ਅੰਮ੍ਰਿਤਸਰ, 20 ਦਸੰਬਰ (ਰੋਮਿਤ ਸ਼ਰਮਾ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ (ਸ਼ਿਵਾਲਾ) ਵਿਖੇ ਸਕੂਲ ਦੇ ਵਿਦਿਆਰਥੀਆਂ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਜਾਗਰੁਕਤਾ ਪੈਦਾ ਕਰਨ ਹਿ’ਤ ਇੱਕ ਭਾਸ਼ਣ ਪ੍ਰਤੀਯੋਗਤਾ ਅਤੇ ਇੱਕ ਪੋਸਟਰ ਮੇਕਿੰਗ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ।ਸਕੂਲ ਦੇ ਵਿਦਿਆਰਥਣਾਂ ਨੇ ਵੱਧ ਚੜ੍ਹ ਕੇ ਇਹਨਾਂ ਪ੍ਰਤੀਯੋਗਤਾਵਾਂ ਵਿੱਚ ਹਿ’ਸਾ ਲਿਆ।ਪ੍ਰਿੰਸੀਪਲ ਸ਼੍ਰੀਮਤੀ ਦਵਿੰਦਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਦੇ ਖਿਲਾਫ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ।ਉਨ੍ਹਾਂ …
Read More »Monthly Archives: December 2014
ਗੁਰੂ ਸਾਹਿਬਾਨ ਵਿਰੁੱਧ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖਿਲਾਫ ਪ੍ਰਸਾਸ਼ਨ ਸਖ਼ਤ ਕਾਰਵਾਈ ਕਰੇ – ਜਥੇਦਾਰ ਅਵਤਾਰ ਸਿੰਘ
ਅੰਮ੍ਰਿਤਸਰ, 20 ਦਸੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਸ ਐਸ ਪੀ ਨਵਾਂ ਸ਼ਹਿਰ ਨੂੰ ਕਿਹਾ ਹੈ ਕਿ ਗੁਰੂ ਸਾਹਿਬ ਦੀ ਬੇ-ਅਦਬੀ ਕਰਨ ਵਾਲਿਆਂ ਦੇ ਖਿਲਾਫ ਸਖਤੀ ਨਾਲ ਪੇਸ਼ ਆਇਆ ਜਾਵੇ। ਇਥੋਂ ਜਾਰੀ ਪ੍ਰੈੱਸ ਨੋਟ ਵਿੱਚ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਸ ਐਸ ਪੀ ਨਵਾਂ ਸ਼ਹਿਰ ਨੂੰ ਕਿਹਾ ਹੈ ਕਿ …
Read More »ਨਿਗਮ ਤਾਲਮੇਲ ਦਲ (ਰਜਿ:) ਵਲੋਂ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ
ਸੌਮਵਾਰ ਨੂੰ ਸਜਾਇਆ ਜਾਵੇਗਾ ਮਹਾਨ ਕੀਰਤਨ ਦਰਬਾਰ ਅੰਮ੍ਰਿਤਸਰ, 20 ਦਸੰਬਰ (ਸਾਜਨ) – ਨਗਰ ਨਿਗਮ ਤਾਲਮੇਲ ਦਲ (ਰਜਿ) ਵਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਮਹਾਨਗਰ ਵਿੱਚ ਟਾਊਨ ਹਾਲ ਵਿਖੇ ਪ੍ਰਧਾਨ ਕੁਲਦੀਪ ਸਿੰਘ ਪੰਡੋਰੀ, ਚੇਅਰਮੈਨ ਦਿਲਬਾਗ ਸਿੰਘ ਭੁੱਲਰ, ਜਨਰਲ ਸਕੱਤਰ ਬਲਜੀਤ ਸਿੰਘ ਬਾਜਵਾ, ਸਰਪਰਸਤ ਸੁਰਿੰਦਰ ਸਿੰਘ ਸੁਲਤਾਨਵਿੰਡ ਅਤੇ ਸਾਰੇ ਹੀ ਸਾਥੀਆਂ ਦੇ ਸਹਿਯੋਗ ਦੇ ਨਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ …
Read More »ਜ਼ਿਲ੍ਹੇ ਦੀਆਂ ਬੈਂਕਾਂ ਨੇ ਕਰਜ਼ਿਆਂ ਦੇ 77 ਫੀਸਦੀ ਟੀਚੇ ਛੇ ਮਹੀਨਿਆਂ ਵਿੱਚ ਕੀਤੇ ਪੂਰੇ-ਡੀ. ਸੀ
ਮੀਟਿੰਗ ਵਿਚ ਹਾਜ਼ਰ ਨਾ ਹੋਣ ਵਾਲੀਆਂ ਬੈਂਕਾਂ ਦੇ ਜ਼ਿਲ੍ਹਾ ਮੁਖੀਆਂ ਖਿਲਾਫ਼ ਹੋਵੇਗੀ ਵਿਭਾਗੀ ਕਾਰਵਾਈ ਜਲੰਧਰ, 20 ਦਸੰਬਰ (ਪਵਨਦੀਫ ਸਿੰਘ ਭੰਡਾਲ/ਪਰਮਿੰਦਰ ਸਿੰਘ ਧਾਰੀਵਾਲ) – ਜ਼ਿਲ੍ਹੇ ਦੀਆਂ ਬੈਂਕਾਂ ਨੇ ਪਿਛਲੇ 6 ਮਹੀਨਿਆਂ ਵਿਚ ਇਕ ਸਾਲ ਦੇ ਮਿੱਥੇ ਗਏ 4838.50 ਕਰੋੜ ਕਰਜ਼ੇ ਦੇਣ ਦੇ ਟੀਚਿਆਂ ਦੇ ਮੁਕਾਬਲੇ 3737 ਕਰੋੜ ਰੁਪਏ ਦੇ ਕਰਜ਼ੇ ਦੇ ਕੇ 77.23 ਫੀਸਦੀ ਟੀਚਿਆਂ ਨੂੰ ਪੂਰਾ ਕੀਤਾ ਹੈ। ਇਹ ਜਾਣਕਾਰੀ …
Read More »ਭਵਨ ਨਿਰਮਾਣ ਵਰਕਰਜ਼ ਯੂਨੀਅਨ ਦੀ ਮੀਟਿੰਗ
ਖੁਜਾਲਾ, 20 ਦਸੰਬਰ (ਸਿਕੰਦਰ ਸਿੰਘ)- ਇੱਥੇ ਪਿੰਡ ਉਦੋਕੇ ਕਲਾ ਵਿਖੇ ਭਵਨ ਨਿਰਮਾਣ ਵਰਕਰਜ਼ ਯੂਨੀਅਨ ਦੀ ਇੱਕ ਮੀਟਿੰਗ ਹੋਈ, ਜਿਸ ਵਿੱਚ ਇਲਾਕੇ ਦੇ ਮਿਸਤਰੀ ਮਜ਼ਦੂਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ, ਜਿਸ ਦੀ ਪ੍ਰਧਾਨਗੀ ਕਾਮਰੇਡ ਜੋਗਾ ਸਿੰਘ ਉਦੋਕੇ ਕਲਾਂ ਨੇ ਕੀਤੀ। ਇਸ ਮੀਟਿੰਗ ਨੂੰ ਸੰਬੋਧਨ ਯੂਨੀਅਨ ਦੇ ਜਿਲ੍ਹਾ ਸੈਕਟਰੀ ਕਾਮਰੇਡ ਜਗੀਰ ਸਿੰਘ ਸਰਜਾ ਤੇ ਹੋਰ ਬਲਾਰੀਆ ਨੇ ਕੀਤੀ।ਉਨ੍ਹਾਂ ਕਿਹਾ ਕਿ ਅੱਜ …
