Wednesday, November 25, 2026

Daily Archives: January 6, 2015

ਅਟਾਰੀ ਧਰਨੇ ਵਿੱਚ ਕੰਬੋਕੇ ਤੋਂ ਸ਼ਾਮਲ ਹੋਇਆ ਵੱਡਾ ਜਥਾ

  ਭਿੱਖੀਵਿੰਡ, 5 ਜਨਵਰੀ (ਕੁਲਵਿੰਦਰ ਸਿੰਘ ਕੰਬੋਕੇਫ਼ਲਖਵਿੰਦਰ ਸਿੰਘ ਗੋਲਣ) ਸ਼ੌਮਣੀ ਅਕਾਲੀ ਦਲ (ਬ) ਵਲੋਂ ਨਸ਼ਿਆਂ ਖਿਲਾਫ ਦਿੱਤੇ ਗਏ ਵਿਸ਼ਾਲ ਧਰਨੇ ਵਿੱਚ ਸ਼ਾਮਲ ਹੋਣ ਲਈ ਅੱਡਾ ਭਿੱਖੀਵਿਡ ਨੇੜਲੇ ਪਿੰਡ ਕੰਬੋਕੇ ਤੋਂ ਸਰਪੰਚ ਪਲਵਿੰਦਰ ਸਿੰਘ ਕੰਬੋਕੇ ਅਤੇ ਅਕਾਲੀ ਦਲ (ਬ) ਦੇ ਜਿਲਾ ਮੀਤ ਪ੍ਰਧਾਨ ਪੰਜਾਬ ਸਿੰਘ ਕੰਬੋਕੇ ਦੀ ਅਗਵਾਈ ਹੇਠ ਇੱਕ ਵੱਡਾ ਜਥਾ ਸ਼ਾਮਲ ਹੋਇਆ।ਜਥੇ ਦੇ ਰਵਾਨਾ ਹੋਣ ਮੌਕੇ ਗੱਲਬਾਤ ਕਰਦਿਆਂ ਉਕਤ …

Read More »

 ਸ. ਸੁਖਬੀਰ ਬਾਦਲ ਤੇ ਸ. ਮਜੀਠੀਆ ਵਲੋਂ ਸੀਨੀ: ਪ੍ਰੈਸ ਫੋਟੋ ਪੱਤਰਕਾਰ ਸ. ਨਿਰਮਲ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਸਵਰਗਵਾਸੀ ਨਿਰਮਲ ਸਿੰਘ ਨੇ ਫੋਟੋਗ੍ਰਾਫੀ ਦੇ ਕਿੱਤੇ ‘ਚ ਮਨਵਾਇਆ ਲੋਹਾ ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਤੇ ਸ. ਬਿਕਰਮ ਸਿੰਘ ਮਜੀਠੀਆ ਮਾਲ ਤੋ ਲੋਕ ਸੰਪਰਕ ਮੰਤਰੀ ਪੰਜਾਬ ਨੇ ਅੱਜ ‘ਅਜੀਤ’ ਅਖਬਾਰ ਦੇ ਸੀਨੀਅਰ ਫੋਟੋ ਪੱਤਰਕਾਰ ਸ. ਨਿਰਮਲ ਸਿੰਘ ਦੀ ਅਚਨਚੇਤ ਹੋਈ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ. ਬਾਦਲ ਤੇ …

Read More »

ਸੰਧੂ ਅਤੇ ਰੰਧਾਵਾ ਦੀ ਅਗਵਾਈ ਵਿਚ ਵਿਸ਼ਾਲ ਕਾਫਲਾ ਅਟਾਰੀ ਵਿਖੇ ਹੋਏ ਧਰਨੇ ਲਈ ਰਵਾਨਾ

ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – ਸ਼੍ਰੌਮਣੀ ਅਕਾਲੀ ਦਲ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਅੰਤਰਰਾਸ਼ਟਰੀ ਸਰਹੱਦ ਤੇ ਅਟਾਰੀ ਵਿਖੇ ਦਿੱਤੇ ਜਾ ਰਹੇ ਧਰਨੇ ਵਿਚ ਅੱਜ ਜ਼ਿਲ੍ਹਾ ਅਕਾਲੀ ਜਥਾ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਉਪਕਾਰ ਸਿੰਘ ਸੰਧੂ ਅਤੇ ਮਾਰਕੀਟ ਕਮੇਟੀ ਅੰਮ੍ਰਿਤਸਰ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਰੰਧਾਵਾ ਦੀ ਅਗਵਾਈ ਵਿਚ ਅੱਜ ਅਕਾਲੀ ਦਲ ਦੇ …

Read More »

