ਸ਼ਤਾਬਦੀ ਐਕਸਪ੍ਰੈਸ ਨੂੰ ਕਾਮਯਾਬ ਕਰਨ ਲਈ ਸਰਕਾਰ ਨੂੰ ਪੈਣ ਲੱਗੀ ਮਰਜੀਵੜਿਆ ਦੀ ਲੋੜ ਸ਼ਤਾਬਦੀ ਐਕਸਪ੍ਰੈਸ ਦੀ ਰਵਾਨਗੀ ਸਮੇ ਭਾਜਪਾ ਰਹੀ ਗੈਰ ਹਾਜ਼ਿਰ ਬਠਿੰਡਾ, 18ਦਸੰਬਰ (ਜਸਵਿੰਦਰ ਸਿੰਘ ਜੱਸੀ / ਅਵਤਾਰ ਸਿੰਘ ਕੈਂਥ):- ਇਲਾਕੇ ਲਈ ਭਾਵੇਂ ਅੱਜ ਖੁਸ਼ੀਆਂ ਭਰਿਆ ਦਿਨ ਹੈ ਕਿਉਂਕਿ ਬਠਿੰਡਾ ਤੋਂ ਦਿੱਲੀ ਦਾ ਸਫਰ ਚਾਰ ਘੰਟਿਆਂ ਵਿੱਚ ਪੂਰਾ ਹੋਵੇਗਾ ਪਰ ਹਫਤੇ ਵਿੱਚ ਸਿਰਫ ਸੋਮਵਾਰ ਅਤੇ ਸ਼ਨੀਵਾਰ ਦੋ ਦਿਨਾਂ ਲਈ …
Read More »Monthly Archives: December 2014
ਐਚ.ਡੀ.ਐਫ.ਸੀ. ਬੈਂਕ ਨੇ ਬਾਬਾ ਫ਼ਰੀਦ ਕਾਲਜ ਦੇ 7 ਵਿਦਿਆਰਥੀਆਂ ਨੂੰ ਨੌਕਰੀ ਲਈ ਚੁਣਿਆ
ਬਠਿੰਡਾ,18 ਦਸੰਬਰ (ਅਵਤਾਰ ਸਿੰਘ ਕੈਂਥ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਲਗਾਤਾਰ ਵਿਦਿਆਰਥੀਆਂ ਨੂੰ ਨੌਕਰੀ ਦੇ ਮੌਕੇ ਉਪਲੱਬਧ ਕਰਵਾਏ ਜਾ ਰਹੇ ਹਨ। ਇਸ ਲਈ ਸੰਸਥਾ ਦੇ ਟਰੇਨਿੰਗ ਅਤੇ ਪਲੇਸਮੈਂਟ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਟਰੇਨਿੰਗ ਕਮ ਪਲੇਸਮੇਂਟ ਲਈ ਵੱਖ-ਵੱਖ ਕੰਪਨੀਆਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਟਰੇਨਿੰਗ ਐਂਡ ਪਲੇਸਮੇਂਟ ਵਿਭਾਗ ਦੇ ਅਜਿਹੇ ਯਤਨਾਂ ਸਦਕਾ ਬੀਤੇ ਦਿਨੀ ਐਚ.ਡੀ.ਐਫ.ਸੀ. ਬੈਂਕ ਨੇ ਸੰਸਥਾ …
Read More »ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਮਸ਼ਰੂਮ (ਖੁੰਭਾਂ) ਉਤਪਾਦਨ ਸੰਬੰਧੀ ਟ੍ਰੇਨਿੰਗ
ਬਠਿੰਡਾ, 18 ਦਸੰਬਰ (ਜਸਵਿੰਦਰ ਸਿੰਘ ਜੱਸੀ / ਅਵਤਾਰ ਸਿੰਘ ਕੈਂਥ) – ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਸਾਲ 2013 ਦੇ ਉਪਰਾਲੇ ‘ਪੜ੍ਹਾਈ ਦੇ ਨਾਲ-ਨਾਲ ਕਮਾਈ’ ਵਿਚ ਇਕ ਹੋਰ ਅਧਿਆਏ ਜੁੜਿਆ, ਜਿਸਦੇ ਅੰਤਰਗਤ ਖੇਤੀਬਾੜੀ ਕਾਲਜ ਦੇ ਵਿਦਿਆਰਥੀਆਂ ਨੂੰ ਖੁੰਭਾਂ ਦੀ ਕਾਸ਼ਤ ਸੰਬੰਧੀ ਭਰਪੂਰ ਜਾਣਕਾਰੀ ਦਿੱਤੀ ਜਾ ਰਹੀ ਹੈ। ਸ਼ਹਿਦ ਉਤਪਾਦਨ ਅਤੇ ਹੋਰ ਖੇਤੀ ਸਹਾਇਕ ਧੰਦੇ ਵਿਦਿਆਰਥੀਆਂ ਵੱਲੋਂ ਬਾਖੂਬੀ ਚਲਾਏ ਜਾ ਰਹੇ …
Read More »ਕਿਸਾਨ ਯੂਨੀਅਨ ਦੀ ਮੀਟਿੰਗ ‘ਚ ਕਿਸਾਨ ਸਮੱਸਿਆਵਾਂ ਬਾਰੇ ਕੀਤੀਆਂ ਵਿਚਾਰਾਂ
