ਛੇਹਰਟਾ, 29 ਦਸੰਬਰ ( ਕੁਲਦੀਪ ਸਿੰਘ ਨੋਬਲ) ਸਥਾਨਕ ਸਰਬ ਸਾਂਝੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ (ਰਜਿ:) ਵੱਲੋਂ ਡਾ. ਦਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਹਰਕ੍ਰਿਸ਼ਨ ਨਗਰ ਕਾਲੇ ਰੋਡ ਛੇਹਰਟਾ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ …
Read More »Monthly Archives: December 2014
ਗੁਰਦੁਆਰਾ ਕਲਗੀਧਰ ਸਾਹਿਬ ਨਰੈਣਗੜ੍ਹ ਵਿਖੇ ਪ੍ਰਕਾਸ਼ ਪੁਰਬ ਮਨਾਇਆ ਗਿਆ
ਛੇਹਰਟਾ, 29 ਦਸੰਬਰ ( ਕੁਲਦੀਪ ਸਿਮਘ ਨੋਬਲ) – ਸਾਹਿਬੇ ਕਮਾਲ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਕਲਗੀਧਰ ਸਾਹਿਬ ਨਰੈਣਗੜ੍ਹ ਛੇਹਰਟਾ ਵਿਖੇ ਬਲਦੇਵ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਗੁਰੂ ਘਰ ਦੇ ਮਹਾਨ ਕੀਰਤਨੀਏ, ਕਵੀਸ਼ਰ ਅਤੇ ਢਾਡੀ ਜਥਿਆਂ ਨੇ ਗੁਰਬਾਣੀ ਸਰਵਨ ਕਰਾ ਕੇ ਸੰਗਤਾਂ ਨੂੰ ਗੁਰ ਇਤਿਹਾਸ …
Read More »ਜ਼ਿਲ੍ਹੇ ਦੇ 35471 ਗੈਰ ਹੁਨਰਮੰਦ ਕਾਮਿਆਂ ਨੂੰ ਜਾਰੀ ਕੀਤੇ ਜਾਬ ਕਾਰਡ-ਡੀ. ਸੀ
ਜਲੰਧਰ, 29 ਦਸੰਬਰ (ਪਵਨਦੀਪ ਸਿੰਘ ਭੰਡਾਲ/ਹਰਦੀਪ ਸਿੰਘ ਦਿਓਲ/ ਪਰਮਿੰਦਰ ਸਿੰਘ) – ਮਹਾਤਮਾ ਗਾਂਧੀ ਕੌਮੀ ਪੇਂਡੂ ਰੋਜ਼ਗਾਰ ਗਾਰੰਟੀ ਐਕਟ (ਮਗਨਰੇਗਾ) ਤਹਿਤ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਹੁਣ ਤੱਕ ਜ਼ਿਲ੍ਹੇ ਦੇ 35471 ਗੈਰ ਹੁਨਰਮੰਦ ਕਾਮਿਆਂ ਨੂੰ ਜਾਬ ਕਾਰਡ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਜ਼ਿਲ੍ਹੇ ਦੇ ਵੱਖ-ਵੱਖ 11 ਬਲਾਕਾਂ ਵਿਚੋਂ …
Read More »ਸੱਜਣਾ ਗੀਤ ਨੂੰ ਭਰ੍ਹਵਾਂ ਹੁੰਗਾਰਾ ਮਿਲ ਰਿਹੈ – ਬਾਲੀ ਢਿੱਲੋਂਫ਼ਚਰਨ ਲਿਖਾਰੀ
ਅੰਮ੍ਰਿਤਸਰ, 29 ਦਸੰਬਰ ( ਪ੍ਰੀਤਮ ਸਿੰਘ) – ਪ੍ਰਸਿੱਧ ਸੂਫੀ ਗਾਇਕ ਬਾਲੀ ਢਿੱਲੋਂ ਇਕ ਵਾਰ ਫਿਰ ਸ੍ਰੋਤਿਆਂ ਦੀ ਕਚਹਿਰੀ ‘ਚ ਹਾਜ਼ਿਰ ਹੋਇਆ ਹੈ।ਉਹਨਾਂ ਦੁਆਰਾ ਹਾਲ ਹੀ ਵਿੱਚ ਰਿਲੀਜ਼ ਕੀਤੇ ਸਿੰਗਲ ਟਰੈਕ ‘ਸੱਜਣਾਂ ਦੇ ਬੂਹੇ ਤੋਂ ਗਿਆਨ ਹੋ ਗਿਆ’ ਨੂੰ ਭਰ੍ਹਵਾਂ ਹੁੰਘਾਰਾ ਮਿਲ ਰਿਹਾ ਹੈ।ਗਾਇਕ ਬਾਲੀ ਢਿੱਲੋਂ ਅਤੇ ਗੀਤਕਾਰ ਚਰਨ ਲਿਖਾਰੀ ਨਾਲ ਮੁਲਾਕਾਤ ਦੌਰਾਨ ਉਹਨਾਂ ਦੱਸਿਆ ਕਿ ਇਹ ਗੀਤ ‘ਚਰਨ ਲਿਖਾਰੀ’ ਨੇ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਲਈ ਪ੍ਰਾਪਤੀਆਂ ਵਾਲਾ ਰਿਹਾ ਬੀਤਿਆ ਵਰ੍ਹਾ