ਸਤਿਕਾਰ ਕਮੇਟੀ ਨੇ ਕੀਤਾ ਇਕ ਹੋਰ ਪਾਖੰਡਣ ਬੀਬੀ ਦਾ ਪਰਦਾਫਾਸ਼

ਤਰਸਿੱਕਾ, 5 ਜਨਵਰੀ (ਕੰਵਲਜੀਤ ਸਿੰਘ ਜੋਧਾਨਗਰੀ) – ਅੱਜ ਦੇ ਜ਼ਮਾਨੇ ਵਿੱਚ ਜਿੱਥੇ ਮਨੁੱਖ ਨੇ ਸੰਚਾਰ ਸਾਧਨਾਂ ਦੁਆਰਾ ਅੱਣਥੱਕ ਮਿਹਨਤ ਕਰਕੇ ਤਰੱਕੀ ਕਰ ਰਿਹਾ ਹੈ ਅਤੇ ਮੰਗਲ ਤੇ ਵੀ ਪਹੁੰਚ ਕੇ ਝੰਡੇ ਗੱਡ ਚੁੱਕਾ ਹੈ ਓਥੇ ਹੀ ਹਾਲੇ ਵੀ ਖਾਸ ਕਰਕੇ ਪੰਜਾਬ ਵਿੱਚ ਆਪਣੀ ਲੁੱਟ ਖਸੁੱਟ ਕਰਨ ਲਈ ਕਈ ਚਲਾਕ ਵਿਅਕਤੀਆਂ ਵੱਲੋਂ ਭੋਲੇ ਭਾਲੇ ਲੋਕਾਂ ਨੂੰ ਕਈ ਤਰਾਂ ਦੇ ਵਹਿਮਾਂ ਭਰਮਾਂ …

Read More »

ਅਟਾਰੀ ਧਰਨੇ ਲਈ ਗਿਨੀ ਭਾਟੀਆ ਦੀ ਅਗਵਾਈ ‘ਚ ਜੱਥਾ ਰਵਾਨਾ

ਅੰਮ੍ਰਿਤਸਰ, 5 ਜਨਵਰੀ (ਸਾਜਨ) – ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਨਸ਼ਿਆਂ ਦੇ ਵਿਰੁੱਧ ਅਟਾਰੀ ਵਿਖੇ ਲਗਾਏ ਗਏ ਧਰਨੇ ਵਿੱਚ ਸ਼੍ਰੌਮਣੀ ਅਕਾਲੀ ਦਲ ਆਲ ਕਲੋਾਥ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਗਿਨੀ ਭਾਟੀਆ ਸਾਥੀਆਂ ਦੇ ਵੱਡੇ ਕਾਫਲੇ ਸਮੇਤ ਧਰਨੇ ਲਈ ਰਵਾਨਾ ਹੋਏ।ਗਿਨੀ ਭਾਟੀਆ ਨੇ ਕਿਹਾ ਕਿ ਮਾਝੇ ਦੇ ਜਰਨੈਲ ਇੰਦਰਬੀਰ ਸਿੰਘ ਬੁਲਾਰੀਆ ਦੇ ਆਸ਼ੀਰਵਾਦ ਸਦਕਾਾ ਯੂਥ ਵਿੰਗ ਦੀ ਪੁਰੀ ਲੀਡਰਸ਼ੀਪ ਭਾਰੀ ਇੱਕਠ ਵਿੱਚ …

Read More »

ਮਾਲ ਰੋਡ ਸਕੂਲ ਦੀ ਅਧਿਆਪਕਾ ਡਿੰਪਲ ਜੋਸ਼ੀ ਦੀ ਟੀਚਿੰਗ ਏਡ ਨੂੰ ਮਿਲਿਆ ਪ੍ਰਸ਼ੰਸਾ ਪੱਤਰ

ਅੰਮ੍ਰਿਤਸਰ, 5 ਜਨਵਰੀ (ਜਗਦੀਪ ਸਿੰਘ ਸ’ਗੂ) – ਬੀਤੇ ਦਿਨੀਂ ਨੈਸ਼ਨਲ ਸਾਇੰਸ ਸੈਂਟਰ ਨਵੀਂ ਦਿੱਲੀ ਵਿਖੇ ਉਤਰ ਭਾਰਤ ਸਾਇੰਸ ਮੇਲੇ ਦੌਰਾਨ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਮਾਲ ਰੋਡ, ਅੰਮ੍ਰਿਤਸਰ, ਦੀ ਹੋਣਹਾਰ ਤੇ ਪ੍ਰਤਿਬੱਧ ਗਣਿਤ ਅਧਿਆਪਕਾ ਸ੍ਰੀਮਤੀ ਡਿੰਪਲ ਜੋਸ਼ੀ ਵਲੋਂ ‘ਭਿਨਾ ਅਤੇ ਦਸ਼ਮਲਵ’ ਵਿਸ਼ੇ ਤੇ ਤਿਆਰ ਟੀਚਿੰਗ ਏਡ ‘ਫਰੈਕਸ਼ਨ ਗੇਮ’ ਨੂੰ ਡਾ. ਰਾਮਾ ਸਰਨਾ, ਡਾਇਰੈਕਟਰ ਨੈਸ਼ਨਲ ਸਾਇੰਸ ਸੈਂਟਰ ਨਵੀਂ ਦਿੱਲੀ ਵਲੋਂ ਪ੍ਰਸ਼ੰਸਾ ਪੱਤਰ …

Read More »