ਬਠਿੰਡਾ, 18 ਦਸੰਬਰ ( ਅਵਤਾਰ ਸਿੰਘ ਕੈਂਥ) – ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪਿੰਡ ਦਿਉਣ ਦੀ ਮੀਟਿੰਗ ਪ੍ਰਧਾਨ ਰਾਮ ਸਿੰਘ ਦਿਉਣ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚੋਂ ਰਣਜੀਤ ਸਿੰਘ, ਭੋਲਾ ਸਿੰਘ, ਬੂਟਾ ਸਿੰਘ, ਜੈਲਾ ਸਿੰਘ ਅਤੇ ਦਵਿੰਦਰ ਸਿੰਘ ਫੌਜੀ ਆਦਿ ਕਿਸਾਨ ਆਗੂ ਅਤੇ ਕਾਫ਼ੀ ਕਿਸਾਨ ਸ਼ਾਮਿਲ ਹੋਏ, ਇਸ ਮੀਟਿੰਗ ਵਿੱਚ ਕਿਸਾਨਾਂ ਦੀ ਹੋ ਰਹੀ ਲੁੱਟ ਬਾਰੇ ਅਵਾਰਾ ਪਸ਼ੂਆਂ ਬਾਰੇ, ਪਿੰਡਾਂ …
Read More »ਫਰੀਡਮ ਫਾਇਟਰ ਲਾਲਾ ਸੰਤ ਰਾਮ ਮੈਮੋਰੀਅਲ ਵੱਲੋਂ ਲਾਲਾ ਸੰਤ ਰਾਮ ਜੀ ਦੀ 34 ਵੀਂ ਬਰਸੀ ਮਨਾਈ ਗਈ
ਬਠਿੰਡਾ , 18 ਦਸੰਬਰ (ਅਵਤਾਰ ਸਿੰਘ ਕੈਂਥ): ਫਰੀਡਮ ਫਾਇਟਰ ਲਾਲਾ ਸੰਤ ਰਾਮ ਮੈਮੋਰੀਅਲ ਲਾਇਬਰੇਰੀ ਬਠਿੰਡਾ ਵਿਖੇ ਲਾਲਾ ਸੰਤ ਰਾਮ ਜੀ ਦੀ 34 ਵੀਂ ਬਰਸੀ ਮਨਾਈ ਗਈ। ਇਸ ਮੌਕੇ ਆਏ ਹੋਏ ਫਰੀਡਮ ਫਾਇਟਰਜ਼ ਦੇ ਘਰ ਦੇ ਉਤਰਾਧਿਕਾਰੀ ਲਾਇਬਰੇਰੀ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਪਾਠਕਾਂ ਨੂੰ ਜੀ ਆਇਆ ਕਿਹਾ। ਮੁੱਖ ਮਹਿਮਾਨ ਜਗਵੰਤ ਸਿੰਘ (ਪੋਪ) ਗਲੀ ਨੰ: 13 ਭਾਗੂ ਰੋਡ ਬਠਿੰਡਾ ਹਾਜਰ ਹੋਕੇ ਲਾਲਾ …
Read More »ਕਾਂਗਰਸ ਐਮ.ਪੀ ਵੱਲੋਂ ਸੰਸਦ ਵਿਚ ਸ੍ਰੀ ਹਰਿਮੰਦਰ ਸਾਹਿਬ ਬਾਰੇੇ ਬੇਸਮਝ ਹੋ ਕੇ ਕੀਤੀ ਬਿਆਨਬਾਜੀ ਮੰਦਭਾਗੀ – ਜਥੇਦਾਰ
ਰੂਹਾਨੀ ਅਤੇ ਸਰਬ-ਸਾਂਝੇ ਕੇਂਦਰ ‘ਤੇ ਹਮਲਾ ਕਰਨ ਵਾਲੇ ਨੂੰ ਸਿੱਖਾਂ ਨੇ ਖ਼ਾਲਸਈ ਰਵਾਇਤਾਂ ਅਨੁਸਾਰ ਦਿੱਤਾ ਜਵਾਬ ਅੰਮ੍ਰਿਤਸਰ, 18 ਦਸੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰੇ ਸਿੱਖ ਪੰਥ ਦੀ ਆਸਥਾ ਅਤੇ ਕੌਮੀ ਪ੍ਰੇਰਨਾ ਦੇ ਸ੍ਰੋਤ ਹਨ।ਸ੍ਰੀ ਹਰਿਮੰਦਰ ਸਾਹਿਬ ਵਿਚੋਂ ਸਮੁੱਚੀ ਮਨੁੱਖਤਾ ਨਤਮਸਤਕ ਹੋ ਕੇ ਰੂਹਾਨੀ ਤੌਰ ‘ਤੇ ਤ੍ਰਿਪਤ ਹੁੰਦੀ ਹੈ।ਗੈਰ ਸਿੱਖ ਸੰਗਤਾਂ ਦਾ ਵੱਡੀ ਗਿਣਤੀ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨੂੰ ਅਉਣਾ …
Read More »ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸ਼ਹੀਦ ਭਾਈ ਮੋਤੀ ਮਹਿਰਾ ਤੇ ਦੀਵਾਨ ਟੋਡਰ ਮੱਲ ਜੀ ਦੀਆਂ ਤਸਵੀਰਾਂ ਸੁਸ਼ੋਭਿਤ
