ਅੰਮ੍ਰਿਤਸਰ, 7 ਜਨਵਰੀ (ਸੁਖਬੀਰ ਸਿੰਘ) ਜੇਲਾਂ ਵਿੱਚ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਕੌਮ ਨੂੰ ਲਾਮਬੰਦ ਕਰਨ ਅਤੇ ਕੇਂਦਰ ਸਰਕਾਰ ਤੱਕ ਅਵਾਜ਼ ਨੂੰ ਪਹੁੰਚਾਣ ਲਈ ਭਾਈ ਗੁਰਬਖਸ਼ ਸਿੰਘ ਖਾਲਸਾ ਵੱਲੋਂ ਮੰਗ-ਪੱਤਰ ਦੇਣ ਦੀ ਕੀਤੀ ਗਈ ਅਪੀਲ ਨੂੰ ਮੁੱਖ ਰੱਖਦਿਆਂ ਅੱਜ ਸਿੱਖ ਜਥੇਬੰਦੀ ਆਈ.ਐਸ.ਓ ਵੱਲੋਂ ਪੰਜਾਬ ਪ੍ਰਧਾਨ ਤੇ ਜੇਲ੍ਹ ਵਿਭਾਗ ਮੈਂਬਰ ਕੰਵਰਬੀਰ ਸਿੰਘ (ਅੰਮ੍ਰਿਤਸਰ) ਦੀ ਅਗਵਾਈ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ …
Read More »Daily Archives: January 7, 2015
ਬਠਿੰਡਾ ਜਿਲੇ ਦੇ 362 ਵਿੱਚੋਂ 358 ਪਿੰਡਾਂ ਦਾ ਜ਼ਮੀਨੀ ਰਿਕਾਰਡ ਆਨ-ਲਾਈਨ ਹੋਇਆ-ਬਰਾੜ
9 ਮਹੀਨਿਆਂ ਦੌਰਾਨ ਜ਼ਮੀਨ ਮਾਲਕਾਂ ਨੂੰ 131203 ਫ਼ਰਦਾਂ ਮੁਹੱਈਆ ਕਰਵਾਈਆਂ ਗਈਆਂ ਫਾਜ਼ਿਲਕਾ, 7 ਜਨਵਰੀ (ਵਿਨੀਤ ਅਰੋੜਾ ) – ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਅਤੇ ਹੋਰ ਜਮੀਨ ਮਾਲਕਾਂ ਨੂੰ ਆਪਣੇ ਜ਼ਮੀਨੀ ਰਿਕਾਰਡ ਦੀਆਂ ਫਰਦਾਂ ਆਦਿ ਲੈਣ ਲਈ ਜ਼ਿਲ੍ਹਾ ਪੱਧਰ, ਸਬ ਡਵੀਜ਼ਨ ਅਤੇ ਸਬ ਤਹਿਸੀਲ ਪੱਧਰ ਤੇ ਖੋਲ੍ਹੇ ਗਏ ਫਰਦ ਕੇਂਦਰ ਜਮੀਨ ਮਾਲਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ । ਇਹ …
Read More »ਵਾਹਨਾਂ ‘ਤੇ ਹੁਣ ਨਹੀਂ ਲੱਗਣਗੇ ਟੈਂਪਰੇਰੀ ਨੰਬਰ – ਡੀ. ਟੀ. ਓ
