ਨਵੀਂ ਦਿੱਲੀ, 3 ਦਸੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਪੁਰਣ ਬਹੁਮਤ ਨਾਲ ਬਨਾਉਣ ਦੇ ਮਕਸਦ ਨਾਲ ਲੋਕਾਂ ਨਾਲ ਜੁੜਨ ਵਾਸਤੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਦਿੱਲੀ ਦੇ ਵਿਧਾਨ ਸਭਾ ਹਲਕਿਆਂ ਵਿੱਚ ਰੈਲੀਆਂ ਕਰਨ ਦੀ ਸ਼ੁਰੂ ਕੀਤੀ ਗਈ ਲੜੀ ਵਿੱਚ ਅਕਾਲੀ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਦੇ ਹਲਕੇ ਰਾਜੌਰੀ ਗਾਰਡਨ ਵਿਖੇ ਦੂਜੇ ਦਿਨ …
Read More »Monthly Archives: December 2014
ਪੀਐਚਡੀ-ਪੰਜਾਬ ਇੰਟਰਨੈਸ਼ਨਲ ਟ੍ਰੇਡ ਐਕਸਪੋ ਦਾ 9ਵਾਂ ਐਡੀਸ਼ਨ ਅੰਮ੍ਰਿਤਸਰ ‘ਚ ਅੱਜ ਤੋਂ
ਅੰਮ੍ਰਿਤਸਰ, 3 ਦਸੰਬਰ (ਰੋਮਿਤ ਸ਼ਰਮਾ) – ਪ੍ਰਦੇਸ਼ਕ ਈਵੈਂਟ ਪੀਐਚਡੀ ਚੈਂਬਰ-ਪੰਜਾਬ-ਇੰਟਰਨੈਸ਼ਨਲ ਟ੍ਰੇਡ ਐਕਸਪੋ, ਪੀਐਚਡੀ-ਪੀਆਈਟੀਈਐਕਸ ਇੰਡਸਟਰੀ ਬਾੱਡੀ ਪੀਐਚਡੀ ਚੈਂਬਰ ਆੱਫ ਕਮਰਸ ਅਤੇ ਇੰਡਸਟਰੀ ਦੁਆਰਾ ਲਗਾਤਾਰ ਸੱਤਵੇਂ ਸਾਲ ਅਮ੍ਰਿਤਸਰ ਵਿੱਚ 4-8 ਦਸੰਬਰ, 2014 ਦੌਰਾਨ ਕੱਲ ਤੋਂ ਰਣਜੀਤ ਐਵੀਨਿਊ ਵਿਖੇ ਆਯੋਜਿਤ ਕਰਵਾਇਆ ਜਾ ਰਿਹਾ ਹੈ। ਪੰਜਾਬ ਇਸ ਈਵੈਂਟ ਦਾ ਮੇਜ਼ਬਾਨ ਰਾਜ ਹੋਵੇਗਾ। ਇਹ ਜਾਣਕਾਰੀ ਅੱਜ ਆਰ ਐਸ ਸਚਦੇਵਾ, ਕੋ-ਚੇਅਰਮੈਨ, ਪੰਜਾਬ ਕਮੇਟੀ, ਪੀਐਚਡੀ ਚੈਂਬਰ ਆੱਫ …
Read More »9th edition of PHD- Punjab International Trade Expo to roll off today at Amritsar
Amritsar, Dec. 3 (Punjab Post Bureau) – The 9th edition of the State Event PHD-Punjab International Trade Expo, PHD-PITEX, being organized by the industry body PHD Chamber of Commerce and Industry for the 7th consecutive year at the holy city of Amritsar from 4-8thDecember roll off tomorrow at Ranjit Avenue. Punjab is the Host State for the event. This was shared …
Read More »ਮੁੱਖ ਮੰਤਰੀ ਬੰਦੀ ਸਿੰਘਾਂ ਦੀ ਰਿਹਾਈ ਲਈ ਭਾਈ ਰਾਜੋਆਣੇ ਦੇ ਮਸਲੇ ਵਾਂਗ ਪਲੇਟਫਾਰਮ ਬਨਾਉਣ -ਕੰਵਰਬੀਰ ਸਿੰਘ
