Wednesday, November 25, 2026

Monthly Archives: December 2014

ਖਾਲਸਾ ਗਤਕਾ ਅਖਾੜਾ ਵਲੋਂ ਕੀਰਤਨ ਦਰਬਾਰ ਕਰਵਾਇਆ ਗਿਆ

  ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ)  ਖਾਲਸਾ ਗਤਕਾ ਅਖਾੜਾ ਵਲੋਂ ਤਰਨਤਾਰਨ ਰੋਡ ਸਥਿਤ ਕੋਟ ਮਿੱਤ ਸਿੰਘ ਵਿਖੇ 8ਵਾਂ ਸਲਾਨਾ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿੱਚ ਪੰਥ ਦੇ ਉਘੇ ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਸ਼ਬਦ ਕੀਰਤਨ ਅਤੇ ਇਤਿਹਾਸਕ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਇਸ ਮੌਕੇ ਮੁੱਖ ਸੰਸਦੀ ਸਕੱਤਰ ਇੰਦਰਬੀਰ ਸਿੰਘ ਬੁਲਾਰੀਆ ਨੇ ਵਿਸ਼ੇਸ਼ ਤੌਰ ‘ਤੇ ਹਾਜਰੀਆਂ ਭਰੀਆਂ ਜਿੰਨਾਂ ਨੂੰ …

Read More »

ਮਾਰਕੀਟ ਕਮੇਟੀ ਵਿਖੇ ਕਿਸਾਨ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ) – ਸਥਾਨਕ ਮਾਰਕੀਟ ਕਮੇਟੀ ਅੰੰਮ੍ਰਿਤਸਰ ਦੇ ਦਫਤਰ ਵਿਖੇ ਮਾਰਕੀਟ ਕਮੇਟੀ ਦੇ ਸਕੱਤਰ ਰਮਨਦੀਪ ਸਿੰਘ ਦੀ ਰਹਿਨੁਮਾਈ ਵਿਚ ਚੌਧਰੀ ਚਰਨ ਸਿੰਘ ਨੈਸ਼ਨਲ ਇੰਸਚਿਊਟ ਆਫ ਐਗਰੀਕਲਚਰ ਮਾਰਕੀਟਿੰਗ ਜੈਪੁਰ ਰਾਜਸਥਾਨ ਵੱਲੋਂ ਪੰਜਾਬ ਮੰਡੀ ਬੋਰਡ ਦੇ ਸਹਿਯੋਗ ਨਾਲ ਕਿਸਾਨ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਜਿਸ ਵਿਚ ਮੁੱਖ ਮਹਿਾਮਨ ਦੇ ਤੌਰ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਰੰਧਾਵਾ ਅਤੇ ਜ਼ਿਲ੍ਹਾ ਮੰਡੀ …

Read More »

12ਵਾਂ ਨੈਸ਼ਨਲ ਥੀਏਟਰ ਫੈਸਟੀਵਲ-ਮੋਹਾਲੀ ਦੀ ਟੀਮ ਨੇ ਪੇਸ਼ ਕੀਤਾ ਨਾਟਕ ‘ਇਕ ਹੋਰ ਗ਼ਦਰ’

ਅੰਮ੍ਰਿਤਸਰ, 08 ਦਸੰਬਰ (ਦੀਪ ਦਵਿੰਦਰ ਸਿੰਘ) – ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਵੱਲੋਂ ਚੱਲ ਰਹੇ 10 ਰੋਜ਼ਾ 12 ਵੇਂ ਰਾਸ਼ਟਰੀ ਰੰਗਮੰਚ ਉਤਸਵ ਦੇ ਤੀਜੇ ਦਿਨ ਪ੍ਰਸਿੱਧ ਡਰਾਮਾ ਡਾਇਰੈਕਟਰ ਡਾ. ਸਾਹਿਬ ਸਿੰਘ ਦੁਆਰਾ ਲਿਖਿਤ ਅਤੇ ਨਿਰਦੇਸ਼ਤ ਕੀਤਾ ਪੰਜਾਬੀ ਨਾਟਕ ‘ਇਕ ਹੋਰ ਗ਼ਦਰ’ ਵਿਰਸਾ ਵਿਹਾਰ ਦੇ ਸz: ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿਖੇ ਸਫਲਤਾਪੂਰਵਕ ਪੇਸ਼ ਕੀਤਾ ਗਿਆ। ਇਹ ਨਾਟਕ 1914 ਵਿੱਚ ਵਾਪਰੇ ਗ਼ਦਰ ਨੂੰ …

