Wednesday, November 25, 2026

Monthly Archives: December 2014

ਜ਼ਿਲ੍ਹਾ ਪ੍ਰਸ਼ਾਸਨ ਵਿਸ਼ਵ ਕੱਬਡੀ ਮੈੈਚ ਕਰਵਾਉਣ ਲਈ ਹੋਇਆ ਪੱਬਾਂ ਭਾਰ

ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਮੈਚਾਂ ਸਬੰਧੀ ਹੋਈ ਮੀਟਿੰਗ ਅੰਮ੍ਰਿਤਸਰ/ਚੌਕ ਮਹਿਤਾ, 8 ਦਸੰਬਰ (ਸੁਖਬੀਰ ਸਿੰਘ) – ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵਲੋਂ 17 ਦਸੰਬਰ ਨੂੰ ਹੋਣ ਵਾਲੇ ਵਿਸ਼ਵ ਕੱਬਡੀ ਮੈਚ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਇਸੇ ਮਕਸਦ ਨਾਲ ਅੱਜ ਸ੍ਰੀ ਭੁਪਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ ਸ਼ਹੀਦ ਮਨਜਿੰਦਰ ਸਿੰਘ ਭਿੰਡਰ ਯਾਦਗਾਰੀ ਸਟੇਡੀਅਮ ਮਹਿਤਾ ਨੰਗਲ ਵਿਖੇ …

Read More »

ਦਿੱਲੀ ਕਮੇਟੀ ਸਕੂਲ ਵੱਲੋਂ ਮਨਾਇਆ ਗਿਆ ਖੇਡ ਦਿਹਾੜਾ

ਨਵੀਂ ਦਿੱਲੀ, 8 ਦਸੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਹਰਿ ਗੋਬਿੰਦ ਐਨਕਲੇਵ ਵੱਲੋਂ “ਅਰੋਗ ਦੇਹ ਹੀ ਮਨੁੱਖ ਦਾ ਸੱਚਾ ਸਰਮਾਇਆ“ ਵਿਸ਼ੇ ‘ਤੇ 2 ਦਿਨੀ ਖੇਡ ਦਿਹਾੜਾ ਮਨਾਇਆ ਗਿਆ। ਜਿਸ ਵਿਚ ਨਰਸਰੀ ਤੋਂ ਲੈ ਕੇ 12 ਜਮਾਤ ਤੱਕ ਦੇ ਵਿਦਿਆਰਥੀਆਂ ਨੇ ਖੇਡਾਂ, ਗੁਰਬਾਣੀ ਗਾਇਨ, ਭੰਗੜਾ, ਗਿੱਦਾ, ਗਤਕਾ ਅਤੇ ਜਾਪਾਨੀ ਫੈਨ …

Read More »

ਅਕਾਲੀ ਨਿਗਮ ਪਾਰਸ਼ਦ ਵੱਲੋਂ ਰੱਖਿਆ ਗਿਆ ਪੋਲੀ ਕਲਿਨਿਕ ਦਾ ਨੀਂਹ ਪੱਥਰ

ਨਵੀਂ ਦਿੱਲੀ, 8 ਦਸਬਰ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦੀ ਨਿਗਮ ਪਾਰਸ਼ਦ ਬੀਬੀ ਰੀਮਾ ਕੌਰ ਵੱਲੋਂ ਆਪਣੇ ਹਲਕੇ ਗੁਰੂ ਤੇਗ ਬਹਾਦਰ ਨਗਰ ਵਾਰਡ ਦੇ ਹਡਸਨ ਲਾਈਨ ਇਲਾਕੇ ਵਿਖੇ ਪੋਲੀਕਲਿਨੀਕ ਦਾ ਨੀਂਹ ਪੱਥਰ ਪੱਤਵੰਤੇ ਆਗੂਆਂ ਦੀ ਮੌਜੂਦਗੀ ਵਿੱਚ ਰੱਖਵਾਇਆ ਗਿਆ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਮੌਕੇ ਤੇ ਮੌਜੂਦ …

Read More »

ਸ਼ਰਕਾਰ ਗਰੀਬ ਲੋਕਾਂ ਲਈ ਸੱਸਤਾ ਇਲਾਜ਼ ਤੇ ਦਵਾਈਆਂ ਆਮ ਆਦਮੀ ਤੱਕ ਪਹੁੰਚਾਉਣ ਦਾ ਕਰੇ ਪ੍ਰਬੰਧ – ਚੰਦੂਮਾਜਰਾ

ਨਵੀਂ ਦਿੱਲੀ, 8 ਦਸੰਬਰ (ਅੰਮ੍ਰਿਤ ਲਾਲ ਮੰਨਣ) -ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਿਹਤ ਸੇਵਾਵਾਂ ਬਾਰੇ ਸਰਕਾਰ ਦਾ ਧਿਆਨ ਦਿਵਾਉਂਦਿਆ ਮੰਗ ਕੀਤੀ ਹੈ ਕਿ ਉਹ ਗਰੀਬ ਲੋਕਾਂ ਲਈ ਇਲਾਜ਼ ਸੱਸਤਾ ਕਰਨ ਅਤੇ ਇਲਾਜ਼ ਦੀ ਦਵਾਈ ਆਮ ਆਦਮੀ ਤੱਕ ਪਹੁੰਚਾਉਣ ਦਾ ਪ੍ਰਬੰਧ ਕਰੇ। ਅੱਜ ਇੱਥੇ ਲੋਕ ਸਭਾ ਵਿੱਚ ਇਹ ਮੁੱਦਾ …