ਪੰਜਾਬ ਸਰਕਾਰ ਭਾਈ ਖਾਲਸਾ ਦੀ ਸਿੱਧੀ ਹਮਾਇਤ ਕਰੇ ਅੰਮ੍ਰਿਤਸਰ, 3 ਦਸੰਬਰ (ਸੁਖਬੀਰ ਸਿੰਘ) ਜੇਲ੍ਹਾਂ ਵਿੱਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਮੰਗ ਦਾ ਸਿੱਧੇ ਤੌਰ ਤੇ ਸਮੱਰਥਨ ਕਰੇ ਅਤੇ ਭਾਈ ਬਲਵੰਤ ਸਿੰਘ ਰਾਜੋਆਣੇ ਦੇ ਮਸਲੇ ਵਾਂਗ ਇੱਕ ਪਲੇਟਫਾਰਮ ਬਣਾ ਕੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਰਾਜਨਾਥ …
Read More » ਪਿੰਡ ਜੋਧਪੁਰ ਵਿਖੇ ਅਗਨ ਭੇਟ ਹੋਏ ਪਾਵਨ ਸਰੂਪਾਂ ‘ਤੇ ਬਾਬਾ ਬਲਬੀਰ ਸਿੰਘ ਨੇ ਪ੍ਰਗਟਾਇਆ ਦੁਖ
ਸ਼ਰਾਰਤੀ ਅਨਸਰ ਬਖਸ਼ੇ ਨਹੀ ਜਾ ਸਕਦੇ-ਬਾਬਾ ਬਲਬੀਰ ਸਿੰਘ ਅਮ੍ਰਿਤਸਰ, 3 ਦਸੰਬਰ (ਸੁਖਬੀਰ ਸਿੰਘ) -ਸ਼ੋ੍ਮਣੀ ਪੰਥ ਬੁੱਢਾ ਦਲ ਦੇ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਤਰਨ ਤਾਰਨ ਜਿਲੇ ਦੇ ਪਿੰਡ ਜੋਧਪੁਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ ਹੋ ਜਾਣ ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕਰਦਿਆਂ ਇਸ ਦੀ ਬਰੀਕੀ ਨਾਲ ਜਾਂਚ ਕੀਤੇ ਜਾਣ ਦੀ ਮੰਗ ਕੀਤੀ ਹੈ।ਬਾਬਾ ਬਲਬੀਰ ਸਿੰਘ …
Read More »ਫੇਸਬੁੱਕ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਨਿਰਾਦਰ ਕਰਨ ਵਾਲੇ ਵਿਜੇ ਪ੍ਰਧਾਨ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ – ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 2 ਦਸੰਬਰ (ਗੁਰਪ੍ਰੀਤ ਸਿੰਘ) – ਫੇਸਬੁਕ ਉਪਰ ਵਿਜੇ ਪ੍ਰਧਾਨ ਨਾਮਕ ਵਿਅਕਤੀ ਵੱਲੋਂ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਨਿਰਾਦਰ ਕਰਨ ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪ੍ਰਸਾਸ਼ਨ ਤੋਂ ਮੰਗ ਕੀਤੀ ਹੈ ਕਿ ਦੋਸ਼ੀ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵਿਜੇ ਪ੍ਰਧਾਨ ਨਾਮ ਦੇ ਵਿਅਕਤੀ ਵੱਲੋਂ ਦਸਮੇਸ਼ …
Read More »ਸ਼੍ਰੋਮਣੀ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਮਨਾਇਆ ਜਾਵੇਗਾ – ਮੈਨੇਜਰ