Read More »

ਮੀਡੀਆ ਸਲਾਹਕਾਰ ਤੇ ਮੁੱਖ ਸੰਸਦੀ ਸਕੱਤਰ ਪੰਜਾਬ ਸਰਕਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ

ਅੰਮ੍ਰਿਤਸਰ, 8 ਦਸੰਬਰ (ਗੁਰਪ੍ਰੀਤ ਸਿੰਘ) – ਸ੍ਰੀ ਵਨੀਤ ਜੋਸ਼ੀ ਮੀਡੀਆ ਸਲਾਹਕਾਰ ਅਤੇ ਮੁੱਖ ਸੰਸਦੀ ਸਕੱਤਰ ਪੰਜਾਬ ਸਰਕਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਿਕ ਹੋਏ। ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਲਾਹੀ ਬਾਣੀ ਦਾ ਕੀਰਤਨ ਸੁਣਿਆਂ ਤੇ ਪ੍ਰੀਕਰਮਾ ਕਰਨ ਸਮੇਂ  ਗੁਰਬਚਨ ਸਿੰਘ ਮੁੱਖ ਸੂਚਨਾ ਅਧਿਕਾਰੀ ਅਤੇ ਜਸਵਿੰਦਰ ਸਿੰਘ ਸੂਚਨਾ ਅਧਿਕਾਰੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਲਈ। ਸੱਚਖੰਡ …

Read More »

ਪਿੰਡ ਦਿਹਾਣਾ ਵਿਖੇ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 8 ਦਸੰਬਰ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਜੀ ਦੇ ਸਹਿਯੋਗ ਸਦਕਾ ਹੁਸ਼ਿਆਰਪੁਰ ਦੇੇ ਪਿੰਡ ਦਿਹਾਣਾ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਵਿਖੇ ਸਾਹਿਬਜ਼ਾਦਾ ਅਜੀਤ ਸਿੰਘ ਸੇਵਾ ਸੁਸਾਇਟੀ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਮਾਹਲਪੁਰ ਵਾਲਿਆਂ ਵੱਲੋਂ ੧੫ ਰੋਜ਼ਾ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਵਿੱਚ ਕੋਈ 200 ਦੇ ਕਰੀਬ ਬੱਚੇ, ਨੌਜਵਾਨ, ਗ੍ਰੰਥੀ …

Read More »

ਸ਼ੋ੍ਮਣੀ ਕਮੇਟੀ ਸਿੱਖੀ ਦੇ ਪ੍ਰਚਾਰ ਤੇ ਨੌਜਵਾਨਾਂ ਦੀ ਤੰਦਰੁਸਤੀ ਲਈ ਕਰਵਾਉਂਦੀ ਰਹੇਗੀ ਖ਼ਾਲਸਾਈ ਖੇਡਾਂ : ਜਥੇ: ਅਵਤਾਰ ਸਿੰਘ

ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀਨੀ ਸੈਕੰ: ਸਕੂਲ ਵਿਖੇ ਦੂਜੀਆਂ ਖ਼ਾਲਸਾਈ ਖੇਡਾਂ ਦਾ ਆਗਾਜ਼ ਅੰਮ੍ਰਿਤਸਰ, 8 ਦਸੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਰਨ-ਤਾਰਨ ਵਿਖੇ ਦੂਸਰੇ ਖ਼ਾਲਸਾਈ ਖੇਡ ਉਤਸਵ (ਸਕੂਲਜ਼) ਦਾ ਸ਼ਾਨੋ-ਸ਼ੌਕਤ ਨਾਲ ਆਗਾਜ਼ ਕੀਤਾ।ਖ਼ਾਲਸਾਈ ਖੇਡਾਂ ਦੇ ਮੁੱਖ ਮੁਕਾਬਲਿਆਂ ਦੀ ਸ਼ੁਰੂਆਤ ਤੋਂ ਪਹਿਲਾਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ …

Read More »

