ਮਾਨਾਂਵਾਲਾ ਵਿਖੇ ਰਾਜ ਪੱਧਰੀ ਸ਼ਹੀਦੀ ਸਮਾਗਮ ਵਿੱਚ ਵੱਧ ਚੜ ਕੇ ਹਿੱਸਾ ਲੈਣ ਲਈ ਕੀਤੀ ਅਪੀਲ ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ)- ਮਾਨਾਂਵਾਲਾ ਦੇ ਨਜਦੀਕ ਪਿੰਡ ਬਿਸ਼ੰਬਰਪੁਰਾ ਵਿਖੇ ਕੱਲ੍ਹ 21 ਦਸੰਬਰ 2014 ਨੂੰ ਮਨਾਏ ਜਾ ਰਹੇ ਅਮਰ ਸ਼ਹੀਦ ਭਾਈ ਜੀਵਨ ਸਿੰਘ ਦੇ ਰਾਜ ਪੱਧਰੀ ਸਮਾਗਮ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਜਾਣਕਾਰੀ ਦੇਦਿੰਆਂ ਸ੍ਰੀ ਗੁਲਜਾਰ ਸਿੰਘ ਰਣੀਕੇ ਕੈਬਨਿਟ …
Read More »Monthly Archives: December 2014
ਰਾਸ਼ਟਰੀ ਏਕਤਾ ਨਾਲ ਹੀ ਨੌਜਵਾਨ ਤਰੱਕੀ ਕਰ ਸਕਦੇ ਹਨ-ਬੁਲਾਰੀਆ
ਮੁੱਖ ਸੰਸਦੀ ਸਕੱਤਰ ਪੰਜਾਬ ਨੇ ਰਾਸ਼ਟਰੀ ਏਕਤਾ ਕੈਂਪ ਵਿਚ ਮੁੱਖ ਮਹਿਮਾਨ ਵਜੋ ਕੀਤੀ ਸ਼ਿਰਕਤ ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ) – ਨਹਿਰੂ ਯੁਵਾ ਕਂੇਦਰ ਅੰਮ੍ਰਿਤਸਰ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵੱਲੋਂ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸ੍ਰੀ ਸੈਮਸਨ ਮਸੀਹ ਜ਼ਿਲ੍ਹਾ ਯੂਥ ਕੋਆਰਡੀਨੇਟਰ ਦੀ ਅਗਵਾਈ ਹੇਠ ਰਾਜ ਪੱਧਰੀ ਰਾਸ਼ਟਰੀ ਏਕਤਾ ਕੈਂਪ ਵਿਰਸਾ ਵਿਹਾਰ ਅੰਮ੍ਰਿਤਸਰ ਵਿਖੇ 17-12-2014 ਤੋਂ 21-12-2014 ਤਕ ਕਰਵਾਇਆ …
Read More »ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਕੜਾਕੇ ਦੀ ਠੰਢ ਵਿਚ ਲੋੜਵੰਦਾਂ ਨੂੰ ਵੰਡੇ ਕੰਬਲ
ਲੋੜਵੰਦ ਮਾਨਵਤਾ ਦੀ ਸੇਵਾ ਹੀ ਉੱਤਮ ਸੇਵਾ-ਰਵੀ ਭਗਤ ਅੰਮ੍ਰਿਤਸਰ, 20 ਦਸੰਬਰ (ਸੁਖਬੀਰ ਸਿੰਘ ) – ਲੋੜਵੰਦ ਮਾਨਵਤਾ ਦੀ ਸੇਵਾ ਹੀ ਸਮਾਜ ਦੀ ਸਭ ਤੋਂ ਉੱਤਮ ਸੇਵਾ ਹੈ। ਇਹ ਪ੍ਰਗਟਾਵਾ ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਬੀਤੀ ਰਾਤ ਕਰੀਬ 11 ਵਜੇ ਕੜਾਕੇ ਦੀ ਠੰਢ ਵਿਚ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਸ਼ਹਿਰ ਅੰਦਰ ਵੱਖ-ਵੱਖ ਥਾਵਾਂ ‘ਤੇ ਰਹਿੰਦੇ ਲਗਭਗ 200 ਜਰੂਰਤਮੰਦ ਲੋਕਾਂ …
Read More »District Legal Services Authority organized awareness & sensitization programme on mediation
