ਗਿੱਧਾ, ਭਾਂਗੜਾ, ਡਰਾਮਾ, ਕੋਰਿਓਗ੍ਰਾਫੀ, ਗੀਤ ਅਤੇ ਸੰਗੀਤ ਨੇ ਬੰਨਿਆਂ ਰੰਗ ਫਾਜ਼ਿਲਕਾ, 16 ਦਿਸੰਬਰ (ਵਨੀਤ ਅਰੋੜਾ) – ਟੀਚਰਜ਼ ਕਲੱਬ ਅਰਨੀਵਾਲਾ ਦੁਆਰਾ ਸਰਕਾਰੀ ਮਿਡਲ ਸਕੂਲ ਬੁਰਜ ਹਨੁਮਾਨਗੜ ਵਿੱਚ ਕਰਵਾਏ ਦੋ ਦਿਨਾਂ ਅੰਤਰ ਸਕੂਲ ਮੁਕਾਬਲੇ ਲੋਕਾਂ ਦੇ ਦਿਲਾਂ ਉੱਤੇ ਅਮਿੱਟ ਛਾਪ ਛੱਡਦਿਆਂ ਹੋਏ ਧੂਮਧਾਮ ਨਾਲ ਸੰਪੰਨ ਹੋ ਗਏ ।ਇਸ ਪ੍ਰੋਗਰਾਮ ਦੌਰਾਨ ਮੁਕਤਸਰ, ਫਾਜਿਲਕਾ, ਅਬੋਹਰ ਅਤੇ ਮੰਡੀ ਅਰਨੀਵਾਲਾ ਸਹਿਤ 30 ਤੋਂ ਜਿਆਦਾ ਸਕੂਲਾਂ ਦੇ …
Read More »Monthly Archives: December 2014
ਦਿੱਲੀ ਕਮੇਟੀ ਨੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ
ਆਸਟ੍ਰੇਲੀਆ ਵਿੱਚ ਵਸਦੇ ਸਿੱਖਾਂ ਨੂੰ ਗਲਤ ਪਛਾਣ ਕਰਕੇ ਹੋਣ ਵਾਲੇ ਹਮਲਿਆਂ ਤੋਂ ਬਚਾਉਣ ਲਈ ਕਦਮ ਚੁੱਕਣ ਦੀ ਕੀਤੀ ਅਪੀਲ ਨਵੀਂ ਦਿੱਲੀ, 16 ਦਸੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਆਸਟ੍ਰੇਲੀਆ ਸਰਕਾਰ ਨੂੰ ਸਿੱਖ ਪਛਾਣ ਦੇ ਮਸਲਿਆ ਬਾਰੇ ਖਾਸ ਧਿਆਨ ਰੱਖਣ ਦੀ ਗੱਲ ਕਹੀ ਹੈ। ਬੀਤੇ ਦਿਨੀ ਸਿਡਨੀ ਦੇ ਕੈਫੇ ਵਿਖੇ ਹੋਏ …
Read More »ਕਹਾਣੀ ਮੰਚ ਅੰਮ੍ਰਿਤਸਰ ਦੀ ਇਕੱਤਰਤਾ ਵਿੱਚ ਹੋਈ ਵਿਚਾਰ ਚਰਚਾ
ਅੰਮ੍ਰਿਤਸਰ, 16 ਦਸੰਬਰ (ਰੋਮਿਤ ਸ਼ਰਮਾ)- ਕਹਾਣੀ ਮੰਚ ਅੰਮ੍ਰਿਤਸਰ ਦੀ ਮਹੀਨੇਵਾਰ ਹੋਣ ਵਾਲੀ ਅਦਬੀ ਇਕੱਤਰਤਾ ਸਥਾਨਕ ਵਿਰਸਾ ਵਿਹਾਰ ਦੇ ਅੰਮ੍ਰਿਤਾ ਪ੍ਰੀਤਮ ਸਾਹਿਤ ਸਦਨ ਵਿੱਚ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੀਤ ਪ੍ਰਧਾਨ ਕਹਾਣੀਕਾਰ ਦੀਪ ਦਵਿੰਦਰ ਸਿੰਘ ਤੇ ਪੰਜਾਬੀ ਸਾਹਿਤਕਾਰ ਹਰਭਜਨ ਖੇਮਕਰਨੀ ਦੀ ਪ੍ਰਧਾਨਗੀ ਹੇਠ ਹੋਈ। ਕਹਾਣੀ ਮੰਚ ਦੇ ਕਨਵੀਨਰ ਮਨਮੋਹਨ ਬਾਸਰਕੇ ਨੇ ਆਪਣੀ ਨਵੀਂ ਕਹਾਣੀ ‘ਕੁਬ’ ਹਾਜਰੀਨ ਨੂੰ ਪੜ੍ਹ ਕੇ ਸੁਣਾਈ। ਉਪਰੰਤ …
Read More »DAV Public School Celebrates Vijay Diwas
