ਛੇਹਰਟਾ, 27 ਦਸੰਬਰ (ਕੁਲਦੀਪ ਸਿੰਘ ਨੋਬਲ) – ਸ਼੍ਰੀ ਗੁਰੂ ਗੌਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਤੇ ਪਜ ਪਿਆਰਿਆਂ ਦੀ ਅਗਵਾਈ ਗੁਰਦੁਆਰਾ ਸ਼੍ਰੀ ਕਲਗੀਧਰ ਸਾਹਿਬ ਨਰਾਇਣ ਗੜ ਵਲੋਂ ਪ੍ਰਧਾਨ ਬਲਦੇਵ ਸਿੰਘ ਦੀ ਦੇਖਰੇਖ ਹੇਠ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ, ਜਿਸ ਦਾ ਸ਼ੁੱਭ ਆਰੰਭ ਭਾਜਪਾ ਕੋਂਸਲਰ ਬਾਉ ਸਤਪਾਲ ਧਵਨ, ਕੋਂਸਲਰ ਅਮਨ …
Read More »Monthly Archives: December 2014
ਸ਼ਹੀਦਾਂ ਨੂੰ ਦੇਸ਼ ਦੀ ਜਨਤਾ ਕਦੇ ਨਹੀਂ ਭੁੱਲ ਸਕਦੀ – ਜਿਆਣੀ
ਫਾਜ਼ਿਲਕਾ 27 ਦਸੰਬਰ (ਵਿਨੀਤ ਅਰੋੜਾ) – ਬ੍ਰਿਟਿਸ਼ ਇੰਡਿਆ ਕੋਲੋਂ ਦੇਸ਼ ਨੂੰ ਅਜਾਦ ਕਰਾਉਣ ਲਈ ਆਪਣੀਆਂ ਜਾਨਾਂ ਵਾਰਣ ਵਾਲੇ ਸ਼ਹੀਦਾਂ ਨੂੰ ਦੇਸ਼ ਦੀ ਜਨਤਾ ਕਦੇ ਨਹੀਂ ਭੁੱਲ ਸਕਦੀ। ਜਿਹੜੀ ਕੌਮ ਆਪਣੇ ਸ਼ਹੀਦਾਂ ਦੀ ਸ਼ਹਾਦਤ ਨੂੰ ਭੁੱਲ ਜਾਂਦੀ ਹੈ। ਉਹ ਕੌਮ ਤਬਾਹ ਹੋ ਜਾਂਦੀ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਪੰਜਾਬ ਚੌਧਰੀ ਸੁਰਜੀਤ ਕੁਮਾਰ ਜਿਆਨੀ ਨੇ ਅੱਜ ਸ਼ਹੀਦ ਉੱਧਮ ਸਿੰਘ ਦੇ …
Read More »ਤੇਲਗਾਨਾਂ ਅਤੇ ਵਿਜਾਗ ਨੇ ਆਈਸੀਏ ਦੇ ਪਹਿਲੇ ਮੈਚ ਜਿੱਤੇ
ਫਾਜ਼ਿਲਕਾ 27 ਦਸੰਬਰ (ਵਿਨੀਤ ਅਰੋੜਾ) – ਇੰਡੀਅਨ ਟੀ-20 ਕ੍ਰਿਕਟ ਫੈਡਰੇਸ਼ਨ ਵੱਲੋਂ ਕਰਵਾਏ ਜਾ ਰਹੇ ਦੱਸਵੇਂ ਆਈਸੀ ਕੱਪ ਦੇ ਚੋਥੇ ਦਿਨ ਪਹਿਲਾ ਮੈਚ ਤੇਲਗਾਨਾ ਅਤੇ ਆਧਰਾਂ ਪ੍ਰੇਦਸ਼ ਦੀਆਂ ਟੀਮਾਂ ਵਿਚਕਾਰ ਖੇਡੇ ਗਏ। ਜਿਸ ਵਿੱਚ ਪਹਿਲਾਂ ਟਾਸ ਜਿੱਤ ਕੇ ਤੇਲਗਾਨਾ ਨੇ ਪਹਿਲਾਂ ਬੱਲੇਬਾਜੀ ਕਰਨ ਦਾ ਫੈਸਲਾ ਕੀਤਾ। ਜਿੱਥੇ ਪਹਿਲਾਂ ਬੱਲੇਬਾਜੀ ਕਰਦਿਆਂ ਤੇਲਗਾਨਾ ਨੇ ਨਿਰਧਾਰਿਤ 20 ਓਵਰਾਂ ਵਿੱਚ 7 ਵਿਕਟਾ ਦੇ ਨੁਕਸਾਨ ਤੇ …
Read More »ਡਾ. ਨੇਕੀ ਤੇ ਤ੍ਰਿਲੋਚਨ ਸਿੰਘ ਨੇ ਇੰਟਰਨੈਸ਼ਨਲ ਸੈਂਟਰ ਫੋਰ ਸਿੱਖ ਸਟਡੀਜ਼ ਵਿਖੇ ਸੰਭਾਲਿਆ ਅਹੁੱਦਾ