Amritsar, Dec. 20 (Punjab Post Bureau) – The District Legal Services Authority, Amritsar under the able guidance of Hon’ble Mr. Justice S.S. Saron Judge Punjab & Haryana High Court, Chandigarh and Executive Chairman, Punjab Legal Services Authority, Chandigarh and under the supervision of Sh. Gurbir Singh Hon’ble District & Sessions Judge-cum-Chairman, District Legal Services Authority, Amritsar organized awareness and sensitization …
Read More »ਦਮਨਦੀਪ ਅਨੇਜਾ ਨੇ ਇੰਡੀਆ ਗੇਟ ਸਕੂਲ ਦੇ ਵਾਈਸ ਚੇਅਰਮੈਨ ਵੱਜੋਂ ਅਹੁਦਾ ਸੰਭਾਲਿਆ
ਨਵੀਂ ਦਿੱਲੀ, 20 ਦਸਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਦੇ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਦਮਨਦੀਪ ਸਿੰਘ ਅਨੇਜਾ ਨੂੰ ਵਾਈਸ ਚੇਅਰਮੈਨ ਥਾਪਿਆ ਗਿਆ ਹੈ। ਅਹੁਦਾ ਸੰਭਾਲਣ ਮੌਕੇ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸਕੂਲੀ ਸਿੱਖਿਆ ਨੂੰ …
Read More »ਵਿਦਿਆਰਥੀਆਂ ਨੂੰ ਤੰਤੀ ਸਾਜ਼ਾਂ ਦੇ ਕੀਰਤਨ ਦੀ ਸਿਖਿਆ ਲਈ ਦਿੱਲੀ ਕਮੇਟੀ ਉਪਲੱਬਧ ਕਰਵਾਏਗੀ ਦੋ ਅਧਿਆਪਕ
ਨਵੀਂ ਦਿੱਲੀ, 20 ਦਸਬਰ (ਅੰਮ੍ਰਿਤ ਲਾਲ ਮੰਨਣ) – ਤੰਤੀ ਸਾਜ਼ਾਂ ਰਾਹੀਂ ਕੀਰਤਨ ਕਰਨ ਦੀ ਪਰੰਪਰਾ ਨੂੰ ਉਤਸਾਹਿਤ ਕਰਨ ਦੇ ਉਦੇਸ਼ ਨੂੰ ਮੁੱਖ ਰਖਦਿਆਂ ਧਰਮ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਕਮੇਟੀ ਦੇ ਪ੍ਰਬੰਧ-ਅਧੀਨ ਵਿਦਿਅਕ ਅਦਾਰਿਆਂ ਵਿੱਚ ਵਿਦਿਆਰਥੀਆਂ ਨੂੰ ਤੰਤੀ ਸਾਜ਼ਾਂ ਰਾਹੀਂ ਕੀਰਤਨ ਕਰਨ ਦੀ ਸਿਖਿਆ ਦੇਣ ਸੰਬੰਧੀ ਮਾਰਗ ਦਰਸ਼ਨ ਲੈਣ ਲਈ ਸ. ਪਰਮਜੀਤ ਸਿੰਘ ਰਾਣਾ ਚੇਅਰਮੈਨ ਧਰਮ …
Read More »ਪੰਜਾਬੀ ਸ਼ਾਇਰ ਜਸਵਿੰਦਰ ਨੂੰ ਸਾਹਿਤ ਅਕਾਦਮੀ ਪੁਰਸਕਾਰ ਮਿਲਣ ਤੇ ਲੇਖਕ ਭਾਈਚਾਰੇ ਵਿੱਚ ਖੁਸ਼ੀ ਦਾ ਮਾਹੌਲ
ਅੰਮ੍ਰਿਤਸਰ, 20 ਦਸੰਬਰ (ਰੋਮਿਤ ਸ਼ਰਮਾ) – ਭਾਰਤੀ ਸਾਹਿਤ ਅਕਾਦਮੀ ਦਿੱਲੀ ਵੱਲੋਂ ਹਾਲ ਹੀ ਵਿੱਚ ਵੱਖ-ਵੱਖ ਖੇਤਰੀ ਭਾਸ਼ਾਵਾਂ ਵਿੱਚ ਲਿਖੀਆਂ ਗਈਆਂ ਸਾਹਿਤਕ ਪੁਸਤਕਾਂ ਨੂੰ ਦਿੱਤੇ ਜਾਣ ਵਾਲੇ ਵਿਕਾਰੀ ਪੁਰਸਕਾਰਾਂ ਦੀ ਲੜੀ ਵਿੱਚ ਪੰਜਾਬੀ ਭਾਸ਼ਾ ਲਈ ਗਜ਼ਲਗੋ ਜਸਵਿੰਦਰ ਦੀ ਚਰਚਿਤ ਪੁਸਤਕ ‘ਅਗਰਬੱਤੀ’ ‘ਤੇ ਦਿੱਤੇ ਸਾਹਿਤ ਅਕਾਦਮੀ ਪੁਰਸਕਾਰ ਤੇ ਲੇਖਕ ਭਾਈਚਾਰੇ ਵੱਲੋਂ ਖੁਸ਼ੀ ਦਾ ਇਜਹਾਰ ਕੀਤਾ ਗਿਆ। ਅੱਜ ਇੱਥੋਂ ਜਾਰੀ ਬਿਆਨ ਵਿੱਚ ਕੇਂਦਰੀ …