ਹਰ ਨਵੇਂ ਵਾਹਨ ਨੂੰ ਮੌਕੇ ‘ਤੇ ਹੀ ਮਿਲ ਜਾਵੇਗਾ ਪੱਕਾ ਨੰਬਰ ਅੰਮ੍ਰਿਤਸਰ, 7 ਜਨਵਰੀ (ਰੋਮਿਤ ਸ਼ਰਮਾ) – ਪੰਜਾਬ ਸਰਕਾਰ ਨੇ ਲੋਕਾਂ ਨੂੰ ਜਿਲਾ ਟਰਾਂਸਪੋਰਟ ਦਫਤਰਾਂ ਵਿਚ ਹੁੰਦੀ ਖੱਜ਼ਲ ਖੁਆਰੀ ਅਤੇ ਏਜੰਟਾਂ ਵੱਲੋਂ ਵਾਹਨਾਂ ਦੀ ਰਜਿਸਟਰੇਸ਼ਨ ਕਰਵਾਉਣ ਮੌਕੇ ਕੀਤੀ ਜਾਂਦੀ ਲੁੱਟ ਨੂੰ ਬੰਦ ਕਰਨ ਦੇ ਮੱਦੇਨਜ਼ਰ ਨਵੇਂ ਵਾਹਨਾਂ ਦੀ ਖਰੀਦ ਮੌਕੇ ਹੀ ਪੱਕਾ ਨੰਬਰ ਅਲਾਟ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ …
Read More »‘ਚਿਲਡਰਨਜ਼ ਫਿਲਮ ਫੈਸਟੀਵਲ’ 12 ਤੋਂ 17 ਜਨਵਰੀ ਤਕ ਮਨਾਇਆ ਜਾਵੇਗਾ-ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 7 ਜਨਵਰੀ (ਸੁਖਬੀਰ ਸਿੰਘ) – ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦੇਦਿੰਆਂ ਦੱਸਿਆ ਕਿ ਬਾਲ ਚਿੱਤਰ ਸਮਿਤੀ, ਸੂਚਨਾ ਅਤੇ ਪ੍ਰਸ਼ਾਰਣ ਮੰਤਰਾਲਿਆ ਭਾਰਤ ਸਰਕਾਰ, ਨਵੀਂ ਦਿੱਲੀ ਅਤੇ ਪੰਜਾਬ ਸਰਕਾਰ ਦੇ ਸਾਂਝੇ ਉਪਰਾਲਿਆ ਸਦਕਾ ਸਕੂਲੀ ਵਿਦਿਆਰਥੀਆਂ ਨੂੰ ਸਿੱਖਿਆਦਾਇਕ ਫਿਲਮਾਂ ਵਿਖਾਉਣ ਲਈ ਅੰਮ੍ਰਿਤਸਰ ਵਿਖੇ ਬੱਚਿਆਂ ਲਈ ਫਿਲਮ ਫੈਸਟੀਵਲ ਕਰਵਾਇਆ ਜਾ ਰਿਹਾ ਹੈ।ਉਨਾਂ ਦੱਸਿਆ ਕਿ 12 ਤੋਂ 17 ਜਨਵਰੀ 2015 ਤਕ ਇਹ …
Read More »ਵਿਦਿਆਰਥੀਆਂ ਨੂੰ ਧਾਰਮਿਕ ਸਿੱਖਿਆ ਦੇਣ ਲਈ ਯੋਗ ਅਧਿਆਪਕਾਂ ਦਾ ਹੋਵੇਗਾ ਪ੍ਰਬੰਧ
ਨਵੀਂ ਦਿੱਲੀ, 7 ਜਨਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲ ਰਹੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪੰਜਾਬੀ ਬਾਗ ਦੀ ਮੈਨੇਜਮੈਂਟ ਕਮੇਟੀ ਦੀ ਇੱਕ ਜ਼ਰੁਰੀ ਇਕੱਤਰਤਾ ਸ. ਪਰਮਜੀਤ ਸਿੰਘ ਰਾਣਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰ. ਕਮੇਟੀ) ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ. ਗੁਰਮੀਤ ਸਿੰਘ ਮੀਤਾ, ਮੈਨੇਜਰ ਸ. …