Read More »Education Elevates the status of Women in Society
Seminar on `Beti Bachao-Beti Padhao’ at Khalsa College of Education Amritsar, Dec. 20 (Dharmender Singh Rataul)- The imparting of education leads to elevation of the status of women in any society. Thus the stress is must on education for the girls in Punjab. This was stated by Varun Nagpal, PCS, Member Secretary, District Legal Services Authority, Tarn Taran who was …
Read More »ਭਾਰਤ ਜਲਦ ਹੀ ਬਣੇਗਾ ਵਿਸ਼ਵ ਸ਼ਕਤੀ, ਵਿਕਾਸ ਦੀ ਲੜੀ ਕਦੇ ਟੁੱਟਣ ਨਹੀ ਦਵਾਂਗੇ- ਜੋਸ਼ੀ
ਅੰਮ੍ਰਿਤਸਰ, 20 ਸੰਬਰ (ਰੋਮਿਤ ਸ਼ਰਮਾ) – ਹਲਕਾ ਉਤਰੀ ਵਾਰਡ ਨੰ 22 ਕੂਇੰਜ ਰੋਡ ਵਿਖੇ ਵੱਖ ਵੱਖ ਗਲੀਆਂ ਵਿਚ ਟਾਈਲਾਂ ਲਗਾਉਣ ਦੇ ਕੰਮਾਂ ਦਾ ਉਦਘਾਟਨ ਸਥਾਨਕ ਸਰਕਾਰ, ਮੈਡਿਕਲ ਸਿੱਖਿਆ ਅਤੇ ਖੋਜ ਮੰਤਰੀ ਅਨਿਲ ਜੋਸ਼ੀ ਵੱਲੋ ਕੀਤਾ ਗਿਆ।ਸ੍ਰੀ ਜੋਸ਼ੀ ਦਾ ਉਥੇ ਪਹੁੰਚਣ ਤੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਮੰਤਰੀ ਜੋਸ਼ੀ ਵੱਲੋ ਕੰਮ ਸ਼ੁਰੂ ਕਰਵਾਉਣ ਤੇ ਮਾਰਕਿਟ ਐਸੋਸੇਸ਼ਨ ਵਲੋ ਧੰਨਵਾਦ ਕੀਤਾ ਗਿਆ।ਉਹਨਾਂ ਕਿਹਾ …
Read More »ਵਿਸ਼ਵ ਹਿੰਦੂ ਪਰਿਸ਼ਦ ਚਲਾਵੇਗਾ ਨਵ-ਚੇਤਨਾ ਅਭਿਆਨ : ਗੁਪਤਾ