ਅੰਮ੍ਰਿਤਸਰ, 17 ਦਸੰਬਰ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸ਼ਹੀਦ ਭਾਈ ਮੋਤੀ ਰਾਮ ਜੀ ਮਹਿਰਾ ਅਤੇ ਦੀਵਾਨ ਟੋਡਰ ਮੱਲ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਜਿਨ੍ਹਾਂ ਤੋਂ ਪੜਦਾ ਹਟਾਉਣ ਦੀ ਰਸਮ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਅਦਾ ਕੀਤੀ। ਇਸ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ …
Read More »ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ
ਅੰਮ੍ਰਿਤਸਰ, 17 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਦੇ ਪਿਛਲੇ ਪਾਸੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਦੇ ਅਸਥਾਨ ਤੇ ਸ਼ਹੀਦ ਬਾਬਾ ਗੁਰਬਖ਼ਸ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ …
Read More »ਪੰਜਾਬ ਸਰਕਾਰ ਜੋਧਪੁਰ ਘਟਨਾ ਦੀ ਮਜ਼ੀਦ ਪੜਤਾਲ ਕਰਵਾਏ ਜਥੇ: ਅਵਤਾਰ ਸਿੰਘ
ਸੰਗਤਾਂ ਸ਼ਹੀਦੀ ਪੰਦਰਵਾੜਾ ਸਾਦਗੀ ਨਾਲ ਮਨਾਉਣ ਸ੍ਰੀ ਫ਼ਤਹਿਗੜ੍ਹ ਸਾਹਿਬ, 17 ਦਸੰਬਰ (ਪੱਤਰ ਪ੍ਰੇਰਕ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਇਕੱਤਰਤਾ ਹਾਲ ਵਿਖੇ ਹੋਈ, ਜਿਸ ਵਿੱਚ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਕਰਨਾਲ, ਜੂਨੀਅਰ ਮੀਤ ਪ੍ਰਧਾਨ ਸ. ਕੇਵਲ ਸਿੰਘ ਬਾਦਲ, ਜਨਰਲ ਸਕੱਤਰ …
Read More »ਮਹਿਲਾ ਵਰਗ ਨੂੰ ਬਣਦੇ ਹੱਕ ਦਿਵਾਉਣ ਲਈ ਸਮਾਜ ਸੇਵੀ ਸੰਸਥਾਵਾਂ ਅੱਗੇ ਆਉਣ-ਬਾਠ
ਰਈਆ, 17 ਦਸੰਬਰ (ਬਲਵਿੰਦਰ ਸਿੰਘ ਸੰਧੂ) ਮਨੁੱਖੀ ਅਧਿਕਾਰ ਮੰਚ (ਰਜਿ: ਪੰਜਾਬ ਅਤੇ ਭਾਰਤ) ਕੌਮੀ ਪ੍ਰਧਾਨ ਡਾ: ਜਸਵੰਤ ਸਿੰਘ ਖੈੜ੍ਹਾ ਦੀ ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੀ ਟੀਮ ਜਿਲ੍ਹਾ ਅੰਮ੍ਰਿਤਸਰ ਦੇ ਸੀਨੀਅਰ ਮੀਤ ਪ੍ਰਧਾਨ ਪੈਟੀ ਅਫਸਰ ਤਰਸੇਮ ਸਿੰਘ ਬਾਠ ਅਤੇ ਮੀਤ ਪ੍ਰਧਾਨ ਸੁਨੀਲ ਕੁਮਾਰ ਬਿੱਟੂ ਦੀ ਪ੍ਰਧਾਨਗੀ ਹੇਠ ਅਚਨਚੇਤ ਮੀਟਿੰਗ ਹੋਈ ਜਿਸ ਵਿੱਚ ਮਹਿਲਾ ਵਿੰਗ ਪ੍ਰਧਾਨ ਬਲਾਕ ਤਰਸਿੱਕਾ ਤੋਂ ਮੈਡਮ ਪ੍ਰਵੀਨ …
Read More »
Punjab Post Daily Online Newspaper & Print Media