Amritsar Dec. 16 (Punjab Post Bureau) – DAV Public School, Lawrence Road today celebrated Vijay Diwas to commemorate India’s victory over Pakistan in the Indo – Pak war in 1971. The day is observed all over India to pay tribute to the soldiers who sacrificed their lives for the country. A special morning assembly was conducted by the students on …
Read More »Punjab BJP to initiate drugs awareness campaign, supports Modi’s stand on drugs
Amritsar, Dec. 15 (Dharmender Rataul) – Punjab Bhartiya Janata Party vice president Rajinder Mohan Singh Chhina today stated that the party was all set to launch a major awareness campaign on drugs issue in the state. He said on dictates from the party high command that comes in wake of the statement of Prime Minister Narendera Modi on drugs proliferation …
Read More »’ਬਠਿੰਡਾ-ਦਿੱਲੀ ਸ਼ਤਾਬਦੀ ਐਕਸਪ੍ਰੈਸ’ ਨੂੰ ਹਰੀ ਝੰਡੀ 18 ਦਸੰਬਰ ਨੂੰ
ਬਠਿੰਡਾ ਸਮੇਤ ਨੇੜਲੇ ਜ਼ਿਲ੍ਹਿਆਂ ਦੀ ਜਨਤਾ ਨੂੰ ਮਿਲੇਗਾ ਤੋਹਫ਼ਾ ਬਠਿੰਡਾ, 16 ਦਸੰਬਰ (ਅਵਤਾਰ ਸਿੰਘ ਕੈਂਥ / ਜਸਵਿੰਦਰ ਸਿੰਘ ਜੱਸੀ) : ਜ਼ਿਲ੍ਹਾ ਬਠਿੰਡਾ ਅਤੇ ਨੇੜਲੇ ਜ਼ਿਲ੍ਹਿਆਂ ਲਈ ਬੜੀ ਖੁਸ਼ੀ ਦੀ ਗੱਲ ਹੈ ਕਿ 18 ਦਸੰਬਰ ਨੂੰ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਦੇ ਯਤਨਾਂ ਨਾਲ ‘ਬਠਿੰਡਾ-ਦਿੱਲੀ ਸ਼ਤਾਬਦੀ ਐਕਸਪ੍ਰੈਸ’ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਬੀਬੀ ਬਾਦਲ ਵਲੋਂ ਕੀਤੇ ਗਏ …
Read More »ਪ੍ਰਸ਼ਾਸ਼ਨ ਦੇ ਹੁਕਮਾਂ ਦੀ ਕਿਸੇ ਨੂੰ ਨਹੀ ਪ੍ਰਵਾਹ
ਸਿਰ ਦਰਦੀ ਬਣੇ ਭਾਰੀ ਵਾਹਨ ਸਕੂਲ ਮੈਨੇਜਮੈਟ ਤੇ ਬੱਚਿਆ ਲਈ, ਮਾਪੇ ਪ੍ਰੇਸ਼ਾਨ ਬਠਿੰਡਾ, 16 ਦਸੰਬਰ (ਜਸਵਿੰਦਰ ਸਿੰਘ ਜੱਸੀ / ਅਵਤਾਰ ਸਿੰਘ ਕੈਂਥ) -ਸ਼ਹਿਰ ਵਿੱਚ ਵੱਧ ਰਹੀ ਟ੍ਰੈਫਿਕ ਪ੍ਰਸ਼ਾਸ਼ਨ ਦੇ ਨਾਲ ਨਾਲ ਆਮ ਲੋਕਾਂ ਲਈ ਵੱਡੀ ਸਿਰਦਰਦ ਬਣੀ ਹੌਈ ਹੈ ਭਾਵੇ ਪ੍ਰਸ਼ਾਸ਼ਨ ਵੱਲੋ ਟ੍ਰੈਫਿਕ ਨੂੰ ਸੰਚਾਰੂ ਰੂਪ ਵਿਚ ਚਲਾਉਣ ਲਈ ਕੁੱਝ ਹਦਾਇਤਾਂ ਵੀ ਜਾਰੀ ਕੀਤੀਆ ਗਈਆ ਹਨ ਪਰ ਕੁੱਝ ਲੋਕ ਇਹਨਾਂ …