ਫਾਜ਼ਿਲਕਾ, 20 ਦਸੰਬਰ (ਵਿਨੀਤ ਅਰੋੜਾ) – ਵਿਸ਼ਵ ਹਿੰਦੂ ਪਰਿਸ਼ਦ, ਬਜਰੰਗ ਦਲ, ਦੁਰਗਾ ਵਾਹਿਨੀ ਅਤੇ ਏਕਲ ਸੰਸਥਾਨ ਦੇ ਅਹੁਦੇਦਾਰਾਂ ਦੀ ਇੱਕ ਵਿਸ਼ੇਸ਼ ਬੈਠਕ ਸ਼੍ਰੀ ਸਨਾਤਨ ਧਰਮ ਮਹਾਵੀਰ ਦਲ ਸਿੱਧ ਸ਼੍ਰੀ ਹਨੁਮਾਨ ਮੰਦਿਰ ਦੇ ਪ੍ਰਾਂਗਣ ਵਿੱਚ ਵਿਸ਼ਵ ਹਿੰਦੁ ਪਰਿਸ਼ਦ ਦੇ ਜਿਲਾ ਪ੍ਰਧਾਨ ਲੀਲਾਧਰ ਸ਼ੱਰਮਾ ਦੀ ਪ੍ਰਧਾਨਗੀ ਵਿੱਚ ਹੋਈ।ਇਸ ਮੌਕੇ ਤੇ ਵਿਸ਼ਵ ਹਿੰਦੂ ਪਰਿਸ਼ਦ ਮੋਗਾ, ਫਿਰੋਜਪੁਰ, ਫਾਜਿਲਕਾ ਜਿਲਿਆਂ ਦੇ ਵਿਭਾਗ ਪ੍ਰਮੁੱਖ ਸੁਭਾਸ਼ ਚੰਦz …
Read More »ਲਾਇੰਸ ਕਲੱਬ ਵਿਸ਼ਾਲ ਨੇ ਸਕੂਲ ਵਿੱਚ ਵੰਡੀਆਂ ਜਰਸੀਆਂ ਅਤੇ ਜੁਰਾਬਾਂ
ਫਾਜ਼ਿਲਕਾ, 20 ਦਸੰਬਰ (ਵਿਨੀਤ ਅਰੋੜਾ) – ਸਮਾਜ ਸੇਵੀ ਸੰਸਥਾ ਲਾਇੰਸ ਕਲੱਬ ਫਾਜਿਲਕਾ ਵਿਸ਼ਾਲ ਵੱਲੋ ਕੀਤੇ ਜਾ ਰਹੇ ਸੇਵਾ ਦੇ ਕੰਮਾਂ ਵਿੱਚ ਇੱਕ ਹੋਰ ਕੜੀ ਜੋੜਦੇ ਹੋਏ ਅੱਜ ਸਥਾਨਕ ਦੁਰਗਿਆਨਾ ਵਿਦਿਆ ਮੰਦਿਰ ਸਕੂਲ ਵਿੱਚ ਸਮੂਹ ਵਿਦਿਆਰਥੀਆਂ ਨੂੰ ਜਰਸੀਆਂ ਅਤੇ ਜੁਰਾਬਾਂ ਵੰਡੀਆਂ ਗਈਆਂ।ਕਲੱਬ ਦੇ ਪ੍ਰਧਾਨ ਐਡਵੋਕੇਟ ਸ਼ੇਖਰ ਛਾਬੜਾ ਦੀ ਅਗਵਾਈ ਵਿੱਚ ਹੋਏ ਇੱਕ ਸਾਦੇ ਸਮਾਰੋਹ ਵਿੱਚ ਐਡਵੋਕੇਟ ਮਨੋਜ ਤ੍ਰਿਪਾਠੀ ਪ੍ਰਧਾਨ ਭਾਜਪਾ ਮੰਡਲ, …
Read More »ਸੇਵਾ ਭਾਰਤੀ ਨੇ ਪੈਸ਼ਾਵਰ ਵਿੱਚ ਮਾਰੇ ਗਏ ਬੱਚਿਆਂ ਦੀ ਆਤਮਕ ਸ਼ਾਂਤੀ ਲਈ ਦਿੱਤੀ ਸ਼ਰਧਾਂਜਲੀ
ਫਾਜ਼ਿਲਕਾ, 20 ਦਸੰਬਰ (ਵਿਨੀਤ ਅਰੋੜਾ) – ਅੱਜ ਸਵੇਰੇ ਸੇਵਾ ਭਾਰਤੀ ਫਾਜਿਲਕਾ ਵੱਲੋ ਪਿੰਡ ਸੈਣੀਆਂ ਅਤੇ ਸੁਰੇਸ਼ਵਾਲਾ ਵਿੱਚ ਸੰਸਕਾਰ ਕੇਂਦਰਾਂ ਦੇ 110 ਬੱਚਿਆਂ ਨੂੰ ਇੱਕ ਸਾਦੇ ਸਮਾਰੋਹ ਵਿੱਚ ਬੂਟ ਵੰਡੇ ਗਏ।ਪ੍ਰੋਗਰਾਮ ਦੀ ਪ੍ਰਧਾਨਗੀ ਸੋਹਨ ਲਾਲ ਗੋਕਲਾਨੀ ਨੇ ਕੀਤੀ।ਮੁੱਖ ਵਕਤਾ ਪੰਜਾਬ ਸੇਵਾ ਭਾਰਤੀ ਦੇ ਉਪ-ਪ੍ਰਧਾਨ ਕ੍ਰਿਸ਼ਣ ਅਰੋੜਾ ਨੇ ਤਾਲੀਬਾਨ ਅੱਤਵਾਦੀਆਂ ਵੱਲੋ ਪਾਕਿਸਤਾਨ ਦੇ ਪੈਸਾਵਰ ਵਿੱਖੇ ਸਥਿਤ ਆਰਮੀ ਪਬਲਿਕ ਸਕੂਲ ਦੇ ਮਾਸੂਮ ਬੱਚਿਆਂ, …
Read More »
Punjab Post Daily Online Newspaper & Print Media