Read More »DAV Public School Third in CBSE National Aerobics Tournament
Amritsar, Dec. 20 (Punjab Post Bureau) – DAV Public School, Lawrence Road clinched third position in CBSE National Aerobics Tournament – 2014 held at Indore. Shivam Khanna of Std XI Arts bagged Bronze Medal in U – 19 Individual Sports Aerobics. The school’s U – 14 Fitness Group also bagged Bronze Medal in their event. The participants were Saksham Behal …
Read More »Annual Prize Distribution Function SGH Public School, Chowk Pragdas organized
Amritsar, Dec. 20 (Punjab Post Bureau) – Sri Guru Harkrishan Public School, Chowk Pragdas of CKD organized Annual Prize Distribution Function in the school premises. President, Chief Khalsa Diwan S.Charanjit Singh Chadha was the Chief Guest . Member incharge S.Kamal jit Singh and S. Sarjot Singh Sahni extended a floral welcome to the distinguished guests. The tiny tots of the …
Read More »ਸੂਬਾ ਸਰਕਾਰਾਂ ਨੂੰ ਵਿਸ਼ਵਾਸ ਵਿੱਚ ਲੈ ਕੇ ਪ੍ਰਧਾਨ ਮੰਤਰੀ ਸੜਕ ਗ੍ਰਾਮ ਯੋਜਨਾ ਵਿੱਚ ਸੋਧਾਂ ਹੋਣ- ਪ੍ਰੋ: ਚੰਦੂਮਾਜਰਾ
ਨਵੀਂ ਦਿੱਲੀ, 20 ਦਸੰਬਰ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਤੇ ਆਨੰਦਪੁਰ ਸਾਹਿਬ ਤੋਂ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸੂਬਾ ਸਰਕਾਰਾਂ ਨੂੰ ਵਿਸ਼ਵਾਸ ਵਿੱਚ ਲੈ ਕੇ ਪ੍ਰਧਾਨ ਮੰਤਰੀ ਸੜਕ ਗ੍ਰਾਮ ਯੋਜਨਾ ਵਿੱਚ ਸੋਧਾਂ ਕੀਤੇ ਜਾਣ ਦੀ ਮੰਗ ਕੀਤੀ ਹੈ। ਕੱਲ੍ਹ ਸ਼ਾਮ ਲੋਕ ਸਭਾ ਵਿੱਚ ਪੰਜਾਬ ਸਮੇਤ ਬਾਕੀ ਪ੍ਰਦੇਸ਼ਾਂ ਦੇ ਬਕਾਏ ਤੁਰੰਤ ਜਾਰੀ ਕਰਨ ਦੀ ਅਵਾਜ਼ …
Read More »
Punjab Post Daily Online Newspaper & Print Media