Read More »ਭਾਈ ਖਾਲਸਾ ਦੇ ਸਮਰਥਨ ਵਿੱਚ ਦਿੱਲੀ ਕਮੇਟੀ ਦੇਵੇਗੀ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ
ਸਿੱਖ ਕੈਦੀਆਂ ਦੀ ਰਿਹਾਈ ਲਈ ਸੁਪਰੀਮ ਕੋਰਟ ਜਾਣ ਦੀ ਵੀ ਤਿਆਰੀ ਨਵੀਂ ਦਿੱਲੀ, 7 ਜਨਵਰੀ (ਅੰਮ੍ਰਿਤ ਲਾਲ ਮੰਨਣ) – ਆਪਣੀ ਸਜਾਵਾਂ ਭੁਗਤ ਚੁੱਕੇ ਜੇਲਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਬੀਤੇ 14 ਨਵੰਬਰ ਤੋਂ ਭੁੱਖ ਹੜਤਾਲ ਤੇ ਅੰਬਾਲਾ ਵਿੱਚ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਦੇ ਸਮਰਥਨ ਵਿੱਚ ਅੱਜ ਪ੍ਰੈਸ ਕਾਨਫ੍ਰੈਨਸ ਦੌਰਾਨ ਦਿੱਲੀ ਕਮੇਟੀ ਅਤੇ ਸ਼੍ਰੋਮਣੀ …
Read More »ਦਰਸ਼ਕਾਂ ਦੇ ਢਿੱਡੀਂ ਪੀੜਾਂ ਪਾਇਆਂ ਨਾਟਕ ‘ਕਨੇਡਾ ਦੇ ਨਜ਼ਾਰੇ’ ਨੇ
ਅੰਮ੍ਰਿਤਸਰ, 7 ਜਨਵਰੀ (ਦੀਪ ਦਵਿੰਦਰ ਸਿੰਘ) – ਅੱਜ ਅੱਠਵੇਂ ਪੰਜਾਬ ਥੀਏਟਰ ਫੈਸਟੀਵਲ ਵਿੱਚ ਨਾਰਥ ਜੋਨ ਕਲਚਰਲ ਸੈਂਟਰ ਪਟਿਆਲਾ ਦੇ ਸਹਿਯੋਗ ਨਾਲ ਹਰਦੀਪ ਗਿੱਲ ਦੀ ਨਿਰਦੇਸ਼ਨਾਂ ਵਿੱਚ ਹਾਸਰਸ ਪੰਜਾਬੀ ਨਾਟਕ ‘ਕਨੇਡਾ ਦੇ ਨਜ਼ਾਰੇ’ (ਆਰ.ਐਸ.ਵੀ.ਪੀ.) ਦੀ ਸਫਲ ਪੇਸ਼ਕਾਰੀ ਕੀਤੀ ਗਈ। ਨਾਟਕ ਦੀ ਕਹਾਣੀ ਵਿਚਲਾ ਪਾਤਰ ਸੱਤੀ ਬਾਹਰ ਜਾਣ ਦੇ ਚੱਕਰ ਵਿੱਚ ਇੱਕ ਏਜੰਟ ਦੇ ਝਾਂਸੇ ਵਿੱਚ ਆ ਕੇ ਆਪਣੀ ਪਤਨੀ ਨੂੰ ਤਲਾਕ …
Read More »ਵਿਸ਼ਵ ਇਤਿਹਾਸ ਦੇ ਮਹਾਨ ਜੇਤੂ ਨਾਲ ਪਾਕਿਸਤਾਨ ਨੇ ਕੀਤਾ ਛਲ
