Wednesday, November 25, 2026

Monthly Archives: December 2014

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅਮਰਦੀਪ ਸਿੰਘ ਸ਼ੇਰ ਗਿੱਲ ਮੈਮੋਰੀਅਲ ਭਾਸ਼ਨ ਦਾ ਆਯੋਜਨ

ਅੰਮ੍ਰਿਤਸਰ, 19 ਦਸੰਬਰ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋ ਅੱਜ ਇੱਥੇ ਵਿਸ਼ਵ ਖੋਜ ਅਤੇ ਵਿਕਾਸ ਦੇ ਮੋਜੂਦਾ ਸੰਦਰਭ ਵਿਚ ਭਾਰਤ ਦਾ ਸਥਾਨ ਵਿਸ਼ੇ ਤੇ ਅਮਰਦੀਪ ਸਿੰਘ ਸ਼ੇਰ ਗਿੱਲ ਮੈਮੋਰੀਅਲ ਭਾਸ਼ਨ ਦਾ ਆਯੋਜਨ ਕੀਤਾ ਗਿਆ ਹੈ । ਇਹ ਭਾਸ਼ਨ ਯੂਨੀਵਰਸਿਟੀ ਦੇ ਪੰਜਾਬ ਸਕੂਲ ਆਫ ਇਕਨਾਮਿਕਸ ਵਿਭਾਗ ਵਲੋ ਸ. ਅਮਰਦੀਪ ਸਿੰਘ ਸ਼ੇਰ ਗਿੱਲ ਮੈਮੋਰੀਅਲ ਟ੍ਰਸਟ ਵਲੋ ਕਰਵਾਇਆ ਗਿਆ। ਆਈ. ਆਈ. …

Read More »

ਜੇਲ੍ਹ ਲੋਕ ਅਦਾਲਤ ਦੇ ਆਯੋਜਨ ਰਾਹੀਂ ਕਾਨੂੰਨੀ ਸਹਾਇਤਾ ਪ੍ਰਦਾਨ

ਫਾਜ਼ਿਲਕਾ, 19 ਦਸੰਬਰ (ਵਿਨੀਤ ਅਰੋੜਾ) – ਜ਼ਿਲ੍ਹਾ ਅਤੇ ਸ਼ੈਸਨ ਜੱਜ ਸ੍ਰੀ ਵਿਵੇਕ ਪੁਰੀ ਅਤੇ ਜਿਲ੍ਹਾ ਕਾਨੂੰਲੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਸ੍ਰੀ ਜੇ.ਪੀ.ਐਸ.ਖੁਰਮੀ ਦੇ ਦਿਸ਼ਾ ਨਿਰਦੇਸ਼ਾ ਤੇ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਸ੍ਰੀ ਵਿਕਰਾਂਤ ਕੁਮਾਰ ਗਰਗ ਦੇ ਮਾਰਗਦਰਸ਼ਨ ਵਿਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜਿਲਕਾ ਵੱਲੋਂ ਜੇਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਹੇਠ ਜੇਲ੍ਹਾਂ ਵਿੱਚ ਬੰਦ 2 ਕੈਦੀਆਂ ਨੂੰ ਕਾਨੂੰਨ ਦੇ …

Read More »

ਤਰੋਬੜੀ ਨਹਿਰ ਟੁੱਟਣ ਨਾਲ ਕਰੀਬ 100 ਏਕੜ ਕਣਕ ਦੀ ਫਸਲ ਵਿੱਚ ਭਰਿਆ ਪਾਣੀ- ਕਿਸਾਨਾਂ ਵਿੱਚ ਰੋਸ

ਫਾਜ਼ਿਲਕਾ, 19 ਦਸੰਬਰ (ਵਿਨੀਤ ਅਰੋੜਾ) – ਤਰੋਬੜੀ ਨਹਿਰ ਵਿੱਚ ਨਹਿਰੀ ਵਿਭਾਗ ਵਲੋਂ ਦੇਰ ਰਾਤ ਪਾਣੀ ਛੱਡ ਦੇਣ ਦੇ ਕਾਰਨ ਤਰੋਬੜੀ ਪਿੰਡ ਕੋਲੋਂ ਨਹਿਰ ਟੁੱਟ ਜਾਣ ਦੇ ਕਾਰਨ ਕਈ ਕਿਸਾਨਾਂ ਦੇ ਖੇਤਾਂ ਵਿੱਚ ਦੁਬਾਰਾ ਕਣਕ ਦੀ ਫਸਲ ਵਿੱਚ ਪਾਣੀ ਭਰ ਗਿਆ ਅਤੇ ਟੁੱਟੀ ਨਹਿਰ ਨੂੰ ਬੰਦ ਕਰਨ ਲਈ ਕਿਸਾਨਾਂ ਨੇ ਜੇ. ਬੀ. ਸੀ ਮਸੀਨ ਨਾਲ ਬਨਿਆ। ਇਸ ਦੀ ਜਾਣਕਾਰੀ ਦਿੰਦੇ ਹੋਏ …