ਨਵੀਂ ਦਿੱਲੀ, 27 ਦਸੰਬਰ (ਅੰਮ੍ਰਿਤ ਲਾਲ ਮੰਨਣ) -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਕਾਰੀ ਪ੍ਰੋਜੈਕਟ ਇੰਟਰਨੈਸ਼ਨਲ ਸੈਂਟਰ ਫਾਰ ਸਿੱਖ ਸਟਡੀਜ਼ ਦੇ ਚੇਅਰਮੈਨ ਵਜੋਂ ਉੱਘੇ ਲਿਖਾਰੀ ਡਾ. ਜਸਵੰਤ ਸਿੰਘ ਨੇਕੀ ਅਤੇ ਕੰਨਵੀਨਰ ਵਜੋਂਂ ਸਾਬਕਾ ਰਾਜ ਸਭਾ ਮੈਂਬਰ ਤ੍ਰਿਲੋਚਨ ਸਿੰਘ ਨੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਰਿਸਰਚ ਸੈਂਟਰ ਕੰਪਲੈਕਸ ਵਿਖੇ ਆਪਣਾ ਅਹੁਦਾ ਸੰਭਾਲਿਆ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਡਾ. ਨੇਕੀ ਅਤੇ …
Read More »Grand Nagar Kirtan by Chief Khalsa Diwan on pious day
Jathedar Giani Gurbachan Singh laid stone foundation stone of Dashmesh Bhawan Amritsar, Dec. 27 (Manjit Kaur) – A huge Nagar Kirtan commemorating the Parkash Purab of Sri Guru Gobind Singh Ji, the founder of Akal Purakh Ki Fauj, started in the morning from Sri Guru Harkrishan Sr. Sec. Public School, G. T Road with the Ardaas performed by Jathedar Sri …
Read More »ਜਥੇ: ਅਵਤਾਰ ਸਿੰਘ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਮੁੜ ਸ੍ਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ
ਅੰਮ੍ਰਿਤਸਰ, 27 ਦਸੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੁੜ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਦਿਆ ਜੇਲ੍ਹਾਂ ਵਿੱਚ ਬੰਦ ਸਿੱਖਾਂ ਜਿਨ੍ਹਾਂ ਦੀ ਅਜੇ ਤੱਕ ਕੋਈ ਸੁਣਵਾਈ ਨਹੀਂ ਹੋਈ ਅਤੇ ਜੋ ਲੰਮੇ ਸਮੇਂ ਤੱਕ ਸਜ਼ਾ ਭੁਗਤ ਚੁੱਕੇ ਹਨ ਬਾਰੇ ਮੁੜ ਤੋੋਂ ਧਿਆਨ ਦਿਵਾਇਆ ਹੈ। ਉਨ੍ਹਾਂ ਇਸ ਪੱਤਰਕਾ ਦੀ ਇਕ ਕਾਪੀ ਸ੍ਰੀ …
Read More »ਸ਼ੋਸ਼ਲ ਸਾਈਟ ਤੇ ‘ਅਰਦਾਸ’ ਨੂੰ ਹਾਸੋ-ਹੀਣਾ ਢੰਗ ਨਾਲ ਪੇਸ਼ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕਰੇ – ਜਥੇ:ਅਵਤਾਰ ਸਿੰਘ