Read More »

ਸੁਖਬੀਰ ਬਾਦਲ ਦੀ ਸੋਚ ਸਦਕਾ ਕਬੱਡੀ ਦੀ ਹੋਈ ਬੱਲੇ ਬੱਲੇ

 ਕਬੱਡੀ ਖੇਡ ‘ਚ ਨੌਜਵਾਨ ਵੇਖ ਰਹੇ ਨੇ ਆਪਣਾ ਭਵਿੱਖ- ਚੱਕਮੁਕੰਦ, ਲਹੌਰੀਆ ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ)  ਨੌਜਵਾਨਾਂ ਨੂੰ ਨਸ਼ਿਆਂ ਵਲੋਂ ਹਟਾ ਕੇ ਖੇਡਾਂ ਨਾਲ ਜੋੜਨ ਦੇ ਮੰਤਵ ਨਾਲ ਸਰਕਾਰ ਵਲੋ ਮਾਂ ਖੇਡ ਕਬੱਡੀ ਤੇ ਹਾਕੀ ਆਦਿ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਵਿਖਾਈ ਰੁਚੀ ਸਦਕਾ, ਜਿਥੇ ਸੂਬੇ ਦੇ ਲੋਕ ਨਸ਼ੇ ਦਾ ਤਿਆਗ ਕਰਕੇ ਖੇਡਾਂ ਨਾਲ ਜੁੜੇ ਹਨ, ਉਥੇ ਹੀ ਦੂਜੇ ਖਿਡਾਰੀਆਂ …

Read More »

ਸਰਬੱਤ ਦੇ ਭੱਲੇ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ

ਗੁਰੂ ਸਾਹਿਬਾਨ ਵਲੋਂ ਦਿੱਤਾ ਸਾਂਝੀਵਾਲਤਾ ਦਾ ਉਪਦੇਸ਼ ਘਰ-ਘਰ ਪਹੁੰਚਾਉਣਾ ਚਾਹੀਦਾ ਹੈ- ਟਿੱਕਾ, ਢੋਟ ਤੇ ਜੋਲੀ ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਸਿੰਘ)  ਸਥਾਨਕ ਗੁਰੂ ਨਾਨਕਪੁਰਾ ਵਿਖੇ ਸਰਬੱਤ ਦੇ ਭੱਲੇ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ।ਪਾਠ ਦੇ ਭੋਗ ਉਪਰੰਤ ਰਾਗੀ ਜਥਿਆਂ ਨੇ ਰਸਭਿੰਨਾਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਇਸ ਧਾਰਮਿਕ ਪ੍ਰੋਗਰਾਮ ਵਿੱਚ ਯੂਥ ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਦੇ ਸਾਬਕਾ ਪ੍ਰਧਾਨ …

Read More »

 ਵਿਸ਼ਵ ਸਿੱਖ ਪ੍ਰਚਾਰਕ ਸੰਸਥਾ ਵਲੋਂ ਅਹੁਦੇਦਾਰਾਂ ਦਾ ਐਲਾਨ

ਅੰਮ੍ਰਿਤਸਰ, 8 ਦਸੰਬਰ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਵਿਸ਼ਵ ਸਿੱਖ ਪ੍ਰਚਾਰਕ ਸੰਸਥਾ ਦੀ ਹੰਗਾਮੀ ਮੀਟਿੰਗ ਹੋਈ, ਜਿਸ ਦੀ ਸਰਪ੍ਰਸਤੀ ਸੰਸਥਾ ਦੇ ਸਰਪ੍ਰਸਤ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ ਨੇ ਕੀਤੀ, ਜਦਕਿ ਪ੍ਰਧਾਨਗੀ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਪ੍ਰਵਾਨਾ ਨੇ ਕੀਤੀ।ਇਸ ਸੰਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਾਰਜਕਾਰਨੀ ਕਮੇਟੀ ਦੀ ਸਥਾਪਨਾ ਕੀਤੀ ਗਈ।ਸ੍ਰੀ ਅਕਾਲ ਤਖਤ ਸਾਹਿਬ …

Read More »

ਕੰਟਰੈਕਟਰਜ਼ ਐਸੋਸੀਏਸ਼ਨ ਆਫ ਅੰਮ੍ਰਿਤਸਰ (CPWD) ਦੇ ਨਰਿੰਦਰ ਸਿੰਘ ਪ੍ਰਧਾਨ ਤੇ ਵਿਜੇ ਕੁਮਾਰ ਸਕੱਤਰ ਬਣੇ

ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਕੰਟਰੈਕਟਰਜ਼ ਐਸੋਸੀਏਸ਼ਨ ਆਫ ਅੰਮ੍ਰਿਤਸਰ (CPWD) ਦੀ ਅੰਮ੍ਰਿਤਸਰ ਕੱਲਬ ਵਿੱਚ ਹੋਈ ਮੀਟਿੰਗ ਦੌਰਾਨ ਸਰਬ ਸੰਮਤੀ ਨਾਲ ਨਰਿੰਦਰ ਸਿੰਘ (ਐਮ.ਜੀ.ਏ) ਨੂੰ ਪ੍ਰਧਾਨ ਚੁਣ ਲਿਆ ਗਿਆ ਜਦ ਕਿ ਹੋਰਨਾਂ ਅਹੁਦੇਦਾਰਾਂ ਵਿੱਚ ਵਿਜੇ ਕੁਮਾਰ ਸਕੱਤਰ, ਅਜਾਇਬ ਸਿੰਘ ਮੀਤ ਪ੍ਰਧਾਨ, ਪਲਵਿੰਦਰ ਸਿੰਘ ਗੁਰਦਾਸਪੁਰ ਕੋਆਰਡੀਨੇਟਰ ਅਤੇ ਸਤੀਸ਼ ਕੁਮਾਰ ਕੈਸ਼ੀਅਰ ਬਣਾਏ ਗਏ ਹਨ। ਨਵ-ਨਿਯੁੱਕਤ ਪ੍ਰਧਾਨ ਨਰਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ …

Read More »

ਸਾਹਿਬਜ਼ਾਦਿਆਂ ਦਾ ਜਨਮ ਦਿਹਾੜਾ ਮਨਾਇਆ ਗਿਆ

ਭਿੱਖਵਿੰਡ, 8 ਦਸੰਬਰ (ਕੁਲਵਿੰਦਰ ਸਿੰਘ ਕੰਬੋਕੇ/ਲਖਵਿੰਦਰ ਸਿੰਘ ਗੋਲਣ) – ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਚੂੰਘ ਵਿਖੇ ਜਥੇਦਾਰ ਮਨਜੀਤ ਸਿੰਘ ਵੱਲੋਂ ਸਾਹਿਬਜਾਦਿਆਂ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਸਾਹਿਤ ਮਨਾਇਆ ਗਿਆ। ਜਨਮ ਦਿਹਾੜੇ ਦੇ ਸਬੰਧ ਵਿੱਚ ਰੱਖੇ ਗਏ ਸ੍ਰੀ ਅਖੰਠ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਸਿੰਘਾਂ ਨੇ ਸ਼ਬਦ ਕੀਰਤਨ ਤੇ ਕਥਾ ਵਾਖਿਆਨ ਦੁਆਰਾ ਸੰਗਤਾਂ ਨੂੰ ਗੁਰਇਤਿਹਾਸ ਨਾਲ ਜੋੜਿਆ। …

Read More »

ਕਲਿਆਣ ਜਵੈਲਰਜ਼ ਦਾ ਉਦਘਾਟਨ ਕਰਨ ਆਈ ਐਸ਼ਵਰਿਆ ਰਾਏ ਬਚਨ ਸ੍ਰੀ ਹਰਿਮੰਦਰ ਸਾਹਿਬ ਨਾ ਹੋਈ ਨਤਮਤਸਕ

ਅੰਮ੍ਰਿਤਸਰ, 7  ਦਸੰਬਰ (ਸੁਖਬੀਰ ਸਿੰਘ) – ਬਾਲੀਵੁਡ ਅਦਾਕਾਰਾ ਤੇ ਫਿਲਮੀ ਜਗਤ ਦੇ ਉਘੇ ਕਲਾਕਾਰ ਅਮਿਤਾਭ ਬਚਨ ਦੀ ਨੂੰਹ ਐਸ਼ਵਰਿਆ ਰਾਏ ਨੇ ਇੱਛਾ ਜਤਾਉਣ ਦੇ ਬਾਵਜੂਦ ਵੀ ਸ੍ਰੀ ਹਰਿਮੰਦਰ ਸਾਹਿਬ ਮੱਥਾ ਨਾ ਟੇਕਿਆ ਅਤੇ ਮਾਲ ਰੋਡ ਸਥਿਤ ਕਲਿਆਣ ਜਵੈਲਰਜ਼ ਦਾ ਉਦਘਾਟਨ ਕਰਨ ਉਪਰੰਤ ਨਿੱਜੀ ਹੈਲੀਕਾਪਟਰ ਰਾਹੀ ਜਲੰਧਰ ਲਈ ਰਵਾਨਾ ਹੋ ਗਈ।ਐਸ਼ਵਰਿਆ ਰਾਏ ਵਲੋਂ ਕਲਿਆਣ ਜਵੈਲਰਜ਼ ਦੇ ਉਦਘਾਟਨ ਮੌਕੇ ਕਲਿਆਣ ਜਵੈਲਰਜ਼ ਦੇ …

Read More »