Read More »

ਸਕੂਲ ਵਿੱਚ ਨਵੇਂ ਬਣੇ ਕਮਰੇ ਦੀਆਂ ਬਾਰੀਆਂ ਨਾ ਹੋਣ ਕਰਕੇ ਬੱਚਿਆਂ ਦੇ ਮਾਪਿਆ ਵਿੱਚ ਰੋਸ

ਮਾਪਿਆਂ, ਅਧਿਆਪਕਾਂ ਤੇ ਪਿੰਡ ਵਾਸੀਆਂ ਤੋਂ ਦਾਨ ਲੈ ਕੇ ਲੱਗਣਗੀਆਂ ਬਾਰੀਆਂ- ਪੰਚਾਇਤ ਸੈਕਟਰੀ ਫਾਜ਼ਿਲਕਾ, 19 ਦਸੰਬਰ (ਵਿਨੀਤ ਅਰੋੜਾ) – ਪਿੰਡ ਹੌਜ ਗੰਧੜ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ 2 ਕਮਰੇ ਬਣਾਉਣ ਲਈ ਸਰਕਾਰ ਵਲੋਂ ਪਿੰਡ ਦੀ ਪੰਚਾਇਤ ਨੂੰ 6 ਲੱਖ ਦੀ ਗ੍ਰਾਟ ਦਿੱਤੀ ਗਈ ਸੀ ਜਿਸ ਨਾਲ ਪੰਚਾਇਤ ਨੇ ਸਕੂਲ ਵਿੱਚ 2 ਕਮਰੇ ਤਾਂ ਬਣਵਾ ਦਿੱਤੇ, ਪਰ ਬਾਰੀਆਂ ਨਹੀ ਲੱਗਵਾਈਆ ਜਿਸ …

Read More »

ਹੋਮਿਓਪੈਥਿਕ ਤੇ ਆਯੂਰਵੈਦਿਕ ਵਿਭਾਗ ਨੇ ਲਾਇਆ ਜਾਗਰੂਕਤਾ ਕੈਂਪ-671 ਮਰੀਜ਼ਾਂ ਨੂੰ ਦਿੱਤੀਆਂ ਮੁਫ਼ਤ ਦਵਾਈਆਂ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ) -‘ਆਯੂਸ਼’ ਅਧੀਨ ਹੋਮਿਓਪੈਥਿਕ ਅਤੇ ਆਯੂਰਵੈਦਿਕ ਵਿਭਾਗ ਨਾਲ ਸਾਂਝੇ ਤੋਰ ‘ਤੇ ਭੱਦਰਕਾਲੀ ਮੰਦਰ ਨਜਦੀਕ ਗੇਟ ਖਜਾਨਾ ਅੰਮ੍ਰਿਤਸਰ ਵਿਖੇੇ ਕਰੋਨਿਕ ਬਿਮਾਰੀਆਂ ਸਬੰਧੀ ਜਾਗਰੂਕਤਾ ਕੈਪ ਲਗਾਇਆ ਗਿਆ, ਜਿਸ ਵਿੱਚ 671 ਮਰੀਜਾਂ ਦਾ ਚੈਕ ਅੱਪ ਕੀਤਾ ਗਿਆ ਅਤੇ ਆਏ ਹੋਏ ਮਰੀਜਾਂ ਨੂੰ ਮੁਫ਼ਤ ਦਵਾਈਆ ਵੰਡੀਆ ਗਈਆਂ।ਡਾ. ਜੁਗਲ ਕਿਸ਼ੋਰ ਡੀ.ਐਚ.ਓ ਨੇ ਦੱਸਿਆ ਕਿ ਹੋਮਿਓਪੈਥਿਕ ਅਤੇ ਆਯੂਰਵੈਦਿਕ ਵਿਭਾਗ ਵਲੋਂ ਜ਼ਿਲੇ ਅੰਦਰ …

Read More »

ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿੱਤ ਗੁਰਮਤਿ ਸਮਾਗਮ 20 ਤੇ 21 ਦਸੰਬਰ ਨੂੰ

ਨਵੀਂ ਦਿੱਲੀ, 19 ਦਸੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਮਕੌਰ ਦੀ ਜੰਗ ਵਿੱਚ ਸ਼ਹੀਦ ਹੋਏ ਵੱਡੇ ਸਾਹਿਬਜ਼ਾਦਿਆਂ, ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੂਝਾਰ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਢਾਡੀ ਦਰਬਾਰ ਦਾ ਆਯੋਜਨ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ਼ਨੀਵਾਰ 20 ਦਸੰਬਰ ਨੂੰ ਅਤੇ ਗੁਰਮਤਿ ਸਮਾਗਮ ਦਾ ਆਯੋਜਨ ਗੁਰਦੁਆਰਾ …