ਰੰਗ-ਰੋਗਣ ਦੇ ਨਾਂਅ ‘ਤੇ ਬਦਲ ਦਿੱਤਾ ਸ. ਨਲਵਾ ਦੀ ਸਮਾਧ ਦਾ ਇਤਿਹਾਸ ਨਲਵਾ ਦੀਆਂ ਅੰਤਿਮ ਯਾਦਗਾਰਾਂ ‘ਤੇ ਪਾਕਿਸਤਾਨੀ ਸੇਨਾ ਅਤੇ ਪੁਲਿਸ ਦਾ ਕਬਜ਼ਾ ਕਾਇਮ ਅੰਮ੍ਰਿਤਸਰ, 6 ਜਨਵਰੀ (ਪੰਜਾਬ ਪੋਸਟ ਬਿਊਰੋ)- ਇਕ ਪਾਸੇ ਆਸਟ੍ਰੇਲੀਆ ਦੀ ਪ੍ਰਸਿਧ ਮੈਗਜ਼ੀਨ ਬਿਲੀਆਨਾਇਰ ਨੇ 14 ਜੁਲਾਈ 1014 ਦੇ ਅੰਕ ਵਿਚ ਵਿਸ਼ਵ ਇਤਿਹਾਸ ਦੇ ਅਜੇ ਤੱਕ ਦੇ ਪ੍ਰਮੁੱਖ 10 ਜੇਤੂਆਂ, ਸ. ਹਰੀ ਸਿੰਘ ਨਲਵਾ, ਚੰਗੇਜ਼ ਖ਼ਾਂ, ਸਿਕੰਦਰ …
Read More »ਜਥੇ: ਅਵਤਾਰ ਸਿੰਘ ਦੇ ਮੁੰਬਈ ਦੌਰੇ ‘ਤੇ ਸਮੂਹ ਧਾਰਮਿਕ ਸਭਾ ਸੁਸਾਇਟੀਆਂ ਵੱਲੋਂ ਸਨਮਾਨ
ਅੰਮ੍ਰਿਤਸਰ, 6 ਜਨਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੰਬਈ ਦੌਰੇ ‘ਤੇ ਜਾਣ ਉਪਰੰਤ ਸ. ਗੁਰਿੰਦਰ ਸਿੰਘ ਬਾਵਾ ਮੈਂਬਰ ਸ਼ੋ੍ਰਮਣੀ ਕਮੇਟੀ ਦੀ ਅਗਵਾਈ ਵਿੱਚ ਸਮੂਹ ਸਭਾ ਸੁਸਾਇਟੀਆਂ ਦੇ ਪ੍ਰਧਾਨ, ਮੈਂਬਰ ਅਤੇ ਪ੍ਰਿੰਸੀਪਲ ਸਾਹਿਬਾਨ ਨੇ ਜਥੇਦਾਰ ਅਵਤਾਰ ਸਿੰਘ ਨਾਲ ਮੁਲਾਕਾਤ ਕੀਤੀ।ਇਨ੍ਹਾਂ ਸਖਸ਼ੀਅਤਾਂ ਵਿੱਚ ਸ. ਰਘਬੀਰ ਸਿੰਘ ਗਿੱਲ ਪ੍ਰਧਾਨ, ਸ. ਚਰਨਜੀਤ ਸਿੰਘ ਚੱਢਾ ਸੀਨੀਅਰ ਮੀਤ ਪ੍ਰਧਾਨ, ਸ. ਕੁਲਵੰਤ …
Read More »ਜਥੇ: ਅਵਤਾਰ ਸਿੰਘ ਨੇ ਸ. ਨਿਰਮਲ ਸਿੰਘ ਧੀਰ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 6 ਜਨਵਰੀ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਜੀਤ ਅਖ਼ਬਾਰ ਦੇ ਸੀਨੀਅਰ ਫੋਟੋ ਪੱਤਰਕਾਰ ਸ. ਨਿਰਮਲ ਸਿੰਘ ਧੀਰ ਜੋ ਕੁਝ ਸਮਾਂ ਬਿਮਾਰ ਰਹਿਣ ਕਾਰਨ ਅਕਾਲ ਚਲਾਣਾ ਕਰ ਗਏ ਉਨ੍ਹਾਂ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ। ਇਥੋਂ ਜਾਰੀ ਪੈ੍ਰਸ ਨੋਟ ਵਿੱਚ ਉਨ੍ਹਾਂ ਕਿਹਾ ਕਿ ਸ. ਨਿਰਮਲ …
Read More »
Punjab Post Daily Online Newspaper & Print Media