Wednesday, November 25, 2026

Daily Archives: January 2, 2015

 ਗੱਲ ਉਸ ਰਾਤ ਦੀ….

-ਰਮੇਸ਼ ਬੱਗਾ ਚੋਹਲਾ ਹਿੰਦੂ ਪਰਿਵਾਰ ਦੀ ਪੈਦਾਇਸ਼ ਹੋਣ ਦੇ ਬਾਵਜ਼ੂਦ ਮੇਰਾ ਵਧੇਰੇ ਰੁਝਾਨ ਬਚਪਨ ਤੋਂ ਹੀ ਸਿੱਖ ਧਰਮ ਵੱਲ ਬਣਿਆ ਰਿਹਾ ਹੈ।ਇਸ ਰੁਝਾਨ ਦੇ ਸਦਕਾ ਹੀ ਇਤਿਹਾਸਕ ਗੁਰਦੁਆਰਿਆਂ ਅਤੇ ਸਿੱਖ ਗੁਰੂ ਸਾਹਿਬਾਨ ਦੇ ਚਰਨਛੋਹ ਪ੍ਰਾਪਤ ਪਵਿੱਤਰ ਸਥਾਨਾਂ ਦੇ ਦਰਸ਼ਨ- ਦੀਦਾਰਿਆਂ ਲਈ (ਪਰਿਵਾਰ ਸਮੇਤ) ਯਾਤਰਾਵਾਂ ਚੱਲਦੀਆਂ ਹੀ ਰਹਿੰਦੀਆਂ ਹਨ।ਬਹੁਤ ਸਾਰੀਆਂ ਯਾਤਰਾਵਾਂ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਮਿਲੇ ਸਹਿਯੋਗ ਸਦਕਾ ਰਹਿਣ-ਸਹਿਣ ਦਾ ਮਾਹੌਲ …

Read More »

ਸੰਤ ਸਿਪਾਹੀ ਗੁਰੂ ਗੋਬਿੰਦ ਸਿੰਘ ਜੀ

ਕੰਵਲਜੀਤ ਕੌਰ ਢਿੱਲੋਂ ਤਰਨ ਤਾਰਨ। ਜਦੋ ਵੀ ਕਦੀ ਹਰ ਛੋਟੇ ਜਾਂ ਵੱਡੇ ਵਿਅਕਤੀ ਦੀ ਜ਼ਿੰਦਗੀ ਵਿੱਚ ਦਾਨ ਕਰਨ ਦਾ ਸਮਾਂ ਆਉਂਦਾ ਹੈ ਤਾਂ ਹਰ ਇਨਸਾਨ ਆਪਣੀ ਹੈਸੀਅਤ ਮੁਤਾਬਕ ਦਾਨ ਕਰਨ ਲੱਗਿਆਂ ਵੀ ਕਈ ਵਾਰ ਸੋਚਦਾ ਹੈ। ਸਿਆਣਿਆ ਦਾ ਕਥਨ ਹੈ ਕਿ ਸਰੀਰ ਵੇਖ ਕੇ ਇਸ਼ਨਾਨ ਅਤੇ ਹੈਸੀਅਤ ਵੇਖ ਕੇ ਦਾਨ। ਪਰੰਤੂ ਇੱਕ ਵਾਰ ਵੀ ਨਹੀਂ ਸੋਚਿਆ ਉਸ ਰਹਿਬਰ ਨੇ ਆਪਣੀ …

Read More »

ਕੁਸ਼ਟ ਰੋਗੀਆਂ ਨੂੰ ਆਪਣੇ ਹੱਥੀਂ ਕੰਬਲ ਵੰਡ ਕੇ ਸੋਨੀ ਪਰਿਵਾਰ ਨੇ ਕੀਤੀ ਨਵੇਂ ਸਾਲ ਦੀ ਸ਼ੁਰੂਆਤ

ਅੰਮ੍ਰਿਤਸਰ, 1 ਜਨਵਰੀ (ਰੋਮਿਤ ਸ਼ਰਮਾ) – ਸੋਨੀ ਪਰਿਵਾਰ ਨੇ ਨਵੇਂ ਸਾਲ ਦੀ ਸ਼ੁਰੂਆਤ ਕੁਸ਼ਟ ਆਸ਼ਰਮ ਵਿਖੇ ਕੀਤੀ। ਅਤੇ ਉਥੇ ਕੁਸ਼ਟ ਰੋਗੀਆਂ ਨੂੰ ਆਪਣੇ ਹੱਥੀਂ ਕੰਬਲ ਵੰਡ ਕੇ ਨਵੇਂ ਸਾਲ ਦੀ ਵਧਾਈ ਦਿੱਤੀ। ਆਸ਼ਰਮ ਦੇ ਪ੍ਰਧਾਨ ਕਾਂਸ਼ੀ ਰਾਮ ਨੇ ਦੱਸਿਆ ਕਿ ਵਿਧਾਇਕ ਸ੍ਰੀ ਓਮ ਪ੍ਰਕਾਸ਼ ਸੋਨੀ ਅਤੇ ਵਿਕਾਸ ਸੋਨੀ ਦੀ ਕੁਸ਼ਟ ਆਸ਼ਰਮ ਨੂੰ ਬਹੁਤ ਵੱਡੀ ਦੇਣ ਹੈ। ਉਨ ਾਂਨੇ ਸੋਨੀ ਪਰਿਵਾਰ …