Read More »

ਪੰਥਕ ਚੇਤਨਾ ਲਹਿਰ ਤਹਿਤ ਸਾਉਥ ਜ਼ੋਨ ਵਿੱਚ ਹੋਈ ਛੇਵੀਂ ਮੀਟਿੰਗ

ਨਵੀਂ ਦਿੱਲੀ, 19 ਦਸੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੀਆਂ ਸੰਗਤਾਂ ਨਾਲ ਰਾਫਤਾ ਕਾਇਮ ਕਰਨ ਲਈ ਉਲੀਕੀਆਂ ਜਾ ਰਹੀਆਂ ਪੰਥਕ ਚੇਤਨਾ ਲਹਿਰ ਵਿਸ਼ੇ ਤੇ ਦਿੱਲੀ ਦੇ ਨੋਰਥ, ਸੈਂਟਰਲ ਜ਼ੋਨ ਤੋਂ ਬਾਅਦ ਹੁਣ 2 ਮੀਟਿੰਗਾਂ ਵੈਸਟ, 1 ਇਸਟ ਅਤੇ 1 ਸਾਉਥ ਜ਼ੋਨ ਵਿੱਚ ਕਰਵਾਈ ਗਈ ਹੈ। ਇਨ੍ਹਾਂ ਮੀਟਿੰਗਾਂ ਵਿੱਚ ਸ਼ਾਮਿਲ ਹੋ ਰਹੀਆਂ ਸੰਗਤਾਂ ਨੂੰ ਸੰਬੋਧਨ …

Read More »

“ਗਲੋਰੀ ਆਫ ਇੰਡੀਆ“ ਅਵਾਰਡ ਨਾਲ ਸਨਮਾਨਿਤ ਹੋਏ ਮਨਜੀਤ ਸਿੰਘ ਜੀ.ਕੇ

ਨਵੀਂ ਦਿੱਲੀ, 19 ਦਸੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੁੰ “ਗਲੋਰੀ ਆਫ ਇੰਡੀਆ“ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ।ਇਥੇ ਦੇ ਇੰਡੀਆ ਹੇਬੀਟੇਟ ਸੈਂਟਰ ਵਿਖੇ “ਚੁਨੌਤੀਆਂ ਅਤੇ ਸੰਭਾਵਨਾਵਾਂ ਅੱਜ ਦੇ ਭਾਰਤ“ ਵਿੱਚ ਵਿਸ਼ੇ ਤੇ ਕਰਵਾਏ ਗਏ 38ਵੇਂ ਨੈਸ਼ਨਲ ਸੈਮੀਨਾਰ ਦੌਰਾਨ ਇੰਡੀਅਨ ਅਚੀਵਰਸ ਫੋਰਮ ਵੱਲੋਂ ਸਮਾਜ ਕਲਿਆਣ ਅਤੇ ਲੋਕ ਭਲਾਈ ਦੇ ਕਾਰਜਾਂ ਲਈ ਜੀ.ਕੇ. …

Read More »

DAV Public School Wins Mathemania

Amritsar, Dec. 19 (Punjab Post Bureau) –  DAV Public School, Lawrence Road won the 6th Mathematics Quiz Competition ‘Mathemania’ under the aegis of Sahodaya Schools Complex held at MKD DAV Public School , Attari. 30 schools from Amritsar participated in this  competition. The school team comprised of Gauri Gupta of Std X, Atharv Tripathi of Std IX And Manthan of Std …

Read More »

ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਗੁਰੁ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ੁਪੁਰਬ ਮੌਕੇ ‘ਨਗਰ ਕੀਰਤਨ’ 27 ਦਿਸੰਬਰ ਨੂੰ

ਅੰਮ੍ਰਿਤਸਰ, 19 ਦਸੰਬਰ (ਜਗਦੀਪ ਸਿੰਘ ਸੱਗੂ) – ਸਿੱਖ ਧਰਮ ਦੀ ਪੁਰਾਤਨ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਹਿਬੇ ਕਮਾਲ ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਮੌਕੇ ਤੇ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸਮੂਹ ਅਦਾਰਿਆਂ ਵੱਲੋਂ ਨਗਰ ਕੀਰਤਨ ਦਾ ਆਯੋਜਨ ਕੀਤਾ ਜਾਵੇਗਾ।ਨਗਰ ਕੀਰਤਨ ਦੀਆਂ ਤਿਆਰਿਆਂ ਸੰਬੰਧੀ …

Read More »