ਅੰਮ੍ਰਿਤਸਰ, 2 ਦਸੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇੇ ਭਗਤ ਸੈਣ ਜੀ ਦਾ ਜਨਮ ਦਿਹਾੜਾ 6-12-2014 ਨੂੰ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈਸ ਰਿਲੀਜ਼ ਵਿੱਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ …
Read More »ਜਥੇ: ਅਵਤਾਰ ਸਿੰਘ ਵਲੋਂ ਜੋਧਪੁਰ ਦੀ ਘਟਨਾ ਬਾਰੇ ਮੁਕੰਮਲ ਪੜਤਾਲ ਲਈ ਤਿੰਨ ਮੈਂਬਰੀ ਕਮੇਟੀ ਗਠਿਤ
ਅੰਮ੍ਰਿਤਸਰ, 2 ਦਸੰਬਰ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਤਰਨਤਾਰਨ ਦੇ ਨਜ਼ਦੀਕ ਪਿੰਡ ਜੋਧਪੁਰ ਵਿਖੇ ਸ਼ਰਾਰਤੀ ਅਨਸਰਾਂ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਤੇ ਪੋਥੀਆਂ ਨੂੰ ਅਗਨ ਭੇਟ ਕਰਨ ਦੀ ਨਿਖੇਧੀ ਕਰਦਿਆਂ ਸਾਰੀ ਘਟਨਾ ਦੀ ਪੜਤਾਲ ਕਰਨ ਲਈ ਸ. ਰਜਿੰਦਰ ਸਿੰਘ ਮਹਿਤਾ ਤੇ ਸ. ਗੁਰਬਚਨ ਸਿੰਘ …
Read More »ਵੇਰਕਾ ਬਾਈਪਾਸ ਤੇ ਅਕਵਾਇਰ ਜਮੀਨਾਂ ਦੇ ਮਾਲਕਾਂ ਨੂੰ ਜਲਦ ਹੋਵੇਗਾ ਭੁਗਤਾਨ-ਸੰਧੂ
ਐਸ. ਡੀ. ਐਮ ਵਲੋਂ 20 ਦਿਨਾਂ ਚ ਭੁਗਤਾਨ ਕਰਨ ਦਾ ਭਰੋਸਾ ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ) – ਸਥਾਨਕ ਵੇਰਕਾ ਬਾਈਪਾਸ ਤੇ ਅਕਵਾਇਰ ਕੀਤੀ ਜ਼ਮੀਨ ਦੇ ਮਾਲਕਾਂ ਦਾ ਇਕ ਵਫਦ ਨੈਸ਼ਨਲ ਹਾਈਵੇ ਅਥਾਰਟੀ ਵਲੋਂ ਅਕਵਾਇਰ ਕੀਤੀ ਗਈ ਜ਼ਮੀਨ ਦਾ ਭੁਗਤਾਨ ਨਾ ਹੋਣ ਦੀ ਸੂਰਤ ਵਿਚ ਐਸ ਡੀ ਐਮ -1ਰੋਹਿਤ ਗੁਪਤਾ ਨੂੰ ਮਿਲੀਆ। ਵਫ਼ਦ ਨੇ ਐਸ ਡੀ ਐਮ ਨੂੰ ਪਿਛਲੇ ਲੰਮੇ ਸਮੇਂ …
Read More »ਸੈਂਕੜੇ ਬੀਬੀਆਂ, ਕਿਸਾਨਾਂ ਤੇ ਮਜਦੂਰਾਂ ਵੱਲੋਂ ਐਸ.ਡੀ.ਐਮ ਬਾਬਾ ਬਕਾਲਾ ਸਾਹਿਬ ਦੇ ਦਫਤਰ ਅੱਗੇ ਧਰਨਾ
34 ਕਿਸਾਨਾਂ ਤੇ ਬੀਬੀਆਂ ਦੀ ਰਿਹਾਈ ਦੀ ਮੰਗ ਕੀਤੀ ਰਈਆ, 2 ਦਸੰਬਰ (ਬਲਵਿੰਦਰ ਸਿੰਘ ਸੰਧੂ) – ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਤਹਿਸੀਲ ਬਾਬਾ ਬਕਾਲਾ ਸਾਹਿਬ ਦੀਆਂ ਸੈਕੜੇ ਕਿਸਾਨ ਬੀਬੀਆਂ ਅਤੇ ਕਿਸਾਨਾ ਮਜਦੂਰਾਂ ਵੱਲੋ ਐਸ.ਡੀ.ਐਮ. ਬਾਬਾ ਬਕਾਲਾ ਸਾਹਿਬ ਦੇ ਦਫਤਰ ਅੱਗੇ ਵਿਸ਼ਾਲ ਰੋ ਧਰਨਾ ਦਿੱਤਾ ਗਿਆ।ਧਰਨੇ ਤੋ ਪਹਿਲਾ ਕਸਬੇ ਵਿੱਚ ਰੋਸ਼ ਮਾਰਚ ਵੀ ਕੀਤਾ ਗਿਆ ਕਿ ਬਾਦਲ ਸਰਕਾਰ …
Read More »
Punjab Post Daily Online Newspaper & Print Media