Read More »

ਯੂਥ ਅਕਾਲੀ ਦਲ ਦੋਆਬਾ ਪ੍ਰਧਾਨ ਸਰਬਜੋਤ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 1 ਜਨਵਰੀ (- ਯੂਥ ਅਕਾਲੀ ਦਲ ਜੋਨ ਦੋਆਬਾ ਦੇ ਪ੍ਰਧਾਨ ਤੇ ਨੌਜਵਾਨ ਆਗੂ ਸ. ਸਰਬਜੋਤ ਸਿੰਘ ਨੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਪਰਮਾਤਮਾ ਦਾ ਸ਼ੁਕਰਾਨਾ ਕਰਦਿਆਂ ਓਟ ਆਸਰਾ ਲਿਆ। ਯੂਥ ਅਕਾਲੀ ਦਲ ਜੋਨ ਦੋਆਬਾ ਦੇ ਪ੍ਰਧਾਨ ਬਣਨ ਉਪਰੰਤ ਸ਼ੁਕਰਾਨੇ ਵਜੋਂ ਪਹਿਲੀ ਵਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਆਉਣ ਤੇ ਉਨ੍ਹਾਂ ਨੂੰ ਯੂਥ ਅਕਾਲੀ ਦਲ …

Read More »

ਚੀਫ਼ ਖਾਲਸਾ ਦੀਵਾਨ ਗੁਰਦੁਆਰਾ ਵਿਖੇ ਨਵੇਂ ਸਾਲ ਦੇ ਮੌਕੇ ਤੇ ਧਾਰਮਿਕ ਸਮਾਰੋਹ ਦਾ ਆਯੋਜਨ

ਅੰਮ੍ਰਿਤਸਰ, 1 ਜਨਵਰੀ (ਜਸਬੀਰ ਸਿੰਘ ਸੱਗੂ) – ਗੁਰਦੁਆਰਾ ਚੀਫ਼ ਖਾਲਸਾ ਦੀਵਾਨ ਵਿਖੇ ਨਵੇਂ ਸਾਲ ਦੇ ਮੌਕੇ ਧਾਰਮਿਕ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਚੀਫ਼ ਖਾਲਸਾ ਦੀਵਾਨ ਦੇ ਆਹੁਦੇਦਾਰ ਨਵੇਂ ਸਾਲ ਦੇ ਮੌਕੇ ਤੇ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋਏ ਅਤੇ ਉਹਨਾਂ ਗੁਰੂ ਸਾਹਿਬਾਨ ਚੀਫ਼ ਖਾਲਸਾ ਦੀਵਾਨ ਦੀਆਂ ਸਫਲਤਾਵਾਂ ਲਈ ਸ਼ੁਕਰਾਨੇ ਵਜੋਂ ਅਤੇ ਸਾਲ 2015 ਲਈ ਚੀਫ਼ ਖਾਲਸਾ ਦੀਵਾਨ ਦੀ …

Read More »

ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

ਦਵਾਈ ਅਤੇ ਦਵਾ ਨਾਲ ਹੀ ਰੋਗੀ ਨੂੰ ਅਰੋਗਤਾ ਮਿਲਦੀ ਹੈ- ਡਾ. ਏ ਪੀ ਸਿੰਘ ਅੰਮ੍ਰਿਤਸਰ, 1 ਜਨਵਰੀ (ਗੁਰਪ੍ਰੀਤ ਸਿੰਘ) – ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਵੇਂ ਸਾਲ ਦੀ ਆਮਦ ਮੌਕੇ ਹਰ ਸਾਲ ਦੀ ਤਰ੍ਹਾਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੰਸਥਾ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ ਐਂਡ ਰੀਸਰਚ ਵੱਲੋਂ ਸ੍ਰੀ ਗੁਰੂ …

Read More »