Read More »ਬ੍ਰਿਗੇਡੀਅਰ ਬਲਵਿੰਦਰ ਸਿੰਘ ਵੱਲੋਂ ਧਿਆਨਪੁਰ ਵਿਖੇ ਐੱਨ.ਸੀ.ਸੀ. ਦੇ ਕੈਂਪ ਦਾ ਨਿਰੀਖਣ
ਬਟਾਲਾ, 16 ਦਸੰਬਰ (ਨਰਿੰਦਰ ਸਿੰਘ ਬਰਨਾਲ) – ਐੱਨ.ਸੀ.ਸੀ. ਵਿਦਿਆਰਥੀਆਂ ਵਿੱਚ ਅਨੁਸ਼ਾਸਨ ਕਾਇਮ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਦੇਸ਼ ਦੀਆਂ ਸੇਵਾਵਾਂ ਵਿੱਚ ਸੇਵਾਵਾਂ ਨਿਭਾਉਣ ਦਾ ਬੇਹਤਰੀਨ ਮੌਕਾ ਦਿੰਦੀ ਹੈ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਐੱਨ.ਸੀ.ਸੀ. ਦੀਆਂ ਗਤੀਵਿਧੀਆਂ ‘ਚ ਵੱਧ ਚੜ ਕੇ ਭਾਗ ਲੈਣਾ ਚਾਹੀਦਾ ਹੈ।ਇਹ ਪ੍ਰਗਟਾਵਾ ਬ੍ਰਿਗੇਡੀਅਰ ਬਲਵਿੰਦਰ ਸਿੰਘ ਕਮਾਂਡਰ ਐੱਨ.ਸੀ.ਸੀ. ਗਰੱਪ ਹੈਡਕੁਆਟਰ ਅੰਮ੍ਰਿਤਸਰ ਨੇ ਸਰਕਾਰੀ ਸੀਨੀਅਰ ਸਕੈਨਡਰੀ ਸਕੂਲ ਧਿਆਨਪੁਰ …
Read More »ਊਰਜਾ ਸੁਰੱਖਿਅਣ ਵਿਸੇ ਜਾਗਰੂਤਾ ਰੈਲੀ ਆਯੋਜਿਤ
ਊਰਜਾ ਸਰੋਤਾਂ ਦੀ ਸੰਭਾਲ ਕਰਨ ਦੀ ਲੋੜ-ਪ੍ਰਿੰਸੀਪਲ ਜਸਬੀਰ ਕੌਰ ਬਟਾਲਾ, 16 ਦਸੰਬਰ (ਨਰਿੰਦਰ ਬਰਨਾਲ) – ਜਿਲਾ ਸਿਖਿਆ ਅਫਸਰ ਸੰਕੈਡਰੀ ਗੁਰਦਾਸਪੁਰ ਸ੍ਰੀ ਅਮਰਦੀਪ ਸਿਘ ਸੈਣੀ ਤੇ ਜਿਲਾ ਸਾਂਇੰਸ ਸੁਪਰਵਾਈਜਰ ਸ੍ਰੀ ਰਵਿੰਦਰਪਾਲ ਸਿੰਘ ਚਾਹਲ ਦੇ ਦਿਸਾ ਨਿਰਦੇਸਾਂ ਦੀ ਰੌਸਨੀ ਤੇ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਜੈਤੋਸਰਜਾ ਸ੍ਰੀ ਮਤੀ ਜਸਬੀਰ ਕੌਰ ਦੀ ਯੋਗਅਗਵਾਈ ਹੇਠ ਸਕੂਲ ਵਿਖੇ ਊਰਜਾ ਸੁਰੱਖਿਅਣ ਵਿਸੇ ਜਾਗਰੂਤਾ ਰੈਲੀ ਤੇ ਪ੍ਰਸਨੋਤਰੀ …
Read More »ਸਿੱਖ ਸੰਗਤਾਂ ਗੁਰਬਾਣੀ ਦੇ ਅਦਬ-ਸਤਿਕਾਰ ਪ੍ਰਤੀ ਸੁਚੇਤ ਹੋਣ – ਸਿੰਘ ਸਾਹਿਬ
ਅੰਮ੍ਰਿਤਸਰ, 16 ਦਸੰਬਰ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਹੈ ਕਿ ਪੰਜ ਸਿੰਘ ਸਾਹਿਬਾਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਸੰਗਤਾਂ ਨੂੰ ਗੁਰਬਾਣੀ ਦੇ ਅਦਬ-ਸਤਿਕਾਰ ਨੂੰ ਬਰਕਰਾਰ ਰੱਖਣ ਲਈ ਜਾਗਰੂਕ ਹੋਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸਾਹਿਬਜਾਦਿਆਂ ਦੀ ਸ਼ਹਾਦਤ ਨਾਲ ਸਬੰਧਤ ਮਨਾਏ …
Read More »
Punjab Post Daily Online Newspaper & Print Media