PHD chamber to host b2b SAARC summit next year at Amritsar

Around 2.5 lakh visit the fair – 250 crores trade queries generated Next edition of PHD PITEX from 3rd to 7th December, 2015 Amritsar, 8 Dec. (Punjab Post Bureau) – Calling upon PHD Chamber of Commerce and Industry for further broadening of PHD- Punjab International Trade Expo from regional level to international level, Madan Mohan Mittal, Industry Minister, Punjab said, …

Read More »

ਨਗਰ ਕੋਂਸਲ ਚੋਣਾਂ ‘ਚ ਗੁੰਡਾਗਰਦੀ ਦਾ ਮੂੰਹ ਤੋੜ ਜਵਾਬ ਦੇਵੇਗੀ ਭਗਵਾਨ ਵਾਲਮੀਕੀ ਕ੍ਰਾਂਤੀ ਸੈਨਾ – ਸੱਭਰਵਾਲ

ਜੰਡਿਆਲਾ ਗੁਰੂ, 8 ਦਸੰਬਰ (ਹਰਿੰਦਰਪਾਲ ਸਿੰਘ) – ਨਗਰ ਕੋਂਸਲ ਚੋਣਾ ਦੇ ਸਬੰਧ ਵਿਚ ਭਗਵਾਨ ਵਾਲਮੀਕੀ ਕ੍ਰਾਂਤੀ ਸੈਨਾ ਦੀ ਇਕ ਮੀਟਿੰਗ ਹਰਦੇਵ ਸਿੰਘ ਸੱਭਰਵਾਲ ਸ਼ਹਿਰੀ ਪ੍ਰਧਾਨ ਦੇ ਦਫ਼ਤਰ ਵਿਚ ਹੋਈ, ਜਿਸ ਵਿਚ ਆਉਣ ਵਾਲੀਆਂ ਨਗਰ ਕੋਂਸਲ ਚੋਣਾ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।ਮੀਟਿੰਗ ਵਿੱਚ ਸ਼ਾਮਿਲ ਸਾਰੇ ਵਰਕਰਾਂ ਅਤੇ ਆਗੂਆਂ ਨੇ ਇਸ ਵਾਰ ਨਗਰ ਕੋਂਸਲ ਚੋਣਾਂ ਵਿਚ ਸ਼ਹਿਰੀ ਪ੍ਰਧਾਨ ਹਰਦੇਵ ਸਿੰਘ ਸਭਰਵਾਲ ਨੂੰ …

Read More »

ਸਰਕਾਰ ਵਲੋਂ ਮੁਸਲਿਮ ਕਬਰਸਤਾਨਾਂ ਦੀ ਨਿਸ਼ਾਨਦੇਹੀ ਅਤੇ ਨਜਾਇਜ਼ ਕਬਜ਼ੇ ਹਟਾਉਣ ਸਬੰਧੀ ਪੱਤਰ ਜਾਰੀ -ਚੇਅਰਮੈਨ

ਪੱਛੜੀਆਂ ਸ੍ਰੇਣੀਆਂ ਵਿਚ ਸ਼ਾਮਿਲ ਜਾਤੀਆਂ ਨੂੰ ਜਾਰੀ ਹੋਣਗੇ ਬੀ.ਸੀ ਸਰਟੀਫਿਕੇਟ ਨਿਕਾਹ ਨਾਮਿਆਂ ਦੀ ਵਿਵਸਥਾ ਨੂੰ ਕੀਤਾ ਸੋਖਾਲਾ- ਮਦਰੱਸਿਆਂ ਦੇ ਸੁਧਾਰ ‘ਤੇ ਖਰਚ ਹੋਣਗੇ 2 ਕਰੋੜ ਜਲੰਧਰ, 08 ਦਸੰਬਰ (ਪਵਨਦੀਪ ਸਿੰਘ ਭੰਡਾਲ, ਹਰਦੀਪ ਸਿੰਘ ਦਿਓਲ) –    ਪੰਜਾਬ ਸਰਕਾਰ ਵਲੋਂ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੁਸਲਿਮ ਭਾਈਚਾਰੇ ਨਾਲ ਸਬੰਧਿਤ ਕਬਰਸਤਾਨਾਂ ਦੀ ਮਾਲ ਰਿਕਾਰਡ ਵਿਚ ਦਰਜ ਰਕਬੇ ਦੇ ਅਨੁਸਾਰ ਨਿਸ਼ਾਨਦੇਹੀ ਕਰਨ ਅਤੇ ਇਨ੍ਹਾਂ …

Read More »