ਪਿੰਡ ਧਿਆਨਪੁਰ ਪੁੱਲ ਦੇ ਨੇੜੇ ਬਰਾਮਦ ਹੋਈ ਇਕ ਲਾਸ਼

ਰਈਆ, 1 ਜਨਵਰੀ (ਬਲਵਿੰਦਰ ਸੰਧੂ) ਸਬ-ਡਵੀਜਨ ਬਾਬਾ ਬਕਾਲਾ ਦੇ ਕਸਬਾ ਪਿੰਡ ਧਿਆਨਪੁਰ ਪੁੱਲ ਦੇ ਨੇੜੇ ਝਾੜੀਆਂ ਵਿਚੋ ਇਕ ਲਾਸ਼ ਬਰਾਮਦ ਹੋਈ ਹੈ। ਜਿਸ ਨੂੰ ਵੇਖਣ ‘ਤੇ ਲੱਗਦਾ ਹੈ ਕਿ ਇਸ ਆਦਮੀ ਦੀ ਮੌਤ ਠੰਡ ਦੇ ਕਾਰਨ ਹੋਈ ਹੈ ।ਪੁਲਿਸ ਨੂੰ ਸੂਚਨਾ ਦੇਣ ‘ਤੇ ਐਸ. ਐਚ ਓ ਥਾਣਾ ਖਲਚੀਆਂ ਨੇ ਆਪਣੀ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚ ਕੇ ਲਾਸ਼ ਦਾ ਜਾਇਜਾ …

Read More »

ਕੋਆਪ੍ਰੇਟਿਵ ਬੈਂਕ ਵਲੋਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ

ਅੰਮ੍ਰਿਤਸਰ, 1 ਜਨਵਰੀ (ਸਾਜਨ) – ਕੋਆਪ੍ਰੇਟਿਵ ਬੈਂਕ ਹਾਲ ਗੇਟ ਦੇ ਸਟਾਫ ਅਤੇ ਸਾਰੇ ਮੁਲਾਜਮਾਂ ਵਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਅਤੇ ਨਵੇਂ ਸਾਲ ਦੇ ਮੌਕੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।ਇਸ ਮੌਕੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਜੀ ਦੇ ਹਜੂਰੀ ਰਾਗੀ ਵੱਲੋਂ ਰੱਬੀ ਬਾਣੀ ਦਾ ਇਲਾਹੀ ਕੀਰਤਨ ਗਾਇਨ ਕੀਤਾ ਗਿਆ।ਰਿਟਾਇਰਡ ਹੋਏ ਕਰਮਚਾਰੀ ਕ੍ਰਿਸ਼ਨ ਚੰਦ ਬ੍ਰਂਾਚ …

Read More »

ਗੁਰਪੁਰਬ ਮੌਕੇ ਲਗਾਇਆ ਲੰਗਰ

ਅੰਮ੍ਰਿਤਸਰ, 1 ਜਨਵਰੀ (ਸਾਜਨ) – ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੂਰਬ ਅਤੇ ਨਵੇਂ ਸਾਲ ਮੌਕੇ ਹਰ ਸਾਲ ਦੀ ਤਰਾਂ ਇਸ ਸਾਲ ਵੀ ਮਜੀਠਾ ਰੋਡ ਵਿਖੇ ਲੰਗਰ ਲਗਾਇਆ ਗਿਆ।ਇਸ ਮੌਕੇ ਲੰਗਰ ਦੀ ਸੇਵਾ ਕਰਦੇ ਹੋਏ ਮਲਕੀਤ ਸਿੰਘ, ਹਰਮਿੰਦਰ ਸਿੰਘ ਸਹਿਦੇਵ, ਅਰੂਨ ਕੁਮਾਰ, ਸ਼ਾਮ ਲਾਲ, ਡਾ. ਕੰਵਲਜੀਤ ਸਿੰਘ ਜੋਲੀ, ਤਿਲਕ ਰਾਜ, ਨਵਜੀਤ ਸਿੰਘ, ਹਰਜੀਤ ਸਿੰਘ ਅਤੇ ਹੋਰ।

Read More »

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਨਵੇਂ ‘ਤੇ ਮੌਕੇ ਕਰਵਾਇਆ ਧਾਰਮਿਕ ਸਮਾਗਮ

ਅੰਮ੍ਰਿਤਸਰ, 1 ਜਨਵਰੀ (ਸਾਜਨ) – ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਨਵੇਂ ਸਾਲ ਮੌਕੇ ਹਾਲ ਗੇਟ ਬਿਜਲੀ ਬੋਰਡ ਦਫਤਰ ਵਿਖੇ ਜੇ. ਈ ਕੋਂਸਲ ਸਿਟੀ ਸਰਕਲ ਅਤੇ ਸਮੂਹ ਮੁਲਾਜਮਾਂ ਵਲੋਂ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ।ਜਿਸ ਵਿੱਚ ਸਿਟੀ ਸਰਕਰ ਦੇ ਡਿਪਟੀ ਚੀਫ ਇੰਜ. ਅੇੈਸ. ਕੇ ਚਾਵਲਾ ਅਤੇ ਅਡੈੀਸ਼ਨਲ ਐਸ. ਈ ਸਿਟੀ ਸਰਕਲ ਨੇ ਪਹੁੰਚ ਕੇ ਹਾਜਰੀਆਂ ਭਰੀਆਂ।ਭਾਰੀ …

Read More »