ਖੋਜ, ਸਿਖਿਆ, ਖੇਡਾਂ ਅਤੇ ਸਭਿਆਚਾਰ ਦੇ ਖੇਤਰ ਵਿਚ ਮਾਰੀਆਂ ਮੱਲਾਂ ਅੰਮ੍ਰਿਤਸਰ, 29 ਦਸੰਬਰ (ਰੋਮਿਤ ਸ਼ਰਮਾ)- ਬੀਤੇ ਵਰ੍ਹੇ ਅਹਿਮ ਪ੍ਰਾਪਤੀਆਂ ਵਿਚੋਂ ਭਾਰਤ ਦੀ ਉੱਚ ਵਿਦਿਅਕ ਅਦਾਰਿਆਂ ਦਾ ਮੁਲਾਂਕਣ ਕਰਨ ਵਾਲੀ ਸੰਸਥਾ ਨੈਸ਼ਨਲ ਅਸੈਸਮੈਂਟ ਐਂਡ ਐਕਰੀਡੀਟੀਸ਼ਨ ਕੌਂਸਲ (ਨੈਕ), ਬੰਗਲੌਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਤੀਜੀ ਵਾਰ ਸਰਵ-ਉੱਚ ਗਰੇਡ (4 ਵਿਚੋਂ 3.51) ਨਾਲ ਨਿਵਾਜਿਆ ਹੈ। ਵਰਣਨਯੋਗ ਹੈ ਕਿ ਸੰਸਥਾ ਵੱਲੋਂ ਪਹਿਲਾ ਦੋ …
Read More »ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਇੱਕ ਦਿਨਾਂ ਭੁੱਖ ਹੜਤਾਲ ਕਰਨਗੇ ਵੱਖ-ਵੱਖ ਸਿੱਖ ਸੰਗਠਨ
ਫਾਜ਼ਿਲਕਾ, 29 ਦਸੰਬਰ (ਵਿਨੀਤ ਅਰੋੜਾ) – ਸਾਲਾਂ ਤੋਂ ਜੇਲਾਂ ਵਿੱਚ ਬੰਦ ਅਤੇ ਸਜਾ ਪੂਰੀ ਕਰ ਚੁੱਕੇ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੰਬਾਲਾ ਵਿੱਚ ਬੀਤੇ 45 ਦਿਨਾਂ ਤੋਂ ਭੁੱਖ ਹੜਤਾਲ ਉੱਤੇ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਆਵਾਜ਼ ਵਿੱਚ ਆਵਾਜ਼ ਮਿਲਾਉਣ ਲਈ ਵੱਖ-ਵੱਖ ਸਿੱਖ ਸੰਗਠਨਾਂ ਦੁਆਰਾ ਭੁੱਖ ਹੜਤਾਲ ਦਾ ਕ੍ਰਮ ਸ਼ੁਰੂ ਕੀਤਾ ਜਾ ਰਿਹਾ ਹੈ।ਇਸ ਸੰਬੰਧ ਵਿੱਚ 30 …
Read More »ਹਾਦਸਿਆਂ ਤੋਂ ਬਚਾਉਣ ਲਈ ਗਊਵੰਸ਼ਾਂ ਨੂੰ ਲਗਾਏ ਰਿਫਲੈਕਟਰ
ਫਾਜ਼ਿਲਕਾ 29 ਦਸੰਬਰ (ਵਿਨੀਤ ਅਰੋੜਾ) – ਸ਼ਹਿਰ ਵਿੱਚ ਬੇਸਹਾਰਾ ਘੁੰਮ ਰਹੇ ਗਊ ਵੰਸ਼ ਜੋ ਆਏ ਦਿਨ ਸੰਘਣੀ ਧੁੰਦ ਅਤੇ ਹਨ੍ਹੇਰੇ ਵਿੱਚ ਸੜਕ ਦੁਰਘਟਨਾਵਾਂ ਦਾ ਕਾਰਨ ਬਣਦੇ ਹਨ, ਉਨਾਂ ਦੁਰਘਟਨਾਵਾਂ ਤੋਂ ਲੋਕਾਂ ਨੂੰ ਬਚਾਉਣ ਲਈ ਲੱਗਭਗ 15 ਗਊ ਵੰਸ਼ਾਂ ਨੂੰ ਰਿਫਲੈਕਟਰ ਲਗਾਏ ਗਏ ।ਸੰਸਥਾ ਦੇ ਪ੍ਰਧਾਨ ਅਸ਼ੋਕ ਕੁੱਕੜ ਅਤੇ ਸਕੱਤਰ ਰਮਨ ਸੇਤੀਆ ਨੇ ਦੱਸਿਆ ਕਿ ਇਨਾਂ ਦਿਨਾਂ ਸੰਘਣੀ ਧੂੰਧ ਪੈ ਰਹੀ …