ਕੌਂਸਲਰ ਢੋਟ ਦੀ ਅਗਵਾਈ ਵਿਚ ਹੋਇਆ ਧਰਨੇ ਲਈ ਜਥਾ ਰਵਾਨਾ

ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਸੰਸਦੀ ਸਕੱਤਰ ਅਤੇ ਯੂਥ ਅਕਾਲੀ ਦਲ ਮਾਝਾ ਜ਼ੋਨ ਦੇ ਪ੍ਰਧਾਨ ਇੰਦਰਬੀਰ ਸਿੰਘ ਬੁਲਾਰੀਆ ਅਤੇ ਉਨ੍ਹਾਂ ਦੇ ਸਿਆਸੀ ਸਕੱਤਰ ਹਰਮਨਬੀਰ ਸਿੰਘ ਬੁਲਾਰੀਆ ਦੀ ਅਗਵਾਈ ਵਿਚ ਅੱਜ ਹਲਕਾ ਦੱਖਣੀ ਵਾਰਡ ਨੰਬਰ 40 ਤੋਂ ਸਿੱਖ ਸਟੂਡੈਂਟ ਫੈਡਰੇਸ਼ਨ ਮਹਿਤਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਕੌਂਸਲਰ ਅਮਰਬੀਰ ਸਿੰਘ ਢੋਟ ਦੀ ਰਹਿਨੁਮਾਈ ਵਿਚ ਇਕ ਵਿਸ਼ਾਲ ਕਾਫਲਾ ਅਟਾਰੀ ਵਿਖੇ …

Read More »

DSGMC delegation meet Justice Mathur, demand time bound report on 1984 genocide

Offers to assist the commission set to investigate anti-Sikh genocide New Delhi, Jan. 5 (Amrit Lal Manan) – A delegation of the Delhi Sikh Gurdwara Management Committee (DSGMC) today met Justice GP Mathur, a retired Supreme Court Judge, who is heading a commission formed by the union government to investigate the cases of anti-Sikh genocide of 1984. DSGMC president Manjit …

Read More »

ਦਿੱਲੀ ਕਮੇਟੀ ਨੇ ਜਸਟਿਸ ਮਾਥੁਰ ਨੂੰ 1984 ਸਿੱਖ ਕਤਲੇਆਮ ਦੇ ਮਸਲਿਆਂ ਤੈਅ ਸਮੇਂ ਵਿੱਚ ਰਿਪੋਰਟ ਦੇਣ ਦੀ ਕੀਤੀ ਮੰਗ

ਕਮੇਟੀ ਦੀ ਮਦਦ ਲਈ ਦਿੱਲੀ ਕਮੇਟੀ ਨੇ ਸਹਿਯੋਗ ਦੇਣ ਦੀ ਵੀ ਕੀਤੀ ਪੇਸ਼ਕਸ਼ ਨਵੀਂ ਦਿੱਲੀ, 5 ਜਨਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫ਼ਦ ਨੇ ਅੱਜ ਸੁਪਰਿਮ ਕੋਰਟ ਦੇ ਰਿਟਾਇਰਡ ਜੱਜ ਜਸਟਿਸ ਜੀ.ਪੀ. ਮਾਥੂਰ ਨਾਲ ਮੁਲਾਕਾਤ ਕੀਤੀ ਜਿਨ੍ਹਾਂ ਨੂੰ ਹਾਲ ਵਿੱਚ ਹੀ ਸਰਕਾਰ ਵੱਲੋਂ 1984 ਸਿੱਖ ਕਤਲੇਆਮ ਨਾਲ ਜੁੜੇ ਮਸਲਿਆਂ ਦੀ ਜਾਂਚ ਲਈ ਐਸ.ਆਈ.ਟੀ. ਬਨਾਉਣ …

Read More »

ਵਿਧਾਨ ਸਭਾ ਹਲਕਾ ਕਾਲਕਾ ਜੀ ਵਿਖੇ ਕਾਰਕੁੰਨਾਂ ਨੂੰ ਜ਼ਿਮੇਵਾਰੀਆਂ ਸੌਂਪੀਆਂ

ਨਵੀਂ ਦਿੱਲੀ, 5 ਜਨਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੁਆਇੰਟ ਸਕੱਤਰ ਅਤੇ ਕਾਲਕਾ ਜੀ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਕਾਲਕਾ ਵੱਲੋਂ ਹਲਕੇ ਵਿੱਚ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਨਿੱਘੇ ਲੈਵਲ ਤੇ ਮਜਬੂਤ ਕਰਨ ਵਾਸਤੇ ਕਾਲਕਾ ਜੀ ਵਿਖੇ ਕਾਰਕੂੰਨਾਂ ਦੀ ਮਹਾਂਸਭਾ ਦੇ ਰੂਪ ਵਿੱਚ ਪੰਨਾ ਪ੍ਰਮੁੱਖ ਸੰਮੇਲਨ ਕਰਵਾਇਆ ਗਿਆ।ਜਿਸ ਵਿਚ ਵਿਧਾਨ ਸਭਾ ਹਲਕੇ ਦੇ ਚਾਰਾਂ ਮੰਡਲਾ …

Read More »