ਅੰਮ੍ਰਿਤਸਰ, 27 ਦਸੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ੋਸ਼ਲ ਸਾਈਟ ਤੇ ਅਰਦਾਸ ਨੂੰ ਹਾਸੋ-ਹੀਣੇ ਢੰਗ ਨਾਲ ਪੇਸ਼ ਕਰਨ ਵਾਲਿਆਂ ਦੇ ਖਿਲਾਫ ਪ੍ਰਸ਼ਾਸਨ ਨੂੰ ਸਖਤੀ ਨਾਲ ਕਾਰਵਾਈ ਕਰਨ ਅਤੇ ਜਲਦ ਤੋਂ ਜਲਦ ਹਿਰਾਸਤ ਵਿਚ ਲੈ ਕੇ ਕਨੰਨੀ ਕਾਰਵਾਈ ਕਰਨ ਲਈ ਕਿਹਾ ਹੈ। ਇਥੋਂ ਜਾਰੀ ਪ੍ਰੈੱਸ ਨੋਟ ਵਿੱਚ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …
Read More »ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ
ਸ਼੍ਰੋਮਣੀ ਕਮੇਟੀ ਨੇ ਗੁਰੂ ਜੀ ਦੇ ਜੀਵਨ ਤੇ ਝਾਤ ਪਾਉਂਦਾ ਟ੍ਰੈਕਟ ਵੀ ਵੰਡਿਆ ਅੰਮ੍ਰਿਤਸਰ, 27 ਦਸੰਬਰ (ਗੁਰਪ੍ਰੀਤ ਸਿੰਘ) – ਸਾਹਿਬ-ਏ-ਕਮਾਲ, ਸਰਬੰਸਦਾਨੀ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ …
Read More »ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਲਾਲਾਂ ਨੇ ਸੁਨਹਿਰੀ ਇਤਿਹਾਸ ਸਿਰਜਿਆ- ਜਥੇ: ਅਵਤਾਰ ਸਿੰਘ
ਫਤਹਿਗੜ੍ਹ ਸਾਹਿਬ ਦੀ ਧਰਤੀ ‘ਤੇ ਢਾਡੀ ਸਿੰਘਾਂ ਵਾਰਾਂ ਗਾ ਕੇ ਸੰਗਤਾਂ ਵਿੱਚ ਜੋਸ਼ ਭਰਿਆ ਸ੍ਰੀ ਫ਼ਤਹਿਗੜ੍ਹ ਸਾਹਿਬ, 27 ਦਸੰਬਰ (ਪੰਜਾਬ ਪੋਸਟ ਬਿਊਰੋ) – ਨੀਲੇ ਦੇ ਸ਼ਾਹ ਅਸਵਾਰ, ਸਾਹਿਬ-ਏ-ਕਮਾਲ, ਸਰਬੰਸਦਾਨੀ ਕਲਗੀਧਰ ਦਸਮੇਸ਼ ਪਿਤਾ ਦੇ ਛੋਟੇ-ਛੋਟੇ ਲਾਲਾਂ, ਲਖਤੇ ਜ਼ਿਗਰ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ …
Read More »ਸਰਸਾ ਦੇ ਕੰਢੇ ਤੋਂ ਸਰਹੰਦ ਦੀ ਨੀਂਹ ਤੱਕ
ਬਾਬੂ ਸਿੰਘ ਚੌਹਾਨ ਖਮਾਣੋਂ (ਫਤਹਿਗੜ ਸਾਹਿਬ) ਮਾਤਾ ਗੁਜਰ ਕੌਰ ਜੀ ਨੇ ਸਰਸਾ ਨਦੀ ਦੇ ਕਿਨਾਰੇ ਸੰਘਣੀ ਧੁੰਦ ਵਿੱਚ ਘਮਸਾਣ ਦਾ ਯੁੱਧ ਦੇਖ ਲਿਆ ਸੀ। ਤੁਰਕਾਂ ਦੇ ਅੱਲਾ ਹੂ ਅਕਬਰ, ਹਿੰਦੂ ਰਾਜਿਆਂ ਦੀ ਫੌਜ ਦੇ ਜੈ ਦੇਵਾ ਦੇ ਨਾਅਰੇ ਅਤੇ ਸਿੰਘਾਂ ਦੇ ਜੈਕਾਰੇ ਸੁਣ ਲਏ ਸਨ। ਤਲਵਾਰ ਨਾਲ ਖੜਕਦੀ ਤਲਵਾਰ ਦੀ ਟੁਣਕਾਰ ਅਤੇ ਕਾੜ-ਕਾੜ ਕੜਕਦੀ ਗੋਲੀ ਦੀ ਗੁੰਜਾਰ ਸੁਣ ਲਈ ਸੀ। …
Read More »
Punjab Post Daily Online Newspaper & Print Media