Read More »ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੋਕੇ ਦਿਲੀ ਕਮੇਟੀ ਨੇ ਸਜਾਇਆ ਕੀਰਤਨ ਸਮਾਗਮ
ਨਵੀਂ ਦਿੱਲੀ, 29 ਦਸੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਉਪਲਕਸ਼ ਵਿੱਚ ਅੱਜ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਅੰਮ੍ਰਿਤ ਵੇਲੇ ਤੋਂ ਦੇਰ ਰਾਤ ਤੱਕ ਵਿਸ਼ੇਸ਼ ਦੀਵਾਨ ਸਜਾਏ ਗਏ। ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਜੱਥਿਆਂ, ਢਾਡੀ ਜੱਥਿਆਂ ਤੇ ਕਥਾ ਵਾਚਕਾਂ …
Read More »ਏਕ ਨੂਰ ਖਾਲਸਾ ਫੌਜ ਵੱਲੋ ਭਾਈ ਗੁਰਬਖ਼ਸ਼ ਸਿੰਘ ਖਾਲਸਾ ਦੀ ਭੁੱਖ ਹੜਤਾਲ ਦਾ ਸਮਰਥਨ
ਸਜ਼ਾ ਪੂਰੀ ਕਰ ਚੁੱਕੇ ਸਿੱਖ ਬੰਦੀਆਂ ਦੀ ਜਲਦ ਕੀਤੀ ਜਾਵੇ ਰਿਹਾਈ – ਬਲਜੀਤ ਸਿੰਘ ਗੰਗਾ ਬਠਿੰਡਾ, 29 ਦਸੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਪਿਛਲੇ ਮਹੀਨੇ ਦੀ 14 ਨਵੰਬਰ ਤੋਂ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਲਈ ਭੁੱਖ ਹੜਤਾਲ ਤੇ ਬੈਠੇ ਭਾਈ ਗੁਰਬਖ਼ਸ਼ ਸਿੰਘ ਖਾਲਸਾ ਦੀ ਜਿੰਦਗੀ ਨਾਲ ਪੰਜਾਬ ਸਰਕਾਰ ਖਿਲਵਾੜ ਕਰਨਾ ਬੰਦ ਕਰੇ ਅਤੇ ਸਜ਼ਾ ਪੂਰੀ ਕਰ …
Read More »ਨਾਨਕਸ਼ਾਹੀ ਕੈਲੰਡਰ ਵਿਵਾਦ ‘ਤੇ ਸਿੱਖ ਜਥੇਬੰਦੀਆਂ ਵਲੋਂ ਜਥੇਦਾਰ ਨੰਦਗੜ੍ਹ ਦਾ ਸਮਰਥਨ
1 ਜਨਵਰੀ ਨੂੰ ਜਥੇਬੰਦੀਆਂ ਦੇ ਆਗੂ ਨਾਨਕਸਾਹੀ ਕੈਲੰਡਰ ਲਾਗੂ ਕਰਵਾਉਣ ਲਈ ਜਥੇਦਾਰ ਨੂੰ ਮਿਲਣਗੇ ਬਠਿੰਡਾ, 29 ਦਸੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਪਿਛਲੇ ਦਿਨੀ ਨਾਨਕਸ਼ਾਹੀ ਕੈਲੰਡਰ ਦੇ ਵਿਵਾਦ ਲੈ ਕੇ ਸਿੱਖ ਜਗਤ ਭਾਵੇ ਦੁਚਿੱਤੀ ਫਸੀ ਹੋਈ ਹੈ ਅਤੇ ਬੀਤੇ ਦਿਨੀ ਸ੍ਰੋਮਣੀ ਗੁਰਦੁਆਰਾਂ ਪ੍ਰਬੰਧਕ ਕਮੇਟੀ ਵੱਲੋ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ ਵੀ ਮਨਾਇਆ ਗਿਆ।ਉਧਰ ਦੂਸਰੇ ਪਾਸੇ ਤਖ਼ਤ ਸ੍ਰੀ ਦਮਦਮਾ …
Read More »
Punjab Post Daily Online Newspaper & Print Media