
ਅੱਲਾ ਯਾਰ ਖਾਂ ਜੋਗੀ ਦੀ ਯਾਦ ਵਿੱਚ ਦਿੱਲੀ ਕਮੇਟੀ ਕਰਵਾਏਗੀ ਸੈਮੀਨਾਰ ਨਵੀਂ ਦਿੱਲੀ, 22 ਦਸੰਬਰ (ਅੰਮ੍ਰਿਤ ਲਾਲ ਮੰਨਣ) – ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦੀ ਜੋੜ ਮੇਲੇ ਦਾ ਆਯੋਜਨ ਗੁਰਦੁਆਰਾ ਦਮਦਮਾ ਸਾਹਿਬ ਅਤੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਗੁਰਮਤਿ ਦੀਵਾਨਾ …
Read More »Ritu Utsav At DAV Public School
Amritsar, Dec. 22 (Punjab Post Bureau) – With the blessings of Arya Ratan Sh.Punam Suri ji, (President of DAV CMC, New Delhi and the able guidance of the Principal Dr.Neera Sharma, the junior wing of DAV Public School, Lawrence Road , Amritsar at 5 Cantt. came alive with varied colours of nature on 21st Dec, 2014. The Annual Art and …
Read More »ਮਾਤਾ ਗੁਜਰੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ
ਅੰਮ੍ਰਿਤਸਰ, 22 ਦਸੰਬਰ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ (ਚੀ.ਖਾ.ਦੀ.ਚੈ.ਸੁ) ਅੰਮ੍ਰਿਤਸਰ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ, ਮੋਤੀ ਰਾਮ ਮਹਿਰਾ ਜੀ ਦੀ ਸ਼ਹੀਦੀ ਨੂੰ ਸਮਰਪਿਤ ਮਨਾਏ ਜਾ ਰਹੇ ਸ਼ਹੀਦੀ ਸਪਤਾਹ ਦੀ ਲੜੀ ਦਾ ਸਮਾਗਮ ‘ਸਾਡਾ ਵਿਰਸਾ ਸਾਡਾ ਪਰਿਵਾਰ’ ਕਰਵਾਇਆ ਗਿਆ। ਇਸ ਮੌਕੇ ਤੇ ਸਕੂਲ ਦੇ ਮੈਂਬਰ ਇੰਚਾਰਜ਼ ਸ. ਜਸਵਿੰਦਰ ਸਿੰਘ …
Read More »ਈ.ਟੀ.ਟੀ. ਅਧਿਆਪਕ ਯੂਨੀਅਨ ਨੇ ਏ.ਡੀ.ਸੀ. ਨੂੰ ਸੌਂਪਿਆ ਮੰਗ ਪੱਤਰ
ਐਡੀਸ਼ਨਲ ਡਿਪਟੀ ਕਮਿਸ਼ਨ ਦੇ ਵਧੀਆ ਸਹਿਯੋਗ ਲਈ ਅਧਿਆਪਕਾਂ ਨੇ ਕੀਤਾ ਧੰਨਵਾਦ ਬਠਿੰਡਾ, 22 ਦਸੰਬਰ (ਜਸਵਿੰਦਰ ਸਿੰਘ ਜੱਸੀ / ਅਵਤਾਰ ਸਿੰਘ ਕੈਂਥ) – ਜ਼ਿਲ੍ਹਾ ਪ੍ਰੀਸ਼ਦ ਤੋਂ ਸਿੱਖਿਆ ਵਿਭਾਗ ਵਿੱਚ ਸ਼ਿਫਟ ਹੋਏ ਅਧਿਆਪਕਾਂ ਦੇ ਰਿਕਾਰਡ ਸਬੰਧੀ ਰਹਿੰਦੇ ਕੰਮ ਮੁਕੰਮਲ ਕਰਨ ਲਈ ਅੱਜ ਈ.ਟੀ.ਟੀ. ਅਧਿਆਪਕ ਯੂਨੀਅਨ ਇਕਾਈ ਬਠਿੰਡਾ ਦੇ ਸਮੂਹ ਅਧਿਆਪਕਾਂ ਨੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਜੱਸੀ ਦੀ ਅਗਵਾਈ ਵਿੱਚ ਏ.ਡੀ.ਸੀ ਵਿਕਾਸ ਮੈਡਮ …
Read More »ਈ ਸਕੂਲ ਦੇ ਐਮ ਡੀ ਵਲੋਂ ਜਰੂਰਤਮੰਦਾਂ ਬੱਚਿਆਂ ਨੂੰ ਗਰਮ ਵਰਦੀਆਂ ਵੰਡੀਆਂ
ਬਠਿੰਡਾ, 22 ਦਸੰਬਰ (ਜਸਵਿੰਦਰ ਸਿੰਘ ਜੱਸੀੂ) : ਸਥਾਨਕ ਸ਼ਹਿਰ ਦੇ ਸਥਿਤ ਅਜੀਤ ਰੋਡ ‘ਤੇ ਈ ਸਕੂਲ ਆਈਲੈਟਸ ਸੈਂਟਰ ਦੇ ਐਮ ਡੀ ਰੁਪਿੰਦਰ ਸਿੰਘ ਨੇ ਗੌਰਮਿੰਟ ਸੀਨੀਅਰ ਸੰਕੈਡਰੀ ਸਕੂਲ ਪਿੰਡ ਚੱਕ ਰੁਲਦੂ ਸਿੰਘ ਵਾਲਾ ਵਿੱਚ ਗਰੀਬ ਅਤੇ ਜਰੂਰਤਮੰਦਾਂ ਬੱਚਿਆਂ ਨੂੰ ਸਰਦੀ ਤੋਂ ਬਚਾਉਣ ਲਈ ਵਰਦੀਆਂ ਵੰਡੀਆਂ। ਉਨ੍ਹਾਂ ਇਸ ਮੌਕੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀਵਨ ਵਿਚ ਸਫਲ਼ਤਾਂ ਪ੍ਰਾਪਤ ਕਰਨ …
Read More »
Punjab Post Daily Online Newspaper & Print Media